Wednesday, November 25, 2026

Daily Archives: July 17, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ 8 ਕਰੋੜ ਦੀ ਲਾਗਤ ਵਾਲੇ 1 ਮੈਗਾਵਾਟ ਸੋਲਰ ਪਾਵਰ ਪਲਾਂਟ ਦਾ ਰੱਖਿਆ ਨੀਂਹ ਪੱਥਰ – ਸੀ.ਐਮ ਬਾਦਲ ਵੀ …

Read More »

ਭਰੂਣ ਹੱਤਿਆ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ

ਅਲ਼ਗੋਂ ਕੋਠੀ, 16 ਜੁਲਾਈ (ਹਰਦਿਆਲ ਸਿੰਘ ਭੈਣੀ) – ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀਮਤੀ ਮੀਨਾ ਕੁਮਾਰੀ ਸੀ.ਡੀ.ਪੀ.ਓ ਭਿੱਖੀਵਿੰਡ ਵਲੋਂ ਭਰੂਣ ਹੱਤਿਆ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ …

Read More »

ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਕਾਰਪੋਰੇਸ਼ਨ ਦੇ ਸਿਹਤ ਕੇਂਦਰਾਂ ਦਾ ਦੌਰਾ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਗੁਰੂ ਕੀ ਵਡਾਲੀ, ਘਣੂੰਪਾਰ ਕਾਲ ਦੇ ਸੈਟੇਲਾਈਟ ਹਸਪਤਾਲ ਅਤੇ ਬਾਬੇ ਸ਼ਹੀਦਾਂ ਨੇੜੇ ਪੈਂਦੀ ਡਿਸਪੈਂਸਰੀ ਦੀ ਹਾਲਤ ਸੁਧਾਰਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਕਮਿਸ਼ਨਰ ਕਾਰਪਰੇਸ਼ਨ ਮੈਡਮ ਸੋਨਾਲੀ ਗਿਰੀ, ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਦੌਰਾ ਕੀਤਾ। ਉਨਾਂ ਦੱਸਿਆ ਕਿ ਉਕਤ …

Read More »

ਸ਼ੋ੍ਮਣੀ ਕਮੇਟੀ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਪਰਿਵਾਰ ਕੀਤਾ ਦੁੱਖ ਸਾਂਝਾ

ਚੌਂਕ ਮਹਿਤਾ, 16 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਅਕਾਲ ਚਾਲਾਣਾ ਕਰ ਜਾਣ ‘ਤੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਹੈਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਉਨਾ੍ਹਂ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ …

Read More »

ਖ਼ਾਲਸਾ ਕਾਲਜ ਨੇ ਸਰਬ ਭਾਰਤੀ ਖੇਤੀ ਪੋਸਟ ਗ੍ਰੈਜ਼ੂਏਡ ਮੁਕਾਬਲੇ ਵਿੱਚ ਹਾਸਲ ਕੀਤਾ ਉੱਚ ਸਥਾਨ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆ)-ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਮੇਸ਼ਾਂ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਧਾਰਮਿਕ ਤੇ ਹੋਰ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਸਰਗਰਮੀਆਂ ਨਾਲ ਕਾਲਜ ਦਾ ਨਾਂਅ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਕਾਲਜ ਦੇ ਫੂਡ ਸਾਇੰਸ ਅਤੇ ਤੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਮਨਬੀਰ ਸਿੰਘ ਸਮੈਸਟਰ ੮ਵਾਂ ਨੇ ਸਰਬ ਭਾਰਤੀ ਖੇਤੀ ਪੋਸਟ ਗ੍ਰੈਜ਼ੂਏਡ ਮੁਕਾਬਲੇ PP-2016 ਵਿੱਚ ਮਾਅਰਕਾ ਲਗਾਉਂਦੇ ਹੋਏ ੯ਵਾਂ ਸਥਾਨ ਹਾਸਲ ਕੀਤਾ …

Read More »

ਨਵ ਵਿਆਹੁਤਾ ਜੋੜੀ ਦੀ ਸੜਕ ਹਾਦਸੇ ਵਿਚ ਮੌਤ -ਆਈਲੈਟਸ ਦਾ ਪੇਪਰ ਦੇਣ ਜਾ ਰਹੇ ਸਨ ਜਲੰਧਰ

ਜੰਡਿਆਲਾ ਗੁਰੂ, 16 ਜੁਲਾਈ (ਹਰਿੰਦਰਪਾਲ ਸਿੰਘ, ਵਰਿਦਰ ਸਿਂਘ) – ਜਿਸ ਘਰ ਵਿਚ ਕਰੀਬ ਇਕ ਹਫਤਾ ਪਹਿਲਾਂ ਸਾਰਾ ਘਰ ਢੋਲ ਦੀ ਧਮਾਲ ‘ਤੇ ਨੱਚਿਆ ਸੀ, ਉਸ ਘਰ ਵਿਚ ਹੀ ਅੱਜ ਚੀਕ ਚਿਹਾੜੇ ਦੀਆਂ ਅਵਾਜ਼ਾਂ ਗੂੰਜਣ ਲੱਗੀਆਂ, ਜਦ ਨਵ ਵਿਆਹੁਤਾ ਮਨਦੀਪ ਸਿਂਘ ਤੇ ਲਵਪ੍ਰੀਤ ਕੋਰ ਦੀ ਜਲੰਧਰ ਜਾਂਦਿਆਂ ਅੰਮ੍ਰਿਤਸਰ- ਜਲੰਧਰ ਹਾਈਵੇਅ ‘ਤੇ ਕਾਰ ਪਲਟਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ …

Read More »

Army College of Nursing celebrates Annual Day

Jalandhar, Jul 16 (Punjab Post Bureau) – Army College of Nursing (ACN), Jalandhar Cantt celebrated its 11th Annual Day.  The college was established in Aug 2005 with an aim to provide nursing education. There is 100% placement of students passing out every year from the college.  101 students of the college joined Military Nursing Service (MNS)  in the Army, out …

Read More »

BBK DAV College Bags Top Positions in B.A JMC Semester VI

  Amritsar, July 16 (Punjab Post Bureau) – Harshita Jain of B.A Journalism and Mass Communication, Sem VI, BBK DAV College for Women bagged 1st position in GNDU Exams held in May 2016. Akanksha Sareen stood 3rd & Jasleen Kaur secured 4th position in University. Principal Dr. Pushpinder Walia congratulated the position holders and motivated them to maintain good positions …

Read More »