Wednesday, November 25, 2026

Monthly Archives: July 2016

ਵਿਦੇਸ਼ੀ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਹੱਲ ਸਬੰਧੀ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 8 ਜੁਲਾਈ (ਗੁਰਪ੍ਰੀਤ ਸਿੰਘ) – ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਅਤੇ ਸਿੱਖ ਪਛਾਣ ਦੀ ਦੁਬਿਧਾ ਖਤਮ ਕਰਨ ਲਈ ਕਾਰਜਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਰੜਾ ਸਬ-ਕਮੇਟੀ ਦੀ ਕੀਤੀ ਗਈ ਮੀਟਿੰਗ ਵਿਚ ਲੰਮੀ ਵਿਚਾਰ ਚਰਚਾ ਉਪਰੰਤ ਖਰੜੇ ਨੂੰ ਅੰਤਿਮ ਰੂਪ ਦਿੱਤਾ ਗਿਆ।ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ …

Read More »

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 8 ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ …

Read More »

ਵਿਦੇਸ਼ਾਂ ਵਿਚ ਭਾਰਤੀ ਫੈਸਟੀਵਲ ਲਈ ਮੰਤਰਾਲੇ ਵਿਚ ਕਲਾਕਾਰਾਂ ਦੇ ਪੈਨਲ, ਪ੍ਰੋਗ੍ਰਾਮਾਂ ਲਈ ਬਿਨੈਪੱਤਰ ਦਾ ਸੱਦਾ

ਨਵੀਂ ਦਿੱਲੀ,  8 ਜੁਲਾਈ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸਭਿਆਚਾਰਕ ਸੰਬੰਧਾਂ ਨੂੰ ਮਜਬੂਤ ਕਰਨ ਅਤੇ ਭਾਰਤ ਦੀ ਸਾਫ਼ਟ ਪਾਵਰ ਵਧਾਉਣ ਦੀ ਧਿਆਨ ਕੇਂਦਰਿਤ ਰਣਨੀਤੀ ਦੇ ਹਿੱਸੇ ਵਜੋਂ ਵਿਦੇਸ਼ਾਂ ਵਿਚ ਭਾਰਤੀ ਫੈਸਟੀਵਲਾਂ ਦੇ ਆਯੋਜਨ ਦੀ ਜਿੰਮੇਦਾਰੀ ਸਭਿਆਚਾਰ ਮੰਤਰਾਲੇ ਉੱਤੇ ਹੈ। ਇਹ ਯੋਜਨਾ ਮੰਤਰਾਲੇ ਵਲੋਂ ਸਾਲ 2013 ਵਿਚ ਦੋਬਾਰਾ ਸ਼ੁਰੂ ਕੀਤੀ ਗਈ ਸੀ ਭਾਰਤੀ ਫੈਸਟੀਵਲ ਵਿਚ ਆਯੋਜਿਤ ਹੋਣ ਵਾਲੇ ਪ੍ਰੋਗ੍ਰਾਮਾਂ ਵਿਚ ਆਮ …

Read More »

6 ਜੁਲਾਈ 2016 ਨੂੰ ਦੇਸ਼ ਦੇ 91 ਮੁੱਖ ਜਲਭੰਡਾਰਾਂ ਦੀ ਭੰਡਾਰਨ ਸਥਿਤੀ

ਨਵੀਂ ਦਿੱਲੀ,  8 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 91 ਮੁਖ ਜਲਭੰਡਾਰਾਂ  ਵਿੱਚ 8 ਜੁਲਾਈ 2016  ਨੂੰ 28.208 ਬੀ ਸੀ ਐਮ ਜਲ ਦਾ ਭੰਡਾਰਨ ਦਰਜ ਕੀਤਾ ਗਿਆ। ਇਹ ਇਨ੍ਹਾਂ ਜਲਭੰਡਾਰਾਂ ਦੀ ਭੰਡਾਰਨ ਸਮਰੱਥਾ ਦਾ 18 ਫੀਸਦ ਹੈ ਇਹ ਪਿੱਛਲੇ ਸਾਲ ਦੇ ਇਸ ਅਰਸੇ ਦੇ ਕੁਲ ਭੰਡਾਰਨ ਦਾ 55 ਫੀਸਦ ਅਤੇ ਪਿੱਛਲੇ ਦਸ ਸਾਲਾਂ ਦੀ ਔਸਤ ਜਲ ਭੰਡਾਰਨ ਦਾ 74 …

Read More »

ਖ਼ਾਲਸਾ ਕਾਲਜ ਵਿਖੇ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕਾਲਰਸ਼ਿਪ ਦੀ ਸ਼ੁਰੂਆਤ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦੁਬਈ ਸਥਿਤ ਉੱਘੀ ਗੈਰ-ਸਰਕਾਰੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦਰਮਿਆਨ ਹੋਏ ਇਕ ਸਮਝੌਤੇ ਤਹਿਤ ਖ਼ਾਲਸਾ ਸੰਸਥਾਵਾਂ ਅਤੇ ਹੋਰ ਬਾਹਰੀ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ +2 ਦੇ ਇਮਤਿਹਾਨਾਂ ਵਿੱਚ 95 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕਰਨ ‘ਤੇ ਉਨ੍ਹਾਂ ਦੀ ਅਗਲੇਰੀ ਵਿੱਦਿਆ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਇਸ ਮੈਰੀਟੋੇਰੀਅਸ ਸਕਾਲਰਸ਼ਿਪ ਨੂੰ ਪੂਰਨ …

Read More »

ਨਗਰ ਸੁਧਾਰ ਟਰੱਸਟ ਵਿਖੇ ਆਮ ਜਨਤਾ ਲਈ ਈ-ਗਵਰਨੈਸ ਸਹੂਲਤ ਛੇਤੀ – ਜੋਸ਼ੀ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋ ਆਮ ਜਨਤਾ ਨੂੰ ਸਹੂਲਤ ਦੇਣ ਲਈ ਈ-ਗਵਰਨੈਸ ਦੇ ਪ੍ਰੋਜੈਕਟ ਲਈ ਪ੍ਰੈਜੈਨਟੇਸ਼ਨ ਵੇਖੀ ਗਈ, ਜਿਸ ਵਿਚ ਆਮ ਜਨਤਾ ਨੂੰ ਘਰ ਬੈਠੇ ਹੀ ਦਫਤਰ ਨਗਰ ਸੁਧਾਰ ਟਰੱਸਟ ਅਮ੍ਰਿਤਸਰ ਵਿਚ ਖਰੀਦੇ ਗਏ ਪਲਾਟਾਂ ਦੀ ਰਜਿਸਟਰੀ ਕਰਾਉਣਾ, ਜਾਇਦਾਦ ਸਬਧੀ ਬਕਾਇਆ ਜਮ੍ਹਾਂ ਕਰਵਾਉਣਾ ਜਾਂ ਬਕਾਇਆ ਚੈਕ ਕਰਨਾ, ਬਿਲਡਿਗ ਪਲੈਨ ਪਾਸ ਕਰਵਾਉਣਾ ਆਦਿ …

Read More »

ਸਰਕਾਰੀ ਐਲਮੈਂਟਰੀ ਸਕੂਲ ਵਿੱਚ ਪੈਨ ਪੈਨਸਿਲਾਂ ਵੰਡੀਆਂ

ਜੰਡਿਆਲਾ ਗੁਰੂ, 8 ਜੁਲਾਈ (ਹਰਿੰਦਰ ਪਾਲ ਸਿੰਘ) -ਸਰਕਾਰੀ ਐਲਮੈਂਟਰੀ ਸਕੂਲ ਮੁਹੱਲਾ ਸ਼ੇਖੂਪੁਰਾ ਵਿਖੇ ਜੰਡਿਆਲਾ ਨਗਰ ਕੌਸਲ ਦੇ ਵਾਈਸ ਪ੍ਰਧਾਨ ਸ਼ੰਨੀ ਸ਼ਰਮਾ ਅਤੇ ਨਿਰਮਲ ਸਿੰਘ ਨਿੰਮਾ ਐਸ.ਸੀ ਸ਼ਹਿਰੀ ਪ੍ਰਧਾਨ ਨੇ ਜਰੂਰਤਮੰਦ ਸਕੂਲ ਦੇ ਬੱਚਿਆਂ ਨੂੰ ਕਾਪੀਆਂ, ਪੈਨ ਅਤੇ ਪੈਨਸਿਲਾਂ ਵੰਡੀਆਂ।ਇਸ ਮੌਕੇ ਸਕੂਲ ਦੀ ਪ੍ਰਿਸੀਪਲ ਗੁਰਮੀਤ ਸਿੰਘ ਸਕੂਲ ਦੇ ਸਟਾਫ ਤੋਂ ਇਲਾਵਾ ਵਿਵੇਕ ਸ਼ਰਮਾ ਸ਼ਹਿਰੀ ਪ੍ਰਧਾਨ, ਸੋਨੂੰ ਗਰੀਸ, ਗਿਰੀਸ਼ ਮਿਗਲਾਣੀ, ਲੱਡਾ, ਗੁਰਮੇਜ …

Read More »

ਅਠਵਾਲ ਵਿਖੇ ਕਰਵਾਇਆ ਗਿਆ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) –  ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਪਿੰਡ ਅਠਵਾਲ ਬਲਾਕ ਵੇਰਕਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, …

Read More »