ਬਠਿੰਡਾ, 4 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਲੰਮੇਂ ਸਮੇਂ ਤੋਂ ਅਤਿ ਦੀ ਗਰਮੀ ਨਾਲ ਬੇਹਾਲ ਲੋਕ ਰੱਬ ਅੱਗੇ ਬਾਰਸ਼ ਲਈ ਅਰਦਾਸਾਂ ਕਰ ਰਹੇ ਹਨ। ਪਰ ਨੇੜਲੇ ਪਿੰਡ ਡੱਬਵਾਲੀ ਮਲਕੋ ਕੀ ਵਿੱਚ ਕਿਸੇ ਨੇ ਸੋਚਿਆਂ ਵੀ ਨਹੀਂ ਸੀ ਹੋਣਾ ਕਿ ਮਲੋਟ ਇਲਾਕੇ ਵਿੱਚ ਅੱਜ ਸਵੇਰ ਹੋਈ ਮਾਨਸੂਨ ਦੀ ਇਹ ਪਲੇਠੀ ਬਾਰਸ਼ ਇੱਕ ਗਰੀਬ ਪਰਿਵਾਰ ‘ਤੇ ਕਹਿਰ ਬਣ …
Read More »Daily Archives: July 5, 2016
ਲੁੱਟਾ ਖੋਹਾਂ ਕਰਨ ਵਾਲੇ ਗਿਰੋਹ ਕੋਲੋ ਵੱਡੀ ਮਾਤਰਾ ‘ਚ ਨਸ਼ੀਲੀਆਂ ਦਵਾਈਆਂ ਬਰਾਮਦ
ਬਠਿੰਡਾ, 4 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇੇ ਗਰੋਹ ਦਾ ਬਠਿੰਡਾ ਪੁਲਿਸ ਨੇ ਪਰਦਾ ਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਮਾਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆ ਐਸ ਪੀ ਅਪ੍ਰੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ 30 ਜੂਨ ਨੂੰ …
Read More »ਅਕਾਲੀ-ਭਾਜਪਾ ਫਿਰਕੂ ਸਿਆਸਤ ਖੇਡ ਰਹੇ ਹਨ, ‘ਆਪ’ ਉਨ੍ਹਾਂ ਲਈ ਗੰਭੀਰ ਚੁਣੌਤੀ ਬਣ ਕੇ ਉਭਰੀ – ਕੇਜਰੀਵਾਲ
ਡੇਰਾ ਬਾਬਾ ਨਾਨਕ ਸਰਹੱਦ ਤੋਂ ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ) ਮੱਥਾ ਟੇਕਿਆ ਗੁਰਦਾਸਪੁਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗੱਠਜੋੜ ਉੱਤੇ ਫ਼ਿਰਕੂ ਸਿਆਸਤ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਦਿਆਂ ਕਿਹਾ ਹੈ ਕਿ ਕੇਵਲ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, …
Read More »SAD-BJP is playing communal politics, AAP has emerged as serious challenge to them – Kejriwal
Sacrilege of Quran-e-Pak is a conspiracy of SAD to defame AAP Gurdaspur, July 4 (Punjab Post Bureau)- Accusing the SAD-BJP for indulging in communal politics, Delhi Chief Minister and National Convenor of Aam Aadmi Party (AAP) Arvind Kejriwal today said that AAP is the only party which strongly believe in communal harmony and has posed a serious challenge to the …
Read More »ਸਪੀਡ ਰਾਡਾਰ ਨਾਲ ਚਾਰ ਪਹੀਆ ਵਾਹਣਾਂ ਦੀ ਚੈਕਿੰਗ ਨਾਲ ਐਲੀਵੇਟਿਡ ‘ਤੇ ਹਾਦਸੇ ਘਟੇ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਐਲੀਵੇਟਿਡ ਸੜਕ ‘ਤੇ ਹਾਦਸਿਆਂ ਨੂੰ ਰੋਕਣ ਲਈ ਹਾਈਸਪੀਡ ਟਰੈਫਿਕ ਨੂੰ ਕੰਟਰੋਲ ਕਰਨ ਲਈ ਟਰੈਫਿਕ ਵਿਭਾਗ ਵਲੋਂ ਚਾਰ ਪਹੀਆ ਵਾਹਣ ਦੀ ਚੈਕਿੰਗ ਲਗਾਤਾਰ ਜਾਰੀ ਹੈ।ਡਿਊਟੀ ‘ਤੇ ਤਾਇਨਾਤ ਟਰੈਫਿਕ ਵਿਭਾਗ ਦੇ ਏ.ਐਸ.ਆਈ ਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਸੜਕ ਦੇ ਉਪਰ ਟਰੈੀਫਕ ਵਿਭਾਗ ਵਲੋਂ ਚਾਰ ਪਹੀਆ ਵਾਹਣਾਂ ਦੀ ਸਪੀਡ 50 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਿਤ ਕੀਤੀ …
Read More »ਵਿਦੇਸ਼ੀ ਨੌਜਵਾਨਾਂ ਦੇ ਬੁੱਢੇ ਮਾਪਿਆਂ ਦੀ ਦੁੱਖਭਰੀ ਗਾਥਾ ਬਿਆਨ ਕਰ ਗਿਆ ਨਾਟਕ ‘ਤਰਕਾਲਾਂ’
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੌਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ, ਸ੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਅੱਜ ਤੀਜੇ ਦਿਨ ਪੇਸ਼ ਕੀਤਾ ਨਾਟਕ ਉਤਰਕਾਲਾਂ ਵਿਦੇਸ਼ੀਂ ਵਸਦੇ ਨੌਜਵਾਨਾਂ ਦੇ ਪਿੱਛੇ ਇਕਲਾਪਾ ਹੰਢਾ ਰਹੇ ਬਜੁੱਰਗ ਮਾਪਿਆ ਦੀ ਦੁੱਖਭਰੀ ਗਾਥਾ ਬਿਆਨ ਕਰ ਗਿਆ। ਮਰਾਠੀ ਨਾਟਕਕਾਰ ਸ੍ਰੀ ਜੈਵੰਤ ਦਲਵੀ ਦੇ ਇਸ ਨਾਟਕ ਨੂੰ ਪੰਜਾਬੀ ਰੂਪ …
Read More »ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਵਕਫ਼ ਬੋਰਡ ਨੂੰ ਗੁ: ਸਾਹਿਬ ਵਿਚੋਂ ਕਬਰ ਹਟਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਪੀਰ ਮਸਤਾਨ ਸ਼ਾਹ ਤੇ ਉਸਦੀ ਗਧੀ ਦੀ ਕਬਰ ਬਨਾਉਣ ਤੇ ਸਖ਼ਤ ਇਤਰਾਜ ਕੀਤਾ ਹੈ।ਹਿੰਦੀ ਦੇ ਇਕ ਸਮਾਚਾਰ ਪ’ਤਰ ਵਿੱਚ ਆਏ ਲੇਖ ਅਤੇ ਤਸਵੀਰਾਂ ਦਾ ਹਵਾਲਾ ਦੇਂਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਸਰਹੱਦ ਪਾਰ …
Read More »ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਹੋਵੇਗੀ – ਬੇਦੀ
ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਸੱਦ ਲਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਬੈਠਕ ਇਸ ਵਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਬ’ਚਿਆਂ ਲਾਇਆ ਮਲੇਸ਼ੀਆ ਦਾ ਵਿਦਿਅਕ ਟੂਰ
ਅੰਮ੍ਰਿਤਸਰ, ੩ ਜੁਲਾਈ (ਜਗਦੀਪ ਸਿੰਘ ਸ’ਗੂ) ੁ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਲੇਸ਼ੀਆ ਦਾ ੬ ਦਿਨਾਂ ਵਿਦਿਅਕ ਟੂਰ ਕੀਤਾ ਗਿਆ।ਇਸ ਟੂਰ ਦਾ ਮੁ’ਖ ਉਦੇਸ਼ ਮਲੇਸ਼ੀਆ ਅਤੇ ਭਾਰਤ ਦੇ ਬੱਚਿਆਂ ਦੇ ਆਪਸੀ ਮੇਲੁਜੋਲ ਅਤੇ ਇੱਕ ਦੂਜੇ ਦੇ ਸਭਿਆਚਾਰ ਤੋਂ ਜਾਣੂ …
Read More »476ਵੇਂ ਜਨਮ ਦਿਵਸ ਮੌਕੇ ਮਹਾਰਾਣਾ ਪ੍ਰਤਾਪ ਦੀ ਮੂਰਤੀ ਦਾ ਉਦਘਾਟਨ
ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜੋ ਮਹਾਰਾਣਾ ਪ੍ਰਤਾਪ ਜੀ ਦਾ ਜਨਮ ਦਿਵਸ ਸਰਕਾਰੀ ਤੌਰ ‘ਤੇ ਹਰ ਸਾਲ ਮਨਾਉਂਦੀ ਹੈ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸਥਾਨਕ ਬੱਸ ਸਟੈਂਡ ਦੇ ਕੰਪਲੈਕਸ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ 21 ਫੁੱਟ ਉੱਚੀ ਲਗਾਈ …
Read More »
Punjab Post Daily Online Newspaper & Print Media