Wednesday, November 25, 2026

Monthly Archives: June 2016

ਜਥੇਦਾਰ ਭਾਟੀਆ ਵੱਲੋਂ ਕੈਂਸਰ ਪੀੜਤ ਦੀ ਮਾਲੀ ਮਦਦ

ਪੱਟੀ, 5 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਧਾਰਮਿਕ ਕਾਰਜਾਂ ਦੇ ਨਾਲ ਨਾਲ ਕੈਂਸਰ ਦੀ ਬੀਮਾਰੀ ਤੋਂ ਪੀੜਿਤ ਲੋਕਾਂ ਲਈ ਵੱਖਰਾ ਫੰਡ ਮੁਹਈਆ ਕਰਾਇਆ ਗਿਆ ਹੈ। ਜਿਸ ਦੇ ਤਹਿਤ ਅੱਜ ਸੁਰਜੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਿੰਡ ਦੁਬਲ਼ੀ ਜੋ ਕਿ ਕੈਂਸਰ ਵਰਗੀ ਨਮੁਰਾਦ ਬੀਮਾਰੀ ਤੋਂ ਪੀੜਿਤ …

Read More »

ਚੈਰੀਟੇਬਲ ਟਰਸਟ ਵੱਲੋਂ ਬਜ਼ੁੁੱਰਗ ਮਾਂ-ਪੁੱਤ ਨੂੰ ਟਰਾਈ ਸਾਈਕਲ, ਪੱਖਾ ਅਤੇ ਰਾਸ਼ਨ ਭੇਂਟ

ਪੱਟੀ, 5 ਜੂਨ (ਅਵਤਾਰ ਸਿੰਘ ਢਿੱਲੋਂ,ਰਣਜੀਤ ਮਾਹਲਾ)- ਸਥਾਨਕ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਜੋ ਕਿ ਪਿਛਲੇ 10 ਸਾਲਾਂ ਤੋਂ ਸੰਗਤਾਂ ਦੇ ਸਹਿਯੋਗ ਨਾਲ ਪੱਟੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਵਿਚ ਅਤਿ ਗਰੀਬ, ਲੋੜਵੰਦ, ਲਾਚਾਰ ਅਤੇ ਇਲਾਜ ਤੋਂ ਵਿਹੂਣੇ ਮਰੀਜਾਂ ਦੀ ਸੇਵਾ ਦਾ ਕਾਰਜ਼ ਕਰਦਾ ਆ ਰਿਹਾ ਹੈ।ਜਿਸ ਦੇ ਤਹਿਤ ਕਾਬਲ ਸਿੰਘ 60 ਸਾਲ ਵਾਸੀ ਕਾਲੇਕੇ ਉਤਾੜ ਜੋ ਕਿ ਆਪਣੀ …

Read More »

ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸਮਰਪਿੱਤ ਹੋਵੇ ਘੱਲੂਘਾਰਾ ਦਿਵਸ- ਯੂਥ ਸਿੱਖ ਕੌਂਸਲ

ਅਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਯੂਥ ਸਿੱਖ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਨਾ ਸਿੰਘ ਝਾਮਕੇ ਦੀ ਪ੍ਰਧਾਨਗੀ ਹੇਠ ਨਿਊ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਘੱਲੂਘਾਰਾ ਦਿਵਸ ਅਤੇ ਮੌਜੂਦਾ ਹਾਲਾਤ ਬਾਰੇ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਨਾ ਸਿੰਘ ਝਾਮਕੇ ਨੇ ਕਿਹਾ ਹੈ ਕਿ 1984 ਵਿੱਚ ਜੋ ਮੰਦਭਾਗਾ ਵਾਪਰਿਆ ਉਸ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮੌਕੇ ਸਮੂਹ …

Read More »

ਜੰਡਿਆਲਾ ਗੁਰੂ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ

ਜੰਡਿਆਲਾ ਗੁਰੂ, 6 ਜੂਨ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕ ਭਰਵੀਂ ਮੀਟਿੰਗ 2017 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ …

Read More »

ਹਾਕੀ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਹੁੰਦਲ ਪਰਿਵਾਰ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਅੱਜ ਦੇ ਪਦਾਰਥਵਾਦੀ ਯੁੱਗ ਦੇ ਵਿਚ ਵੀ ਕੁਝ ਪਰਿਵਾਰ ਅਜਿਹੇ ਹੁੰਦੇ ਹਨ ਜੋ ਸਮਾਜ ਲਈ ਇਕ ਪ੍ਰੇਰਨਾ ਸ੍ਰੋਤ ਤੇ ਰੋਸ਼ਨ ਮੁਨਾਰਾ ਹੋ ਨਿਬੜਦੇ ਹਨ।ਉਨ੍ਹਾਂ ਵਿਚੋਂ ਹੀ ਇਕ ਹੈ, ਹਾਕੀ ਖੇਡ ਖੇਤਰ ਨੂੰ ਸਮਰਪਿਤ ਪਾਖਰਪੁਰਾ ਹੁੰਦਲ ਪਰਿਵਾਰ।ਜਿਸ ਨੇ 8 ਰਾਸ਼ਟਰੀ, ਅੰਤਰਾਸ਼ਟਰੀ ਤੇ ਸੂਬਾ ਪੱਧਰੀ ਹਾਕੀ ਖਿਡਾਰੀ ਦਿੱਤੇ ਹਨ ਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਅਹਿਮ …

Read More »

ਵਿਸ਼ਵ ਵਾਤਾਵਰਨ ਦਿਵਸ – ਗੱਲਾਂ ਬਾਤਾਂ ਦੀ ਬਜਾਏ ਠੋਸ ਕੰਮ ਕਰਨਾ ਜਰੂਰੀ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ)- ਅੱਜ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਸਾਰੀ ਦੁਨੀਆ ਵਿੱਚ ਮਨਾਇਆ ਗਿਆ। ਸਾਲ 2016 ਦਾ ਮੁੱਦਾ ‘Go wild for life –zero tolerance for illegal wildlife trade’.  ਪੰਜਾਬ ਦੇ ਵਿੱਚ ਇਸ ਦਿਨ ਦੀ ਮਹੱਤਤਾ ਇਸ ਕਰਕੇ ਵੀ ਹੈ ਕਿਉਂਕਿ 1947 ਤੋਂ ਬਾਅਦ ਅਸੀਂ ਆਪਣੇ ਜੰਗਲਾਂ ਨੂੰ ਵੱਢ ਕੇ ਜੰਗਲੀ ਜਾਨਵਰਾਂ ਅਤੇ ਪਸ਼ੂ-ਪੰਛੀਆਂ ਦੀਆਂ ਪ੍ਰਜਾਤੀਆਂ ਨੂੰ …

Read More »

ਵਾਤਾਵਰਣ ਨੂੰ ਬਚਾਉਣ ਲਈ ਸਭਨਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ – ਜੋਸ਼ੀ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ) – ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਵੱਛ ਫਿਜ਼ਾ ਵਿਚ ਸਾਹ ਲੈ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਅਨਿਲ ਜੋੋਸ਼ੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੱਢੀ ਗਈ ਸਾਈਕਲ ਰੈਲੀ ਦੌਰਾਨ ਕੰਪਨੀ ਬਾਗ ਵਿਖੇ ਪੱਤਰਕਾਰਾਂ ਨਾਲ ਗੱਲਬਾਤ …

Read More »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਨੀ ਜਾਰੀ

ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ਇਸਲਾਮ ਦੇ ਆਖਰੀ ਨਬੀ ਹਜ਼ਰਤ ਮੁਹੰਮਦ (ਸਲ.) ਫਰਮਾਉਂਦੇ ਹਨ ਕਿ ਜਨਤ ਦੇ ਅੱੱਠ ਦਰਵਾਜਿਆਂ ਵਿੱਚੋ ਇੱਕ ਦਰਵਾਜਾ ਸਿਰਫ ਰੋਜ਼ੇਦਾਰਾਂ ਲਈ ਹੈ ਅਤੇ ਜੋ ਬੰਦਾ ਇੱਕ ਵਾਰ ਇਸ ਦਰਵਾਜੇ ਵਿੱਚੋਂ ਲੰਘ ਗਿਆ ਤਾਂ ਉਸ ਨੂੰ ਕਦੇ ਭੁੱਖ ਜਾਂ ਪਿਆਸ ਮਹਿਸੂਸ ਨਹੀਂ ਹੋਵੇਗੀ। ਇਸੇ ਤਰ੍ਹਾਂ ਹਜ਼ਰਤ ਮੁਹੰਮਦ (ਸਲਾ.) ਫਰਮਾਉਂਦੇ ਹਨ ਕਿ ਰੋਜ਼ੇਦਾਰ ਲਈ ਰੱਬ ਵੱਲੋਂ ਦੋ …

Read More »

ਆਬਾਨ ਪਬਲਿਕ ਸਕੂਲ ਵਿੱਚ ਵਾਤਾਵਰਣ ਦਿਵਸ ਮਨਾਇਆ ਗਿਆ

ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ਆਬਾਨ ਪਬਲਿਕ ਸਕੂਲ ਮਾਲੇਰਕੋਟਲਾ ਵਿੱਚ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕੋਂਸਲਰ ਮੈਡਮ ਰਜੀਆ ਪ੍ਰਵੀਨ ਵਿਸ਼ੇਸ਼ ਤੌਰ ਤੇ ਸਕੂਲ ਵਿੱਚ ਪਹੁੰਚੇ ਤੇ ਉਹਨਾਂ ਨੇ ਬੱਚਿਆਂ ਨਾਲ ਸਕੂਲ ਦੇ ਕੈਂਪਸ ਵਿੱਚ ਛਾਂ ਵਾਲੇ ਪੌਦੇ ਲਗਾਏ ਤੇ ਉਹਨਾਂ ਨੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ। ਉਹਨਾਂ ਕਿਹਾ ਕਿ ਜੇਕਰ ਅਸੀਂ …

Read More »

ਐਸ.ਆਈ.ਓ ਵੱਲੋਂ ਵਿਦਿਅਕ ਅਗਵਾਈ ਕੈਂਪ ਦਾ ਆਯੋਜਨ

ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ‘ਵਿਦਿਆਰਥੀਆਂ ਲਈ ਵਿਦਿਅਕ ਅਗਵਾਈ ਦੀ ਗੈਰ ਮਾਮੂਲੀ ਮਹੱਤਤਾ ਹੈ।ਸਹੀ ਸਮੇਂ ਤੇ ਸਹੀ ਦਿਸ਼ਾ ਵੱਲ ਰਹਿਨੁਮਾਈ ਮਿਲ ਜਾਣਾ ਇੱਕ ਵਿਦਿਆਰਥੀ ਲਈ ਕਿਸੇ ਵਰ ਤੋਂ ਘੱਟ ਨਹੀਂ।ਦਸਵੀਂ, ਬਾਹਰਵੀਂ ਤੇ ਬੀ.ਏ ਤੋਂ ਬਾਅਦ ਸਾਡੇ ਵਿਦਿਆਰਥੀਆਂ ਨੂੰ ਹੁੰਦੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਜਰੂਰ ਹੋਣੀ ਚਾਹੀਦੀ ਹੈ। ਐਸ.ਆਈ.ਓ ਦੇ ਜ਼ਿੰਮੇਦਾਰ ਇਸ ਵਿਦਿਅਕ ਅਗਵਾਈ ਕੈਂਪ ਦੇ ਆਯੋਜਨ ਲਈ ਮੁਬਾਰਕਬਾਦ ਦੇ …

Read More »