Wednesday, November 25, 2026

Daily Archives: July 18, 2016

ਪੰਜਾਬੀ ਸੱਥ ਪਰਥ ਦੀ ਰਹਿਨੁਮਾਈ ਹੇਠ ‘ਵਿਰਾਸਤੀ ਮੇਲਾ-2016’ ਅਯੋਜਿਤ

ਸਿਡਨੀ (ਅੰਮ੍ਰਿਤਸਰ), 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੱਥ ਪਰਥ ਦੀ ਰਹਿਨੁਮਾਈ ਹੇਠ ‘ਵਿਰਾਸਤੀ ਮੇਲਾ-2016’ ਵਾਸਟੋ ਕਲੱਬ ਬਲਕਟਾ ਵਿੱਚ ਮਿਤੀ 10 ਜੁਲਾਈ ਐਤਵਾਰ ਨੂੰ ਸਾਮੀ 4 ਵਜੇ ਤੋਂ 9 ਵਜੇ ਤੱਕ ਕਰਵਾਇਆ ਗਿਆ।ਇਸ ਮੇਲੇ ਵਿੱਚ ਚੜਦੇ ਤੇ ਲਹਿੰਦੇ ਪੰਜਾਬ ਦਾ ਭਾਈਚਾਰਾ ਰਵਾਇਤੀ ਪਹਿਰਾਵੇ ਤੇ ਗਹਿਣਿਆਂ ਨਾਲ ਸਜ ਧਜ ਕੇ ਪਹੁੰਚਿਆ।ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਅਲਵਰਟ ਜੈਕਬ ਵਾਤਾਵਰਣ ਤੇ …

Read More »

5,000 ਰੁਪਏ ਰਿਸ਼ਵਤ ਹਾਸਲ ਲੈਂਦਾ ਪੁਲਿਸ ਚੌਕੀ ਇੰਚਾਰਜ ਕਾਬੂ – ਸ਼੍ਰੀ ਕੇਤਨ ਬਾਲੀਰਾਮ ਪਾਟਿਲ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡਾਕਟਰ ਸ਼੍ਰੀ ਕੇਤਨ ਬਾਲੀਰਾਮ ਪਾਟਿਲ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਵਿਜੀਲੈਸ ਬਿਉਰੋ ਰੇਜ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਵਿਜੀਲੈਸ ਬਿਉਰੋ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿਮ ਅਧੀਨ ਸ਼੍ਰੀ ਨਵਜੋਤ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਉਰੋ ਯੂਨਿਟ ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਨੇ ਏ.ਐਸ.ਆਈ. ਹਰਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕਾਹਨਗੜ ਥਾਣਾ ਘਰਿੰਡਾ ਜਿਲਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕੀਤਾ …

Read More »

ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀ ਪ੍ਰਾਪਤ ਕਰ ਸਕਦੇ ਨੇ ਮੁਫ਼ਤ ਕਾਨੂੰਨੀ ਸਹਾਇਤਾ- ਮੈਡਮ ਗਿਰੀਸ਼ ਬਾਂਸਲ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗਲੋਬਲ ਇੰਸਟੀਚਿਊਟ ਤੇ ਵੇਰਕਾ ਬਾਈਪਾਸ ਲੜਕੀਆਂ ਦੇ ਸਕੂਲ  ਬਲਾਕ ਵੇਰਕਾ  ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ …

Read More »

ਸੁਰੇਸ਼ ਪ੍ਰਭੂ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸੌਲਰ ਪਾਵਰ ਪਲਾਂਟ ਦਾ ਨੀਂਹ ਪੱਥਰ ਰੱਖਿਆ

ਰੇਲਵੇ ਆਪਣੇ ਪ੍ਰਾਜੈਕਟਾਂ ਲਈ ਪੰਜਾਬ ਤੋਂ ਪੈਸੇ ਦੀ ਭਾਈਵਾਲੀ ਨਾ ਮੰਗੇ-ਬਾਦਲ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਨੇ ਦੇਸ਼ ਦਾ ਪੇਟ ਭਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਅਸੀਂ ਰੇਲਵੇ ਦੇ ਪੱਖ ਤੋਂ ਇਸ ਦਾ ਵਿਕਾਸ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਨੇ ਸਥਾਨਕ ਰੇਲਵੇ …

Read More »

ਰਾਜ ਪੱਧਰੀ ਸਾਲਾਨਾ ਸਮਾਗਮ ਵਿੱਚ 133 ਜੋੜਿਆਂ ਦਾ ਹੋਇਆ ਸਮੂਹਿਕ ਵਿਆਹ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਪੰਜਾਬ ਸਰਕਾਰ ਨੇ ਵਿਸ਼ੇਸ਼ ‘ਰਾਜ ਪੱਧਰੀ ਸਾਲਾਨਾ ਸਮਾਗਮ’ ਵਿੱਚ 133 ਜੋੜਿਆਂ ਦਾ ਸਾਮੂਹਿਕ ਵਿਆਹ ਕੀਤਾ।ਇਸ ਸਾਮੂਹਿਕ ਵਿਆਹ ਦੇ ਜੋੜੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨਾਲ ਸਬੰਧਤ  ਹਨ ਜੋ ਸੂਬੇ ਦੇ ਵੱਖ-ਵੱਖ ਜਿਲਿਆ ਤੋਂ ਇਥੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਬਾਰੇ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ  ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ …

Read More »

ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਵਲੋਂ ਆਪ ਨੂੰ ਲਗਾਤਾਰ ਭਰਵਾਂ ਹੂੰਗਾਰਾ – ਨਿਆਮਤਪੁਰ

ਸੰਦੌੜ , 17 ਜੁਲਾਈ (ਹਰਮਿੰਦਰ ਸਿੰਘ ਭੱਟ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਲਹਿਰ ਨਿੱਤ ਦਿਨ ਤੇਜ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਵਲੋਂ ਆਪ ਨੂੰ ਲਗਾਤਾਰ ਭਰਵਾਂ ਹੂੰਗਾਰਾ ਅਤੇ ਸਮਰਥਨ ਦਿੱਤਾ ਰਿਹਾ ਹੈ।ਜਿਸ ਕਾਰਨ ਸੂਬੇ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਅਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਦੀ ਸੱਤਾ …

Read More »

ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ 21 ਨੂੰ – ਰਣਜੀਤ ਸਿੰਘ

ਸੰਦੌੜ 17 ਜੁਲਾਈ (ਹਰਮਿੰਦਰ ਸਿੰਘ ਭੱਟ) – ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਅਣਖੀ ਸਮੇਤ ਭਾਈ ਰਜਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਮੀਰੀ ਪੀਰੀ ਸ਼ਸਤਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤ ਸਮਾਗਮ ਗੁਰਦੁਆਰਾ …

Read More »

ਪੰਜਾਬ ਦੇ ਲੋਕਾਂ ਨੂੰ ਹੁਣ ਸੁਖਬੀਰ ਬਾਦਲ ਦੀ ਗੱਲਾਂ ਤੇ ਵਿਸਵਾਸ ਨਹੀਂ ਰਿਹੈ – ਭਗਵੰਤ ਮਾਨ

ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਐਲਾਨ ਕੀਤਾ ਕਿ 2017 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿਚ ਆਪ ਪਾਰਟੀ ਦੀ ਸਰਕਾਰ ਬਣਨ ਤੇ ਆਪ ਸਰਕਾਰ ਪੰਜਾਬ ਨੂੰ ਕੈਲੀਫੌਰਨੀਆ ਨਹੀਂ ਬਣਾਏਗੀ ਸਗੋਂ ਪੰਜਾਬ ਨੂੰ ਮੁੜ ਖੁਸਹਾਲ ਪੰਜਾਬ ਬਣਾਏਗੀ।ਭਗਵੰਤ ਮਾਨ ਨੇ ਪਿੰਡ ਕੁਠਾਲਾ ਵਿਖੇ ਦਾਣਾ ਮੰਡੀ ਵਿਚ ਲੋਕਾਂ …

Read More »

ਮੈਰੀਟੋਰੀਅਸ ਸਕੂਲਾਂ ਵਿਚ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੇ ਸਨਮਾਨ

ਬਟਾਲਾ, 17 (ਨਰਿੰਦਰ ਬਰਨਾਲ) – ਪੰਜਾਬ ਦੇ ਸਕੂਲਾਂ ਦੇ 80  ਫੀਸਦੀ ਤੋਂ ਵੱਧ ਵਿਦਿਅਰਥੀਆਂ ਦੀ ਸਾਂਝ ਮੁਕਾਬਲੇ ਦੀ ਪ੍ਰੀਖਿਆ ਪੰਜਾਬ ਪੱਧਰੀ ਸਿਖਿਆ ਵਿਭਾਗ ਵੱਲੋਂ ਕਰਵਾਈ ਗਈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਦੀਆਂ 8 ਲੜਕੀਆਂ ਨੇ ਇਹ ਪ੍ਰੀਖਿਆ ਦਿੱਤੀ ਤੇ ਉਹਨਾਂ ਵਿਚ 7 ਲੜਕੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਮੈਰੀਟੋਰੀਅਸ ਸਕੂਲਾਂ ਵਿਚ ਦਾਖਲੇ ਵਾਸਤੇ ਯੋਗ …

Read More »

ਸਵਾ ਲੱਖ ਪਰਿਵਾਰਾਂ ਨੂੰ ਬਣਾਇਆ ਜਾਵੇਗਾ ਪੰਥਕ ਕਾਫਲੇ ਦਾ ਹਿੱਸਾ

ਲੁਧਿਆਣਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਪੰਥ ਦਰਦੀ ਸਿੱਖ ਸੰਸਥਾਵਾਂ ਅਤੇ ਸ਼ਖਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੀ ਪੰਥਕ ਰਾਜਸੀ ਤੇ ਧਾਰਮਿਕ ਸਥਿਤੀ ਸਬੰਧੀ ਯੋਜਨਾਬਧ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਮਾਡਲ ਗਰਾਮ ਲੁਧਿਆਣਾ ਵਿਖੇ ਹੋਈ।ਜਿਸ ਵਿਚ ਨਵ-ਨਿਰਮਾਣ ਨਿਯੁਕਤ 22 ਜਿਲਿਆਂ ਦੇ ਕੋ-ਆਰਡੀਨੇਟਰ ਅਤੇ 100 ਮੈਂਬਰੀ ਕਮੇਟੀ ਨਾਲ ਵਿਚਾਰ ਸਾਂਝੇ ਕੀਤੇ ਗਏ।ਸਰਬਸੰਮਤੀ ਨਾਲ ਪ੍ਰਵਾਨਿਆ ਗਿਆ ਕਿ ਧਾਰਮਿਕ …

Read More »