ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਜਿਲੇ ਨਾਲ ਸਬੰਧਤ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਦੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 13-14 ਅਗਸਤ ਨੂੰ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਆਯੋਜਤ ਕੀਤੀ ਜਾਵੇਗੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਆਯੋਜਨ ਕਰਤਾ ਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਤੇ ਸਰਕਦਾ ਅਹੁਦੇਦਾਰ …
Read More »Daily Archives: July 28, 2016
ਐਸ.ਸੀ ਵਿਦਿਆਰਥਣਾਂ ਲਈ ਬੇਸਿਕ ਕਾਸਮਟੋਲੋਜੀ ‘ਚ ਦਾਖਲਾ ਸ਼ੁਰੂ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈਟੀਆਈ ਇਸਤਰੀਆਂ ਬੇਰੀਗੇਟ ਵਿਖੇ ਅਨੂਸੂਚਿਤ ਪ੍ਰਤੀਵਰਗ ਨਾਲ ਸਬੰਧਤ ਦਸਵੀਂ ਪਾਸ ਵਿਦਿਆਰਥਣਾਂ ਲਈ ਇਕ ਸਾਲਾ ਬੇਸਿਕ ਕਾਸਮਟੋਲੋਜੀ ਕੋਰਸ ਲਈ ਦਾਖਲਾ ਸ਼ੁਰੂ ਹੈ।ਇਸ ਗੱਲ ਦੀ ਜਾਣਕਾਰੀ ਪ੍ਰਿੰ: ਸੁਰਿੰਦਰ ਕੁਮਾਰ ਸ਼ਰਮਾ ਦੇ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਟਰੇਡ ਅਧੀਨ ਦਾਖਲ ਹੋਣ ਵਾਲੀ ਅਨੁਸ੍ਵਚਿਤ ਜਾਤੀ ਨਾਲ ਸਬੰਧਤ ਸਿਖਿਆਰਣ ਕੋਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ …
Read More »ਸਕੂਲੀ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰਨਾਂ ਮਨਾਇਆ ਵਣ ਮਹਾਂਉਤਸਵ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿਨੋ ਦਿਨ ਗੰਦਲੇ ਤੇ ਜਹਿਰੀਲੇ ਹੁੰਦੇ ਜਾ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਵਲੋਂ ਮਨਾਏ ਜਾ ਰਹੇ ਵਣ ਮਹਾਂਉਤਸਵ ਸਿਲਸਿਲੇ ਦੇ ਚਲਦਿਆਂ ਸਰਕਾਰੀ ਸੀਨੀ: ਸੈਕੰ: ਸਕੂਲ ਭਿੰਡੀਸੈਦਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਸਕੁੂਲ ਦੇ ਸਮੂਹਿਕ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਲੋਂ ਸਕੂਲ ਦੀ ਪ੍ਰਿੰ: ਗੁਰਵਿੰਦਰਪਾਲ ਕੋਰ ਦੀ ਦੇਖ ਰੇਖ ਹੇਠ …
Read More »ਜਿਲ੍ਹਾ ਫਾਜ਼ਿਲਕਾ ਵਿਚ ਕੋਟਪਾ ਐਕਟ 2003 ਸਖ਼ਤੀ ਨਾਲ ਲਾਗੂ ਹੋਵੇਗਾ – ਏ.ਡੀ.ਸੀ ਮਾਨ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਫਾਜ਼ਿਲਕਾ ਨੂੰ ਸਮੋਕਿੰਗ ਫਰੀ ਜ਼ਿਲ੍ਹਾ ਬਣਾਉਣ ਲਈ ਕੋਟਪਾ ਕਾਨੂੰਨ 2003 ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਕੀਤਾ। ਸ. ਮਾਨ ਨੇ ਕਿਹਾ ਕਿ ਜਨਤਕ ਸਥਾਨਾਂ ਜਿਵੇਂ ਐਡੀਟੋਰੀਅਮ, ਰੇਲਵੇ ਸਟੇਸ਼ਨ, ਬੱਸ ਅੱਡਾ, ਰੈਸਟੋਰੈਂਟ, ਚਾਹ ਸਟਾਲ, ਢਾਬੇ, ਆਹਤੇ, ਮੈਰਿਜ਼ ਪੈਲੇਸ, …
Read More »ਪੰਜਵੇਂ ਫਾਜ਼ਿਲਕਾ ਸਥਾਪਨਾ ਦਿਵਸ ‘ਤੇੇ ਸਿਹਤ ਮੰਤਰੀ ਜਿਆਣੀ ਵੱਲੋਂ ਰੁੱਖ ਲਾਓ ਮੁਹਿੰਮ ਦੀ ਸ਼ੁਰੂਆਤ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਫਾਜ਼ਿਲਕਾ ਦਾ ਪੰਜਵਾਂ ਜ਼ਿਲ੍ਹਾ ਸਥਾਪਨਾ ਦਿਵਸ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੰਨਵਾਲਾ ਹਨੂੰਵੰਤਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਗਠਨ ਦੀ 5ਵੀਂ ਵਰ੍ਹੇਗੰਢ ਦੀਆਂ ਵਧਾਈਆਂ ਦਿੰਦਿਆਂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਗਠਨ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਦੂਰਾਂ ਦੇ ਕਾਰਡ ਬਣਾਉਣ ਦਾ ਕੈਂਪ 29 ਜੁਲਾਈ ਨੂੰ – ਸੀ.ਜੇ.ਐਮ ਬਾਂਸਲ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਮਾਨਯੋਗ ਮੈਂਬਰ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਸ਼ੈਸ਼ਨ ਜੱਜ ਫਿਰੋਜ਼ਪੁਰ ਐਸ. ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਜ਼ਿਲ੍ਹਾ ਕਾਨੂੰਨੀ ਦੇ ਚੇਅਰਮੈਨ ਕਮ ਏ.ਡੀ.ਜੇਂ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਸੀ. ਜੇ.ਐਮ. ਸ਼੍ਰੀ ਕੇ. ਕੇ. ਬਾਂਸਲ ਦੀ ਅਗਵਾਈ ਵਿਚ ਨਿਰਮਾਣ ਮਜ਼ਦੂਰਾਂ ਦੇ ਲੇਬਰ ਕਾਰਡ ਬਣਾਉਣ ਦੇ ਲਈ ਇਕ ਕੈਂਪ 29 …
Read More »ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਕੀਤਾ ਜਾਵੇ ਇਲਾਜ਼ ਡੀ.ਸੀ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਇਲਾਜ ਕਰਨ ਅਤੇ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ …
Read More »ਰਣਜੀਤ ਸਿੰਘ ਵਰਿਆਮ ਨੰਗਲ ਨੇ ਪੇਡਾ ਦੇ ਨਵੇਂ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ)- ਰਣਜੀਤ ਸਿੰਘ ਵਰਿਆਮ ਨੰਗਲ ਨੇ ਪੰੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਨਵੇਂ ਚੇਅਰਮੈਨ ਵਜੋਂ ਨਵੀਂ ਅਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਬੀਤੇ ਦਿਨ ਪੇਡਾ ਭਵਨ ਚੰਡੀਗੜ੍ਹ ਵਿਖੇ ਅਹੁੱਦਾ ਸੰਭਾਲ ਲਿਆ। ਸ. ਰਣਜੀਤ ਸਿੰਘ ਵਰਿਆਮ ਨੰਗਲ ਨੂੰ ਨਵੀਂ ਜਿੰਮੇਵਾਰੀ ਸੰਭਾਲਣ ਮੌਕੇ ਮੁਬਾਰਕਬਾਦ ਦਿੰਦਿਆਂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ …
Read More »ਐਸ. ਸੀ ਕਮਿਸ਼ਨ ਵੱਲੋਂ ਟੈਂਕੀ ਦੇ ਮਾਮਲੇ ਵਿੱਚ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਆਦੇਸ਼
ਅੰਮ੍ਰਿਤਸਰ, 27 ਜੁਲਾਈ (ਜਗਦੀਫ ਸਿੰਘ ਸੱਗੂ) – ਬਲਾਕ ਤਰਸਿੱਕਾ ਦੇ ਪਿੰਡ ਰਾਏਪੁਰ ਖੁਰਦ ਵਿਖੇ ਐਸ. ਸੀ ਭਾਈਚਾਰੇ ਦੇ ਸਮਸ਼ਾਨਘਾਟ ਵਾਲੀ ਜਗ੍ਹਾ ‘ਤੇ ਪਾਣੀ ਵਾਲੀ ਟੈਂਕੀ ਲਗਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਅਤੇ …
Read More »ਬਿਜਲੀ ਵਿਭਾਗ ਦਾ ਜੇ.ਈ 8000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਯੂਨਿਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉੱਪ ਮੰਡਲ ਪੱਛਮੀ ਡਵੀਜ਼ਨ ਈਸਟ ਸਰਕਲ ਸਬ ਅਰਬਨ ਅੰਮ੍ਰਿਤਸਰ ਦੇ ਜੇ ਈ ਨੂੰ 8000 ਰੁਪਏ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਇਹ ਕਾਰਵਾਈ …
Read More »
Punjab Post Daily Online Newspaper & Print Media