Wednesday, November 25, 2026

Daily Archives: July 31, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 1 ਅਗਸਤ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਫਿਰੋਜ਼ਪੁਰ ਦੀ ਹੁਸੈਨੀਵਾਲਾ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ – ਬੀ.ਐਸ.ਐਫ ਨੇ ਸਰਹੱਦ ਪਾਰ ਕਰਨ ਦੀ ਤਾਕ ‘ਚ ਬੈਠੇ 5 ਘੁਸਪੈਠੀਆਂ ‘ਚੋਂ 1 ਕੀਤਾ ਢੇਰ, 4 ਵਾਪਿਸ ਦੌੜਣ …

Read More »

ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਵਿਖੇ ‘ਕਿਤਾਬ ਘਰ’ ਦਾ ਉਦਘਾਟਨ

ਅੰਮ੍ਰਿਤਸਰ, 30 ਜੁਲਾਈ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਰਸਾ ਵਿਹਾਰ ਦੇ ਵਿਹੜੇ ਵਿੱਚ ਕਿਤਾਬ ਘਰ ਦਾ ਉਦਘਾਟਨ ਡਿਪਟੀ ਕਮੀਸ਼ਨਰ ਸ੍ਰੀ ਵਰੁਣ ਰੂਜ਼ਮ ਵੱਲੋਂ ਕੀਤਾ ਗਿਆ।ਇਸ ਮੌਕੇ ਨੇ ਕਿਹਾ ਕਿ ਇਸ ਨਾਲ ਆਮ ਲੋਕ ਵੀ ਸਾਹਿਤ ਤੇ ਸਾਹਿਤਕ ਸਰਗਰਮੀਆਂ ਨਾਲ ਜੁੜਣਗੇ ਜਿਸ ਨਾਲ ਵਿਰਸਾ ਵਿਹਾਰ ਦਾ ਘੇਰਾ ਹੋਰ ਵਿਸ਼ਾਲ ਹੋਵੇਗਾ।ਉਹਨਾਂ ਵਿਰਸਾ ਵਿਹਾਰ ਵਲੌਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ …

Read More »

ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ‘ਫਿਊਚਰ ਡੈਂਟਲ ਪ੍ਰੋਫੈਸ਼ਨਲ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਸ੍ਰੀ ਅੰਮ੍ਰਿਤਸਰ ਵਿਖੇ ਕੋਲਗੇਟ ਪਾਲਮੋਲਿਵ ਇੰਡੀਆ ਵੱਲੋਂ ‘ਫਿਊਚਰ ਡੈਂਟਲ ਪ੍ਰੋਫੈਸ਼ਨਲ’ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਪ੍ਰਿੰਸੀਪਲ ਡਾ. ਕਵੀਪਾਲ ਸਿੰਘ ਨੇ ਸਮੁੱਚੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਮਨਦੀਪ ਸਿੰਘ ਭੁੱਲਰ ਪ੍ਰੋਫੈਸਰਫ਼ਡੀਨ ਅਕੈਡਮਿਕ ਡਿਪਾਰਟਮੈਂਟ ਆਫ ਓਰਲ ਸਰਜਰੀ ਨੇ ‘ਇੰਟਰੋਡਕਸ਼ਨ ਟੂ …

Read More »

ਗੁਰਦੁਆਰਾ ਇੰਸਪੈਕਟਰ ਜੈਦੀਪ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਇੰਸਪੈਕਟਰ-87 ਜੈਦੀਪ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿਤੀ ਗਈ।ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਜੈਦੀਪ ਸਿੰਘ ਗੁਰਦੁਆਰਾ ਇੰਸਪੈਕਟਰ 29 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ …

Read More »

ਗੁਰੂ ਗੋਬਿਦ ਸਿਘ ਨਰਸਿਗ ਟ੍ਰੇਨਿਗ ਸੈਂਟਰ ਵਿੱਚ ਫੇਅਰਵੈਲ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰੂ ਗੋਬਿਦ ਸਿਘ ਨਰਸਿਗ ਟ੍ਰੇਨਿਗ ਸੈਂਟਰ ਵਿੱਚ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਨਗਰ ਨਿਗਮ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ।ਇਸ ਸਮੇਂ ਨਰਸਿੰਗ ਸੈਂਟਰ ਦੀਆਂ ਸਿਖਿਆਰਥਣਾਂ ਵਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਦਾ ਆਗਾਜ਼ ਮੁੱਖ ਮਹਿਮਾਨ ਜਸਕੀਰਤ ਸਿੰਘ ਸੁਲਤਾਨਵਿੰਡ …

Read More »

6 ਮਹੀਨੇ ਦੇ ਇੰਤਜਾਰ ਦੀ ਕੀ ਲੋੜ, ਦੋਸ਼ ਸਾਬਤ ਕਰੇ ਤੇ ਹਫਤਿਆਂ ‘ਚ ਜੇਲ ਭੇਜੇ ਜਾਂ ਫਿਰ ਖੁਦ ਜਾਵੇ ਕੇਜ਼ਰੀਵਾਲ- ਮਜੀਠੀਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਅਦਾਲਤ ਵਿਚ ਉਨ੍ਹਾਂ ਵਲੋਂ ਦਾਇਰ ਕੀਤੇ ਮਾਨਹਾਨੀ ਦੇ ਕੇਸ ਵਿਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਦੀ ਰੋਜ਼ਾਨਾ ਸੁਣਵਾਈ ਲਈ ਸਹਿਮਤੀ ਦੇ ਕੇ ਨੈਤਿਕ ਅਤੇ ਰਾਜਨੀਤਕ ਇਛਾ ਸਕਤੀ ਦਾ ਪ੍ਰਮਾਣ ਦੇਣ ਲਈ ਵੰਗਾਰਿਆ ਹੈ। ਮਜੀਠੀਆ ਨੇ ਕਿਹਾ ਕਿ …

Read More »

ਸੰਤ ਸੁਭਾਸ਼ ਚੰਦਰ ਸਿੰਘ ਦੀ ਅਗਵਾਈ ਹੇਠ ਸੰਤ ਰਸੀਲਾ ਰਾਮ ਦੀ ਬਰਸੀ ਸ਼ਰਧਾ ਨਾਲ ਮਨਾਈ

ਮੱਤੇਵਾਲ, 30 ਜੁਲਾਈ (ਕੰਵਲ ਜੋਧਾਨਗਰੀ) – ਰਾਧਾ ਸੁਆਮੀ ਡੇਰਾ ਸੈਦਪੁਰ ਵਿਖੇ ਅੱਜ ਡੇਰੇ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਸੰਤ ਰਸੀਲਾ ਰਾਮ ਦੀ ਸਾਲਾਨਾ ਬਰਸੀ ਮੌਜੂਦਾ ਮੁੱਖ ਸੇਵਾਦਾਰ ਸੰਤ ਸੁਭਾਸ਼ ਚੰਦਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ, ਜਿਸ ਵਿੱਚ ਦੇਸ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਸ: ਬਿਕਰਮ ਸਿੰਘ ਮਜੀਠੀਆ ਤੇ ਹੋਰ ਪ੍ਰਮੁੱਖ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਦਾ ਹਿੱਸਾ ਬਣਿਆ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ – ਮਜੀਠੀਆ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਕਰਵਾਇਆ ‘ਸ਼ੁਕਰਾਨਾ ਦਿਵਸ’ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ 125 ਸਾਲਾ ਪੁਰਾਤਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 25 ਸਾਲਾ ਪੁਰਾਣੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਆਉਣ ਦੇ ਇਵਜ਼ ਵਿੱਚ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਸ਼ੁਕਰਾਨਾ ਦਿਵਸ’ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।ਜਿਸ ਵਿੱਚ ਕੌਂਸਲ …

Read More »

1290 ਗ੍ਰਾਮ ਹੈਰੋਇਨ ਅਤੇ ਪਾਕਿਸਤਾਨੀ ਸਿੰਮਾਂ ਸਮੇਤ 4 ਸਮਗਲਰ ਕਾਬੂ- ਐਸ. ਐਸ. ਪੀ.

ਭਾਰਤ-ਪਾਕਿ ਵਪਾਰ ਦੇ ਨਾਂਅ ਹੇਠ ਚੱਲ ਰਿਹਾ ਸੀ ਸਮਗਲਿੰਗ ਦਾ ਕੰਮ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ)- ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਰਸਤੇ ਨਸ਼ੇ ਦੀ ਸਮਗਲਿੰਗ ਕਰਦੇ ਵੱਡੇ ਗਰੋਹ ਨੂੰ ਕਾਬੂ ਕਰਕੇ ਉਨਾਂ ਕੋਲੋਂ …

Read More »

ਉੱਘੇ ਰਾਗੀ ਭਾਈ ਗੁਰਚਰਨ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼ ਆਯੋਜਨ

ਨਵੀਂ ਦਿੱਲੀ, 30 ਜੁਲਾਈ (ਪੰਜਾਬ ਪੋਸਟ ਬਿਊਰੋ) -ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਪੰਥ ਪ੍ਰਵਾਨਿਤ ਉੱਘੇ ਰਾਗੀ ਜੱਥੇ ਅਵਤਾਰ ਸਿੰਘ ਗੁਰਚਰਨ ਸਿੰਘ ਦੇ ਸਨਮਾਨਤ ਮੈਂਬਰ ਭਾਈ ਗੁਰਚਰਨ ਸਿੰਘ ਦਾ 101ਵੇਂ ਜਨਮ ਦਿਨ ‘ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸੇਸ਼ ਸਨਮਾਨ ਕੀਤਾ ਗਿਆ।ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ …

Read More »