New Delhi, July 24 (Punjab Post Bureau) – Sahitya Akademi under Ministry of Culture had introduced ‘Yuva Puraskar’ in the year 2011 to encourage young writers writing in Indian languages and who are below the age of 35. Since then a total of 106 awards have been given to the best book by young Indian writers in the Indian languages …
Read More »Monthly Archives: July 2016
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ‘ਤੇ ਚ ਵਿਸ਼ੇਸ਼ ਸਮਾਗਮ ਬੁੱਧਵਾਰ ਤੋਂ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਜੁਲਾਈ ਅਤੇ ਵੀਰਵਾਰ 28 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਮਾਤਾ ਕਿਸ਼ਨ ਕੌਰ ਜੀ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਬੀਬੀਆਂ ਦੀ ਕੀਰਤਨੀ …
Read More »ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
ਭੁੱਖੇ ਨੂੰ ਲੰਗਰ ਅਤੇ ਯਾਤਰੂ ਨੂੰ ਰਿਹਾਇਸ਼ ਦੇਣਾ ਸਿੱਖ ਧਰਮ ਦਾ ਮੁੱਢਲਾ ਸਿਧਾਂਤ – ਜੀ.ਕੇ ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਮਦਮਾ ਸਾਹਿਬ ਦੇ ਦਰਸ਼ਨਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭੇਟਾ ਰਹਿਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸੇਵਾ ਦਾ ਮਕਸਦ ਭੁੱਖੇ ਨੂੰ ਲੰਗਰ ਅਤੇ ਯਾਤਰੂ ਨੂੰ ਰਿਹਾਇਸ਼ ਦੇਣਾ ਦੱਸਿਆ ਜਾ ਰਿਹਾ ਹੈ। …
Read More »’ਵਾਹ ਜੀ ਵਾਹ’ ਮਲੂਕਾ ਤੇ ਸਿੰਗਲਾ ਪਰਿਵਾਰ ਬਠਿੰਡਾ ਇਸਤਰੀ ਅਕਾਲੀ ਦਲ ‘ਤੇ ਕਾਬਜ
ਮਿਹਨਤੀ ਵਰਕਰਾਂ ਨੂੰ ਫਿਰ ਵਿਖਾਇਆ ਠੇਂਗਾ, ਨਹੀ ਰਿਹਾ ਭਰੋਸਾ? ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਐਤਵਾਰ ਨੂੰ ਜ਼ਿਲਾ ਬਠਿੰਡਾ ਸ਼ਹਿਰੀ ਅਤੇ ਪੇਂਡੂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ।ਜਿਸ ਵਿੱਚ ਬਾਦਲ ਪਰਿਵਾਰ ਵਾਂਗੂ ਮੰਤਰੀਆਂ ਨੇ ਆਪਣੇ ਪਰਿਵਾਰਵਾਦ ਨੂੰ ਹਾਵੀ ਕੀਤਾ? ਜ਼ਿਕਰਯੋਗ ਹੈ ਕਿ ਮਹੱਤਵਪੂਰਣ ਅਹੁਦਿਆਂ ਤੇ ਅਕਾਲੀ ਦਲ ਦੁਆਰਾ ਪੰਚਾਇਤ ਮੰਤਰੀ ਸਿਕੰਦਰ …
Read More »ਮਾਪੇ ਦਿਵਸ’ ਸ਼ਰਧਾ ਅਤੇ ਧੁਮ ਧਾਮ ਨਾਲ ਮਨਾਇਆ
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰ.ਬੀ.ਡੀ.ਏ.ਵੀ.ਸੀਨੀ.ਸਕੈਂ.ਪਬਲਿਕ ਸਕੂਲ ਬਠਿੰਡਾ ਵਿਖੇ ‘ਮਾਪੇ ਦਿਵਸ’ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਹਿੰਦੀ ਅਤੇ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਵੇਦ ਮੰਤਰਾਂ ਨਾਲ ਕੀਤੀ ਗਈ।ਬੱਚਿਆਂ ਵੱਲੋਂ ਪੇਸ਼ ਕੀਤੀਆਂ ਕਈ ਕਵਿਤਾਂਵਾਂ ਉਹਨਾਂ ਦੇ ਹਾਉਸ ਅਧਿਆਪਿਕਾਂ …
Read More »ਇਸਤਰੀ ਅਕਾਲੀ ਦਲ ਜਿਲ੍ਹਾ ਬਠਿੰਡਾ ਸਹਿਰੀ ਅਤੇ ਦਿਹਾਤੀ ਦੀ ਦੂਜੀ ਸੂਚੀ ਜਾਰੀ
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜਿਲ੍ਹਾ ਬਠਿੰਡਾ ਦੀ ਜਿਲ੍ਹਾ ਸਹਿਰੀ ਪ੍ਰਧਾਨ ਬੀਬੀ ਗੁਰਵਿੰਦਰ ਪਾਲ ਕੌਰ ਢਿੱਲੋਂ ਅਤੇ ਜਿਲ੍ਹਾ ਦਿਹਾਤੀ ਪ੍ਰਧਾਨ ਡਾ ਪਰਨੀਤ ਕੌਰ ਦਿਉਲ ਨੇ ਜਿਲ੍ਹਾ ਜੱਥੇਦਾਰ ਸ਼੍ਰੋਮਣੀ ਅਕਾਲੀ ਦਲ ਸ. ਸ਼ਿੰਕਦਰ ਸਿੰਘ ਮਲੂਕਾ ਅਤੇ ਜਿਲ੍ਹਾ ਸਹਿਰੀ ਪ੍ਰਧਾਨ ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸਾਰੇ ਜਿਲ੍ਹੇ ਦੇ ਵਿਧਾਇਕਾ ਅਤੇ ਹਲਕਾ ਇੰਚਾਰਜਾ …
Read More »ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਬਠਿੰਡਾ ਦੀ ਜੱਥੇਬੰਦੀ ਦੀ ਸ਼ਹਿਰੀ ਦਿਹਾਤੀ ਸੂਚੀ ਜਾਰੀ
ਸੁਰਜੀਤ ਕੌਰ ਮਲੂਕਾ ਹੱਥ ਵਿਧਾਨ ਸਭਾ ਹਲਕਾ ਰਾਮਪੁਰਾ ਦੀ ਕਮਾਨ ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਵੱਲੋ ਰਾਜਨੀਤੀ ਵਿੱਚ ਔਰਤ ਵਰਗ ਦੇ ਅਹਿਮ ਰੋਲ ਨੂੰ ਵੇਖਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਜੰਗੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੈਂਬਰ ਐਸ ਜੀ ਪੀ ਸੀ ਅਤੇ ਅਵਜਰਬਰ ਬਠਿੰਡਾ ਸ਼੍ਰੀਮਤੀ ਗਰਿੰਦਰ ਕੌਰ …
Read More »ਐਮ.ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ.ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦਾ ਐਮ ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਐਮ.ਕਾਮ ਦੇ ਸਾਰੇ ਦੇ ਸਾਰੇ ਵਿਦਿਆਰਥੀ ਫਸਟ ਡਿਵੀਜਨ ਵਿਚ ਪਾਸ ਹੋਏ ਹਨ। ਕਾਲਜ ਦੇ ਇਹ ਵਿਦਿਆਰਥੀ ਲਗਾਤਾਰ ਤਿੰਨੋ ਸਮੈਸਟਰ ਵਿਚੋਂ ਫਸਟ ਡਿਵੀਜਨ ਵਿਚ ਹੀ ਪਾਸ ਹੁੰਦੇ ਆਏ ਹਨ।ਇਹਨਾਂ ਦੀਆਂ ਵਿਦਿਅਕ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ …
Read More »ਵਾਰਡ ਨੰਬਰ 38 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 25 ਜੁਲਾਈ (ਜਗਦਪਿ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਤਰਨਤਾਰਨ ਰੋਡ ਸਥਿਤ ਵਾਰਡ ਨੰ. 38 ਦੀ ਅਬਾਦੀ ਗੰਡਾ ਸਿੰਘ ਕਲੌਨੀ ਵਿਖੇ ਸੀਵਰੇਜ਼ ਅਤੇ ਵਾਟਰ ਸਪਲਾਈ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਅਤੇ ਕਰਨਬੀਰ ਸਿੰਘ …
Read More »
Punjab Post Daily Online Newspaper & Print Media