Wednesday, November 25, 2026

Daily Archives: July 26, 2016

ਮਾਪੇ ਦਿਵਸ’ ਸ਼ਰਧਾ ਅਤੇ ਧੁਮ ਧਾਮ ਨਾਲ ਮਨਾਇਆ

ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰ.ਬੀ.ਡੀ.ਏ.ਵੀ.ਸੀਨੀ.ਸਕੈਂ.ਪਬਲਿਕ ਸਕੂਲ ਬਠਿੰਡਾ ਵਿਖੇ ‘ਮਾਪੇ ਦਿਵਸ’ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਹਿੰਦੀ ਅਤੇ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਵੇਦ ਮੰਤਰਾਂ ਨਾਲ ਕੀਤੀ ਗਈ।ਬੱਚਿਆਂ ਵੱਲੋਂ ਪੇਸ਼ ਕੀਤੀਆਂ ਕਈ ਕਵਿਤਾਂਵਾਂ ਉਹਨਾਂ ਦੇ ਹਾਉਸ ਅਧਿਆਪਿਕਾਂ …

Read More »

ਇਸਤਰੀ ਅਕਾਲੀ ਦਲ ਜਿਲ੍ਹਾ ਬਠਿੰਡਾ ਸਹਿਰੀ ਅਤੇ ਦਿਹਾਤੀ ਦੀ ਦੂਜੀ ਸੂਚੀ ਜਾਰੀ

ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜਿਲ੍ਹਾ ਬਠਿੰਡਾ ਦੀ ਜਿਲ੍ਹਾ ਸਹਿਰੀ ਪ੍ਰਧਾਨ ਬੀਬੀ ਗੁਰਵਿੰਦਰ ਪਾਲ ਕੌਰ ਢਿੱਲੋਂ ਅਤੇ ਜਿਲ੍ਹਾ ਦਿਹਾਤੀ ਪ੍ਰਧਾਨ ਡਾ ਪਰਨੀਤ ਕੌਰ ਦਿਉਲ ਨੇ ਜਿਲ੍ਹਾ ਜੱਥੇਦਾਰ ਸ਼੍ਰੋਮਣੀ ਅਕਾਲੀ ਦਲ ਸ. ਸ਼ਿੰਕਦਰ ਸਿੰਘ ਮਲੂਕਾ ਅਤੇ ਜਿਲ੍ਹਾ ਸਹਿਰੀ ਪ੍ਰਧਾਨ ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸਾਰੇ ਜਿਲ੍ਹੇ ਦੇ ਵਿਧਾਇਕਾ ਅਤੇ ਹਲਕਾ ਇੰਚਾਰਜਾ …

Read More »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਬਠਿੰਡਾ ਦੀ ਜੱਥੇਬੰਦੀ ਦੀ ਸ਼ਹਿਰੀ ਦਿਹਾਤੀ ਸੂਚੀ ਜਾਰੀ

ਸੁਰਜੀਤ ਕੌਰ ਮਲੂਕਾ ਹੱਥ ਵਿਧਾਨ ਸਭਾ ਹਲਕਾ ਰਾਮਪੁਰਾ ਦੀ ਕਮਾਨ ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਵੱਲੋ ਰਾਜਨੀਤੀ ਵਿੱਚ ਔਰਤ ਵਰਗ ਦੇ ਅਹਿਮ ਰੋਲ ਨੂੰ ਵੇਖਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਜੰਗੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੈਂਬਰ ਐਸ ਜੀ ਪੀ ਸੀ ਅਤੇ ਅਵਜਰਬਰ ਬਠਿੰਡਾ ਸ਼੍ਰੀਮਤੀ ਗਰਿੰਦਰ ਕੌਰ …

Read More »

ਐਮ.ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ

ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ.ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦਾ ਐਮ ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਐਮ.ਕਾਮ ਦੇ ਸਾਰੇ ਦੇ ਸਾਰੇ ਵਿਦਿਆਰਥੀ ਫਸਟ ਡਿਵੀਜਨ ਵਿਚ ਪਾਸ ਹੋਏ ਹਨ। ਕਾਲਜ ਦੇ ਇਹ ਵਿਦਿਆਰਥੀ ਲਗਾਤਾਰ ਤਿੰਨੋ ਸਮੈਸਟਰ ਵਿਚੋਂ ਫਸਟ ਡਿਵੀਜਨ ਵਿਚ ਹੀ ਪਾਸ ਹੁੰਦੇ ਆਏ ਹਨ।ਇਹਨਾਂ ਦੀਆਂ ਵਿਦਿਅਕ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ …

Read More »

ਵਾਰਡ ਨੰਬਰ 38 ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮ੍ਰਿਤਸਰ, 25 ਜੁਲਾਈ (ਜਗਦਪਿ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਤਰਨਤਾਰਨ ਰੋਡ ਸਥਿਤ ਵਾਰਡ ਨੰ. 38 ਦੀ ਅਬਾਦੀ ਗੰਡਾ ਸਿੰਘ ਕਲੌਨੀ ਵਿਖੇ ਸੀਵਰੇਜ਼ ਅਤੇ ਵਾਟਰ ਸਪਲਾਈ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਅਤੇ ਕਰਨਬੀਰ ਸਿੰਘ …

Read More »

ਸਲਾਹਕਾਰ ਕਮੇਟੀਆਂ ਆਮ ਲੋਕਾਂ ਦੇ ਮਸਲੇ ਹੱਲ ਕਰਵਾਉਣ ‘ਚ ਦੇਣ ਸਹਿਯੋਗ – ਡੀ.ਸੀ

ਫਾਜ਼ਿਲਕਾ, 25 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਹਕਾਰ ਕਮੇਟੀਆਂ ਦੇ ਮੈਂਬਰ ਲੋਕਾਂ ਦੇ ਸਾਂਝੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਚੰਗੇ ਸੁਝਾਅ ਦੇਣ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਤਾਂ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਤੁਰੱਟੀ ਨਾ …

Read More »

ਨਹਿਰਾਂ ਦੀਆਂ ਟੇਲਾਂ ਤੇ ਪੁੱਜਦਾ ਕੀਤਾ ਜਾਵੇਗਾ ਪੂਰਾ ਪਾਣੀ – ਸ਼ਰਨਜੀਤ ਸਿੰਘ ਢਿੱਲੋਂ

ਫਾਜ਼ਿਲਕਾ, 25 ਜੁਲਾਈ (ਵਿਨੀਤ ਅਰੋੜਾ) – ਪੰਜਾਬ ਦੇ ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਮੁੱਖ ਪਾਰਲੀਮਾਨੀ ਸਕੱਤਰ ਸ. ਗੁਰਤੇਜ ਸਿੰਘ …

Read More »

’ਮਿਊਜ਼ੀਕਲ ਥੋਟਸ’ ਪੁਸਕਤ ਛਪਣ ‘ਤੇ ਮਹਿਰਮ ਸਾਹਿਤ ਸਭਾ ਵਲੋਂ ਬਾਲ ਲੇਖਿਕਾ ਅਮਿਤੋਜ ਕਲਸੀ ਨੂੰ ਵਧਾਈਆਂ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) -ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਨੇ ਸਭਾ ਵਲੋਂ ਅਮਿਤੋਜ ਕਲਸੀ ਦੀ ਅੰਗਰੇਜ਼ੀ ਭਾਸ਼ਾ ਵਿਚ ਲਿਖੀਆਂ ਕਵਿਤਾਵਾਂ ਦੀ ਪਲੇਠੀ ਪੁਸਤਕ ‘ਮਿਊਜ਼ੀਕਲ ਥੋਟਸ’ ਤੇ ਖ਼ੁਸ਼ੀ ਪਰਗਟ ਕਰਦਿਆਂ ਛੋਟੀ ਉਮਰ ਦੀ ਲੇਖਿਕਾ ਨੂੰ ਸ਼ੁਭ ਕਾਮਨਾਵਾਂ ਦਿਤੀਆਂ।ਬਾਲ ਉਮਰ ਵਿਚ ਸਾਹਿਤ ਪ੍ਰਤੀ ਰੁਚੀ ਰਖਣੀ ਤੇ ਵਿਦਿਆ ਪ੍ਰਾਪਤ ਕਰਨੀ ਇਕ ਮਾਣ ਵਾਲੀ ਗਲ ਹੈ।ਅਮਿਤੋਜ ਦੇ …

Read More »

ਜੀ.ਐਨ.ਡੀ.ਯੂ ਨਾਨ-ਟੀਚਿੰਗ ਐਸੋਸੀਏਸ਼ਨ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਜ਼ਾਹਿਰ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੁੋ) – ਆਪਣੀਆਂ ਚਿਰੌਕਣੀਆਂ ਮੰਗਾਂ ਨੂੰ ਲੈ ਕੇ ਸ਼ਾਤਮਈ ਸੰਘਰਸ਼ ਦੇ ਰਾਹ ਪਏ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਤੇ ਸਮੂਹ ਕਰਮਚਾਰੀਆਂ ਨੇ ਪਹਿਲਾਂ ਤੋਂ ਉਲੀਕੇ ਪ੍ਰੋਗ੍ਰਾਮ ਤਹਿਤ ਕਾਲੇ ਬਿੱਲੇ ਲਗਾ ਕੇ ਰੋਸ ਜ਼ਾਹਿਰ ਕੀਤਾ।ਸਵੇਰੇ 9 ਵਜੇਂ ਤੋਂ ਲੈ ਕੇ ਸ਼ਾਮ 5 ਵਜੇ ਤੱਕ ਚੱਲੇ ਇਸ ਸਿਲਸਿਲੇ ਦੌਰਾਨ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾ …

Read More »

ਅੰਗਰੇਜ ਸਿੰਘ ਸਭਰਾ ਯੂਥ ਵਿੰਗ ਦੇ ਹਲਕਾ ਇੰਚਾਰਜ਼ ਬਣੇ

ਪੱਟੀ, 25 ਜੁਲਾਈ (ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਨੇ ਆਪਣੇ ਯੂਥ ਦੇ ਢਾਚੇ ਦਾ ਵਿਸਥਾਰ ਕਰਦਿਆ ਅੰਗਰੇਜ ਸਿੰਘ ਸਭਰਾ ਨੂੰ ਯੂਥ ਵਿੰਗ ਦਾ ਹਲਕਾ ਇੰਚਾਰਜ ਕੀਤਾ ਗਿਆ।ਉਹਨਾ ਦੀ ਨਿਯੁੱਕਤੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜੋਨ ਇੰਚਾਰਜ ਸੇਵਕਪਾਲ ਸਿੰਘ ਤੇ ਵਾਇਸ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਹੀ ਵਿੱਚ ਹੋਈ। ਪੱਟੀ ਹਲਕੇ ਦੇ ਸਾਰੇ ਯੂਥ ਵਿੰਗ ਦੇ ਸਰਕਲ ਇੰਚਾਰਜ …

Read More »