ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਮਨ ਸ਼ਾਤੀ ਭੰਗ ਹੋਣ ਦੇ ਡਰੋ ਜਿਲ੍ਹਾ ਪ੍ਰਸਾਸ਼ਨ ਵੱਲੋ ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਵਿਚ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਉਨ੍ਹਾਂ ਦੇ ਸਾਥੀਆ ਖਿਲਾਫ ਦਰਜ ਕੇਸ ਨੂੰ ਐਸ ਡੀ ਐਮ ਕੋਰਟ ਖਾਰਜ ਕਰ ਦਿੱਤਾ ਗਿਆ।ਭਾਈ ਗੁਰਦੀਪ ਸਿੰਘ ਬਠਿੰਡਾ ਪਟਿਆਲਾ ਜੇਲ ਵਿਚ ਬੰਦ ਹਨ ਜਿਨ੍ਹਾਂ ਦੀ ਪੇਸ਼ੀ ਸੀ ਪਰ ਪੁਲਿਸ ਵੱਲੋ ਭਾਈ …
Read More »Monthly Archives: July 2016
ਹਿੰਦੂ ਦੇਵੀ ਦੇਵਤਿਆਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਮੁਕੱਦਮੇ ਦਰਜ ਹੋਣ – ਸਿਦਕ ਫੌਰਮ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਪੀ.ਆਰ.ਟੀ.ਸੀ ਦੀਆ ਵਰਤੀਆਂ ਜਾਣ ਵਾਲੀਆਂ ਬੱਸਾਂ ਤੇ ਹਿੰਦੂ ਦੇਵੀਆਂ ਦੀ ਤਸਵੀਰ ਡਰਾਇਵਰ ਸੀਟ ਦੇ ਥੱਲੇ ਫੁਟਰੈਸਟ ਪਾਸ ਲਗਾਉਣ ਨਾਲ ਹਿੰਦੂ ਦੇਵੀ ਦੇਵਤਿਆਂ ਦੀ ਬੇਅਦਬੀ ਹੋਈ ਹੈ ਅਤੇ ਹਰ ਧਾਰਮਿਕ ਵਿਅਕਤੀ ਦੀਆਂ ਧਾਰਮਿਕ ਭਾਵਨਾਵਾ ਨੂੰ ਠੇਸ ਪਹੁੰਚੀ ਹੈ ਜਿਸ ਦੇ ਲਈ ਸਬੰਧਤ ਦੇ ਖਿਲਾਫ ਕਾਨੁੰਨੀ ਕਾਰਵਾਈ ਕਰਨ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਬ-ਡਵੀਜ਼ਨ ਲੀਗਲ ਸਰਵਿਸਸ ਕਮੇਟੀ ਵਿਖੇ ਮੀਟਿੰਗ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਤਲਵੰਡੀ ਸਾਬੋ ਅਤੇ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਲੀਗਲ ਸਰਵਿਸਸ ਕਮੇਟੀ, ਤਲਵੰਡੀ , ਕੋਰਟ ਕੰਪਲੈਕਸ, ਤਲਵੰਡੀ ਸਾਬੋ ਵਿਖੇ ਇੱਕ ਮੀਟਿੰਗ ਦਾ ਆਯੋਜਿਨ ਕੀਤਾ ਗਿਆ। ਇਸ ਮੀਟਿੰਗ ਦੇ ਆਯੋਜਨ ਦਾ ਉਦੇਸ਼ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ, ਲੀਗਲ …
Read More »ਡੇਂਗੂ ਤੇ ਮਲੇਰੀਏ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਜਰੂਰੀ – ਸ਼ੇਨਾ ਅਗਰਵਾਲ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ਇੱਥੇ ਕਿਹਾ ਕਿ ਅਸਰਦਾਰ ਜਾਗਰੂਕਤਾ ਮੁਹਿੰਮ ਰਾਹੀਂ ਡੇਂਗੂ ਅਤੇ ਮਲੇਰੀਏ ਨੂੰ ਰੋਕਿਆ ਜਾ ਸਕਦਾ ਹੈ ਅਤੇ ਇਸ ਮਕਸਦ ਲਈ ਵੱਧ ਤੋਂ ਵੱਧ ਲੋਕਾਂ, ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀ ਸਮੂਲੀਅਤ ਅਤਿ ਜਰੂਰੀ ਹੈ। ਸਥਾਨਕ ਰੈਡ ਕ੍ਰਾਸ ਭਵਨ ਵਿਚ ਜ਼ਿਲ੍ਹੇ ਦੇ ਵੱਖ …
Read More »ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦਾ ਵਫਦ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਮਿਲਿਆ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਐਸ.ਸੀ.ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੀ ਪਹਿਲੀ ਮੀਟਿੰਗ ਮੋਹਾਲੀ ਵਿਖੇ ਨਵੇਂ ਬਣੇ ਪ੍ਰਧਾਨ ਸਵਰਨ ਸਿੰਘ ਕਲਿਆਣਾ ਦੀ ਅਗਵਾਈ ਵਿੱਚ ਰੱਖੀ ਗਈ ਜਿਸ ਵਿੱਚ ਪੰਜਾਬ ਦੇ ਸਮੂਹ ਅਹੁਦੇਦਾਰਾਂ ਦੀ ਵਿਸ਼ੇਸ ਮੀਟਿੰਗ ਬੁਲਾਈ ਗਈ।ਜਿਸ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵੱਖ-ਵੱਖ ਏਜੰਡਿਆਂ ਤੇ ਵਿਚਾਰ ਵਟਾਂਦਰਾਂ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ …
Read More »ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਸਿਹਤ ਮੇਲਾ ਲਗਾਇਆ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਉਧਮ ਸਿੰਘ ਨਗਰ ਬਠਿੰਡਾ ਈ.ਐਸ.ਆਈ.-3 ਵਿਖੇ ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਇੱਕ ਸਿਹਤ ਮੇਲਾ ਲਗਾਇਆ ਗਿਆ।ਇਸ ਸਿਹਤ ਮੇਲੇ ਵਿੱਚ ਹਾਈ ਰਿਸਕ ਗਰਭਵਤੀ ਔਰਤਾਂ ਨਵ-ਵਿਆਹੇ ਜੋੜਿਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ. ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਅੱਜ ਮਹਿਗਾਈ …
Read More »ਜਿਲਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਵੱਲੋ 9 ਸਕੂਲਾਂ ਦੀ ਚੈਕਿੰਗ ਦੋ ਅਧਿਆਪਕ ਲੇਟ-ਦੋ ਗੈਰਹਾਜ਼ਰ
ਬਟਾਲਾ, 23 ਜੁਲਾਈ (ਨਰਿੰਦਰ ਬਰਨਾਲ) – ਡਾਇਰੈਕਟਰ ਸਿਖਿਆ ਵਿਭਾਗ ਪੰਜਾਬ ਤੇ ਡਾ. ਦਲਜੀਤ ਸਿੰਘ ਚੀਮਾ ਸਿਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਸਿਖਿਆ ਅਫਸਰ (ਸੰਕੈਡਰੀ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਉਹਨਾ ਦੀ ਟੀਮ ਵੱਲੋ ਗੁਰਦਾਸਪੁਰ ਦੇ 9 ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਬਹਿਲੂਵਾਲ ਚੈਕ ਕੀਤੇ ਗਏ, ਸਕੂਲ ਵਿਖੇ ਸਾਫ ਸਫਾਈ ਦੀ …
Read More » ਗੁਜਰਾਤ ਵਿੱਚ ਦਲਿਤਾਂ ‘ਤੇ ਤਸ਼ੱਦਦ ਵਿਰੁੱਧ ਜਿਲ੍ਹਾ ਕਾਂਗਰਸ ਦਿਹਾਤੀ ਨੇ ਮੋਦੀ ਦਾ ਪੁਤਲਾ ਸਾੜਿਆ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਗੁਜਰਾਤ ਵਿੱਚ ਦਲਿਤਾਂ ‘ਤੇ ਤਸ਼ੱਦਦ ਵਿਰੁੱਧ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਮੁਜ਼ਾਹਰੇ ਦੌਰਾਨ ਗੀਰਸੋਮਨਾਥ ਦਲਿਤ ਪਰਿਵਾਰ ‘ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਕਸੂਰ ਸੀ ਕਿ ਉਨ੍ਹਾਂ ਮਰੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 24 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮਾਮਲਾ ਫਗਵਾੜਾ ਵਿੱਚ ਮੰਦਭਾਗੀਆਂ ਘਟਨਾਵਾਂ ਦਾ- ਡੀ.ਜੀ.ਪੀ ਪੰਜਾਬ ਵਲੋਂ ਡੀ.ਐਸ.ਪੀ ਸਸਪੈਂਡ ਐਸ.ਐਸ.ਪੀ ਦਾ ਕੀਤਾ ਤਬਾਦਲਾ। ▶ ਫਿਰੋਜਪੁਰ ਦੇ ਐਸ.ਐਸ.ਪੀ ਮਨਮਿੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ। …
Read More »ਕਿਸਾਨ ਜਥੇਬੰਦੀ ਵੱਲੋਂ ਚੀਫ ਬਾਰਡਰ ਜੋਨ ਪਾਵਰਕਾਮ ਵਿਖੇ ਧਰਨਾ 25 ਜੁਲਾਈ ਨੂੰ
ਤਰਸਿੱਕਾ, 22 ਜੁਲਾਈ (ਕੰਵਲ ਜੋਧਾਨਗਰੀ) – ਕਿਸਾਨ ਸੰਘਰਸ਼ਸ ਕਮੇਟੀ ਪੰਜਾਬ ਜੋਨ ਬਾਬਾ ਬਕਾਲਾ ਦੀ ਮੀਟਿੰਗ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸੇਸ ਤੋਰ ਤੇ ਪਹੁਚੇ।ਜਿਸ ਵਿੱਚ ਜਥੇਬੰਦੀ ਦੇ ਦਿੱਤੇ ਪ੍ਰੋਗਰਾਮ ਤਹਿਤ ਪਿੰਡ ਪੱਧਰ ਦੀਆਂ ਮੀਟਿੰਗਾਂ ਕਰਵਾਉਣਾ ਅਤੇ ਬੀਬੀਆਂ ਦੀਆਂ ਕਮੇਟੀਆਂ ਦੀ ਚੋਣ ਕਰਨ ਤੋਂ ਇਲਾਵਾ …
Read More »
Punjab Post Daily Online Newspaper & Print Media