Wednesday, November 25, 2026

Monthly Archives: July 2016

ਮਲਜਿੰਦਰ ਸਿੰਘ ਦੀ ਅੰਤਿਮ ਅਰਦਾਸ ਸਮੇਂ ਪੰਥਕ, ਰਾਜਨੀਤਕ ਤੇ ਸਮਾਜਿਕ ਸਖਸ਼ੀਅਤਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ

ਜਡਿਆਲਾ ਗੁਰੂ, 7 ਜੁਲਾਈ (ਹਰਿੰਦਰਪਾਲ ਸਿੰਘ ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਪੀ.ਏ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਸ. ਮਲਜਿੰਦਰ ਸਿੰਘ (65) ਸਾਬਕਾ ਸਰਪੰਚ ਦੇਵੀਦਾਸਪੁਰਾ ਦੀ ਅੰਤਿਮ ਅਰਦਾਸ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਹੋਈ।ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ …

Read More »

ਈਦ-ਉਲ-ਫਿਤਰ ਦਾ ਤਿਓਹਾਰ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਈਦ-ਉਲ-ਫਿਤਰ ਦੇ ਮੌਕੇ ਤੇ ਸ਼ਹਿਰ ਦੀਆਂ ਵੱਖ ਵੱਖ ਮਸਜਿਦਾਂ ਵਿਚ ਈਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਮੁਸਲਮਾਨਾਂ ਦਾ ਪਵਿੱਤਰ ਤਿਉਹਾਰ ਈਦ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅਜ ਹਾਲ ਬਜ਼ਾਰ ਸਥਿਤ ਜ਼ੁੰਮਾ ਮਸਜਿਦ ਵਿਖੇ ਈਦ ਦੇ ਸੰਬੰਧ ਵਿਚ ਮੇਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਿਲੇ ਭਰ ਤੋਂ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ …

Read More »

ਦਰਗਾਹ ਬਾਬਾ ਦੂਲੋ ਕਰੀਮ ਸ਼ਾਹ ਦਾ ਮੇਲਾ ਸੰਪਨ -ਬਲਕਾਰ ਸਿੱਧੂ ਦੇ ਅਖਾੜੇ ਦਾ ਲੋਕਾ ਮਾਣਿਆ ਅਨੰਦ

ਚੌਂਕ ਮਹਿਤਾ, 7 ਜੁਲਾਈ (ਜੋਗਿੰਦਰ ਸਿੰਘ ਮਾਣਾ) ਐਨ.ਆਰ.ਆਈ ਵੀਰਾਂ ਕੰਵਰ ਕਨੇਡਾ, ਰਜਿੰਦਰ ਡੁਬਈ, ਗੁਰਦੇਵ ਕਨੇਡਾ, ਸਮਿੰਦਰ ਅਸਟਰੇਲੀਆ ਤੇ ਇਲਾਕਾ ਨਿਵਾਸੀਆ ਸਰਪੰਚ ਗੁਰਧਿਆਨ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਮਹਿਤਾ ਵਿਖੇ ਪੀਰ ਬਾਬਾ ਦੂਲੋ ਕਰੀਮ ਸ਼ਾਹ ਦੀ ਦਰਗਾਹ ਤੇ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ।ਮੇਲੇ ਵਿੱਚ ਪਬ੍ਰੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਨੇ ਦਰਗਾਹ ਤੇ ਉਪਰ ਚਾਦਰ ਚੜਾਈ।ਜਿਸ ਉਪਰੰਤ ਸਭਿਆਚਾਰਕ …

Read More »

ਖ਼ਾਲਸਾ ਕਾਲਜ ਵਿਖੇ ਵਣ-ਮਹਾਂਉਤਸਵ ਦੀ ਕੀਤੀ ਸ਼ੁਰੂਆਤ  

ਅੰਮ੍ਰਿਤਸਰ, ੭ ਜੁਲਾਈ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹਰ ਸਾਲ ਆਪਣੇ ਅਧੀਨ ਵਿੱਦਿਅਕ ਅਦਾਰਿਆਂ ਵਿੱਚ ਪੌਦੇ ਲਗਾਏ ਜਾਂਦੇ ਹਨ। ਇਸ ਲੜੀ ਵਿੱਚ ਇਸ ਵਾਰ ਵੀ ਪਹਿਲੀ ਬਰਸਾਤ ਹੋਣ ‘ਤੇ ਇਤਿਹਾਸਕ ਖ਼ਾਲਸਾ ਕਾਲਜ ਦੇ ਫਾਰਮ ਸੈਕਟਰੀ ਸ: ਰਾਜਬੀਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਹੋਰਾਂ ਨੇ ਪਹਿਲਾਂ ਪੌਦਾ ਲਗਾ ਕੇ ਰਸਮੀ ਵਣ-ਮਹਾਂਉਤਸਵ ਦੀ ਸ਼ੁਰੂਆਤ ਕੀਤੀ। ਇਸ ਮੌਕੇ …

Read More »

ਦਿੱਲੀ ਦੇ ਅਕਾਲੀਆਂ ਨੇ ਕੇਜਰੀਵਾਲ ਕੋਠੀ ਦਾ ਕੀਤਾ ਘਿਰਾਓ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ਼੍ਰੀ ਹਰਿਮੰਦਰ ਸਾਹਿਬ ਜੀ ਨੂੰ ਆਪਣੇ ਸਿਆਸੀ ਮੁਫਾਦ ਲਈ ਛੋਟਾ ਦਿਖਾਉਣ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਊ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ …

Read More »

ਸਬ ਡਵੀਜਨ ਜੰਡਿਆਲਾ ਗੁਰੂ ਸਾਂਝ ਕੇਂਦਰ ਦੀ ਸਲਾਨਾ ਮੀਟਿੰਗ ਹੋਈ

ਜੰਡਿਆਲਾ ਗੁਰੂ, 7 ਜੁਲਾਈ (ਹਰਿੰਦਰ ਪਾਲ ਸਿੰਘ) – ਸਬ ਡਵੀਜਨ ਸਾਂਝ ਕਮਿਊਨਟੀ ਪੁਲਿਸੰਗ ਸੋਸਾਇਟੀ ਜੰਡਿਆਲਾ ਗੁਰੂ ਅੰਮ੍ਰਿਤਸਰ ਦਿਹਾਤੀ ਦੀ ਸਲਾਨਾ ਮੀਟਿੰਗ ਸੁਸਾਇਟੀ ਦੇ ਚੇਅਰਮੈਨ ਡੀ ਐਸ ਪੀ ਜੰਡਿਆਲਾ ਗੁਰੂ ਰਵਿੰਦਰਪਾਲ ਸਿੰਘ ਢਿੱਲੋ ਦੀ ਰਹਿਨੁਮਾਈ ਹੇਠ ਜੰਡਿਆਲਾ ਗੁਰੂ ਦੇ ਸਾਂਝ ਕੇਂਦਰ ਵਿਖੇ ਹੋਈ।ਇਸ ਮੌਕੇ ਐਮਿਸਟਨ ਰਜਿਸਟਰ ਸਹਿਕਾਰੀ ਸੇਵਾਵਾਂ ਅੰਮ੍ਰਿਤਸਰ ਬਲਵਿੰਦਰ ਸਿੰਘ ਆਪਣੇ ਅਮਲੇ ਸਮੇਤ ਸ਼ਾਮਲ ਹੋਏ।ਇਸ ਮੀਟਿੰਗ ਦਾ ਮੁੱਖ ਮੁੱਦਾ ਬੀਤੇ …

Read More »

ਨੋਜਵਾਨਾਂ ਨੂੰ ਨਸ਼ੇ ਤੋਂ ਹਟਾ ਕੇ ਖੇਡਾਂ ਤੇ ਤੰਦਰੁਸਤੀ ਲਈ ਹੈੱਲਥ ਕਲੱਬ ਵੱਲ ਆਕਰਸ਼ਿਤ ਕੀਤਾ ਜਾਂਦਾ ਹੈ- ਪਾਰਸ

ਜੰਡਿਆਲਾ ਗੁਰੁ, 8 ਜੁਲਾਈ (ਹਰਿੰਦਰ ਪਾਲ ਸਿੰਘ)- 15 ਵਾਰ ਗੋਲਡ ਮੈਡਲ ਸਨਮਾਨ ਨਾਲ ਸਨਮਾਨਿਤ ਹੋ ਚੁੱਕੇ ਪ੍ਰਸਿੱਧ ਜੋਤਿਸ਼ੀ ਕੇ.ਐਸ ਪਾਰਸ ਨੇ ਕਿਹਾ ਕਿ ਸਰਸਵਤੀ ਹੈੱਲਥ ਕਲੱਬ ਦੇ ਨੋਜਵਾਨਾਂ ਵਲੋਂ ਵਰਿੰਦਰ ਸੂਰੀ ਪ੍ਰਧਾਨ ਦੀ ਮਿਹਨਤ ਸਦਕਾ ਹਰ ਸਾਲ ਨੈਸ਼ਨਲ ਪੱਧਰ ‘ਤੇ ਨੋਜਵਾਨਾਂ ਨੂੰ ਨਸ਼ੇ ਤੋਂ ਹਟਾ ਕੇ ਖੇਡਾਂ ਅਤੇ ਤੰਦਰੁਸਤੀ ਲਈ ਹੈੱਲਥ ਕਲੱਬ ਵੱਲ ਆਕਰਸ਼ਿਤ ਕੀਤਾ ਜਾਂਦਾ ਹੈ।ਮੀਟਿੰਗ ਨੂੰ ਸੰਬੋਧਨ ਕਰਦੇ …

Read More »

ਪੰਜਾਬ ਦੀ ਸ਼ਾਂਤੀ ਦੀ ਭੰਗ ਕਰਨ ਦੀਆਂ ਸਾਜਿਸ਼ਾਂ ਨੂੰ ਸਫ਼ਲ ਨਹੀ ਹੋਣ ਦਿੱਤਾ ਜਾਵੇਗਾ- ਸੁਖਬੀਰ ਬਾਦਲ

ਉੱਪ ਮੁੱਖ ਮੰਤਰੀ ਨੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਸੰਦੌੜ, 7 ਜੁਲਾਈ (ਹਰਮਿੰਦਰ ਸਿੰਘ ਭੱਟ) – ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ‘ਤੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਈਦ ਮਿਲਨ ਸਮਾਰੋਹ ਦੌਰਾਨ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੁੰਚੇ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ …

Read More »

ਅਹਿਮਦਗੜ੍ਹ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਗਿਆ

ਸੰਦੌੜ੍ਹ, 7 ਜੁਲਾਈ (ਹਰਮਿੰਦਰ ਸਿੰਘ ਭੱਟ)- ਇੱਕ ਮਹੀਨੇ ਦੇ ਪਵਿੱਤਰ ਰਮਜਾਨ ਸ਼ਰੀਫ ਤੋਂ ਬਾਅਦ ਅੱੱਜ ਅਹਿਮਦਗੜ੍ਹ ਵਿਖੇ ਈਦ-ਉਲ-ਫਿਤਰ ਦਾ ਇਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ ਤੇ ਅਹਿਮਦਗੜ੍ਹ ਅਤੇ ਇਸਦੇ ਨੇੜਲੇ ਇਲਾਕਿਆਂ ਤੋਂ ਭਾਰੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਸ਼ਥਾਨਕ ਦਹਿਲੀਜ ਰੋਡ ਉਪਰ ਸਥਿੱਤ ਈਦਗਾਹ ਵਿਖੇ ਨਮਾਜ ਅਦਾ ਕੀਤੀ ਗਈ ।ਅਕਾਲੀਦਲ ਵਲੋਂ ਵਿਧਾਇਕ ਇਕਬਾਲ …

Read More »