ਸਮਰਾਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਚੱਲ ਰਹੇ ਸਮਰ ਕੈਂਪ ਦੌਰਾਨ ਹੋਮਿਓਪੈਥੀ ਡਿਸਪੈਂਸਰੀ ਘੁਲਾਲ ਦੇ ਡਾ. ਦਵਿੰਦਰ ਕੌਰ ਨੇ ਆਪਣੀ ਟੀਮ ਨਾਲ ਬੱਚਿਆਂ ਦਾ ਮੈਡੀਕਲ ਚੈੱਕਅੱਪ ਕੀਤਾ।ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਸੰਭਾਲ ਸਬੰਧੀ ਅਤੇ ਖੁਦ ਦੀ ਸਫਾਈ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਬੱਚਿਆਂ ਨੂੰ …
Read More »Monthly Archives: June 2016
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਕੀਰਤਨ 19 ਨੂੰ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਸੇਵਕ ਸਭਾ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ਨਗਰ ਕੀਰਤਨ 19 ਜੂਨ ਦਿਨ ਐਤਵਾਰ ਸਵੇਰੇ 7:00 ਵਜੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਤੋਂ ਬੀੜ ਬਾਬਾ ਬੁੱਢਾ ਸਾਹਿਬ ਤੱਕ ਕੱਢਿਆ ਜਾਵੇਗਾ। …
Read More »ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਉਘੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ 1973 ਵਿਚ ਯੂਐਨਓ ਵਲੋਂ ਸਵੀਡਨ ਵਿਖੇ ਵਿਸ਼ਵ ਸੰਮੇਲਨ ਦੋਰਾਨ ਕੀਤੀ …
Read More »ਸਾਬਕਾ ਜਾਸੂਸਾਂ ਦੀ ਮੀਟਿੰਗ ਅੱਜ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਖੁੂਫੀਆਂ ਏਜੰਸੀਆਂ ਦੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਸਾਬਕਾ ਜਾਸੂਸ ਆਪਣੇ ਹੱਕਾਂ ਤੇ ਅਧਿਕਾਰਾਂ ਦੀ ਖਾਤਰ ਹੁਣ ਅਦਾਲਤਾਂ ਦਾ ਸਹਾਰਾ ਲੈਣ ਲਈ ਰੂਪਰੇਖਾ ਤਿਆਰ ਕਰਨ ਦੇ ਰੌਅ ਵਿਚ ਹਨ। ਇਸ ਸਬੰਧੀ ਸੂਬੇ ਦੇ ਵੱਖ ਵੱਖ ਜਾਸੂਸਾਂ ਦੇ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੋਰਾਨ …
Read More »ਵਿਦਿਆਰਥੀਆਂ ਦੇ ਮਾਡਲ ਕਲਾਸ ਪ੍ਰੈਜੈਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਛੋਟੇ ਬੱਚਿਆਂ ਨੂੰ ਪੜਾਈ ਪ੍ਰਤੀ ਹੋਰ ਵੀ ਉਤਸ਼ਾਹਿਤ ਤੇ ਆਕਰਸ਼ਿਤ ਬਣਾਉਣ ਦੇ ਮੰਤਵ ਨਾਲ ਖਾਲਸਾ ਪਬਲਿਕ ਸਕੂਲ ਜੀਟੀ ਰੋਡ ਅੰਮ੍ਰਿਤਸਰ ਵਿਖੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਮਾਡਲ ਕਲਾਸ ਪ੍ਰੈਜ਼ੈਂਟੇਸ਼ਨਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਵਿਦਿਆਰਥੀਆਂ ਦੇ ਵਲੋਂ ਬੇਮਿਸਾਲ ਪੇਸ਼ਕਾਰੀਆਂ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ।ਵਿਦਿਆਰਥੀਆਂ ਨੇ ਗੀਤ-ਸੰਗੀਤ, ਸਕਿਟ, ਸਮੂਹ ਗੀਤ, ਕੋਰੀਓਗ੍ਰਾਫੀ, …
Read More »ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ- ਗਿਰੀਸ਼ ਬਾਂਸਲ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ, ਜਿਥੇ ਮਨੁੱਖ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ।ਇਹ ਪ੍ਰਗਟਾਵਾ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਸਥਾਨਕ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਜੇਲ੍ਹ ਦੇ ਹੋਰ ਅਧਿਕਾਰੀ ਹਾਜ਼ਰ ਸਨ। ਮੈਡਮ ਗਿਰੀਸ਼ ਬਾਂਸਲ ਨੇ …
Read More »ਕਿਸੇ ਵੀ ਠੇਕੇਦਾਰ ਨੂੰ ਕੰਮ ਵਿਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ- ਜੋਸ਼ੀ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਅੰਮ੍ਰਿਤਸਰ ਵਿਚ ਅਰਬਨ ਮਿਸ਼ਨ 2016 ਤਹਿਤ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਅਧਿਕਾਰੀਆਂ ਨਾਲ ਬਚਤ ਭਵਨ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ ਹਰੇਕ ਵਿਧਾਨ ਸਭਾ ਹਲਕੇ ਵਿਚ ਹੋਣ ਵਾਲੇ ਕੰਮਾਂ ਦਾ ਵੇਰਵਾ ਲਿਆ ਅਤੇ ਇਹ ਕੰਮ ਕਿਸ ਸਟੇਜ ‘ਤੇ ਹੈ ਅਤੇ ਕਦੋਂ ਤੱਕ ਪੂਰਾ ਹੋਵੇਗਾ, ਬਾਰੇ …
Read More »ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ‘ਚ ਅਲਟਰਾ ਸਾਉਂਡ ਮਸ਼ੀਨ ਤੇ ਪੈਥੋਲਿਜੀਕਲ ਲੈਬ ਦੀ ਸਹੂਲਤ ਜਲਦ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਚ ਚੀਫ ਖਾਲਸਾ ਦੀਵਾਨ ਮੈਨੇਜਮੈਂਟ ਅਤੇ ਹਸਪਤਾਲ ਦੇ ਡਾਕਟਰਾਂ ਤੇ ਹੋਰ ਸਟਾਫ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਦੋ ਮਹੀਨੇ ਦੇ ਅਮਰੀਕਾ ਟੂਰ ਤੋਂ ਹਾਲ ਵਿਚ ਹੀ ਵਾਪਸ ਆਏ ਡਾ: ਹਰਦੀਪ ਸਿੰਘ ਦੀਪ ਵਿਸ਼ੇਸ਼ ਤੋਰ ‘ਤੇ ਸ਼ਾਮਲ ਹੋਏ।ਡਾ: ਹਰਦੀਪ ਸਿੰਘ ਨੇ ਅਮਰੀਕੀ ਹਸਪਤਾਲਾਂ ਵਿਚ ਮਰੀਜਾਂ ਲਈ ਉਪਲਬਧ ਨਵੀਆਂ …
Read More »ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂ ਵਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂ ਵਾਲਾ ਵਿਖੇ 4 ਜੂਨ 2016 ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਮੋਕੇ ਤੇ ਅੰਤਰ ਜਮਾਤ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਦਾ ਵਿਸ਼ਾ ਸੀ ‘ਵਾਤਾਵਰਨ ਸੰਭਾਲੌ ਜੀਵਨ ਬਚਾਓ’ ਗੋਰਤਲਬ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੁੰ ਮਨਾਇਆ ਜਾਂਦਾ ਹੈ।ਇਸ ਮੁਕਾਬਲੇ ਦਾ ਮੁੱਖ ਮੰਤਵ ਬੱਚਿਆਂ ਨੂੰ …
Read More »ਬਿੰਜੋਕੀ ਖੁਰਦ ਦੀ ਹੋਈ ਹਾਲਤ ਬਦਤਰ – ਵਸਨੀਕਾਂ ਐਸ.ਡੀ.ਐਮ ਕੋਲ ਲਾਈ ਗੁਹਾਰ
ਮਾਲੇਰਕੋਟਲਾ, 4 ਜੂਨ (ਹਰਮਿੰਦਰ ਸਿੰਘ ਭੱਟ)- 7 ਜੂਨ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਮਹੀਨੇ ਦੀ ਮਹੱਤਤਾ ਨੂੰ ਦੇਖਦਿਆਂ ਨੇੜਲੇ ਪਿੰਡ ਬਿੰਜੋਕੀ ਖੁਰਦ ਦੇ ਵਸਨੀਕ ਤੇ ਪਾਵਰਕੌਮ ਦੇ ਸਥਾਨਕ ਐਸ.ਡੀ.ਓ ਅਬਦੁੱਲ ਸੱਤਾਰ ਨੇ ਪਿੰਡ ਦੀ ਹੋਈ ਬਦਤਰ ਹਾਲਤ ਨੂੰ ਲੈ ਕੇ ਸਥਾਨਕ ਐਸ.ਡੀ.ਐਮ ਅਮਿਤ ਬੈਂਬੀ ਨਾਲ ਮੁਲਾਕਾਤ ਕਰਕੇ ਗੁਹਾਰ ਲਾਈ ਕਿ ਬਲਾਕ ਵਿਕਾਸ ਵਿਭਾਗ ਸਾਡੇ ਪਿੰਡ ਵਿਚ ਆਪਣਾ ਬਣਦਾ …
Read More »
Punjab Post Daily Online Newspaper & Print Media