Wednesday, November 25, 2026

Daily Archives: July 19, 2016

Master Trainer’s workshop in Early Education Development Programme concluded

Amritsar, July 18 (Punjab Post Bureau)- The Three day Master Trainers Capacity Building Programme in Early Education Development Programme concluded here today at DAV public school, Lawrence Road,Amritsar.The workshop was organised under the aegis of DAV centre forAcademic Excellence under DAV College Managing Committee, New Delhi. Regional Director Punjab Zone A Dr. (Mrs.) Neelam Kamra graced the occasion and appreciated …

Read More »

ਸੈਂਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵਲੋਂ “ਜੰਗਲ ਹਾਉਸ” ਨਾਟਕ ਦਾ ਮੰਚਨ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਪੰਜਾਬ ਨਾਟਸ਼ਾਲਾ ਵਿਚ ਨੈਸ਼ਨਲ ਸਕੂਲ ਆਫ ਡਰਾਮਾ ਦੇ ਦਸਤਕ ਗਰੁਪ ਵਲੋਂ ਇਕ ਮਹੀਨੇ ਤੱਕ ਚੱਲੀ ਥਇਏਟਰ ਵਰਕਸ਼ਾਪ ਦੇ ਅੰਤ ਵਿਚ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ  ਸੈਂਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵਲੋਂ “ਜੰਗਲ ਹਾਉਸ” ਨਾਟਕ ਦਾ ਮੰਚਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ  ਚੱਢਾ ਨੇ  ਮੁਖ ਮਹਿਮਾਨ ਵਜੋਂ …

Read More »

ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸ਼ਬਦ ਗੁਰੂ ਸਮਾਗਮ ਅੱਜ

ਸੰਦੌੜ, 18 ਜੁਲਾਈ (ਹਰਮਿੰਦਰ ਸਿੰਘ ਭੱਟ) – ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਅੱਜ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਹੀਨਾਵਾਰ ਰੂਹਾਨੀ ਦੀਵਾਨ ਸਜਾਏ ਸਜਾਏ ਜਾਣਗੇ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਸ਼ਬਦ …

Read More »

ਬੈਸਟ ਕ੍ਰਿਸ਼ੀ ਵਿਗਿਆਨ ਕੇਂਦਰ ਐਵਾਰਡ-2015 ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੀ ਝੋਲੀ ਵਿੱਚ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖੇਤੀ ਖੇਤਰ ਦੇ ਪਸਾਰ ਲਈ ਪਾਏ ਯੋਗ਼ਦਾਨ ਲਈ ਸਾਲ 2015 ਦਾ ਬੈਸਟ ਕ੍ਰਿਸ਼ੀ ਵਿਗਿਆਨ ਕੇਂਦਰ ਅਵਾਰਡ, ਕੇ.ਵੀ.ਕੇ ਬਠਿੰਡਾ ਨੂੰ ਮਿਲਿਆ ਹੈ।ਇਹ ਇਨਾਮ 16 ਜੁਲਾਈ 2016 ਨੂੰ ਨਵੀ ਦਿੱਲੀ ਵਿੱਖੇ 88ਵਾਂ ਇੰਡੀਅਨ ਕੋਂਸਲ ਆਫ ਐਗਰੀਕਲਚਰਲ ਰਿਸਰਚ (ਆਈ.ਸੀ.ਏ.ਆਰ) ਦੇ ਸਥਾਪਨਾ ਦਿਵਸ ਅਤੇ ਇਨਾਮ ਵੰਡ ਸਮਾਰੋਹ ਵਿੱਖ ਪ੍ਰਾਪਤ ਹੋਇਆ।ਇਸ ਇਨਾਮ ਦੀ ਚੋਣ ਆਈ.ਸੀ.ਏ.ਆਰ …

Read More »

ਕਚਰਾ ਪਲਾਂਟ ਨਾਂ ਹਟਾਇਆ ਤਾਂ ਚੋਣਾਂ ਵਿੱਚ ਅਕਾਲੀ-ਭਾਜਪਾ ਦਾ ਹੋਵੇਗਾ ਬਾਈਕਾਟ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਬੰਦਾ ਬਹਾਦਰ ਹਰਬੰਸ ਨਗਰ ਵਿਖੇ ‘ਕੂੜਾ ਡੰਪ ਹਟਾਓ ਮੋਰਚੇ’ ਦੀ ਐਕਸ਼ਨ ਕਮੇਟੀ ਦੀ ਇੱਕਤਰਤਾ ਹੋਈ ਜਿਸ ਵਿਚ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਕਚਰਾ ਪਲਾਂਟ ਲਈ ਨਵਂੀ ਥਾਂ ਖਰੀਦਣ ਤੇ ਇਸ ਨੂੰ ਵਸੋਂ ਤੋਂ ਦੂਰ ਕਿਤੇ ਹੋਰ ਤਬਦੀਲ ਕਰਨ ਬਾਰੇ ਦਿੱਤੇ ਜ਼ਬਾਨੀ ਆਦੇਸ਼ …

Read More »

ਐਸ.ਐਸ.ਡੀ ਗਰਲਜ਼ ਕਾਲਜ ਦੀ ਗੋਲਡਨ ਜੁਬਲੀ ਸਮਾਗਮ ਆਯੋਜਿਤ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)-  ਸਥਾਨਕ ਐਸ.ਐਸ. ਡੀ .ਗਰਲਜ਼ ਕਾਲਜ ਦੀ ਗੋਲਡਨ ਜੁਬਲੀ ਮੌਕੇ ਰੰਗਾਰੰਗ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਕਾਲਜ ਪ੍ਰਧਾਨ ਐਸ.ਐਸ.ਡੀ ਸਭਾ ਅਭੈ ਸਿੰਗਲਾ ਸ਼ਾਮਲ ਹੋਏ।ਇਸ ਤੋਂ ਇਲਾਵਾ ਕਾਲਜ ਦੀ ਕਾਰਜਕਾਰੀ ਕਮੇਟੀ ਮੈਂਬਰਜ਼ ਅਤੇ ਹੋਰ ਵੀ ਪਤਵੰਤੇ ਸੱਜਣਾਂ ਦਾ ਪ੍ਰਿੰਸੀਪਲ ਤਾਂਘੀ ਨੇ ਰਸਮੀ ਤੌਰ ‘ਤੇ ਸਵਾਗਤ ਕੀਤਾ।ਸੰਨ 1966 ਵਿਚ ਸ਼ੁਰੂ ਹੋਏ ਕਾਲਜ …

Read More »

ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਨੂੰ ਸਦਮਾ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਵਸਨੀਕ ਭਾਈ ਜਸਕਰਨ ਸਿੰਘ ਸਿਵੀਆਂ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਭਾਣਜ ਜਵਾਈ ਦਿਲਜਿੰਦਰਪਾਲ ਸਿੰਘ ਉਮਰ 30 ਸਾਲ ਚੜ੍ਹਦੀ ਜਵਾਨੀ ਵਿਚ ਅਚਾਨਕ ਹੀ ਕੁੱਝ ਦਿਨਾਂ ਦੀ ਬੀਮਾਰੀ ਤੋਂ ਬਾਅਦ ਸਦੀਵੀਂ ਵਿਛੋੜਾ ਦੇ ਕੇ ਭਾਣਜੀ ਪਰਮਿੰਦਰ ਕੌਰ, ਲੜਕਾ ਉਪਿੰਦਰਜੀਤ …

Read More »

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚੋਣ ਸਰਗਰਮੀਆਂ ਨੂੰ ਪਾਇਆ ਟਾਪ ਗੇਅਰ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਜਿਉਂ-ਜਿਉਂ ਸਾਲ 2017 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਰਗਰਮੀਆਂ ਨੂੰ ਟਾਪ-ਗੇਅਰ ਵਿੱਚ ਪਾ ਦਿੱਤਾ ਹੈ। ਪੇਂਡੂ ਖੇਤਰ ਵਿੱਚ ਆਪਣੀ ਪੈਂਠ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਨੇ ਆਪਣੇ ਨਵੇਂ ਵਿੰਗ ਪੇਂਡੂ ਵਿਕਾਸ ਅਤੇ ਪੰਚਾਇਤ ਵਿੰਗ ਦਾ ਗਠਨ ਕੀਤਾ, ਜਿਸ ਤਹਿਤ ਲੋਕ …

Read More »

ਐਸ.ਐਸ.ਡੀ ਕਾਲਜ ਦਾ ਬੀ ਐਸ ਸੀ.ਐਗਰੀਕਲਚਰ ਸਮੈਸਟਰ-1 ਤੇ 3 ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ.ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦਾ ਬੀ ਐਸ ਸੀ. ਐਗਰੀਕਲਚਰ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਕਾਲਜ ਦੇ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿਚ ਪਾਸ ਹੋਏ। ਇਲਾਕੇ ਦੇ ਸਾਰੇ ਕਾਲਜਾਂ ਵਿਚੋਂ ਇਸ ਕਾਲਜ ਦੇ ਵਿਦਿਆਰਥੀਆਂ ਦੀ ਕਾਰਗੁਜਾਰੀ ਸਭ ਤੋਂ ਵਧੀਆ ਰਹੀ।ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ …

Read More »

ਕੇਜ਼ਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਕੀਤੀ ਸੇਵਾ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਰ ਪਾਰਟੀ ਆਗੂਆਂ ਨਾਲ ਮਿਲ ਕੇ ਸੇਵਾ (ਸਵੈ-ਇੱਛੁਕ ਧਾਰਮਿਕ ਸੇਵਾ) ਕੀਤੀ ਅਤੇ ਲੰਗਰ ਦੇ ਬਰਤਨ ਸਾਫ਼ ਕੀਤੇ। ਕੇਜਰੀਵਾਲ ਤੜਕੇ 3:40 ਵਜੇ ਦਰਬਾਰ ਸਾਹਿਬ ਪੁੱਜੇ ਅਤੇ ਉਹ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨਾਲ ਆਮ ਸ਼ਰਧਾਲੂਆਂ …

Read More »