Wednesday, November 25, 2026

Monthly Archives: July 2016

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਬਣਾਉਣ ਦੇ ਫੈਸਲੇ ਦੀ ਸ਼ਲਾਘਾ

ਅੰਮ੍ਰਿਤਸਰ, 13 ਜੁਲਾਈ (ਗੁਰਪ੍ਰੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਬਨਾਉਣ ਦੇ ਫੈਂਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਰਜੀਤ ਸਿੰਘ ਗੜ੍ਹੀ, …

Read More »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਸਿਆਲਕਾ ਨੇ ਕੀਤਾ ਪਠਾਨਕੋਟ ਜੇਲ੍ਹ ਦਾ ਦੌਰਾ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ)- ਇਥੋਂ ਦੀ ਜੇਲ੍ਹ ‘ਚ ਨਜ਼ਰ ਬੰਦ ਦਲਿਤ ਕੈਦੀਆਂ ਦੀ ਸਾਰ ਲੈਣ ਲਈ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਬਾਅਦ ਦੁਪਹਿਰ ਜੇਲ੍ਹ ਦਾ ਦੌਰਾ ਕੀਤਾ।ਜੇਲ੍ਹ ਦੇ ਡਿਪਟੀ ਸੁਪਰੀਡੇਂਟ ਐਮ ਐਲ ਚੰਬਰ ਨੇ ਜੇਲ੍ਹ ਦੀ ਡੇਹੜੀ ਵਿੱਚ ਕੈਦੀਆਂ ਨਾਲ ਕਮਿਸ਼ਨ ਦੀ ਮੁਲਾਕਾਤ ਕਰਵਾਈ ਕਮਿਸ਼ਨ ਦੇ ਨਾਲ ਓ.ਐਸ.ਡੀ. ਸਤਨਾਮ ਸਿੰਘ …

Read More »

ਐਗਰੀਕਲਚਰ ਟੈਕਨਾਲੋਜੀ ਮੈਨੇਜਮੈਨਟ ਏਜੰਸੀ (ਆਤਮਾ) ਦੀ ਬਲਾਕ ਕਿਸਾਨ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ)- ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਕਿਸਾਨਾਂ ਨੂੰ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਪਸ਼ੂ ਪਾਲਣ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਗਰੁਕ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਨਟ ਏਜੰਸੀ (ਆਤਮਾ) ਦੀ ਬਲਾਕ ਕਿਸਾਨ ਸਲਾਹਕਾਰ …

Read More »

ਬੀ.ਐਸ.ਐਫ ਵਲੋਂਂ ਖਾਲੜਾ ਸੈਕਟਰ ਵਿੱਚ 1 ਅਰਬ 5 ਕਰੋੜ ਦੀ ਹੀਰੋਇਨ ਤੇ ਗੰਨ ਬਰਾਮਦ

ਪੱਟੀ, 13 ਜੁਲਾਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਬੀ ਐਸ ਐਫ ਦੀ 138 ਵੀ ਬਟਾਲੀਅਨ ਵਲੋਂ ਖਾਲੜਾ ਸੈਕਟਰ ਦੇ ਬੀ ਉ ਪੀ ਨਾਰਲ਼ੀ ਪੋਸਟ ਤੋ ਇਕ ਅਰਬ 10 ਕਰੋੜ ਦੀ ਹੀਰੋਇਨ ਫੜਣ ਵਿਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਪੈ੍ਰਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਆਈ ਜੀ ਅਨਿਲ ਪਾਲੀਵਾਲ ਨੇ ਕਿਹਾ ਕਿ ਅੱਜ ਸਵੇਰੇ ਤੜਕਸਾਰ 2:30 ਵਜ਼ੇ ਬਾਰਡਰ ਚੌਕੀ ਨਾਰਲੀ ਵਿਖੇ ਜਵਾਨਾਂ …

Read More »

ਮਨਦੀਪ ਮੰਨਾ ਦੇ ਪਿਤਾ ਅਮਰੀਕ ਸਿੰਘ ਦਾ ਅਚਾਨਕ ਦੇਹਾਂਤ ਅੰਤਿਮ ਸਸਕਾਰ ਹੋਇਆ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ ਸੱਗੂ)  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਮਨਦੀਪ ਸਿੰਘ ਮੰਨਾ ਦੇ ਪਿਤਾ ਅਮਰੀਕ ਸਿੰਘ ਬੁੱਧਵਾਰ ਸਵੇਰੇ ਅਚਾਨਕ ਦਿਹਾਂਤ ਹੋ ਗਿਆ ਅਤੇ ਦੇਰ ਸ਼ਾਮ ਉਨ੍ਹਾਂ ਦਾ ਅੰਤਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਕੋਲ ਸਥਿਤ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ, ਜਿਥੇ ਉਨਾਂ ਦੀ ਮ੍ਰਿਤਕ ਦੇਹ ਨੂੰ ਮੁਖਾਗਨਿ ਮਨਦੀਪ ਸਿੰਘ ਮੰਨਾ ਨੇ ਦਿੱਤੀ। ਪੰਜਾਬ ਪ੍ਰਦੇਸ਼ ਕਾਂਗੇਰਸ ਕਮੇਟੀ ਦੇ …

Read More »

World Population Day a message for Beti Bachao Beti Padhao

Amritsar, July 13 (Punjab Post Bureau)- A Rally on Beti Bachao Beti Padhao was organised by Madhav Vidya Niketan Sen. Sec. School in the presence of Managing committe Vice President Dr. Arun Mehra, Manager Sh. Keshav Sayal and Principal Sh. Ramesh Kumar Thakur. Students from Class 8th to +2 and  staff members participated in it with full enthusiasm. Dr. Kunwar …

Read More »

ਖਾਲਸਾ ਕਾਲਜ ਲਾਅ ਵਿਖੇ ਕਾਨੂੰਨ ਦੇ ਮੁੱਢਲੇ ਵਿਸ਼ਿਆਂ ‘ਤੇ ਸੈਮੀਨਾਰ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਖੁਰਮਣੀਆ)- ਖਾਲਸਾ ਕਾਲਜ ਆਫ਼ ਲਾਅ ਵਿਖੇ ਕਾਨੂੰਨ ਦੀ ਮੁੱਢਲੀ ਜਾਣਕਾਰੀ ਵਿਦਿਆਰਥੀਆਂ ਨੂੰ ਪ੍ਰਦਾਨ ਤੇ ਆਪਣੇ ਕਿੱਤੇ ਵਿੱਚ ਨਿਪੁੰਨ ਵਕੀਲ ਬਣਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਬੁਲਾਰੇੇ ਵਜੋ ਡਾ. ਤਰੁਣ ਅਰੋੜਾ, ਐਸੋਸੀਏਟ ਪ੍ਰੋਫੈਸਰ, ਸੈਂਟਰ ਆਫ਼ ਲਾਅ, ਸਕੂਲ ਆਫ਼ ਲੀਗਲ ਸਟੱਡੀਸ ਐਂਡ ਗਵਰਨੈਂਸ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. …

Read More »

Khalsa University Management Upbeat, Thanks Govt.

Amritsar, July 13 (Punjab Post Bureau)- An upbeat Khalsa University (KU) management today thanked the state government for much-awaited approval to the new varsity. The multi-faculty professional university KU will give boost to the higher education and research in the region and it will be boon for the border areas, crying for quality education, said authorities.                Extending his gratitude …

Read More »

ਖ਼ਾਲਸਾ ਯੂਨੀਵਰਸਿਟੀ ਖੇਤਰ ਵਿੱਚ ਪ੍ਰੋਫੈਸ਼ਨਲ ਵਿੱਦਿਆ ਅਤੇ ਖੋਜ ਨੂੰ ਕਰੇਗੀ ਪ੍ਰਫੁਲਿੱਤ – ਛੀਨਾ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਖੁਰਮਣੀਆ)- ਸੂਬਾ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਦੇ ‘ਖ਼ਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਦੇ ਫੈਸਲੇ ‘ਤੇ ਲਾਈ ਮੋਹਰ ਦੀ ਅੱਜ ਚੁਫ਼ੇਰਿਓ ਸ਼ਲਾਘਾ ਦਰਜ ਕੀਤੀ ਗਈ। ਯੂਨੀਵਰਸਿਟੀ ਦੀ ਮੈਨੇਜ਼ਮੈਂਟ ਨੇ ਜਿੱਥੇ ਸਰਕਾਰ, ਖਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦਾ ਇਸ ਯੂਨੀਵਰਸਿਟੀ ਨੂੰ ਸਥਾਪਿਤ ਕਰਨ ਲਈ ਧੰਨਵਾਦ …

Read More »

47 ਲੱਖ ਦੀ ਲਾਗਤ ਨਾਲ ਕੀਤਾ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ 39 ਦੇ ਇਲਾਕਾ ਕੋਟ ਕਰਨੈਲ ਸਿੰਘ ਵਿੱਚ 47 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸੀਨੀਅਰ ਡਿਪਟੀ ਮੇਅਰ ਸ੍ਰ. ਅਵਤਾਰ ਸਿੰਘ ਟਰੱਕਾਂਵਾਲਾ, ਕੌਂਸਲਰ ਦਲਬੀਰ ਸਿੰਘ ਮੰਮਣਕੇ, ਕੌਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਕਰਨਬੀਰ ਸਿੰਘ ਸ਼ਾਮ, ਮਨਜੀਤ ਸਿੰਘ ਮੰਜ਼ਿਲ, …

Read More »