ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਮਾਨਯੋਗ ਮੈਂਬਰ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਸ਼ੈਸ਼ਨ ਜੱਜ ਫਿਰੋਜ਼ਪੁਰ ਐਸ. ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਜ਼ਿਲ੍ਹਾ ਕਾਨੂੰਨੀ ਦੇ ਚੇਅਰਮੈਨ ਕਮ ਏ.ਡੀ.ਜੇਂ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਸੀ. ਜੇ.ਐਮ. ਸ਼੍ਰੀ ਕੇ. ਕੇ. ਬਾਂਸਲ ਦੀ ਅਗਵਾਈ ਵਿਚ ਨਿਰਮਾਣ ਮਜ਼ਦੂਰਾਂ ਦੇ ਲੇਬਰ ਕਾਰਡ ਬਣਾਉਣ ਦੇ ਲਈ ਇਕ ਕੈਂਪ 29 …
Read More »Monthly Archives: July 2016
ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਕੀਤਾ ਜਾਵੇ ਇਲਾਜ਼ ਡੀ.ਸੀ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਇਲਾਜ ਕਰਨ ਅਤੇ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ …
Read More »ਰਣਜੀਤ ਸਿੰਘ ਵਰਿਆਮ ਨੰਗਲ ਨੇ ਪੇਡਾ ਦੇ ਨਵੇਂ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ)- ਰਣਜੀਤ ਸਿੰਘ ਵਰਿਆਮ ਨੰਗਲ ਨੇ ਪੰੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਨਵੇਂ ਚੇਅਰਮੈਨ ਵਜੋਂ ਨਵੀਂ ਅਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਬੀਤੇ ਦਿਨ ਪੇਡਾ ਭਵਨ ਚੰਡੀਗੜ੍ਹ ਵਿਖੇ ਅਹੁੱਦਾ ਸੰਭਾਲ ਲਿਆ। ਸ. ਰਣਜੀਤ ਸਿੰਘ ਵਰਿਆਮ ਨੰਗਲ ਨੂੰ ਨਵੀਂ ਜਿੰਮੇਵਾਰੀ ਸੰਭਾਲਣ ਮੌਕੇ ਮੁਬਾਰਕਬਾਦ ਦਿੰਦਿਆਂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ …
Read More »ਐਸ. ਸੀ ਕਮਿਸ਼ਨ ਵੱਲੋਂ ਟੈਂਕੀ ਦੇ ਮਾਮਲੇ ਵਿੱਚ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਆਦੇਸ਼
ਅੰਮ੍ਰਿਤਸਰ, 27 ਜੁਲਾਈ (ਜਗਦੀਫ ਸਿੰਘ ਸੱਗੂ) – ਬਲਾਕ ਤਰਸਿੱਕਾ ਦੇ ਪਿੰਡ ਰਾਏਪੁਰ ਖੁਰਦ ਵਿਖੇ ਐਸ. ਸੀ ਭਾਈਚਾਰੇ ਦੇ ਸਮਸ਼ਾਨਘਾਟ ਵਾਲੀ ਜਗ੍ਹਾ ‘ਤੇ ਪਾਣੀ ਵਾਲੀ ਟੈਂਕੀ ਲਗਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ 19 ਅਗਸਤ ਨੂੰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਅਤੇ …
Read More »ਬਿਜਲੀ ਵਿਭਾਗ ਦਾ ਜੇ.ਈ 8000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਯੂਨਿਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉੱਪ ਮੰਡਲ ਪੱਛਮੀ ਡਵੀਜ਼ਨ ਈਸਟ ਸਰਕਲ ਸਬ ਅਰਬਨ ਅੰਮ੍ਰਿਤਸਰ ਦੇ ਜੇ ਈ ਨੂੰ 8000 ਰੁਪਏ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਇਹ ਕਾਰਵਾਈ …
Read More »ਸਿੰਥੈਟਿਕ ਡੋਰ ਨੂੰ ਵੇਚਣ, ਵਰਤਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ …
Read More »Students of DAV Public School bow to Valiant Soldiers on Kargil Vijay Diwas
Amritsar, July 27 (Punjab Post Bureau) – The students of DAV Public School, Lawrence Road observed Kargil Vijay Diwas by saluting the sacrifices of the valiant soldiers who fought for India till their last breath. It was on this day, 26th July in 1999 that India successfully took command of the high outposts which had been lost to Pakistani intruders. …
Read More »ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਦੇ ਸਤਿਕਾਰ ਯੋਗ ਦਾਦੀ ਦਾ ਦਿਹਾਂਤ
ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਦੇ ਸਤਿਕਾਰ ਯੋਗ ਦਾਦੀ ਮਾਤਾ ਮਹਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਇਲਾਕੇ ਦੀਆਂ ਮੁਹਤਬਰ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ …
Read More »Bhupinder Kaur of M.A Fine Arts, Semester – IV bagged 2nd position in GNDU
Amritsar, July 27 (Punjab Post Bureau) – BBK DAV College for Women student Bhupinder Kaur of M.A. Fine Arts, Semester – IV bagged 2nd position in GNDU Exams held in May 2016. Principal Dr. Pushpinder Walia felicitated the achiever and motivated her to maintain good position in future as well. She also appreciated the hard work of the teachers who …
Read More »ਪੁਲਿਸ ਦੀ ਭਰਤੀ ਸ਼ੁਰੂ, ਸੈਕੜਿਆਂ ਦੀ ਗਿਣਤੀ ‘ਚ ਪਹੁੰਚੇ ਉਮੀਦਵਾਰ
ਬਠਿੰਡਾ, 27 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਪੁਲਿਸ ਚ ਭਰਤੀ ਸੰਬਧੀ ਅੱਜ ਬਠਿੰਡਾ ਦੀ ਪੁਲਿਸ ਲਾਇਨ ਅਤੇ ਗਿਆਨੀ ਜੈਲ ਸਿੰਘ ਇੰਜਨੀਅਰਿੰਗ ਕਾਲਜ ਵਿਖੇ ਟਰਾਇਲ ਸ਼ੁਰੁ ਹੋ ਗਏ। ਐਸ ਐਸ ਪੀ ਬਠਿੰਡਾ ਸਵਪਨ ਸ਼ਰਮਾਂ ਨੇ ਦੱਸਿਆ ਕਿ ਭਰਤੀ ਸੰਬਧੀ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨਾਂ ਦੱਸਿਆ ਕਿ ਪੁਲਿਸ ਭਰਤੀ ਦੇ ਉਮੀਦਵਾਰਾਂ ਦਾ ਸਭ ਤੋ …
Read More »
Punjab Post Daily Online Newspaper & Print Media