ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਪੈਨਸ਼ਨਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਸੁਖ਼ਾਲਾ ਬਣਾਉਣ ਦੇ ਮਕਸਦ ਨਾਲ ਬੁਢਾਪਾ, ਵਿਧਵਾ, ਅਪੰਗ ਅਤੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ ਲਾਭਪਾਤਰੀਆਂ ਦੀ ਮੁਢਲੀ ਜਾਣਕਾਰੀ ਤੋਂ ਇਲਾਵਾ ਆਧਾਰ ਕਾਰਡ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ ਸ਼ਾਮਿਲ ਕੀਤਾ ਜਾ ਰਿਹਾ ਹੈ। ਇਹ …
Read More »Daily Archives: July 15, 2016
ਸਾਰੇ ਅਣਅਧਿਕਾਰਤ ਮੈਰਿਜ ਪੈਲੇਸ ਸੀਲ ਕਰਨ ਦਾ ਕੰਮ ਸੋਮਵਾਰ ਤੱਕ ਨੇਪਰੇ ਚਾੜ੍ਹਿਆ ਜਾਵੇ ਡੀ.ਸੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲੇ ਦੀਆਂ ਚਾਰੇ ਸਬ ਡਵੀਜ਼ਨਾਂ ਦੇ ਐਸ. ਡੀ. ਐਮਜ਼, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਕਾਰਪਰੋਸ਼ੇਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲੇ ਵਿਚ ਚੱਲਦੇ ਅਣਅਧਿਕਾਰਤ ਮੈਰਿਜ ਪੈਲਸ ਤਰੁੰਤ ਸੀਲ ਕਰ …
Read More »ਡਿਪਟੀ ਡੀ.ਈ.ਓ ਨਵਤੇਜ ਕੌਰ ਨੇ ਅਹੁਦਾ ਸੰਭਾਲਿਆ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਸਿੱਖਿਆ ਸ਼ਾਸਤਰੀ ਨਵਤੇਜ ਕੌਰ ਭੰਗੂ ਨੇ ਅੱਜ ਡਿਪਟੀ ਡੀ. ਈ. ਓ ਸਕੈਡੰਰੀ ਅੰਮ੍ਰਿਤਸਰ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਧੂਲਕਾ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਦੇ ਰਹੇ ਸਨ। ਅੱਜ ਸਥਾਨਕ ਦਫਤਰ ਵਿਚ ਅਹੁਦਾ ਸੰਭਾਲਣ ਉਪਰੰਤ ਸਟਾਫ ਅਤੇ ਸਾਥੀ ਅਧਿਆਪਕਾਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਸਿੱਖਿਆ ਦਾ ਮਿਆਰ …
Read More »ਰੇਲਿੰਗ ਤੇ ਡਿਵਾਈਡਰ ਤੋੜਨ ਅਤੇ ਬਿਆਸ ਹਵਾਈ ਪੱਟੀ ਦੇ ਨੇੜੇ ਉੱਚੀਆਂ ਇਮਾਰਤਾਂ ਦੀ ਉਸਾਰੀ ‘ਤੇ ਰੋਕ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਸਤੰਬਰ …
Read More »ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ …
Read More »ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ …
Read More »ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਸਤੰਬਰ 2016 ਤੱਕ ਲਾਗੂ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »
Punjab Post Daily Online Newspaper & Print Media