Wednesday, November 25, 2026

Daily Archives: July 30, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 31 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਸੰਗਰੂਰ ਸੈਸ਼ਨ ਕੋਰਟ ਤੋਂ ਮਿਲੀ ਜਮਾਨਤ- ਹੋਈ ਰਿਹਾਈ। ▶ ਸਿਆਸੀ ਸਾਜ਼ਿਸ਼ ਤਹਿਤ ਮਲੇਰਕੋਟਲਾ ਬੇਅਦਬੀ ਮਾਮਲੇ ‘ਚ ਫਸਾਇਆ ਗਿਆ- ਨਰੇਸ਼ ਯਾਦਵ। ▶ ਜੰਮੂ …

Read More »

 ਪਿੰਡ ਭੈਣੀ ਮੱਸਾ ਸਿੰਘ ਵਿਖੇ ਲਾਭਪਾਤਰੀਆਂ ਨੂੰ ਵੰਡੀਆਂ ਪੈਨਸ਼ਨਾਂ

ਅਲਗੋਂ ਕੋਠੀ, 29 ਜੁਲਾਈ (ਹਰਦਿਆਲ ਸਿੰਘ ਭੈਣੀ) – ਕਸਬਾ ਖਾਲੜਾ ਦੇ ਨੇੜਲੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਨੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਤਕਸੀਮ ਕੀਤੀਆਂ।ਇਸ ਸਮੇਂ ਗੱਲਬਾਤ ਕਰਦਿਆਂ ਸਰਪੰਚ ਸਿਮਰਨਜੀਤ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਵਿੱਚ ਜਿਥੇ ਪੰਜਾਬ ਦਾ ਵਿਕਾਸ ਜੰਗੀ ਪੱਧਰ ‘ਤੇ ਕੀਤਾ ਗਿਆ ਹੈ, ਉਤੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਗਰੀਬ ਪੱਖੀ ਅਹਿਮ …

Read More »

ਖਜ਼ਾਨ ਸਿੰਘ ਨੂੰ ਅੰਤਿਮ ਵਿਦਾਇਗੀ- ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 29 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੇ ਪਿਤਾ ਸ. ਖਜ਼ਾਨ ਸਿੰਘ (78) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਨਾਵਾਂ ਵਿਖੇ ਗੁਰਦੁਆਰਾ ਬਾਬਾ ਭਾਈ ਲੱਖੀਆ ਜੀ ਦੇ ਸ਼ਮਸ਼ਾਨਘਾਟ ਵਿਖੇ ਹੋਇਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ …

Read More »

ਭਾਈ ਕੇਹਰ ਸਿੰਘ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ 31 ਜੁਲਾਈ ਨੂੰ – ਬੇਦੀ

ਅੰਮ੍ਰਿਤਸਰ, 29 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਪਿੰਡ ਜਰਗ, ਜ਼ਿਲ੍ਹਾ ਲੁਧਿਆਣਾ ਦਾ ਨੀਂਹ ਪੱਥਰ 31 ਜੁਲਾਈ ਦਿਨ ਐਤਵਾਰ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਕਰ ਕਮਲਾਂ ਨਾਲ ਰੱਖਣਗੇ।  ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ‘ਕੁਕਿੰਗ ਕਲਾਸ ਵਿਦਾਊਟ ਫਾਇਰ’ ਐਕਟਿਵਟੀ ਕਰਵਾਈ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)-  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਕਲਾਸ ਕੇ.ਜੀ, ਪਹਿਲੀ ਅਤੇ ਦੂਸਰੀ ਦੇ ਬੱਚਿਆਂ ਦੀ “ਕੁਕਿੰਗ ਕਲਾਸ ਵਿਦਾਊਟ ਫਾਇਰ” ਐਕਟਿਵਟੀ ਕਰਵਾਈ ਗਈ। ਛੋਟੇ-ਛੋਟੇ ਬੱਚਿਆਂ ਨੇ ਸੈਂਡਵਿਚ, ਫਰੂਟ ਸਲਾਦ, ਭੇਲਪੂਰੀ ਆਦਿ ਚੀਜਾਂ ਬਣਾਈਆਂ।ਬੱਚਿਆਂ ਨੇ ਨਾ ਕੇਵਲ ਇਨਾਂ ਚੀਜਾਂ ਨੂੰ ਬਣਾਇਆ ਬਲਕਿ ਇਨਾਂ ਨੂੰ ਬਹੁਤ ਸੁੰਦਰ ਤੇ ਆਕਰਸ਼ਚਿਤ ਤਰੀਕੇ ਨਾਲ ਪੇਸ਼ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ …

Read More »

ਕਟਹਿਰੇ ਵਿੱਚ ਖੜ੍ਹਾ ਪੰਜਾਬ ਦਾ ਮੁਜਰਮ ਕੇਜਰੀਵਾਲ ਜਲਦ ਹੀ ਹੋਵੇਗਾ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ – ਮਜੀਠੀਆ

ਅੰਮ੍ਰਿਤਸਰ, 29 ਜੁਲਾਈ (ਪ.ਪ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਮੁਜਰਮ ਦੇ ਤੌਰ ‘ਤੇ ਕਟਹਿਰੇ ਵਿੱਚ ਖੜ੍ਹੇ ਹੋਣਾ ਸਿਰਫ਼ ਮੇਰੇ ਤੇ ਮੇਰੇ ਪਰਿਵਾਰ ਲਈ ਹੀ ਨਹੀਂ, ਬਲਕਿ ਸਮੂਹ ਪੰਜਾਬੀਆਂ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਅੱਜ ‘ਬੇਲ’ ਅਤੇ ਛੇਤੀ ਹੀ ਜੇਲ੍ਹ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਜਿਸ ਵਿੱਚ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1.    ਬੀ.ਕਾਮ. ਸਮੈਸਟਰ ਚੌਥਾ 2.    ਬੀ.ਕਾਮ. (ਪ੍ਰੋਫੈਸ਼ਨਲ) ਸਮੈਸਟਰ ਚੌਥਾ 3.    ਐਮ.ਏ. ਇੰਗਲਿਸ਼ ਸਮੈਸਟਰ ਦੂਜਾ 4.    ਐਮ.ਏ. ਮਿਉਜ਼ਿਕ ਵੋਕਲ ਸਮੈਸਟਰ ਚੌਥਾ 5.    ਐਮ.ਏ. ਸੰਸਕ੍ਰਿਤ ਸਮੈਸਟਰ ਚੌਥਾ 6.    ਐਮ.ਏ. ਹਿਸਟਰੀ ਸਮੈਸਟਰ ਚੌਥਾ 7.    ਐਮ.ਏ. ਹਿੰਦੀ ਸਮੈਸਟਰ ਦੂਜਾ 8.    ਐਮ.ਏ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਕੋਰਸ 11 ਅਗਸਤ ਤੋਂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਖੁਰਮਣੀਆ)-  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਛੇ ਮਹੀਨਿਆ ਦਾ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ 11 ਅਗਸਤ ਤੋਂ ਆਰੰਭ ਹੋਵੇਗਾ। ਇਸ ਸਰਟੀਫਿਕੇਟ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦਾਖਲਾ ਫਾਰਮ ਵਿਭਾਗ ਪਾਸੋਂ ਪ੍ਰਾਪਤ ਕਰਕੇ 10 ਅਗਸਤ ਤਕ ਭਰ ਸਕਦੇ ਹਨ। ਇਹ ਦਾਖਲਾ ਪਹਿਲ …

Read More »

GNDU Results declared

Amritsar, July 29 (Punjab Post Bureau)-  The results of the following Examinations held by the Guru Nanak Dev University, Amritsar in May, 2016 have been declared and are available on University website www.gndu.ac.in. B. COM., SEMESTER-IV B.COM. (PROF.), SEMESTER-IV M.A. ENGLISH, SEMESTER – II M.A. MUSIC VOCAL, SEMESTER – IV M.A. SANSKRIT, SEMESTER – IV M.A. HISTORY, SEMESTER-IV M.A.HINDI, SEMESTER-II …

Read More »