Wednesday, November 25, 2026

Daily Archives: July 22, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਭਗਵੰਤ ਮਾਨ ਵਲੋਂ ਘਰ ਤੋਂ ਸੰਸਦ ਤੱਕ ਵੀਡੀਓ ਬਨਾਉਣ ‘ਤੇ ਦੋਨਾਂ ਸਦਨਾਂ ਰਾਜ ਸਭਾ ਤੇ ਲੋਕ ਸਭਾ ‘ਚ ਹੰਗਾਮਾ – ਵਿਰੋਧੀ ਪਾਰਟੀਆਂ ਵਲੋਂ ਭਗਵੰਤ ਮਾਨ ਖਿਲਾਫ ਸਖਤ ਕਾਰਵਾਈ …

Read More »

ਗ੍ਰਾਟਾਂ ਮਿਲਣ ਦੇ ਬਾਵਜੂਦ ਵੀ ਪਿੰਡ ਮੱਲ੍ਹੀਆਂ ਨੇ ਧਾਰਿਆ ਨਰਕ ਦਾ ਰੂਪ – ਅਟਵਾਲ ਪੱਖੋਕੇ

ਤਰਸਿੱਕਾ, 21 ਜੁਲਾਈ (ਕੰਵਲ ਜੋਧਾ ਨਗਰੀ) – ਪੰਜਾਬ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋ ਅਗਲੀ ਵਾਰ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣਾਉਣ ਦੇ ਲਈ ਹਰ ਰੋਜ ਹੀ ਬਿਆਨ ਦੇ ਰਹੇ ਹਨ।ਉਥੇ ਹੀ ਸਰਕਾਰ ਦੇ ਹਰ ਲੀਡਰ ਪੰਜਾਬ ਵਿੱਚ ਵਿਕਾਸ ਕਰਨ ਦੇ ਨਾਹਰੇ ਮਾਰ ਰਹੇ ਹਨ,ਪਰ ਕਈ ਪਿੰਡ ਇਹੋ ਜਿਹੇ ਹਨ ਜਿਥੇ ਹਲਕਾ ਵਿਧਾਇਕ ਵੱਲੋ ਗ੍ਰਾਂਟਾਂ ਦੇ ਖੁੱਲੇ ਗੱਬੇ …

Read More »

ਸ੍ਰੀਮਤੀ ਪਰਮਜੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਪਾਲਪੁਰਾ ਦੇ ਪ੍ਰਿੰਸੀਪਲ ਨਿਯੁੱਕਤ

ਅੰਮ੍ਰਿਤਸਰ 21 ਜੁਲਾਈ (ਜਗਦੀਪ ਸਿੰਘ ਸੱਗੂ) – ਸ੍ਰੀਮਤੀ ਪਰਮਜੀਤ ਕੌਰ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਪਾਲਪੁਰਾ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਐਡੀਸ਼ਨਲ ਸਕੱਤਰ, ਹਰਮਿੰਦਰ ਸਿੰਘ, ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਇਜੀ: ਜਸਪਾਲ ਸਿੰਘ, ਮੈਂਬਰ ਇੰਚਾਰਜ, ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ, ਸਕੂਲ ਦੇ ਸਾਬਕਾ ਪ੍ਰਿੰਸੀਪਲ ਪ੍ਰੀਤਮ ਕੌਰ ਖਾਲਸਾ ਅਤੇ ਸਕੂਲ ਦੇ ਹੋਰ ਸੀਨੀਅਰ …

Read More »

ਪਿੰਡ ਗੰਦਲਾ ਡਾਹੜੀ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗੰਦਲਾ ਡਾਹੜੀ, ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ 35-40 ਪਿੰਡ ਵਾਸੀ ਸ਼ਾਮਲ ਸਨ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ …

Read More »

ਪੰਜਾਬ ਸਰਕਾਰ ਵੱਲੋਂ ਐਡਵਾਈਜਰੀ ਕਮੇਟੀਆਂ ਦਾ ਗਠਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਵਿਭਾਗਾਂ ਦੀ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਨਾਲ ਹੋਰ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਐਡਵਾਈਜਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਅਧੀਨ ਬਣਾਈ ਗਈ ਐਡਵਾਈਜਰੀ ਕਮੇਟੀਆਂ ਦੇ ਮੈਬਰ ਵੱਖ-ਵੱਖ ਵਿਭਾਗਾਂ ਵਿੱਚ ਪਹੁੰਚ ਕੇ ਵਿਭਾਗੀ ਕੰਮਕਾਜ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਹਨ ਅਤੇ ਕੰਮ ਨੂੰ …

Read More »

Joint dedication of the Petrapole Integrated Check Post (ICP)

New Delhi, July 21 (Punjab Post Bureau) – The Prime Minister, Shri Narendra Modi and the Prime Minister of Bangladesh, Sheikh Hasina today jointly inaugurated the Petrapole Integrated Check Post through video-conferencing. Chief Minister of West Bengal, Mamata Banerjee also participated from Kolkata in the video-conference. Petrapole-Benapole is an important land border crossing for India-Bangladesh trade. More than 50 per cent …

Read More »

ਬਾਬਾ ਸੰਗਤ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਤੇ ਅਜਾਇਬ ਘਰ ਬਣੇਗਾ – ਮੱਕੜ

ਅੰਮ੍ਰਿਤਸਰ, 21 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ, ਦੇਗਸਰ, ਕਟਾਣਾ ਸਾਹਿਬ, ਲੁਧਿਆਣਾ ਦੇ ਇਕੱਤਰਤਾ ਘਰ ਵਿਖੇ ਹੋਈ। ਜਿਸ ਵਿੱਚ ਅਮਲਾ ਵਿਭਾਗ, ਟਰੱਸਟ ਵਿਭਾਗ, ਵਿਦਿਅਕ ਅਦਾਰੇ ਅਤੇ ਸੈਕਸ਼ਨ 85 ਤੇ 87 ਦੇ ਗੁਰਦੁਆਰਾ ਸਾਹਿਬਾਨ ਦੇ ਕੇਸਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਕੱਤਰਤਾ ਦੀ ਆਰੰਭਤਾ ਮੂਲ …

Read More »

ਜਥੇਦਾਰ ਭਾਟੀਆ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡੇ

ਪੱਟੀ, 21 ਜੁਲਾਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਕਾਰਜਾਂ ਦੇ ਨਾਲ -ਨਾਲ ਕੈਂਸਰ ਦੀ ਬੀਮਾਰੀ ਤੋਂ ਪੀੜਿਤਾਂ ਲਈ ਵੱਖਰਾ ਫੰਡ ਮੁਹਈਆ ਕਰਵਾਇਆ ਗਿਆ ਹੈ।ਜਿਸਦੇ ਤਹਿਤ ਅੱਜ ਕੈਂਸਰ ਪੀੜਿਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਭੱਠ ਸਾਹਿਬ …

Read More »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਨੇ ਗਰੀਬ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ

ਪੱਟੀ 21 ਜੁਲਾਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਮਨੁੱਖਤਾ ਦੀ ਸੇਵਾ ਸਭ ਤੋ ਵੱਡੀ ਸੇਵਾ ਜਿਸ ਨੂੰ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਬੜੇ ਸੁੱਜੇ ਢੰਗ ਨਾਲ ਪੱਟੀ ਨਿਵਾਸੀ ਸੰਗਤਾ ਅਤੇ ਐਨ-ਆਰ-ਆਈ ਸੰਗਤਾ ਦੇ ਸਹਿਯੋਗ ਨਾਲ ਸੇਵਾ ਨਿਭਾ ਰਿਹਾ ਹੈ । ਅੱਜ ਟਰੱਸਟ ਵੱਲੋ ਰਿੰਪਲ ਕੌਰ ਜਿਸ ਦੇ ਮਾਤਾ ਪਿਤਾ ਦੀ ਮੋਤ ਹੋ ਚੁੱਕੀ ਹੈ ਅਤੇ ਉਹ …

Read More »