Wednesday, November 25, 2026

Monthly Archives: June 2016

 ਸ਼ਾਹਬਾਦ ਵਾਸੀਆਂ ਨੇ ਠੰਡੇ ਮਿੱਠ ਜਲ ਦੀ ਛਬੀਲ ਲਗਾਈ

ਬਟਾਲਾ, 5 ਜੂਨ (ਨਰਿੰਦਰ ਬਰਨਾਲ)- ਸ਼ਾਹਬਾਦ ਵਾਸੀਆਂ ਵੱਲੋ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਕਾਦੀਆਂ ਰੋਡ ਤੇ ਛਬੀਲ ਲਗਾਈ ਗਈ।ਸਾਰਾ ਦਿਨ ਸੰਗਤਾ ਸੇਵਾ ਕਰਦੀਆਂ ਰਹੀਆਂ ਤੇ ਵਾਹਿਗੁਰੂ ਦਾ ਨਾਮ ਜੱਪਦੀਆਂ ਰਹੀਆਂ।ਠੰਡੇ ਮਿੱਠ ਜਲ ਦੀ ਛਬੀਲ ਦੌਰਾਨ ਸੇਵਾ ਦਾਰਾਂ ਵਿਚ ਮੁਖਵੰਤ ਸਿੰਘ ਕਾਹਲੋ, ਗੁਰਜਿੰਦਰ ਸਿੰਘ ਸੈਕਟਰੀ, ਜਗਪ੍ਰੀਤ ਸਿੰਘ, ਸੈਲੀ ਕਾਹਲੋ, ਹਰਮਨ ਕਾਹਲੋ, ਮਰਪ੍ਰੀਤ ਸਿੰਘ ਨੂਨ ਬਰਕਤ, …

Read More »

 ਮੁੱਖ ਪਾਰਲੀਮਾਨੀ ਸਕੱਤਰ ਵਲਟੋਹਾ ਅਤੇ ਸਰਪੰਚ ਮੇਜਰ ਸਿੰਘ ਵਲੋਂ ਨਵੀਆਂ ਕਮੇਟੀਆਂ ਦਾ ਗਠਨ

ਅਲ਼ਗੋਂ ਕੋਠੀ, 5 ਜੂਨ (ਹਰਦਿਆਲ ਸਿੰਘ ਭੈਣੀ) – ਗ੍ਰਾਮ ਪੰਚਾਇਤ ਅਲਗੋਂ ਵਲੋਂ ਪਿੰਡ ਦੀਆਂ ਧੜੇਬੰਦੀਆਂ ਤੋਂ ਉਪਰ ਉਠ ਕੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਨੂੰ ਘਰ ਘਰ ਅਤੇ ਹਰ ਵਰਗ ਨੂੰ ਪਹੁੰਚਾਉਣ ਲਈ 5 ਕਮੇਟੀਆਂ ਬਣਾਈਆਂ ਗਈਆਂ ਹਨ। ਇੰਨਾਂ ਕਮੇਟੀਆਂ ਵਿੱਚ ਜਨਰਲ ਕਮੇਟੀ ਦਾ ਪ੍ਰਧਾਨ ਦਲਬੀਰ ਸਿੰਘ ਪੁੱਤਰ ਕੇਵਲ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੂਨੇ ਮੁੰਬਈ ਐਕਸਪ੍ਰੈਸ ਹਾਈਵੇਅ ‘ਤੇ ਜਬਰਦਸਤ ਹਾਦਸਾ- ਦੋ ਕਾਰਾਂ ਨਾਲ ਟਕਰਾ ਕੇ ਬੱਸ ਡੂੰਘੀ ਖਾਈ ‘ਚ ਡਿੱਗੀ- 17 ਦੀ ਮੌਤ 40 ਜਖਮੀ। ▶ ਈ.ਡੀ ਨੇ ਕੈਪਟਨ ਅਮਰਿੰਦਰ ਦੇ ਬੇਟੇ ਰਣਇੰਦਰ …

Read More »

ਸ਼੍ਰੋਮਣੀ ਕਮੇਟੀ ਵੱਲੋਂ 6 ਜੂਨ ਦੇ ਸ਼ਹੀਦੀ ਸਮਾਗਮ ਵਿਚ ਮੀਡੀਏ ‘ਤੇ ਲਗਾਈ ਪਾਬੰਦੀ ਖਤਮ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ 4 ਜੂਨ ਨੂੰ ਲਿਖੇ ਗਏ ਪੱਤਰ ਨੰ. 21847 ਜਿਸ ਵਿਚ ਪ੍ਰੈਸ ਟੀ.ਵੀ. ਚੈਨਲਾਂ, ਫੋਟੋਗ੍ਰਾਫਰਾਂ ਤੇ ਵੀਡੀਓਗ੍ਰਾਫੀ ਕਰਨ ਵਾਲਿਆਂ ਤੇ 6 ਜੂਨ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਰਕੀਰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਹਰਕੀਰਤ ਸਿੰਘ ਕੋਟਲੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਕੋਟਲੀ ਪੁੱਜੇ। ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਕੋਟਲੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਸਾਥੀਆਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਜੋਗਾ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …

Read More »

ਸ਼ੋ੍ਰਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਘੱਲੂਘਾਰਾ ਦਿਵਸ 6 ਜੂਨ ਨੂੰ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ।ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ …

Read More »

ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧਾਂ ਦਾ ਇੱਛਕ, ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ- ਰਾਜਨਾਥ ਸਿੰਘ

ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਅੱਜ ਪਠਾਨਕੋਟ ਵਿਖੇ ਇੱਕ ਵਿਚਾਰ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧ ਬਣਾਉਣਾ ਚਹੁੰਦਾ ਹੈ ਅਤੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ।ਉਨ੍ਹਾਂ ਕਿਹਾ ਕਿ ਦੋਸਤ ਬਦਲ ਸਕਦੇ ਹਨ ਪਰ ਪੜੋਸੀ ਨਹੀਂ ਇਸ ਲਈ ਅਸੀਂ ਪੜੋਸੀਆਂ …

Read More »