Wednesday, November 25, 2026

Monthly Archives: July 2016

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ) –  ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਰੂਜਮ ਨੇ ਇਸ ਮੌਕੇ ਵਾਰ …

Read More »

ਕੁਲਮੋਹਨ ਤੇ ਜੌਲੀ ਨੂੰ ਅਕਾਲੀ ਦਲ ਦਿੱਲੀ ਸਟੇਟ ਦਾ ਬੁਲਾਰਾ ਥਾਪਿਆ ਗਿਆ

 ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ 2 ਨਵੇਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਹੀ ਹੈ। ਪਾਰਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਨਵੇਂ ਬਣਾਏ ਗਏ ਬੁਲਾਰਿਆਂ ਵਿਚ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ …

Read More »

ਸੰਸਦ ਦੇ ਅਜਾਇਬ ਘਰ ਵਿੱਚ ਸਥਾਪਿਤ ਹੋਵੇਗਾ ਨਾਨਕਸ਼ਾਹੀ ਸਿੱਕਾ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਦੀ ਨਿਸ਼ਾਨੀ ਦਾ ਪ੍ਰਤੀਕ ਨਾਨਕਸ਼ਾਹੀ ਸਿੱਕਾ ਭਾਰਤ ਦੀ ਸੰਸਦ ਦੇ ਅਜਾਇਬਘਰ ਦੀ ਸ਼ੋਭਾ ਵਧਾਏਗਾ। ਇਹ ਦਾਅਵਾ ਲੋਕਸਭਾ ਦੀ ਸਪੀਕਰ ਬੀਬੀ ਸੁਮਿਤ੍ਰਾ ਮਹਾਜਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਲ ਸਾਂਸਦਾ ਦੇ ਵਫ਼ਦ ਦੀ ਮੁਲਾਕਾਤ ਦੌਰਾਨ ਕੀਤਾ। ਇਸ ਵਫ਼ਦ ਵਿਚ ਲੋਕਸਭਾ …

Read More »

BBK DAV College Bags Top Positions in B.Sc Economics Semester VI Exam

Amritsar, July 19 (Punjab Post Bureau) – Kavya Verma & Stuti Kapoor of B.Sc Economics, Sem VI, BBK DAV College for Women bagged 3rd and 6th positions respectively in GNDU Exams held in May 2016 in University. Principal Dr. Pushpinder Walia congratulated the position holders and motivated them to maintain good positions in future as well. She also applauded the …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ। ਸੁਸਾਇਟੀ ਵਲੋਂ ਗ੍ਰਹਿ ਨਿਵਾਸੀਆਂ ਦੀ ਪਰਜੋਰ ਮੰਗ ਨੂੰ ਦੇਖ ਦੇ ਹੋਏ ਇਸ ਹਫ਼ਤੇ ਦਿਨ ਮੰਗਲਵਾਰ ਦਾ ਸਮਾਗਮ ਕਾਕਾ …

Read More »

ਪੱਕੇ ਰੋਜਗਾਰ ਦੀ ਮੰਗ ਕਰ ਰਹੇ ਅਧਿਆਪਕ ਪੁਲਿਸ ਨੇ ਪਾਰਕ ‘ਚ ਵਾੜੇ

ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਲਾਰਿਆ ਤੋ ਦੁੱਖੀ ਅਤੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਚਿਲਡਰਨ ਪਾਰਕ ਵਿਚ ਤੜੇ ਰੱਖੀਆ। ਵਿਸ਼ੇਸ ਅਧਿਆਪਕ ਯੂਨੀਅਨ ਵੱਲੋ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਇਸ ਰੋਸ ਪ੍ਰਦਰਸ਼ਨ ਸੰਬਧੀ ਇਹ ਅਧਿਆਪਕ ਸਥਾਨਕ ਚਿਲਡਰਨ ਪਾਰਕ ਵਿਖੇ ਵੱਡੀ ਗਿਣਤੀ ਵਿਚ ਇੱਕਤਰ ਹੋਏ। ਜਦੋ ਇਹ …

Read More »

ਸਰਕਾਰ ਦੇ ਲਾਰਿਆਂ ਤੋਂ ਦੁਖੀ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ‘ਚ ਗੁਪਤ ਐਕਸ਼ਨ ਕਰਨ ਦਾ ਐਲਾਨ

ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਆਪਣੀਆਂ ਹੱਕੀ  ਮੰਗਾਂ ਨੂੰ ਲੈ ਕੇ ਪਿਛਲੇ ਅੱਠ ਸਾਲਾਂ ਤੋਂ ਸੰਘਰਸ਼ ਕਰ ਰਹੇ ਅਤੇ ਪਿਛਲੇ 7 ਦਿਨਾਂ ਤੋਂ ਪੰਜਾਬ ਪੱਧਰ ਤੇ ਨਰੇਗਾ ਦਾ ਕੰਮ ਠੱਪ ਕਰਕੇ ਧਰਨੇ ਤੇ ਬੈਠੇ ਮਨਰੇਗਾ ਮੁਲਾਜ਼ਮਾ ਦੀਆਂ ਮੰਗਾਂ ਵੱਲ ਹਾਲੇ ਤੱਕ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ । ਜਿਸ ਕਾਰਨ ਮਨਰੇਗਾ ਮੁਲਾਜ਼ਮਾਂ ‘ਚ ਰੋਸ ਪਾਇਆ ਜਾ ਰਿਹਾ …

Read More »

 ਫੂਡ ਸਪਲਾਈ ਮਹਿਕਮੇ ਦੀਆਂ ਵਿਜੀਲੈਸ਼ ਟੀਮਾਂ ਕੰਭਕਰਨੀ ਨੀਦ ਸੁੱਤੀਆਂ -ਔਜਲਾ

ਅਜਨਾਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਤਹਿਸੀਲ ਅਜਨਾਲਾ ਅਧੀਨ ਆਉਦੇ ਪਿੰਡ ਪੱਕਾ ਡੱਲਾ ਰਾਜਪੂਤਾ ਵਿਖੇ ਅੱਜ ਕਾਂਗਰਸ ਕਮੇਟੀ ਜਿਲਾ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਉਚੇਚੇ ਤੌਰ ‘ਤੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਨਣ ਲਈ ਪਹੰਚੇ।ਲੋਕਾਂ ਨੇ ਔਜਲਾਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਕਿਹਾ ਕਿ ਪਿੰਡ ਡਿਪੂ ਹੋਲਡਰ ਅਤੇ ਫੂਡ ਸਪਲਾਈ ਇੰਸਪੈਕਟਰ ਦੀ ਮਿਲੀ ਭੁਗਤ ਨਾਲ ਉਹਨਾਂ ਕੋਲੋ ਪੈਸੇ …

Read More »

Army Commander visits Tiger Division

Jammu, July 19 (Punjab Post Bureau) – Army Commander Western Command Lt Gen KJ Singh visited Tiger Division, today. The Army Commander accompanied by his wife Mrs. Anita Singh, Regional President, Army Wives Welfare Association (AWWA), Western Command were received by Major General SK Sharma and Mrs. Nandini Sharma. He interacted with the Officers, Junior Commissioned Officers and Jawans of Tiger …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਨਵਜੋਤ ਸਿੰਘ ਸਿੱਧੂ ਬਿਨਾਂ ਸ਼ਰਤ ‘ਆਪ’ ‘ਚ ਹੋਣਗੇ ਸ਼ਾਮਲ – ਸਥਿਤੀ ਜਲਦ ਹੋਵੇਗੀ ਸਪੱਸ਼ਟ- ਸੰਜੇ ਸਿੰਘ ▶ ਰਾਜ ਸਭਾ ਤੋਂ ਅਸਤੀਫੇ ਦੇ ਨਾਲ ਹੀ ਨਵਜੋਤ ਸਿੱਧੂ ਨੇ ਭਾਜਪਾ ਛੱਡੀ – …

Read More »