ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਦਾ ਬੀ ਕਾਮ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਬੀ ਕਾਮ ਦੇ ਸਾਰੇ ਦੇ ਸਾਰੇ ਵਿਦਿਆਰਥੀ ਫਸਟ ਡਿਵੀਜਨ ਵਿਚ ਪਾਸ ਹੋਏ ਹਨ। ਕਾਲਜ ਦੇ ਇਹ ਵਿਦਿਆਰਥੀ ਲਗਾਤਾਰ ਤਿੰਨੋ ਸਮੈਸਟਰ ਵਿਚੋਂ ਫਸਟ ਡਿਵੀਜਨ ਵਿਚ ਹੀ ਪਾਸ ਹੁੰਦੇ ਆਏ ਹਨ। ਇਨ੍ਹਾਂ ਦੀਆਂ ਵਿਦਿਅਕ ਪ੍ਰਾਪਤੀਆਂ ਦੀ …
Read More »Monthly Archives: July 2016
Gurj Division conducts Mock Drill against Terrorist Attack
Pathankot, July 15 (Punjab Post Bureau) – In order to check the operational preparedness, mobility of troops, proper liaison and communication between different agencies and coordination on ground against any possible terrorist attack keeping in view the present security scenario, 29 Infantry Division and Samba Police conducted a joint Mock Drill at Nonath Ashram, Ghagwal along the National Highway …
Read More » ਵੋਟਾਂ ਦੀ ਰਾਜਨੀਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰੂ ਸਾਹਿਬ ਦੇ ਸਤਿਕਾਰ ਨੂੰ ਨਾ ਭੁੱਲਣ- ਜਥੇ: ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਸਮੇਂ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਰੂ ਸਾਹਿਬ ਜੀ ਦੇ ਸਤਿਕਾਰ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ, ਪ੍ਰੰਤੂ ਫਿਰ ਵੀ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੈਟਰੋਲ 2.25 ਪੈਸੇ ਅਤੇ 0.42 ਪੈਸੇ ਪ੍ਰਤੀ ਲੀਟਰ ਘਟਿਆ – ਅੱਧੀ ਰਾਤ ਤੋਂ ਕੀਮਤਾਂ ਲਾਗੂ। ▶ ਫਰਾਂਸ ਦੇ ਸ਼ਹਿਰ ਨੀਸ ‘ਚ ਵੱਡਾ ਅੱਤਵਾਦੀ ਹਮਲਾ – ਨੈਸ਼ਨਲ ਡੇਅ ਪਰੇਡ …
Read More »ਬਰਾਂਡ ਐਂਬੈਸਡਰ ਲੀਜਾ ਰੇ ਨੇ ਅੰਮ੍ਰਿਤਸਰ ਵਿੱਚ 2016 ਦਾ ਨਵਾਂ ਰਾਡੋ ਕੁਲੈਕਸ਼ਨ ਕੀਤਾ ਲਾਂਚ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਗਲੈਮਰਸ ਰਾਡੋ ਬਰਾਂਡ ਐਂਬੇੈਸਡਰ ਲੀਜਾ ਰੇ ਵਲੋਂ ਸਥਾਨਕ ਸਟੈਂਡਰਡ ਟਾਈਮਜ਼ ਵਿਖੇ ਲਾਂਚ ਕੀਤਾ ਗਿਆ।ਲਾਂਚ ਮੌਕੇ ਮਾਡਲ ਅਤੇ ਐਕਟਰੈਸ ਲੀਜਾ ਰੇ ਨੇ ਕਿਹਾ ਮੈਂ ਅੱਜ ਅੰਮ੍ਰਿਤਸਰ ਵਿੱਚ ਰਾਡੋ ਦਾ ਖੂਬਸੂਰਤ ਕੁਲੈਕਸ਼ਨ ਲਾਂਚ ਕਰਨ ਵਿੱਚ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਰਾਡੋ ਦਾ ਇਹ ਲੇਟੇਸਟ ਕਲੇਕਸ਼ਨ ਡਿਜਾਈਨ ਅਤੇ ਮਟੀਰੀਅਲ ਘੜੀ ਪ੍ਰੇਮੀਆਂ ਨੂੰ ਜ਼ਰੂਰ ਹੀ …
Read More »ਪਨੀਰੀ ਪੁੱਟ ਕੇ ਖੇਤ ‘ਚ ਲਾਉਣ ਤੋਂ ਪਿੱਛੋਂ ਇੱਕ ਹਫਤੇ ਤੱਕ ਪਾਣੀ ਲਗਾਤਾਰ ਖੜ੍ਹਾ ਰੱਖੋ – ਡਾ. ਅਮਰੀਕ ਸਿੰਘ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਤੋਂ ਪਿੱਛੋਂ ਇੱਕ ਹਫਤੇ ਤੱਕ ਪਾਣੀ ਲਗਾਤਾਰ ਖੜ੍ਹਾ ਰੱਖੋ ਅਤੇ ਅਗਲਾ ਪਾਣੀ ਉਦੋਂ ਲਾਉ ਜਦੋਂ ਪਹਿਲਾ ਪਾਣੀ ਜੀਰੇ ਨੂੰ ਦੋ ਦਿਨ ਹੋ ਗਏ ਹੋਣ।ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ …
Read More »ਪਿੰਡ ਜੋਧਾਨਗਰੀ ਵਿਖੇ ਦੋ ਰੋਜਾ ਟੂਰਨਾਮੈਂਟ ਸਮਾਪਤ – ਪਿੰਡ ਜਸਪਾਲ ਦੀ ਟੀਮ ਨੇ ਮਾਰੀ ਬਾਜ਼ੀ
ਤਰਸਿੱਕਾ, 14 ਜੁਲਾਈ (ਕੰਵਲ ਜੋਧਾ ਨਗਰੀ) – ਪੰਜਾਬ ਸਰਕਾਰ ਵੱਲੋ ਨਸਿਆ ਖਿਲਾਫ ਸੁਰੂ ਕੀਤੀ ਗਈ ਮੁਹਿਮ ਤਹਿਤ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸਹੀਦ ਉਧਮ ਸਿੰਘ ਸਪੋਰਟਸ ਕਲੱਬ ਪਿੰਡ ਜੋਧਾ ਨਗਰੀ ਵਿਖੇ ਗ੍ਰਾਮ ਪਚਾਇਤ ਅਤੇ ਸਮੂਹ ਇਲਾਕੇ ਦੇ ਸਹਿਯੋਗ ਨਾਲ 2 ਰੋਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ 16 ਟੀਮਾਂ ਨੇ ਭਾਗ ਲਿਆ।ਇਹਨਾ 16 ਟੀਮਾਂ ਵਿੱਚੋਂ …
Read More »ਜਥੇ: ਅਵਤਾਰ ਸਿੰਘ ਵਲੋਂ ਬਾਬਾ ਲ’ਖਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁ’ਖ ਦਾ ਇਜ਼ਹਾਰ
ਅੰਮ੍ਰਿਤਸਰ. 14 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਲੱਖਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਸੇਵਾ ਲਈ ਸਮਰਪਿਤ ਕਰ ਦਿ’ਤਾ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ …
Read More »ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ – ਬੇਦੀ
ਅੰਮ੍ਰਿਤਸਰ 14 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਮਨਾਇਆ
ਅੰਮ੍ਰਿਤਸਰ, 14 ਜੁਲਾਈ (ਗੁਰਪ੍ਰੀਤ ਸਿੰਘ) -ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਰਾਏ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ …
Read More »
Punjab Post Daily Online Newspaper & Print Media