ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ …
Read More »Monthly Archives: July 2016
ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਸਤੰਬਰ 2016 ਤੱਕ ਲਾਗੂ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »ਗੁ. ਨਾਨਕ ਪਿਆਉ ਵਿਖੇ ਵਿਸ਼ੇਸ਼ ਸ਼ੁਕਰਾਨਾ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰੇ ਚਲੇ ਗੁਰਮਤਿ ਅਤੇ ਉੱਚ ਪੱਧਰ ਤੇ ਆਯੋਜਿਤ ਕੀਤੇ ਗਏ ਸਮਗਮਾਂ ਦੀ ਅਕਾਲ ਪੁਰਖ ਦੀ ਮੇਹਰ ਅਤੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਫਲਤਾ ਸਹਿਤ ਹੋਈ ਸੰਪੂਰਨਤਾ ‘ਤੇ ਸਤਿਗੁਰਾਂ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ …
Read More »ਐਮ.ਸੀ.ਟੀ.ਐਸ ਤਹਿਤ 3867 ਮਾਵਾਂ ਤੇ 1860 ਬੱਚਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਔਰਤਾਂ ਦੀ ਸਿਹਤ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਗਰਭਵਤੀਆਂ ਦੀ ਮੁੱਢਲੀ ਰਜਿਸਟ੍ਰੇਸ਼ਨ ਤੋਂ ਲੈ ਕੇ ਡਲਿਵਰੀ ਦੇ ਬਾਅਦ ਤੱਕ ਦੀ ਸੰਭਾਲ, ਟੀਕਾਕਰਨ, ਸਾਫ ਪਾਣੀ, ਸੈਨੀਟੇਸ਼ਨ, ਸਾਫ਼-ਸਫ਼ਾਈ ਅਤੇ ਨਿਊਟ੍ਰੀਸ਼ਨ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਤੇ …
Read More »Chief Khalsa Diwan to organise a Grand Kirtan Darbar on July 31
Amritsar, July 14 (Punjab Post Bureau) – An exquisite Kirtan Darbar is hosted every year on the occasion of “ Parkash Purab of Eighth Guru Shri Guru Harkrishan Ji Sahib” by Chief Khalsa Diwan Charitable Society. This Year also, Kirtan Darbar on Grand scale is going to be organized on 31 July, 2016 ( Sunday) from 5.00 pm to 10:30 …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਅਲੌਕਿਕ ਕੀਰਤਨ ਦਰਬਾਰ 31 ਜੁਲਾਈ ਨੂੰ – ਚੱਢਾ
ਅੰਮ੍ਰਿਤਸਰ 14 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 31 ਜੁਲਾਈ 2016 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 31 ਜੁਲਾਈ ਸ਼ਾਮ 5:00 …
Read More »ਸਿੱਖ ਏਕਤਾ ਲਹਿਰ ਭਿੰਡਰਾਂਵਾਲੇ ਦੇ ਜਥੇ ਨੇ ਪੀੜਤ ਵਿਅਕਤੀ ਦਾ ਕਰਵਾਇਆ ਇਲਾਜ
ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ ਭੱਟ) – ਸਿੱਖ ਏਕਤਾ ਲਹਿਰ ਭਿੰਡਰਾਂਵਾਲੇ ਵੱਲੋਂ ਸਭ ਦਾ ਭਲਾ ਹਉਮੈ ਨਈ ਕਲੱਬ ਬਟਾਲਾ ਅਤੇ ਵਿਸ਼ੇਸ਼ ਕਰ ਸੰਗਤਾਂ ਦੇ ਸਹਿਯੋਗ ਨਾਲ ਗ਼ਰੀਬ ਪਰਵਾਰ ਨਾਲ ਸੰਬੰਧਿਤ ਲਖਵੀਰ ਸਿੰਘ ਦੀ ਸੱਜੀ ਲੱਤ, ਜੋ ਨਕਾਰਾ ਹੋ ਚੁੱਕੀ ਸੀ ਦਾ ਇਲਾਜ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਡਾ. ਗੁਰਵਿੰਦਰ ਸਿੰਘ ਹੇੜੀਕੇ ਨੇ ਦੱਸਿਆ ਕਿ ਲਖਵੀਰ ਸਿੰਘ ਦੀ …
Read More »BBK DAV College Students bags Top Positions in GNDU Exams
Amritsar, July, 14 (Punjab Post Bureau) – Amitoj Kaur Chandi, B.A (Hons. School) English, Sem-VI bagged first position in university in GNDU Exam held in May 2016. Sukhmeet Chawla of BCA Sem-VI stood 2nd in the district in GNDU Exam held in May 2016. Ramandeep Kaur and Shruti Sharma of BCA Sem-VI grabbed the 22nd position (bracketed). Sakshi of the …
Read More » ਜਨਮ ਦਿਨ ਮੁਬਾਰਕ- ਗਗਨਦੀਪ ਸਿੰਘ
ਅੰਮ੍ਰਿਤਸਰ ਵਾਸੀ ਗਗਨਦੀਪ ਸਿੰਘ ਦੇ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media