Wednesday, November 25, 2026

Daily Archives: July 24, 2016

ਡੇਂਗੂ ਤੇ ਮਲੇਰੀਏ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਜਰੂਰੀ – ਸ਼ੇਨਾ ਅਗਰਵਾਲ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ਇੱਥੇ ਕਿਹਾ ਕਿ ਅਸਰਦਾਰ ਜਾਗਰੂਕਤਾ ਮੁਹਿੰਮ ਰਾਹੀਂ ਡੇਂਗੂ ਅਤੇ ਮਲੇਰੀਏ ਨੂੰ ਰੋਕਿਆ ਜਾ ਸਕਦਾ ਹੈ ਅਤੇ ਇਸ ਮਕਸਦ ਲਈ ਵੱਧ ਤੋਂ ਵੱਧ ਲੋਕਾਂ, ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀ ਸਮੂਲੀਅਤ ਅਤਿ ਜਰੂਰੀ ਹੈ। ਸਥਾਨਕ ਰੈਡ ਕ੍ਰਾਸ ਭਵਨ ਵਿਚ ਜ਼ਿਲ੍ਹੇ ਦੇ ਵੱਖ …

Read More »

ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦਾ ਵਫਦ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਮਿਲਿਆ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਐਸ.ਸੀ.ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੀ ਪਹਿਲੀ ਮੀਟਿੰਗ ਮੋਹਾਲੀ ਵਿਖੇ ਨਵੇਂ ਬਣੇ ਪ੍ਰਧਾਨ ਸਵਰਨ ਸਿੰਘ ਕਲਿਆਣਾ ਦੀ ਅਗਵਾਈ ਵਿੱਚ ਰੱਖੀ ਗਈ ਜਿਸ ਵਿੱਚ ਪੰਜਾਬ ਦੇ ਸਮੂਹ ਅਹੁਦੇਦਾਰਾਂ ਦੀ ਵਿਸ਼ੇਸ ਮੀਟਿੰਗ ਬੁਲਾਈ ਗਈ।ਜਿਸ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵੱਖ-ਵੱਖ ਏਜੰਡਿਆਂ ਤੇ ਵਿਚਾਰ ਵਟਾਂਦਰਾਂ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ …

Read More »

ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਸਿਹਤ ਮੇਲਾ ਲਗਾਇਆ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਉਧਮ ਸਿੰਘ ਨਗਰ ਬਠਿੰਡਾ ਈ.ਐਸ.ਆਈ.-3 ਵਿਖੇ ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਇੱਕ ਸਿਹਤ ਮੇਲਾ ਲਗਾਇਆ ਗਿਆ।ਇਸ ਸਿਹਤ ਮੇਲੇ ਵਿੱਚ ਹਾਈ ਰਿਸਕ ਗਰਭਵਤੀ ਔਰਤਾਂ ਨਵ-ਵਿਆਹੇ ਜੋੜਿਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ. ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਅੱਜ ਮਹਿਗਾਈ …

Read More »

ਜਿਲਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਵੱਲੋ 9 ਸਕੂਲਾਂ ਦੀ ਚੈਕਿੰਗ ਦੋ ਅਧਿਆਪਕ ਲੇਟ-ਦੋ ਗੈਰਹਾਜ਼ਰ

ਬਟਾਲਾ, 23 ਜੁਲਾਈ (ਨਰਿੰਦਰ ਬਰਨਾਲ) – ਡਾਇਰੈਕਟਰ ਸਿਖਿਆ ਵਿਭਾਗ ਪੰਜਾਬ ਤੇ ਡਾ. ਦਲਜੀਤ ਸਿੰਘ ਚੀਮਾ ਸਿਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਉਹਨਾ ਦੀ ਟੀਮ ਵੱਲੋ ਗੁਰਦਾਸਪੁਰ ਦੇ 9 ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਬਹਿਲੂਵਾਲ ਚੈਕ ਕੀਤੇ ਗਏ, ਸਕੂਲ ਵਿਖੇ ਸਾਫ ਸਫਾਈ ਦੀ …

Read More »

 ਗੁਜਰਾਤ ਵਿੱਚ ਦਲਿਤਾਂ ‘ਤੇ ਤਸ਼ੱਦਦ ਵਿਰੁੱਧ ਜਿਲ੍ਹਾ ਕਾਂਗਰਸ ਦਿਹਾਤੀ ਨੇ ਮੋਦੀ ਦਾ ਪੁਤਲਾ ਸਾੜਿਆ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਗੁਜਰਾਤ ਵਿੱਚ ਦਲਿਤਾਂ ‘ਤੇ ਤਸ਼ੱਦਦ ਵਿਰੁੱਧ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਮੁਜ਼ਾਹਰੇ ਦੌਰਾਨ ਗੀਰਸੋਮਨਾਥ ਦਲਿਤ ਪਰਿਵਾਰ ‘ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਕਸੂਰ ਸੀ ਕਿ ਉਨ੍ਹਾਂ ਮਰੀ …

Read More »