ਬਠਿੰਡਾ, 12 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੋਤਵਾਲੀ ਪੁਲਿਸ ਨੇ ਅਜਿਹੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਵਾਹਨ ਚੋਰੀ ਕਰਨ ਤੋ ਬਾਅਦ ਤੋ ਅੱਗੇ ਸਸਤੇ ਰੇਟਾਂ ‘ਤੇ ਚੋਰੀ ਦਾ ਵਾਹਨ ਵੇਚ ਦਿੰਦੇ ਸਨ।ਇਸ ਗਿਰੋਹ ਬਾਰੇ ਜਾਣਕਾਰੀ ਦਿੰਦੀਆ ਡੀ.ਐਸ.ਪੀ ਸਿਟੀ-1 ਹਰਿੰਦਰ ਸਿੰਘ ਮਾਨ ਦੇ ਦੱਸਿਆ ਕਿ ਸਿਵਲ ਹਸਪਤਾਲ ਚੌਕੀ ਇੰਚਾਰਜ ਗੁਰਮੇਲ ਸਿੰਘ ਵੱਲੋ ਸਥਾਨਕ ਹਾਜੀ …
Read More »Daily Archives: July 13, 2016
ਵਿਸ਼ਵ ਆਬਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ
ਬਠਿੰਡਾ, 12 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਾ. ਰਘੁਬੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਰਬਨ ਹੈਲਥ ਸੈਂਟਰ ਬਸਤੀ ਲਾਲ ਸਿੰਘ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਯੋਗ ਜ਼ੋੜਿਆਂ, ਆਸ਼ਾ ਵਰਕਰ ਅਤੇ ਏ.ਐਨ.ਐਮ. ਵੱਲੌਂ ਸ਼ਿਰਕਤ ਕੀਤੀ ਗਈ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰੰਧਾਵਾ ਨੇ ਕਿਹਾ ਕਿ ਅੱਜ …
Read More » ਸਿੱਖਿਆ ਮੰਤਰੀ ਦੇ ਹਲਕੇ ਰੋਪੜ ਵਿੱਚ ਏਡਿਡ ਸਕੂਲ ਕਰਮਚਾਰੀਆਂ ਦੀ ਰੋਸ ਰੈਲੀ 14 ਜੁਲਾਈ ਨੂੰ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਏਡਿਡ ਸਕੂਲ ਯੂਨਿਅਨ , ਪੰਜਾਬ ਦੇ ਜੁਆਇੰਟ ਸਕੱਤਰ ਪ੍ਰਿ. ਪ੍ਰਦੀਪ ਸਰੀਨ ਅਤੇ ਅੰਮਿਤਸਰ ਦੇ ਸਕੱਤਰ ਯਸ਼ਪਾਲ ਸ਼ਰਮਾ ਨੇ ਪੇ੍ਰਮ ਆਸ਼ਰਮ ਸੀ. ਸੈ. ਸਕੂਲ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਡਿਡ ਸਕੂਲ ਯੂਨਿਅਨ ਵਲੌ 8 ਜੁਲਾਈ ਨੂੰ ਰੌਪੜ ਵਿਖੇ ਮਰਜਰ ਦੀ ਮੰਗ ਲਈ ਰੋਸ ਰੈਲੀ ਕੀਤੀ ਗਈ ਸੀ।ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ …
Read More »
Punjab Post Daily Online Newspaper & Print Media