📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਹਿਬਲ ਕਲਾਂ ਮਾਮਲੇ ‘ਚ ਰਿਟ: ਜਸਟਿਸ ਜੋਰਾ ਸਿੰਘ ਰਿਪੋਰਟ ‘ਤੇ ਬੋਲੇ ਸੀ.ਐਮ ਬਾਦਲ ਅਜੇ ਰਿਪੋਰਟ ਪੜ੍ਹੀ ਨਹੀਂ, ਪੜ੍ਹਨ ਤੋਂ ਬਾਅਦ ਹੀ ਗੌਰ ਕੀਤਾ ਜਾਵੇਗਾ, ਹੋਵੇਗੀ ਕਾਰਵਾਈ । ▶ ਬੰਗਲਾ ਦੇਸ਼ …
Read More »Daily Archives: July 1, 2016
ਵਿਰਸਾ ਵਿਹਾਰ ਵਿਖੇ 5 ਰੋਜ਼ਾ ਰੰਗਮੰਚ ਉਤਸਵ ਦੀ ਸ਼ੁਰਆਤ ਅੱਜ ਤੋਂ
ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੌਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਥਾਨਕ ਗਾਂਧੀ ਗਰਾਊਂਡ ਸਥਿਤ ਵਿਰਸਾ ਵਿਹਾਰ ਵਿਖੇ “6 ਜੂਨ 2016 ਤੋਂ ਆਰੰਭ ਕੀਤੀ ਗਈ ਸੌਲਵੀਂ ਥੇਟਰ ਵਰਕਸ਼ਾਪ ਦੌਰਾਨ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਅਲੱਗ ਅਲੱਗ ਸੂਬਿਆਂ ਅਤੇ ਸ਼ਹਿਰਾਂ ਤੋਂ ਆਏ 50 ਪ੍ਰੋੜ …
Read More »ਸ਼੍ਰੌਮਣੀ ਕਮੇਟੀ ਪ੍ਰਧਾਨ ਨੇ ਸੰਤ ਜਸਵੀਰ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਅਤੇ ਸ੍ਰ: ਅਵਤਾਰ ਸਿੰਘ ਸਕੱਤਰ ਤੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸੰਤ ਜਸਵੀਰ ਸਿੰਘ ਜੀ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਸ਼੍ਰੋਮਣੀ ਕਮੇਟੀ ਨੇ ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਇਲ ਕੈਨੇਡੀਆਈ ਫੌਜ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜ਼ਾਜਤ ਦਿਵਾਉਣ ਲਈ ਜੰਗ ਜਿੱਤਣ ਵਾਲੇ ਸ. ਪ੍ਰੀਤਮ ਸਿੰਘ ਜੌਹਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਵੱਲੋਂ 38 ਸਾਲ …
Read More »ਗੁ: ਬਾਬਾ ਅਟੱਲ ਰਾਇ ਸਾਹਿਬ ਵਿਖੇ ਚਾਂਦੀ ਦੇ ਦਰਵਾਜ਼ਿਆਂ ਤੇ ਸੋਨੇ ਦੀ ਪਾਲਕੀ ਸਾਹਿਬ ਦੀ ਸੇਵਾ ਆਰੰਭ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਸੰਤ ਬਾਬਾ ਪਰਮਜੀਤ ਸਿੰਘ ਅਤੇ ਚਰਨ ਸੇਵਕ ਡਾ: ਧਰਮਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ ਚਾਂਦੀ ਤੇ ਪਿੱਤਲ ਦੇ ਦਰਵਾਜ਼ਿਆਂ ਦੀ ਸੰਪੂਰਨਤਾ ਅਤੇ ਸੋਨੇ ਦੀ ਪਾਲਕੀ ਸਾਹਿਬ ਦੀ ਸੇਵਾ ਦੀ ਆਰੰਭਤਾ ਕੀਤੀ ਗਈ।ਭਾਈ ਰਣਜੀਤ …
Read More »ਗੁ: ਬਾਬਾ ਗੁਰਬਖਸ਼ ਸਿੰਘ ਸ਼ਹੀਦ ਦੇ ਅਸਥਾਨ ‘ਤੇ ਨਵੇਂ ਬਣੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦਾ ਉਦਘਾਟਨ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਨਵੇਂ ਬਣੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ …
Read More »1 ਤੋਂ 3 ਜੁਲਾਈ ਤੱਕ ਆਟੋ ਡੀਲਰਜ ਦੀਆਂ ਦੂਕਾਨਾਂ ਰਹਿਣਗੀਆਂ ਬੰਦ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਆਟੋ ਡੀਲਰਜ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਰਾਜੇਸ਼ ਬਤਰਾ ਦੀ ਅਗਵਾਈ ‘ਚ ਲਾਹੌਰੀ ਗੇਟ ਮੇਨ ਬਜਾਰ ਵਿਖੇ ਹੋਈੇ।ਪ੍ਰਧਾਨ ਰਾਜੇਸ਼ ਬਤਰਾ ਨੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਦੇ ਸਾਰੇ ਹੀ ਅਹੁਦੇਦਾਰਾਂ ਦੀ ਸਹਿਮਤੀ ਦੇ ਨਾਲ ਫੈਂਸਲਾ ਲਿਆ ਗਿਆ ਹੈ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ 1 ਜੁਲਾਈ ਤੋਂ 3 ਜੁਲਾਈ …
Read More »ਸ਼ਿਵ ਭੋਲੇ ਦੇ ਜੈਕਾਰਿਆਂ ਨਾਲ ਦੋ ਟਰੱਕ ਲੰਗਰ ਭੰਡਾਰੇ ਲਈ ਸ੍ਰੀ ਅਮਰਨਾਥ ਕੀਤੇ ਰਵਾਨਾ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਮਜੀਠਾ ਰੋਡ ਤੋਂ ਸ਼੍ਰੀ ਗਣੇਸ਼ ਅਮਰਨਾਥ ਸੇਵਾ ਸੋਸਾਇਟੀ (ਰਜਿ) ਦੇ ਪ੍ਰਧਾਨ ਆਸ਼ੂ ਦੀ ਅਗਵਾਈ ਵਿਚ ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਪ੍ਰਧਾਨ ਬਿਕਰਮ ਦੱਤਾ ਦੇ ਸਹਿਯੋਗ ਨਾਲ ਸ਼ਿਵ ਭੋਲੇ ਦੇ ਜੈਕਾਰਿਆਂ ਦੇ ਨਾਲ ਦੋ ਟਰੱਕ ਲੰਗਰ ਭੰਡਾਰੇ ਦੇ ਸ਼੍ਰੀ ਅਮਰਨਾਥ ਕੀਤੇ ਰਵਾਨਾ।ਇਸ ਸ਼ੁਭ ਮੌਕੇ ਤੇ ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਯੂਥ ਪ੍ਰਧਾਨ ਵਿਸ਼ਾਲ …
Read More »3 ਜੁਲਾਈ ਤੋਂ ‘ਆਪ’ ਦੇ ਯੂਥ ਚੋਣ ਮੈਨੀਫੈਸਟੋਂ ਨਾਲ ਸ਼ੁਰੂ ਹੋਵੇਗਾ ਚੋਣ ਦੰਗਲ- ਦੁਰਗੇਸ਼ ਪਾਠਕ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੌਮੀ ਜਨਰਲ ਸਕੱਤਰ ਦੁਰਗੇਸ਼ ਪਾਠਕ ਨੇ ਕਿਹਾ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਸ ਦੇ ਲਈ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ …
Read More »ਐਸ. ਸੀ ਕਮਿਸ਼ਨ ਨੇ ਦੌਰੇ ਮੌਕੇ ਜੇਲ ਸੁਪਰਡੈਂਟ ਤੇ ਜੀ.ਐਮ ਇੰਡਸਟਰੀ ਦੀ ਗੈਰ ਹਾਜ਼ਰੀ ‘ਤੇ ਕੀਤੀ ਖਿਚਾਈ!
ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਅੱਜ ਇਥੇ ਦੂਸਰੇ ਪੜਾਅ ਦੇ ਦੌਰੇ ਦੌਰਾਨ ਜ਼ਿਲ੍ਹੇ ਭਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜ਼ਿਲ੍ਹਾ ਭਲਾਈ ਅਫਸਰ ਪਠਾਨਕੋਟ ਸੁਖਵਿੰਦਰ ਸਿੰਘ ਘੁੰਮਣ ਦੀ ਨਿਗਰਾਨੀ ਹੇਠ ਸਵੀਮਿੰਗ ਪੂਲ ਦੇ ਮੀਟਿੰਗ ਹਾਲ ਵਿਖੇ ਹਾਜ਼ਰ ਅਫਸਰਾਂ ਨਾਲ ਮੀਟਿੰਗ ‘ਚ ਉਨਾ੍ਹਂ ਨੇ ਅਫਸਰ …
Read More »
Punjab Post Daily Online Newspaper & Print Media