ਪੱਟੀ 21 ਜੁਲਾਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਵੈਲਫੇਅਰ ਸੈਂਲ ਪੰਜਾਬ ਦੇ ਸੂਬਾ ਚੇਅਰਮੈਨ ਰਾਜਵਿੰਦਰ ਸਿੰਘ ਲੱਕੀ ਨੇ ਪੱਟੀ ਦੇ ਯੂਥ ਕਾਂਗਰਸੀ ਆਗੂ ਬਲਜਿੰਦਰ ਸਿੰਘ ਬਿੱਲਾ ਜੋਸਨ ਨੂੰ ਜ਼ਿਲ੍ਹਾਂ ਤਰਨਤਾਰਨ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ। ਬਲਜਿੰਦਰ ਜੋਸਨ ਨੂੰ ਨਿਯੁਕਤੀ ਪੱਤਰ ਦਿੱਦਿਆਂ ਰਾਜਵਿੰਦਰ ਸਿੰਘ ਲੱਕੀ ਚੇਅਰਮੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ …
Read More »Daily Archives: July 22, 2016
ਨਾਨ-ਟੀਚਿੰਗ ਕਰਮਚਾਰੀ 25 ਜੁਲਾਈ ਨੂੰ ਕਾਲੇ ਬਿੱਲੇ ਲਗਾ ਕੇ ਕਰਨਗੇ ਕੰਮ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਵੱਲੋਂ ਬੀਤੀ 19 ਜੁਲਾਈ ਨੂੰ ਪ੍ਰਬੰਧਕੀ ਬਲਾਕ ਵਿਖੇ ਕੀਤੀ ਗਈ ਸ਼ਾਂਤਮਈ ਗੇਟ ਰੈਲੀ ਤੋਂ ਬਾਅਦ ਜੀਐਨਡੀਯੂ ਪ੍ਰਬੰਧਨ ਦੇ ਵੱਲੋਂ ਐਸੋ: ਨੂੰ ਭਿਜਵਾਏ ਗਏ ਕਾਨੂੰਨੀ ਨੋਟਿਸ ਨੂੰ ਲੈ ਕੇ ਐਸੋ: ਦੇ ਵੱਲੋਂ ਮੁੱਖ ਦਫਤਰ ਵਿਖੇ ਪ੍ਰਧਾਨ ਬਲਵੀਰ ਸਿੰਘ ਗਰਚਾ ਤੇ ਸਕੱਤਰ ਹਰਦੀਪ ਸਿੰਘ ਨਾਗਰਾ ਦੀ ਦੇਖ-ਰੇਖ …
Read More » ਸਰਕਾਰ ਨੇ ਪੈਨਸ਼ਨਾਂ ਸਬੰਧੀ ਪ੍ਰਕਿਰਿਆ ਕੀਤੀ ਪਾਰਦਰਸ਼ੀ ਤੇ ਸੁਖ਼ਾਲੀ – ਸੰਧੂ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਨਾਲ ਸਬੰਧਿਤ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ। ਇਸ ਦੌਰਾਨ ਮੈਂਬਰਾਂ ਨੇ ਪੈਨਸ਼ਨ ਅਤੇ ਸ਼ਗਨ ਸਕੀਮ ਸਬੰਧੀ ਦਰਪੇਸ਼ ਮੁਸ਼ਕਿਲਾਂ …
Read More »ਭਾਰਤ-ਪਾਕਿਸਤਾਨ ਵੰਡ ਦੀ ਤ੍ਰਾਸਦੀ ਨੂੰ ਦਰਸਾਉਂਦਾ ਅਜਾਇਬ ਘਰ ਬਣੇਗਾ ਅੰਮ੍ਰਿਤਸਰ ਵਿੱਚ
ਟਾਊਨ ਹਾਲ ਦੀ ਇਮਾਰਤ ‘ਦਾ ਆਰਟ ਐਂਡ ਕਲਚਰਲ ਹੈਰੀਟੇਜ ਟਰੱਸਟ’ ਨੂੰ ਅਲਾਟ ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਵੰਡ ਦੀ ਤ੍ਰਾਸਦੀ ਨੂੰ ਦਰਸਾਉਂਦਾ ਅਜਾਇਬ ਘਰ ਦਸੰਬਰ ਮਹੀਨੇੇ ਹੋਂਦ ਵਿਚ ਆ ਜਾਵੇਗਾ, ਸਰਕਾਰ ਨੇ ਇਸ ਕੰਮ ਲਈ ਟਾਊਨ ਹਾਲ ਦੀ ਇਮਾਰਤ ‘ਦਾ ਆਰਟ ਐਂਡ ਕਲਚਰਲ ਹੈਰੀਟੇਜ ਟਰੱਸਟ’ ਨੂੰ ਅਲਾਟ ਕਰ ਦਿੱਤੀ ਹੈ ਅਤੇ ਛੇਤੀ ਹੀ ਇਹ ਟਰੱਸਟ …
Read More »ਹੀਰੋ ਸਾਈਕਲ ਵੱਲੋਂ ਅੰਮ੍ਰਿਤਸਰ ਨੂੰ ਸਾਈਕਲ ਟੂਰਿਜ਼ਮ ਹੱਬ ਬਨਾਉਣ ਲਈ ਹੁੰਗਾਰਾ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸ਼ਹਿਰ ਵਿਚ ਵੱਧ ਰਹੀ ਆਵਾਜਾਈ ਦੀ ਸਮੱਸਿਆ ਅਤੇ ਵਾਹਨਾਂ ਤੋਂ ਹੁੰਦੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਯਤਨਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਸਾਈਕਲ ਦੀ ਵਰਤੋਂ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨਾਂ ਯਤਨਾਂ ਤਹਿਤ ਅੱਜ ਉਨਾਂ ਵੱਲੋਂ ਹੀਰੋ ਸਾਈਕਲ ਦੇ ਐਮ. ਡੀ. ਸ੍ਰੀ ਐਸ. ਕੇ. ਰਾਏ ਅਤੇ ਹੋਰਨਾਂ ਨਾਲ …
Read More »ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਐਤਵਾਰ
ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 24 ਜੁਲਾਈ, ਐਤਵਾਰ ਸਵੇਰੇ 8.45 ਤੋਂ ਦੁਪਹਿਰ ਬਾਅਦ 2.30 …
Read More »ਟੈਂਪੂ ਸਵਾਰ 15 ਡੱਬੇ ਮੋਟਾ ਸੰਤਰਾ ਸ਼ਰਾਬ ਸਮੇਤ ਗ੍ਰਿਫ਼ਤਾਰ
ਬਠਿੰਡਾ, 21 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਇਕ ਟੈਂਪੂ ਸਵਾਰ ਨੂੰ 15 ਡੱਬੇ ਮੋਟਾ ਸੰਤਰਾ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਰੂਪ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਥਰਮਲ ਦੀ ਝੀਲ ਨੰ: 3 ਕੋਲ ਨਾਕਾਬੰਦੀ ਕੀਤੀ ਹੋਈ ਸੀ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਪੁਲਿਸ …
Read More »ਚਿੱਟੀ ਮੱਖੀ ਦੇ ਟਾਕਰੇ ਦੀ ਮੁਹਿੰਮ ਦੀ ਪੀ.ਏ.ਯੂ ਕਰ ਰਹੀ ਹੈ ਅਗਵਾਈ
ਬਠਿੰਡਾ, 21 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਿੱਟੀ ਮੱਖੀ ਨੂੰ ਇਸ ਵਰ੍ਹੇ ਕਾਬੂ ਕਰਨ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਪੰਜਾਬ ਅਤੇ ਹਰਿਆਣਾ ਵਿੱਚ ਚਿੱਟੀ ਮੱਖੀ ਨੂੰ ਕਾਬੂ ਕਰਨ ਲਈ ਇਹ ਮੁਹਿੰਮ ਬੀਤੇ ਸਾਲ ਉਦੋਂ ਸ਼ੁਰੂ ਹੋਈ ਜਦੋਂ ਹਰਿਆਣਾ ਸਰਕਾਰ ਨੇ ਮਾਹਰਾਂ ਦੀ ਇੱਕ ਕਮੇਟੀ ਗਠਿਤ ਕੀਤੀ ਅਤੇ ਪੀ …
Read More »ਜਰਨਲ ਬਰਾੜ ਤੇ ਕੇ.ਪੀ.ਐਸ ਗਿੱਲ ਨੂੰ ਸਿੱਖ ਪੰਥ ‘ਚੋਂ ਖਾਰਜ ਕਰਨ ਦੇ ਫੈਸਲੇ ਦਾ ਪੰਥਕ ਸੇਵਾ ਲਹਿਰ ਵਲੋਂ ਸਵਾਗਤ
ਬਠਿੰਡਾ, 21 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਬਤ ਖਾਲਸਾ ਵਲੋਂ ਬਣਾਏ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਭਾਈ ਜਗਮੀਤ ਸਿੰਘ ਅਤੇ ਭਾਈ ਮੇਜਰ ਸਿੰਘ ਨੂੰ ਨਾਲ ਲੈ ਕੇ ਪੰਚ ਪਰਧਾਨੀ ਮਰਿਯਾਦਾ ਅਨੁਸਾਰ ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਉਪਰ ਜੋ ਫੈਸਲਾ ਲਿਆ ਹੈ ਸਮੁੱਚੀ ਜਥੇਬੰਦੀ ਪੰਥਕ …
Read More »ਚੰਗੇ ਕਿਰਦਾਰ ਵਾਲਿਆਂ ਦਾ ਆਪ ‘ਚ ਸਵਾਗਤ, ਅਕਾਲੀ ਦਲ ਬਣਿਆ ਪ੍ਰਾਈਵੇਟ ਲਿਮਿ: ਕੰਪਨੀ- ਛੋਟੇਪੁਰ
ਬਠਿੰਡਾ, 21 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਪ੍ਰੈਸ ਵਾਰਤਾ ਵਾਲੇ ਆਖਿਆ ਹੈ ਕਿ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਪਾਰਟੀ ਸਿਧਾਂਤ ਮੁਤਾਬਕ ਚੋਣ ਨਹੀਂ ਲੜ ਸਕਣਗੇ ਕਿਉਂਕਿ ਨੂੰ ਇੱਕ ਮਾਮਲੇ ‘ਚ ਸਜ਼ਾ ਹੋਈ ਹੈ ਸਿਰਫ ਉਨ੍ਹਾਂ ਨੂੰ ਪ੍ਰਚਾਰ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਦੀ …
Read More »
Punjab Post Daily Online Newspaper & Print Media