Wednesday, November 25, 2026

Daily Archives: July 17, 2016

ਵਿਧਾਇਕ ਸੋਨੀ ਨੇ ਮਾਂ ਦੁਰਗਾ ਮੰਦਿਰ ਦੇ ਹਾਲ ਦਾ ਰੱਖਿਆ ਨੀਂਹ ਪੱਥਰ ਤੇ ਇੱਕ ਲੱਖ ਦਾ ਪਾਇਆ ਯੋਗਦਾਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੇਅਰ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅਜਾਦ ਨਗਰ ਕੋਟ ਖਾਲਸਾ ਵਿਖੇ ਮਾਂ ਦੁਰਗਾ ਮੰਦਿਰ ਦੇ ਹਾਲ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ ਅਤੇ ਮੰਦਿਰ ਦੇ ਨਿਰਮਾਣ ਲਈ ਇਕ ਲੱਖ ਰੁਪਏ ਦਾ ਯੋਗਦਾਨ ਵੀ ਪਾਇਆ। ਇਸ ਸਮੇਂ ਸ੍ਰੀ ਸੋਨੀ ਨੇ ਇਲਾਕਾ ਨਿਵਾਸੀਆਂ ਨੂੰ …

Read More »

 ਵਿਦਿਅਕ ਸੰਸਥਾਵਾਂ ਵਿੱਚ ਅੰਮ੍ਰਿਤਧਾਰੀ ਬੱਚੇ ਬੱਚੀਆਂ ਲਈ 50% ਸੀਟਾਂ ਰਾਖਵੀਆਂ ਕਰਨ ਦਾ ਫੈਸਲਾ ਸ਼ਲਾਘਾਯੋਗ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਯਤਨਾਂ ਸਦਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਵਿਦਿਅਕ ਸੰਸਥਾਵਾਂ ਵਿਚ ਅੰਮ੍ਰਿਤਧਾਰੀ ਬੱਚੇ-ਬੱਚੀਆਂ ਲਈ 50% ਸੀਟਾਂ ਰਾਖਵੀਆਂ ਨਿਰਧਾਰਿਤ ਕਰਨ ਦੇ ਕੀਤੇ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਕਮੇਟੀ …

Read More »