ਪਿੰਡ ਖਲੈਹਰਾ (ਜੰਡਿਆਲਾ ਗੁਰੂ) ਵਾਸੀ ਪਿਤਾ ਦਲਬੀਰ ਸਿੰਘ ਤੇ ਮਾਤਾ ਜਗਦੀਸ਼ ਕੌਰ ਨੂੰ ਯੁਵਰਾਜ ਸਿੰਘ ਦਾ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: July 9, 2016
ਮਾਨ ਦਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਨਣ ‘ਤੇ ਅਕਾਲੀ ਵਰਕਰਾਂ ਵੱਲੋਂ ਸਵਾਗਤ
ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਦਿਨੀਂ ਬਠਿੰਡਾ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਮਾਨ ਨੂੰ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਕੋਆਰਡੀਨੇਟਰ ਤਜਿੰਦਰ ਸਿੰਘ ਮਿੱਡੂਖੇੜਾ ਅਤੇ ਜਿਲ੍ਹਾ ਪ੍ਰਧਾਨ (ਸ) ਸ਼੍ਰੀ ਸਰੂਪ ਚੰਦ ਸਿੰਗਲਾ ਵੱਲੋਂ ਬਠਿੰਡਾ ਜਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ …
Read More »ਪ੍ਰੋਫੈਸ਼ਨਲ ਮੁੱਕੇਬਾਜ਼ੀ ਜਿੱਤਾਂ ਦੀ ਹੈਟ੍ਰਿਕ ਲਾਉਣ ਲਈ ਰਿੰਗ ‘ਤੇ ਉੱਤਰੇਗਾ ਸੰਜੀਵ ਸਹੋਤਾ
ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਮੂਲ ਦਾ ਬ੍ਰਿਟਿਸ਼ ਮੁੱਕੇਬਾਜ਼ ਸੰਜੀਵ ਸਿੰਘ ਸਹੋਤਾ ਪੇਸ਼ੇਵਰ ਮੁੱਕੇਬਾਜ਼ੀ ਵਿਚ ਜਿੱਤਾਂ ਦੀ ਹੈਟ੍ਰਿਕ ਲਾਉਣ ਦੇ ਇਰਾਦੇ ਨਾਲ 16 ਜੁਲਾਈ ਨੂੰ ਪ੍ਰੋਫੈਸ਼ਨਲ ਮੁੱਕੇਬਾਜ਼ੀ ਦੇ ਮੁਕਾਬਲੇ ਵਿੱਚ ਰਿੰਗ ‘ਤੇ ਉੱਤਰੇਗਾ।ਇਹ ਮੁਕਾਬਲਾ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ ਹੋਵੇਗਾ।ਭਾਰਤ ਦੇ ਉਲੰਪੀਅਨ ਮੁੱਕੇਬਾਜ਼ ਵਿਜੈਂਦਰ ਸਿੰਘ ਦਾ ਮੁਕਾਬਲਾ ਆਸਟ੍ਰੇਲੀਆ ਦੇ ਕੈਰੀ ਹੋਪ ਨਾਲ ਹੋਵੇਗਾ, ਜੋ …
Read More »ਸਕੂਲ ਵਿਚ ਫਾਸਟ ਫੂਡ ਵਿਸ਼ੇ ‘ਤੇ ਸੈਮੀਨਾਰ ਆਯੋਜਿਤ
ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਕਰੀਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਫਾਸਟ ਫੂਡ ਦੇ ਪ੍ਰਤੀ ਲੋਕਾਂ ਦਾ ਵਧਦਾ ਹੋਇਆ ਰੁਝਾਨ ਵੇਖਦੇ ਹੋਏ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਫਾਸਟ ਫੂਡ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕੋਲਡ ਡਰਿੰਕ ਜਾਂ ਫਾਸਟ ਫੂਡ …
Read More »ਪੀ.ਪੀ.ਐਲ ਦੇ ਖਿਲਾਫ਼ ਹੋਟਲ ਸੰਚਾਲਕਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ
ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਟੈਕਸ ਦੇ ਨਾਮ ‘ਤੇ ਗੁੰਡਾਗਰਦੀ ਨਾਲ ਹੋਟਲਾਂ ਤੋਂ ਨਜ਼ਾਇਜ਼ ਵਸੂਲੀ ਕਰ ਰਹੇ ਪੀ.ਪੀ.ਐਲ ਦੇ ਕਰਮਚਾਰੀਆਂ ਦੇ ਖਿਲਾਫ਼ ਪੰਜਾਬ ਹੋਟਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼ਤੀਸ਼ ਅਰੋੜਾ ਦੀ ਅਗਵਾਈ ਵਿਚ ਹੋਟਲ ਸੰਚਾਲਕਾਂ ਨੇ ਰੋਸ ਪ੍ਰਦਰਸ਼ਨ ਕੀਤਾ, ਉਨ੍ਹਾਂ ਕਿਹਾ ਕਿ ਪੀ.ਪੀ.ਐਲ ਨਾਮਕ ਕੰਪਨੀ ਆਪਣੀ ਗੁੰਡਾਗਰਦੀ ਨਾਲ ਨਜਾਇਜ਼ ਵਸੂਲੀ ਕਰਨਾ ਚਹੁੰਦੀ ਹੈ ਪ੍ਰੰਤੂ ਪੰਜਾਬ …
Read More »ਮੈਰੀਟੋਰੀਅਸ ਸਕੂਲਾਂ ਚ ਦਾਖਲੇ ਵਾਸਤੇ ਕੌਸਲਿੰਗ ਸੁਰੂ
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਮੈਰੀਟੋਰੀਅਸ ਸਕੂਲਾਂ ਦੀ ਸੁਰੂਆਤ ਪੰਜਾਬ ਸਰਕਾਰ ਵੱਲੋ ਕੀਤੀ ਗਈ ਤੇ ਇਹਨਾਂ ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਵਧੀਆਂ ਕਾਰਗੁਜਾਰੀ ਕੀਤੀ ਹੈ। ਇਸ ਸਾਲ ਵੀ ਮੈਰੀਟੋਰੀਅਸ ਸਕੂਲਾ ਦੇ 80 ਫੀਸਦੀ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਇੱਕ ਸਾਂਝਾ ਟੈਸਟ ਲਿਆ ਗਿਆ ਤੇ ਜਿਹੜੇ ਵਿਦਿਆਰਥੀ ਯੋਗ ਸਾਬਤ ਹੋਏ …
Read More »ਜਨਮ ਦਿਨ ਮੁਬਾਰਕ- ਆਸ਼ਾ ਕੌਰ ਰੋਠ
ਇੰਗਲੈਂਡ ਵਾਸੀ ਆਸ਼ਾ ਕੌਰ ਰੋਠ ਦੇ ਮਾਤਾ ਪਿਤਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More » ਵਿਧਾਇਕ ਦੇ ਖਰਚੇ ‘ਤੇ ਹਲਕਾ ਪਠਾਨਕੋਟ ਤੋਂ ਹਰਿਦੁਆਰ ਦੀ ਯਾਤਰਾ ਲਈ ਹਰ ਮਹੀਨੇ ਰਵਾਨਾ ਹੋਣਗੀਆਂ ਦੋ ਬੱਸਾਂ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਦੇ ਵਾਸੀਆਂ ਦੀ ਸਹੂਲਤ ਲਈ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਹਰ ਮਹੀਨੇ ਹਲਕਾ ਪਠਾਨਕੋਟ ਤੋਂ ਦੋ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਅਤੇ ਜਿੰਨ੍ਹਾਂ ਦਾ ਸਾਰਾ ਖਰਚਾ ਉਨਾਂ ਵਲੋਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਹਲਕਾ ਪਠਾਨਕੋਟ ਦੇ ਪਿੰਡ ਘਿਆਲਾ ਤੋਂ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਦੋ …
Read More »ਚਮੇਰਾ ਪਾਵਰ ਸਟੇਸਨ-1 ਤੋਂ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਛੱਡਿਆ ਜਾ ਸਕਦਾ ਹੈ ਪਾਣੀ- ਡੀ.ਸੀ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਇਕ ਪ੍ਰੈਸ ਬਿਆਨ ਰਾਹੀ ਦੱਸਿਆ ਹੈ ਕਿ ਬਾਰਿਸ਼ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਚਮੇਰਾ ਪਾਵਰ ਸਟੇਸਨ-1 ਵੱਲੋਂ ਸੁਚਿਤ ਕੀਤਾ ਗਿਆ ਹੈ ਕਿ ਮੋਸਮ ਦੇ ਅਨੁਸਾਰ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਸਾਰੇ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ …
Read More »ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਤਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਹੋਈਆ ਹਨ – ਸੰਧੂ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਮਲੇਰਕੋਟਲਾ ਵਿਖੇ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਫੜੇ ਗਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂਆਂ ਨੂੰ ਕਰੜੀ ਤੋ ਕੜੀ ਸਜ਼ਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਇਹਨਾਂ ਦੋਸ਼ੀਆ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਹੱਥ ਹੋਣ ਤੋ ਇਨਕਾਰ ਨਹੀ …
Read More »
Punjab Post Daily Online Newspaper & Print Media