ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਟੇਟ ਆਫਟਰ ਕੇਅਰ ਹੋਮ (ਨਾਰੀ ਨਿਕੇਤਨ), ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਲੜਕੀਆਂ ਲਈ ਬਿਊਟੀਸ਼ੀਅਨ ਦੀ ਸਿਖਲਾਈ ਦਾ ਕੋਰਸ ਅਤੇ ਮੈਂਟਲੀ ਰਿਟਾਇਰਡ ਹੋਮ ਵਿਖੇ ਯੋਗਾ ਤੇ ਪ੍ਰਾਣਾਂ ਹੀਲ ਦੁਆਰਾ ਬੱਚਿਆਂ ਦਾ ਇਲਾਜ ਸ਼ੁਰੂ ਕੀਤਾ ਗਿਆ, …
Read More »Monthly Archives: June 2016
ਸੈਨਿਕਾਂ ਤੇ ਕਮਜ਼ੋਰ ਵਰਗਾਂ ਲਈ ਵਰਦਾਨ ਬਣਿਆ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਆਈ. ਟੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਤੋਂ ਇਲਾਵਾ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸੰਸਥਾ ਦੇ ਪ੍ਰਿੰਸੀਪਲ ਕਰਨਲ ਗੁਰਿੰਦਰਜੀਤ ਸਿੰਘ ਗਿੱਲ ਨੇ ਅੱਜ ਵਿਦਿਆਰਥੀਆਂ …
Read More »ਜਿਲ੍ਹਾ ਸਿੱਖਿਆ ਅਫਸਰ ਨੇ ਸਮਰ ਕੈਂਪਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੁੰ ਚੁੱਕਣ ਲਈ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿਚ ਸਮਰ ਕੈਪਾਂ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਜੁਗਰਾਜ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਸਿੱਖਿਆ ਬਲਾਕ ਅੰਮ੍ਰਿਤਸਰ-3 …
Read More »ਅਮਰੀਕਾ ਅਦਾਲਤ ਦੇ ਫੈਸਲੇ ਦਾ ਜੀ.ਕੇ ਨੇ ਕੀਤਾ ਸੁਆਗਤ
ਨਵੀਂ ਦਿੱਲੀ, 3 ਜੂਨ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਉਨ੍ਹਾਂ ਦੇ ਖਿਲਾਫ਼ ਸਿੱਖ ਫਾੱਰ ਜਸਟਿਸ ਵੱਲੋਂ ਪਾਏ ਗਏ ਮੁੱਕਦਮੇ ਨੂੰ ਅਮਰੀਕਾ ਦੀ ਅਦਾਲਤ ਵੱਲੋਂ ਖਾਰਿਜ ਕਰਨ ਦੇ ਦਿੱਤੇ ਗਏ ਫੈਸਲੇ ਦਾ ਸੁਆਗਤ ਕੀਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀ.ਕੇ. ਨੇ ਇਸ ਫੈਸਲੇ ਨੂੰ ਸੱਚ ਦੀ …
Read More »A seminar on wildlife conservation conducted in SGH Sr. Sec Public School Majitha Road
Amritsar, June 3 (Punjab Post Bureau) – A seminar on wildlife conservation was conducted in Sri Guru Harkrishan Sr. Sec Public School Majitha Road By Pass. The programme started with the welcome note by Madam Principal Mrs. Dapinder kaur. She accorded a floral welcome to the guest speakers of the day. Mr. S.K Sagar DFO Asr and S. Gurbir Singh …
Read More » ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ
ਅੰਮ੍ਰਿਤਸਰ, 3 ਜੂਨ (ਪ੍ਰੀਤਮ ਸਿੰਘ) – ਸਥਾਨਕ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਲੋੜਵੰਦ ਬੱਚੀਆਂ ਨੂੰ ਫ੍ਰੀ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਫ੍ਰੀ ਸਿਲਾਈ ਕਢਾਈ ਸੈਂਟਰ ਵਿਖੇ ਕੋਰਸ ਪੁੂਰਾ ਕਰ ਚੁੱਕੀਆਂ ਬੱਚੀਆਂ ਨੂੰ ਵੰਡੀਆ ਗਈਆਂ ਫ੍ਰੀ ਸਿਲਾਈ ਮਸ਼ੀਨਾਂ ਕੁੰਵਰ ਪ੍ਰਤਾਪ ਸਿੰਘ ਦੀ ਮਿੱਠੀ ਯਾਦ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ 6 ਜੂਨ ਦੇ ਘੱਲੂਘਾਰਾ ਸਮਾਗਮਾਂ ਦੀ ਕਵਰੇਜ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਈ ਰੋਕ – ਜਿਲਾ ਪ੍ਰਸਾਸ਼ਨ ਰਾਹੀਂ ਜਾਰੀ ਕੀਤਾ ਪਾਬੰਦੀ ਦਾ ਪੱਤਰ। ▶ ਸ੍ਰੀ ਹਰਿਮੰਦਰ ਸਾਹਿਬ ਦੇ ਆਰਦਾਸੀਏ …
Read More »4 ਹਜ਼ਾਰ ਕਰੋੜ ਨਾਲ ਪੰਜਾਬ ਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਸੁਖਬੀਰ ਬਾਦਲ
ਬਠਿੰਡਾ, 3 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਬਰਾਬਰ ਸਹੂਲਤਾਂ ਅਤੇ ਸੁਵਿਧਾਵਾਂ ਦੇਣ ਦੇ ਮੰਤਵ ਨਾਲ 4 ਹਜ਼ਾਰ ਕਰੋੜ ਰੁਪਏ ਨਾਲ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਅਗਲੇ ਪੰਜ ਸਾਲਾਂ ਵਿਚ ਪਿੰਡਾਂ ਦਾ ਚਹੁੰ ਮੁਖੀ ਵਿਕਾਸ ਹੋ ਜਾਵੇਗਾ। ਇੱਥੇ ਅਜੂਰ ਪਾਵਰ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਕਚਿਹਰੀ ਵਿਖੇ ਮੀਟਿੰਗ
ਬਠਿੰਡਾ, 3 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ, ਅਤੇ ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ, ਨੇ ਜਿਲ੍ਹਾ ਕਚਿਹਰੀ ਬਠਿੰਡਾ ਵਿਖੇ ਇੱਕ ਮੀਟਿੰਗ ਦਾ ਆਯੋਜਿਨ ਕੀਤਾ ਗਿਆ। ਇਸ ਮੀਟਿੰਗ ਵਿੱਚ ਮੁਫਤ ਕਾਨੂੰਨੀ ਸੇਵਾਵਾਂ, ਲੀਗਲ ਏਡ ਕਲੀਨਿਕ, ਲੀਗਲ ਲਿਟਰੇਸੀ ਕਲੱਬ, ਲੱਗਣ ਵਾਲੀਆਂ ਨੈਸ਼ਨਲ ਲੋਕ ਅਦਾਲਤਾ, ਮੀਡੀਏਸ਼ਨ …
Read More » ਬੀ.ਡੀ.ਏ ਇਨਕਲੇਵ ਵੈਲਫੇਅਰ ਸੁਸਾਇਟੀ ਦੀ ਚੋਣ ਹੋਈ
ਬਠਿੰਡਾ, 3 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀ.ਡੀ.ਏ.ਇਨਕਲੇਵ ਫੇਸ 4/5 ਵੈਲਫੇਅਰ ਸੁਸਾਇਟੀ ਬਠਿੰਡਾ ਦੇ ਨਿਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਵੱਡੇ ਪਾਰਕ ਵਿਖੇ ਇਕ ਮੀਟਿੰਗ ਸੱਦੀ ਜਿਸ ਵਿਚ ਵੱਡੀ ਗਿਣਤੀ ਨਿਵਾਸੀਆਂ ਨੇ ਹਿੱਸਾ ਲਿਆ ਇਸ ਮੌਕੇ ਉਨ੍ਹਾਂ ਨੇ ਏਰੀਏ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਰਜਿੰਦਰ ਸਿੰਘ ਸੁਖਲੱਧੀ ਐਡਵੋਕੇਟ …
Read More »
Punjab Post Daily Online Newspaper & Print Media