ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਵਿਦਿਅਕ ਖੇਤਰ ਵਿਚ ਅਹਿਮ ਪਹਿਚਾਣ ਬਣਾਉਣ ਵਾਲੇ ਅਜੰਤਾ ਪਬਲਿਕ ਸਕੂਲ ਬਸੰਤ ਐਵਨਿਊ ਦਾ ਪ੍ਰਸ਼ਾਂਤ ਮਹਿਰਾ ਵਲੋਂ ਬਤੌਰ ਪ੍ਰਿੰਸੀਪਲ ਦਾ ਅਹੁੱਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਵਿਦਿਅਕ, ਸਮਾਜਿਕ, ਧਾਰਮਿਕ, ਖੇਡ ਆਦਿ ਖੇਤਰਾਂ ਵਿਚ ਮੁਹਾਰਤ ਰੱਖਣ ਵਾਲੇ ਤੇ ਉੱਚ ਸਿੱਖਿਅਤ ਪ੍ਰਿੰ: ਪ੍ਰਸ਼ਾਂਤ ਮਹਿਰਾ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲਣ ‘ਤੇ …
Read More »Monthly Archives: July 2016
ਡਿਪਟੀ ਕਮਿਸ਼ਨਰ ਵੱਲੋਂ ਆਸ਼ਾ ਵਰਕਰ ਨੂੰ ਸਨਮਾਨਿਤ ਕਰਨ ਦੀ ਮੁਹਿੰਮ ਸ਼ੁਰੂ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਬੀਤੇ ਮਹੀਨੇ ਕੀਤੇ ਐਲਾਨ ਨੂੰ ਅਮਲੀ ਰੂਪ ਦਿੰਦੇ ਹੋਏ ਅੱਜ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਬਿਹਤਰ ਕੰਮ ਕਰਨ ਵਾਲੀ ਆਸ਼ਾ ਵਰਕਰ ਸਰਬਜੀਤ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਸ੍ਰੀ ਰੂਜਮ ਨੇ ਕਿਹਾ ਕਿ ਦੂਰ-ਦਰਾਜ ਦੇ ਖੇਤਰ ਵਿਚ ਸੇਵਾ-ਭਾਵਨਾ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਫਰਾਂਸ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ ਸੱਗੂ) ਫਰਾਂਸ ਦੇ ਸ਼ਹਿਰ ਨੀਸ ਵਿੱਚ ਨੈਸ਼ਨਲ ਡੇਅ ਪਰੇਡ ਦੇ ਜਸ਼ਨ ਮਨਾ ਰਹੇ ਲੋਕਾਂ ਉਪਰ ਅੱਤਵਾਦੀਆਂ ਵਲੋਂ ਟਰੱਕ ਚੜਾ ਕੇ 84 ਨਾਗਰਿਕਾਂ ਨੂੰ ਕੁਚਲ ਕੇ ਮਾਰ ਦਿਤਾ ਗਿਆ ਤੇ ਸੈਂਕੜੇ ਹੋਰ ਜਖਮੀ ਹੋ ਗਏ।ਇਸ ਅਣਮਨੁੱਖੀ ਵਰਤਾਰੇ ਦੇ ਮ੍ਰਿਤਕਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਵਿਦਿਆਰਥਣਾਂ।
Read More »ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂਆਂ ਦੇ ਘਰਾਂ ‘ਚ ਪੁਲਿਸ ਛਾਪੇਮਾਰੀ
ਅੰਮ੍ਰਿਤਸਰ, ੧੫ ਜੁਲਾਈ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਸਬੰਧ ‘ਚ ਬਰਗਾੜੀ ਤੱਕ ਅਯੋਜਿਤ ਕੀਤੇ ਜਾ ਰਹੇ ਰੋਸ ਮਾਰਚ ਦੇ ਮੱਦੇਨਜ਼ਰ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕੀਤੀ …
Read More »ਜਨਮ ਦਿਨ ਮੁਬਾਰਕ- ਨਵਦੀਪ ਸਿੰਘ
ਪਿੰਡ ਫੁੱਲੇਂਮਿੱਠੀ ਵਾਸੀ ਪਿਤਾ ਅਵਤਾਰ ਸਿੰਘ ਤੇ ਮਾਤਾ ਮਾਤਾ ਅਮਨਦੀਪ ਕੌਰ ਨੂੰ ਨਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਮੈਕਸ ਹਸਪਤਾਲ ਦੁਆਰਾ ਆਯੋਜਿਤ ਮੁਫਤ ਅੱਖਾਂ ਦੇ ਕੈਂਪ ਦੀ ਸ਼ੁਰੂਆਤ
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰ ਸਪੇਸ਼ਿਲਿਟੀ ਹਸਪਤਾਲ ਵੱਲੋਂ 15 ਜੁਲਾਈ ਤੋਂ 30 ਜੁਲਾਈ ਤੱਕ ਨਿਸ਼ੁਲਕ ਅੱਖਾਂ ਦੀ ਜਾਂਚ ਕੈਂਪ ਦਾ ਆਗਾਜ ਕੀਤਾ ਗਿਆ। ਮੈਕਸ ਹਸਪਤਾਲ ਦੇ ਜੀਐਮ ਆਪਰੇਸ਼ਨਸ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਲਗਾਏ ਗਏ ਕੈਂਪ ਵਿੱਚ ਐਮ.ਐਸ. ਮੋਤੀਆਬਿੰਦ ਅਤੇ ਲੈਸਿਕ ਸਰਜਨ ਡਾ. ਪਾਰੂਲ ਗੁਪਤਾ ਨੇ 55 ਮਰੀਜਾਂ ਦੀ ਜਾਂਚ ਕੀਤੀ। ਕੈਂਪ ਵਿੱਚ ਮਰੀਜਾਂ …
Read More »ਕਰਮ ਸਿੰਘ ਨੇ ਸੰਭਾਲਿਆ ਜਿਲ੍ਹਾ ਖੇਡ ਅਫਸਰ ਬਠਿੰਡਾ ਦਾ ਅਹੁੱਦਾ
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੇਡ ਇਨਫਰਾਸਟਰੱਕਚਰ ਨੂੰ ਉਚਾ ਚੁੱਕਣ ਵਿਚ ਕੋਈ ਕਸਰ ਨਹੀਂ ਰਹਿਣ ਦਿਆਂਗੇਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਦਾਰ ਕਰਮ ਸਿੰਘ ਨੇ ਜਿਲ੍ਹਾ ਖੇਡ ਅਫਸਰ, ਬਠਿੰਡਾ ਦਾ ਚਾਰਜ ਸੰਭਾਲਣ ਮੌਕੇ ਕੀਤਾ। ਜਿਕਰਯੋਗ ਹੈ ਕਿ ਕਰਮ ਸਿੰਘ ਜਿਲ੍ਹਾ ਸਪੋਰਟਸ ਅਫਸਰ ਬਠਿੰਡਾ ਪਾਸ ਜਿਲ੍ਹਾ ਸਪੋਰਟਸ ਫਰੀਦਕੋਟ ਦਾ ਵਾਧੂ ਚਾਰਜ ਵੀ ਹੈ।ਸਰਦਾਰ ਕਰਮ ਸਿੰਘ 28 ਸਾਲ ਤੋਂ …
Read More »ਗੁਰੂਕੁਲ ਕਾਲਜ ਬਠਿੰਡਾ ਵਿਖੇ ਸ਼ਖਸ਼ੀਅਤ ਉਸਾਰੀ ਸੰਬੰਧੀ ਸੈਮੀਨਾਰ
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂਕੁਲ ਕਾਲਜ ਬਠਿੰਡਾ ਵਿਖੇ ਅੱਜ 14 ਜੁਲਾਈ ਤੋਂ 22 ਜੁਲਾਈ ਤੱਕ ਸੈਮੀਨਾਰ ਕਰਵਾਏ ਜਾ ਰਹੇ ਹਨ।ਜਿਸ ਦਾ ਆਗਾਜ਼ ਸ਼ਖਸ਼ੀਅਤ ਉਸਾਰੀ ਸੰਬੰਧੀ ਸੈਮੀਨਾਰ ਨਾਲ ਕੀਤਾ ਗਿਆ।ਇਸ ਵਿੱਚ ਵਿਸ਼ੇਸ਼ ਤੌਰ ਤੇ ਰਾਜੀਵ ਅਰੋੜਾ (ਡਾਇਰੈਕਟਰ ਆਲ ਇੰਡੀਆ ਐਫ਼ ਐਮ ਰੇਡੀਓ) ਪਹੁੰਚੇ। ਉਨ੍ਹਾਂ ਨੇ ਆਪਣੇ ਨਿੱੱਜੀ ਜੀਵਨ ਦੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਗੀਤ ਮੁਕਾਬਲੇ ‘ਚ ਮਾਰੀ ਬਾਜ਼ੀ
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੀ ਦਿਨੀਂ ਡੱਬਵਾਲੀ ਵਿਖੇ ਸਟਾਰ ਪਾਵਰ ਟੇਲੈਂਟ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਤਿੰਨ ਰਾਜਾਂ ਦੇ ਲੱਗਭੱਗ 300 ਬੱਚਿਆਂ ਨੇ ਗੀਤ/ਲੋਕਗੀਤ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕਾਲਜ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼, ਸੰਗੀਤ ਵਿਭਾਗ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ‘ਜਿੰਦਗੀ ਵਿੱਚ ਪਿਆਰ’ …
Read More »ਵਿਦਿਆਰਥੀਆਂ ਵਿੱਚ ‘ਯੋਗ ਦੇ ਮਹੱਤਵ’ ਵਿਸ਼ੇ ‘ਤੇ ਪ੍ਰਤੀਯੋਗਤਾ
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਅਤੇ ਕਲਚਰਲ ਪ੍ਰਤੀਯੋਗਤਾਵਾਂ ਨੂੰ ਵਧਾਉਣ ਦੀ ਹੱਲਾ ਸ਼ੇਰੀ ਲਈ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ‘ਯੋਗ ਦੇ ਮਹੱਤਵ’ ਵਿਸ਼ੇ ‘ਤੇ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿਚ ਬੱਚਿਆਂ ਨੇ ਆਪਣੇ ਆਪਣੇ ਵਿਚਾਰ ਪੇਸ ਕੀਤੇ । ਪ੍ਰਤੀਯੋਗਤਾ ਵਿਚ ਨੌਵੀਂ ਬੀ …
Read More »
Punjab Post Daily Online Newspaper & Print Media