Wednesday, November 25, 2026

Daily Archives: July 28, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 29 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਐਸ.ਵਾਈ.ਐਲ ਲਈ ਕਾਂਗਰਸ ਜਿੰਮੇਵਾਰ ਅਤੇ ਨਸ਼ਿਆਂ ਦੇ ਮਾਮਲੇ ‘ਚ ਵਿਰੋਧੀਆਂ ਨੇ ਪੰਜਾਬ ਨੂੰ ਯੋਜਨਾਬੱਧ ਢੰਗ ਨਾਲ ਕੀਤਾ ਬਦਨਾਮ – ਪ੍ਰਕਾਸ਼ ਸਿੰਘ ਬਾਦਲ। ▶ 15 ਅਗਸਤ ਨੂੰ ਆਮ ਆਦਮੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ ਜਮ੍ਹਾਂ ਕਰਵਾਉਣ – ਬੇਦੀ

ਅੰਮ੍ਰਿਤਸਰ 27 ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਹੁਣ ਆਪਣੇ ਪਾਸਪੋਰਟ 5 ਅਗਸਤ 2016 ਤੀਕ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ …

Read More »

ਲੋੜਵੰਦ ਮਰੀਜ਼ਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਲਈ ਏ.ਬੀ.ਸੀ ਮਿਸ਼ਨ ਸ਼ੁਰੂ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਵਿਭਾਗ ਪੰਜਾਬ ਪਠਾਨਕੋੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲੋੜਵੰਦ ਮਰੀਜ਼ਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਏ.ਬੀ.ਸੀ (ਐਕਟਿਵ ਬਲੱਡ ਕੰਟਰੀਬਿਊਟਰਜ਼)-ਮਿਸ਼ਨ 10,000 ਦਾ ਟੀਚਾ ਮਿੱਥ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਵੈਬਸਾਇਟ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ …

Read More »

ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਸਮਾਗਮ ਐਵਲਨ ਗਰਲਜ਼ ਸਕੂਲ ‘ਚ ਆਯੋਜਿਤ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਤੇ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਸਮਾਗਮ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਹਾਲ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦਾ ਉਦਘਾਟਨ ਸ਼੍ਰੀ ਅਮਿਤ …

Read More »

ਝੋਨੇ ਤੇ ਬਾਸਮਤੀ ਦੀ ਫਸਲ ਦੇ ਵਾਧੇ ਲਈ ਰਸਾਇਨਿਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਕੀਤੀ ਜਾਵੇ ਸੰਤੁਲਿਤ ਵਰਤੋਂ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ,ਫਾਸਫੋਰਸ,ਪੋਟਾਸ਼ੀਅਮ) ਦੇ ਨਾਲ ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਨਿਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »

ਭਗਤ ਪੂਰਨ ਸਿੰਘ ਦੀ 24ਵੀਂ ਬਰਸੀ ਸਮਾਗਮ ਪਿੰਗਲਵਾੜਾ 31 ਜੁਲਾਈ ਤੋਂ 5 ਅਗਸਤ ਤੱਕ

ਅੰਮ੍ਰਿਤਸਰ, 27 ਜੁਲਾਈ (ਜਸਬੀਰ ਸਿੰਘ ਸੱਗੂ) ਅਪਾਹਿਜਾਂ, ਲਾਵਾਰਸਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ 31 ਜੁਲਾਈ ਤੋਂ 5 ਅਗਸਤ ਤੱਕ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੰਸਥਾ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 31 ਜੁਲਾਈ ਮਾਨਾਂਵਾਲਾ ਸ਼ਾਖਾ ਵਿਖੇ …

Read More »

ਪੰਜਾਬ ਨੂੰ ਫਿਰ ਤੋਂ ਤਰੱਕੀ ਦੇ ਰਾਹ ‘ਤੇ ਪਾਉਣ ਲਈ ਪੰਜਾਬ ਦੀ ਜਨਤਾ ਤਿਆਰ- ਚੀਮਾ

ਪੱਟੀ, 27 ਜੁਲਾਈ (ਰਣਜੀਤ ਸਿੰਘ ਮਾਹਲਾ) – ‘ਆਪ’ ਦਾ ਮੰਤਵ ਪੰਜਾਬ ‘ਚ ਫੇਲੇ ਭ੍ਰਿਸ਼ਰਾਚਾਰ ਨੂੰ ਖਤਮ ਕਰਕੇ ਪੰਜਾਬ ਨੂੰ ਫਿਰ ਤੋ ਤਰੱਕੀ ਦੇ ਰਾਹ ਤੇ ਪਾਉਣਾ ਇਹ ਪ੍ਰਗਟਾਵਾ ਆਪ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪਿੰਡ ਜੰਡੋਕੇ ਵਿੱਖੇ ਕੁਲਦੀਪ ਸਿੰਘ ਯੂਥ ਵਿੰਗ ਇੰਚਾਰਜ ਅਤੇ ਬਿਕਰਮਜੀਤ ਸਿੰਘ ਸਰਕਲ ਇੰਚਾਰਜ ਵੱਲੋ ਰੱਖੀ ਮੀਟਿੰਗ ਵਿੱਚ ਕੀਤਾ ਜਿਸ ਵਿੱਚ 30 ਪਰਿਵਾਰ ਅਕਾਲੀ ਕਾਂਗਰਸ …

Read More »

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਕਾਲੀਆਂ ਘਟਾਵਾਂ ਅਤੇ ਨਿੱਕੀਆਂ-ਨਿੱਕੀਆਂ ਕਣੀਆਂ ਨੂੰ ਵੇਖ ਕੇ ਸਟਾਫ਼ ਅਤੇ ਵਿਦਿਆਰਥਣਾਂ ਨੇ ਕਾਲਜ ਦੇ ਵਿਹੜੇ ਵਿੱਚ ‘ਸਾਉਣ ਮਹੀਨਾ ਦਿਨ ਤੀਆਂ ਦੇ ਸਭੇ ਸਹੇਲੀਆਂ ਆਈਆਂ, ਸੰਤੋ ਬੰਤੋ ਹੋਈਆਂ ਇਕੱਠੀਆਂ ਵੱਡਿਆਂ ਘਰਾਂ ਦੀਆਂ ਜਾਈਆਂ, ਗਿੱਧਾ ਪਾ ਰਹੀਆਂ ਨਣਦਾ ਤੇ …

Read More »

ਪਿੰਡ ਧਾਰੜ ਦੇ ਪੰਚਾਇਤ ਮੈਂਬਰ ਵਿਰਕ ਨੇ ਗਰੀਬ ਪਰਿਵਾਰ ਦੀ ਲੜਕੀ ਨੂੰ ਦਿੱਤਾ ਸ਼ਗਨ

ਜੰਡਿਆਲਾ ਗੁਰੂ, 27 ਜੁਲਾਈ (ਹਰਿੰਦਰ ਪਾਲ ਸਿੰਘ) – ਪਿੰਡ ਧਾਰੜ ਦੇ ਪੰਚਾਇਤ ਮਂੈਬਰ ਬਲਵੰਤ ਸਿੰਘ ਵਿਰਕ ਨੇ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਤੇ ਸ਼ਗਨ ਸਕੀਮ ਵਜੋਂ 5100 ਰੁਪਿਆ ਦਿੱਤਾ।ਜਾਣਕਾਰੀ ਅਨੁਸਾਰ ਜਦੋ ਪਿੰਡ ਧਾਰੜ ਵਿੱਚ ਪੰਚਾਇਤ ਦੀਆਂ ਵੋਟਾਂ ਪਈਆਂ ਸਨ ਤਾਂ ਵਾਰਡ ਨੰ: 8 ਤੋ ਪੰਚਾਇਤ ਮੈਂਬਰ ਵਜੋਂ ਖੜੇ ਹੋਏ ਉਮੀਦਵਾਰ ਬਲਵੰਤ ਸਿੰਘ ਵਿਰਕ ਨੇ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ …

Read More »

1 ਅਗਸਤ ਦੀ ਕਾਂਗਰਸ ਰੈਲੀ ਅਕਾਲੀ-ਭਾਜਪਾ ਸਰਕਾਰ ਦੇ ਭਰਮ ਭੁਲੇਖੇ ਕਰੇਗੀ ਦੂਰਮਿੰਟੂ

ਜੰਡਿਆਲਾ ਗੁਰੂ, 27 ਜੁਲਾਈ (ਹਰਿੰਦਰ ਪਾਲ ਸਿੰਘ) – ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ’ ਚ 1 ਅਗਸਤ ਨੂੰ ਪਿੰਡ ਚੌਹਾਨ ਵਿਖੇ ਕਰਵਾਈ ਜਾ ਰਹੀ ਹੈ।ਹੋਣ ਜਾ ਰਹੀ ਵਿਸ਼ਾਲ ਰੈਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਮੇਹਰਬਾਨਪੁਰਾ …

Read More »