ਸੰਦੌੜ, 31 ਮਈ (ਹਰਮਿੰਦਰ ਸਿੰਘ ਭੱਟ) – ਦੇਸ਼ ਭਰ ਵਿਚ ਹਰ ਰੋਜ਼ 2800 ਤੋਂ ਜ਼ਿਆਦਾ ਲੋਕਾਂ ਦੀ ਮੌਤ ਤੰਬਾਕੂ ਜਾਂ ਫਿਰ ਬੀੜੀ-ਸਿਗਰੇਟ ਪੀਣ ਕਾਰਨ ਹੁੰਦੀ ਹੈ ਬੜੇ ਦੁੱਖ ਦੀ ਗੱਲ ਹੈ ਕਿ ਇਸ ਤਰ੍ਹਾਂ ਹਰ ਘੰਟੇ 114 ਲੋਕਾਂ ਦੀ ਮੌਤ ਦਾ ਕਾਰਨ ਤੰਬਾਕੂ ਬਣਦਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਅਤੇ ਲੇਖਕ …
Read More »Monthly Archives: June 2016
ਧੌਲਾ ਸਕੂਲ ਦੀ ਨਵੀਂ ਚੁਣੀ ਮੈਂਨੇਜਮੈਟ ਕਮੇਟੀ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ
ਬਰਨਾਲਾ (ਸੰਦੌੜ), 31 ਮਈ (ਹਰਮਿੰਦਰ ਸਿੰਘ ਭੱਟ)- ਸਰਕਾਰੀ ਹਾਈ ਸਕੂਲ ਧੌਲਾ ਦੀ ਨਵੀਂ ਚੁਣੀ ਗਈ ਸਕੂਲ ਮੈਨੇਜਮੈਂਟ ਕਮੇਟੀ ਨੂੰ ਰੱਦ ਕਰਕੇ ਦੁਆਰਾ ਚੋਣ ਕਰਨ ਲਈ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਕਲੱਬਾਂ ਨੇ ਸਕੂਲ ਦੇ ਮੁੱਖ ਅਧਿਆਪਕ ਨੂੰ ਇੱਕ ਮੰਗ ਪੱਤਰ ਸੌਪਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਕਾਟੂ, ਬੀ.ਜੇ.ਪੀ ਕਿਸਾਨ ਸੈੱਲ ਦੇ ਪ੍ਰਧਾਨ ਪਰਮਿੰਦਰ ਸਿੰਘ, ਸ਼ਹੀਦ ਅਮਰਜੀਤ ਸਿੰਘ ਕਲੱਬ ਦੇ ਪ੍ਰਧਾਨ …
Read More »ਹੇਲੋ ਨੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਹੈਲਥ ਐਂਡ ਅੇਜੁਕੇਸ਼ਨ ਲਾਈਫ ਅਰਗਨਾਇਜੇਸਨ (ਹੇਲੋ) ਮਲੇਰਕੋਟਲਾ ਵੱਲੋ ਜਮਾਲਪੁਰੇ ਵਿਖੇ ਮਿਲ ਕੇ ਲੋਕਾਂ ਨੂੰ ਤੰਬਾਕੂ ਦੇ ਬੇਸੁਮਾਰ ਨੁਕਸਾਨਾਂ ਸਬੰਧੀ ਦੱੱਸਿਆ , ਅਤੇ ਇਸ ਸਬੰਧ ਵਿਚ ਇਸ ਇਲਾਕੇ ਦੀਆਂ ਚਾਹ ਦੀਆਂ ਦੁਕਾਨਾਂ ਤੱਕ ਬੀੜੀ, ਸਿਗਰਟ, ਗੁੱਟਕਾ ਅਤੇ ਹੋਰ ਤੰਬਾਕੂ ਖਾਣ ਵਾਲੇ ਮਜਦੂਰ ਵਰਗ ਦੇ ਲੋਕਾਂ ਨੂੰ ਇਹਨਾਂ ਜਹਿਰੀਲੇ ਪਦਾਰਥਾਂ ਨੂੰ ਖਾਣ ਦੇ ਨੁਕਸਾਨਾਂ ਸੰਬੰਧੀ …
Read More »ਆਬਾਨ ਪਬਲਿਕ ਸਕੂਲ ਵਿੱਚ ਵਿਸਵ ਤੰਬਾਕੂ ਰਹਿਤ ਦਿਨ ਮਨਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਆਬਾਨ ਪਬਲਿਕ ਸਕੂਲ ਵਿੱਚ ਵਿਸਵ ਤੰਬਾਕੂ ਰਹਿਤ ਦਿਨ ਮਨਾਇਆ ਗਿਆ।ਇਸ ਦਿਵਸ ਤੇ ਮਹਿਮਾਨ ਵਜੋ ਸਕੂਲ ਦੇ ਸਕੱਤਰ ਮੁਹੰਮਦ ਸ਼ਫੀਕ ਨੇ ਬੱਚਿਆ ਨੂੰ ਸੰਬੋਧਨ ਕਰਦੇ ਹੋਏ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਹੋਰ ਕਠਨਾਈਆਂ ਬਾਰੇ ਜਾਗਰੂਕ ਕਰਵਾਇਆਂ।ਉਹਨਾਂ ਦੱਸਿਆਂ ਕਿ ਕਿਸ ਤਰਖ਼ਾਂ ਇਕ ਤੰਬਾਕੂ ਦੇ ਸੇਵਨ ਕਰਨ ਵਾਲਾ ਵਿਅਕਤੀ ਆਪਣੀ ਅਤੇ ਆਪਣੇ ਆਸ ਪਾਸ ਰਹਿਣ …
Read More »ਹਰਫ਼ ਕਾਲਜ ਦਾ ਬੀ.ਕਾਮ ਭਾਗ ਦੂਜਾ ‘ਚ ਸ਼ਾਨਦਾਰ ਪ੍ਰਦਰਸ਼ਨ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਹਰਫ਼ ਕਾਲਜ ,ਮਾਲੇਰਕੋਟਲਾ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਦੂਜਾ ( ਸਮੈਸਟਰ ਤੀਜਾ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜੇ ਬਹੁਤ ਹੀ ਸ਼ਾਨਦਾਰ ਹਨ। ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਅਮਜਦ ਅਲੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਕਿ ਹੋਰ ਕਲਾਸਾਂ ਦੇ ਨਤੀਜੇ …
Read More »ਸਾਹਿਬਜ਼ਾਦਾ ਫਤਹਿ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਵਿਖੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਐਂਟੀ ਡਰੱਗ ਫੈਡੇਰੇਸ਼ਨ ਪੰਜਾਬ (ਰਜਿ.) ਵਲੋਂ ਮੌਕੇ ਜਿਲਾ ਪ੍ਰਧਾਨ ਚਰਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਹਿਬਜਾਦਾ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਪ੍ਰਿੰਸੀਪਲ ਜੰਗ ਸਿੰਘ ਦੇ ਸਹਿਯੋਗ ਨਾਲ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਥਾਨਕ ਥਾਨਾ ਸਿਟੀ 1 ਦੇ ਐਸ.ਐਚ.ੳੋ. ਪ੍ਰਿਥੀਪਾਲ ਸਿੰਘ ਵਲੋਂ ਕੀਤੀ ਗਈ। ਤਰਕਸ਼ੀਲ-ਚਿੰਤਕ ਡਾ. ਮਜੀਦ ਅਜਾਦ …
Read More »ਘੁਮਾਣ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ
ਘੁਮਾਣ, 31 ਮਈ (ਨਰਿੰਦਰ ਬਰਨਾਲ) – ਭਾਰਤ ਵਿੱਚ ਰੋਜ਼ਾਨਾ ਕਰੀਬ 2200 ਵਿਅਕਤੀ ਤੰਬਾਕੂ ਕਾਰਨ ਹੋਣ ਵਾਲੀਆਂ ਮਾਰੂ ਬਿਮਾਰੀਆਂ ਕਾਰਨ ਕੀਮਤੀ ਜਿੰਦਗੀ ਨੂੰ ਅਲਵਿਦਾ ਕਹਿ ਜਾਂਦੇ ਹਨ ਅਤੇ ਇਹ ਵੀ ਇੱਕ ਵੱਡਾ ਦੁਖਾਂਤ ਕਿ ਰੋਜ਼ਾਨਾ ਕਰੀਬ 5500 ਵਿਅਕਤੀ ਤੰਬਾਕੂ ਦੀ ਆਦਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਐੱਮ.ਓ ਡਾ. ਲਖਬੀਰ ਸਿੰਘ ਭਾਗੋਵਾਲ ਅੱਜ ਘੁਮਾਣ ਵਿਖੇ ਵਿਸ਼ਵ ਤੰਬਾਕੂ ਰਹਿਤ …
Read More »ਹੀਟ ਸਟਰੋਕ ਤੋਂ ਬਚਣ ਲਈ ਗਰਮੀ ਤੋਂ ਬਚਿਆ ਜਾਵੇ – ਡਾ. ਭੱਲਾ
ਬਟਾਲਾ, 31 ਮਈ (ਨਰਿੰਦਰ ਬਰਨਾਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਭਾਰੀ ਗਰਮੀ ਤੋਂ ਬਚਣ ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਹੀਟ ਸਟਰੋਕ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ …
Read More »ਦੇਸ ਰਾਜ ਹੈਰੀਟੇਜ਼ ਪਬਲਿਕ ਸਕੂਲ ਵਿਖੇ ਤੰਬਾਕੂ ਨੋਸ਼ੀ ਦਿਵਸ ਮਨਾਇਆ
ਬਟਾਲਾ, 31 ਮਈ (ਨਰਿੰਦਰ ਬਰਨਾਲ) – ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ਵ ਤੰਬਾਕੂ ਨੋਸੀ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਦਾ ਪ੍ਰਯੋਗ ਸਿਹਤ ਲਈ ਹਾਨੀਕਾਰਕ ਹੁੰਦਾ ਹੈ।ਜਿਸ ਕਾਰਨ ਨਾਮੁਰਾਦ ਬਿਮਾਰੀ ਕੈਂਸਰ, ਫੇਫੜਿਆਂ ਦਾ ਖਰਾਬ ਹੋਣ ਦੇ ਨਾਲ ਗਲੇ,ਮੂੰਹ ਦੇ ਕੈਂਸ਼ਰ …
Read More »ਅੰਮ੍ਰਿਤਧਾਰੀ ਬੱਚਿਆਂ ਨੂੰ ਅਹਿਮ ਟੈਸਟਾਂ ਵਿੱਚ ਬੈਠਣੋ ਰੋਕਣਾ ਸਿੱਖਾਂ ਨਾਲ ਸ਼ਰੇਆਮ ਧੱਕਾ -ਜਥੇਦਾਰ
ਅੰਮ੍ਰਿਤਸਰ, 31 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਨਿੱਤ ਨਵੇਂ ਦਿਨ ਅੰਮ੍ਰਿਤਧਾਰੀ ਬੱਚਿਆਂ ਪੁਰ ਟੈਸਟਾਂ ਸਬੰਧੀ ਪਾਬੰਧੀ ਲਗਾ ਕੇ ਬੱਚਿਆਂ ਦਾ ਮਾਨਸਿਕ ਸ਼ੋਸਣ ਕੀਤਾ ਜਾਂਦਾ ਹੈ। ਜਿਵੇਂ ਹੁਣ ਭਾਈ ਜਗਦੀਪ ਸਿੰਘ ਜੋ ਸਫੈਦੋਂ, ਹਰਿਆਣਾ ਦਾ ਰਹਿਣ ਵਾਲਾ ਹੈ।ਉਸ ਨੂੰ ਅੰਮ੍ਰਿਤਧਾਰੀ ਹੋਣ ਕਾਰਨ ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਵਿਚ …
Read More »
Punjab Post Daily Online Newspaper & Print Media