Amritsar, June 27 (Punjab Post Bureau) – The Sub Zonal Unit, Narcotics Control Bureau (NCB), Amritsar (Punjab) initiated and planed a huge awareness programme on “International Day against Drug Abuse and Illicit Trafficking “under supervision of Shri Sachin Gularya, Superintendent, NCB in consultation with Shri Vipin Singh, Commandant, 88 Bn, BSF at Wagha Boarder, Attari and the supervision of Dr. …
Read More »Monthly Archives: June 2016
ਮੁੱਖ ਮੰਤਰੀ ਵੱਲੋਂ ਰਾਜਾਸਾਂਸੀ ਹਲਕੇ ਵਿੱਚ ਦੋ ਦਿਨਾ ਸੰਗਤ ਦਰਸ਼ਨ ਅੱਜ ਤੋਂ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਰਾਜਾਸਾਂਸੀ ਹਲਕੇ ਦੇ ਪਿੰਡਾਂ ਵਿਚ 28 ਅਤੇ 29 ਜੂਨ ਨੂੰ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਮੁੱਖ ਮੰਤਰੀ 28 ਜੂਨ ਨੂੰ ਸਵੇਰੇ 8 ਵਜੇ ਪਿੰਡ ਮਾਨਾਵਾਲਾ ਤੋਂ ਸੰਗਤ …
Read More »ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀ ਟੀਮ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਬੂ ਮੁਨੱਵਰ ਮਸੀਹ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਇਥੇ …
Read More »ਸ਼ਹੀਦੀ ਸ਼ਤਾਬਦੀ ਮੌਕੇ ਇੰਡੀਆ ਗੇਟ ‘ਤੇ ਦਿੱਲੀ ਕਮੇਟੀ ਨੇ ਕਰਵਾਈ ਮੈਰਾਥਨ ਦੌੜ
ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ”ਤੰਦਰੁਸ਼ਤ ਸ਼ਰੀਰ” ਦਾ ਸੁਨੇਹਾ ਦੇਣ ਲਈ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇੰਡੀਆ ਗੇਟ ਦੇ ਸੀ-ਹੈਸ਼ਾਗਨ ਲਾੱਨ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਗਭਗ 5 ਕਿਲੋਮੀਟਰ ਲੰਬੇ ਰੂਟ ਤੇ ਹਜਾਰਾਂ ਨੌਜਵਾਨਾਂ, ਬਜੁਰਗਾਂ ਅਤੇ ਬੀਬੀਆਂ ਨੇ ਦੌੜ ਦਾ ਹਿੱਸਾ ਬਣਕੇ …
Read More »ਗੁਰਦੁਆਰਾ ਬੰਗਲਾ ਸਾਹਿਬ ਦੀ ਦਿੱਖ ਨੂੰ ਸੁਨਹਿਰੀ ਦਰਸ਼ਨੀ ਡਿਉੜੀ ਨੇ ਸ਼ਿੰਗਾਰਿਆ
ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ ਹੈ। ਦਰਬਾਰ ਹਾਲ ਵਿਖੇ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਮੰਗਲਵਾਰ, 28, ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਸ਼ਾਮ …
Read More »ਘੱਟ ਗਿਣਤੀ ਕੌਮਾਂ ਦੇ ਧਾਰਮਿਕ ਗ੍ਰੰਥਾਂ ਤੇ ਸਿਧਾਂਤਾਂ ਲਈ ਬਣਿਆ ਭਾਰੀ ਖ਼ਤਰਾ – ਭਾਈ ਧਿਆਨ ਸਿੰਘ ਮੰਡ
ਸੰਦੌੜ, 27 ਜੂਨ (ਹਰਮਿੰਦਰ ਸਿੰਘ ਭੱਟ)- ਗੰਧਲੀ ਸਿਆਸਤ ਦੇ ਮਤਲਬ ਪ੍ਰਸਤ ਲੀਡਰਾਂ ਤੇ ਲੋਕਾਂ ਵੱਲੋਂ ਨੇ ਅੱਜ ਸੂਬਾ ਪੰਜਾਬ ਸ਼ਾਨ ਏ ਪੰਜਾਬ ਤੋਂ ਸ਼ਰਮ ਏ ਪੰਜਾਬ ਬਣਾ ਕੇ ਰੱਖ ਦਿੱਤਾ ਹੈ ਇਸ ਵਿਚ ਕੋਈ ਝੂਠ ਨਹੀਂ ਕਿ ਅਜੋਕੇ ਸਮੇਂ ਦੇਸ ਭਰ ਵਿਚ ਘੱਟ ਗਿਣਤੀਆਂ ਨੂੰ ਆਪਣੀ ਹੀ ਧਰਤੀ ‘ਤੇ ਆਪਣੇ ਧਰਮ ਅਤੇ ਸਿਧਾਂਤਾਂ ਦੀ ਰਾਖੀ ਕਰਨਾ ਵੀ ਭਾਰੀ ਹੋ ਗਿਆ …
Read More »29 ਜੂਨ ਨੂੰ ਮੋਹਾਲੀ ਦੀ ਥਾਂ ਰੋਪੜ ਵਿਖੇ ਹੋਵੇਗਾ ਸੂਬਾ ਪੱਧਰੀ ਰੋਸ ਧਰਨਾ
ਸੰਦੌੜ, 27 ਜੂਨ (ਹਰਮਿੰਦਰ ਸਿੰਘ ਭੱਟ)- ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਰਾਖਵਾਂਕਰਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ 29 ਜੂਨ ਨੂੰ ਮੁਹਾਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਸਿੱਖਿਆ ਮੰਤਰੀ ਦੇ ਹਲਕੇ ਰੋਪੜ ਵਿਖੇ ਸ਼ਿਫ਼ਟ ਕਰਨ ਦਾ ਫ਼ੈਸਲਾ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਚੰਦੜ ਨੇ ਦੱਸਿਆ ਕਿ ਹਾਲ ਹੀ …
Read More »ਬੀਮਾ ਰਾਸ਼ੀ ਲੈਣ ਲਈ ਕਾਰ ਮਾਲਕ ਨੇ ਰੱਚਿਆ ਲੁੱਟ ਦਾ ਡਰਾਮਾ
ਪੁਲਿਸ ਨੂੰ ਗੁੰਮਰਾਹ ਕਰ ਬੀਮੇ ਦੀ ਰਾਸ਼ੀ ਪ੍ਰਾਪਤ ਕਰਨ ਦੀ ਕੋਸ਼ਿਸ਼ ਬਠਿੰਡਾ, 27 ਜੂਨ (ਅਵਤਾਰ ਸਿੰਘ ਕੈਂਥ)- ਨੰਦਗੜ੍ਹ ਦੀ ਪੁਲਿਸ ਵੱਲੋ ਅਜਿਹੇ ਸ਼ਾਤਰ ਨੋਜਵਾਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜੋ ਕਿ ਪੁਲਿਸ ਨੂੰ ਗੁਮਰਾਹ ਕਰ ਬੀਮੇ ਦੀ ਰਾਸ਼ੀ ਹਾਸਿਲ ਕਰਨਾ ਚਾਹੁੰਦਾ ਸੀ। ਇਸ ਸ਼ਾਤਰ ਨੋਜਵਾਨ ਬਾਰੇ ਜਾਣਕਾਰੀ ਦਿੰਦੀਆ ਐਸ ਪੀ ਅਪ੍ਰੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ 19 …
Read More »ਪੰਜਾਬ ਮੁਰਦਾਬਾਦ ਤੇ ਧਰਨਿਆਂ ਦਾ ਸੂਬਾ ਬਣੇਆ – ਭਗਵੰਤ ਮਾਨ
ਕੁਰਾਨ ਸ਼ਰੀਫ ਦੀ ਬੇਅਦਬੀ ਨੂੰ ਮੈਂਬਰ ਪਾਰਲੀਮੈਂਟ ਨੇ ਦੱਸਿਆ ਮੰਦਭਾਗਾ ਬਠਿੰਡਾ, 27 ਜੂਨ (ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਪੰਜਾਬ ਬੋਲਦਾ ਪ੍ਰੋਗਰਾਮ ‘ਚ ਆਪਣੇ ਅਧਿਅਪਕ ਪਿਤਾ ਜੀ ਨਾਲ ਮਜਾਕੀਆ ਗੱਲਬਾਤ ਲੋਕਾਂ ਸਾਹਮਣੇ ਰੱਖੀ ਸੀ ਤੇ ਉਹ ਅਧਿਆਪਕਾਂ ਦੇ ਨਹੀਂ ਸਿਸਟਮ ਦੇ ਖਿਲਾਫ ਹਨ ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ …
Read More »
Punjab Post Daily Online Newspaper & Print Media