Amritsar, July 5 (Punjab Post Bureau) – The results of the following Examinations held by the Guru Nanak Dev University, Amritsar in May, 2016 have been declared and are available on University website www.gndu.ac.in. A (Journalism & Mass Communication) Semester-VI C.A Semester-VI Sc (I.T) Semester-VI Sc (Fashion Designing) Semester-VI A (Honours School) in English Semester-VI B. (Five Year Course) Semester-X …
Read More »Monthly Archives: July 2016
ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ- ਕੁੱਲ ਗਿਣਤੀ 135 ਹੋਈ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਸ੍ਰੀਮਤੀ ਨਰਿੰਦਰ ਕੌਰ (ਸੁਪਤਨੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ) ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀਵਾਲੇ ਫਾਊਂਡੇਸ਼ਨ, ਧਾਮ ਤਲਵੰਡੀ ਖੁਰਦ, ਲੁਧਿਆਣਾ …
Read More » 11 ਤੋਂ 23 ਜੁਲਾਈ ਦੇ ਦਸਤ ਰੋਕੂ ਪੰਦਰਵਾੜੇ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗਰਮੀਆਂ ਦੇ ਮੌਸਮ ਵਿਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 11 ਤੋਂ 23 ਜੁਲਾਈ ਤੱਕ ਇਕ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਅੱਜ ਸਿਵਲ ਹਸਪਤਾਲ ਦੇ ਕਾਨਫਰੰਸ ਹਾਲ ਵਿਚ ਸਿਵਲ ਸਰਜਨ ਡਾ. ਪ੍ਰਦੀਪ …
Read More »ਅੰਮ੍ਰਿਤਸਰ ਨੂੰ ਖੁੱਲ੍ਹੇ ‘ਚ ਪਖਾਨਾ ਮੁਕਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ- ਆਰ. ਕੇ ਭੰਡਾਰੀ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਵੱਲੋਂ ਸਵੱਛਤਾ ਸਬੰਧੀ ਜਾਗਰੂਕਤਾ ਲਈ ਸਥਾਨਕ ਬੱਚਤ ਭਵਨ ਵਿਖੇ ਡਾਕਟਰ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਦਾ ਮੁੱਖ ਮੰਤਵ ਸਰਕਾਰ ਵੱਲੋਂ ਸਵੱਛਤਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਡਾਕਟਰਾਂ ਨੂੰ ਜਾਣਕਾਰੀ ਦੇਣਾ ਸੀ ਤਾਂ ਜੋ ਉਹ ਆਮ ਲੋਕਾਂ ਨੂੰ ਖੁੱਲ੍ਹੇ ਵਿਚ ਪਖਾਨਾ ਜਾਣ ਅਤੇ ਦੂਸ਼ਿਤ ਪਾਣੀ ਪੀਣ ਦੇ …
Read More »ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸੰਪਨ
ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਰਾਮਗੜ੍ਹ ਵਿਖੇ ਆਯੋਜਿਤ ਕੀਤੇ ਗਏ ਹਨ। ਇਸ ਕੈਂਪ ਵਿੱਚ ਜੈਦੀਪ ਸਿੰਘ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ੨੯ ਜੂਨ ਤੋਂ ੪ ਜੁਲਾਈ ਤੱਕ ਦਸਤਾਰ ਕਿਰਦਾਰ ਸਬੰਧੀ ਵਿਸਥਾਰ ਸਹਿਤ …
Read More »ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਦੀ ਰੋਪੜ ਵਿਖੇ ਰੈਲੀ 17 ਜੁਲਾਈ ਨੂੰ
ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਦੇ ਫੈਸਲੇ ਅਨੁਸਾਰ 17 ਜੁਲਾਈ ਨੂੰ ਰੋਪੜ ਵਿਖੇ ਸੁੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲ ਨੇ ਦੱਸਿਆ ਕਿ ਅਧਿਆਪਕ ਪਿਛਲੇ ਅੱਠ ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਨੇ ਇੰਨ੍ਹਾਂ ਨੂੰ ਪੱਕੇ ਕਰਨ …
Read More »ਬੱਚੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਝੋਲਾ ਛਾਪ ਡਾਕਟਰਾਂ ਸਣੇ 8 ਗ੍ਰਿਫਤਾਰ
ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਪੁਲਿਸ ਨੇ ਅਜਿਹੇ 8 ਮੈਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਗਰੀਬ ਪਰਿਵਾਰ ਦੇ ਬੱਚਿਆ ਨੂੰ ਗੋਦ ਦੇਣ ਦੇ ਬਹਾਨੇ ਅੱਗੇ ਵੇਚ ਦਿੰਦਾ ਸੀ। ਇਸ ਬਾਬਤ ਜਾਣਕਾਰੀ ਦਿੰਦਿਆਂ ਐਸ.ਪੀ ਅਪਰੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ …
Read More »ਜਨਮ ਦਿਨ ਮੁਬਾਰਕ- ਅੰਸ਼ਦੀਪ ਸਿੰਘ
ਅੰਸ਼ਦੀਪ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ।
Read More »18ਵੀਂ ਵਰੇਗੰਢ ਮੁਬਾਰਕ- ਪ੍ਰਦੀਪ ਜੈਨ ਤੇ ਮੋਨਿਕਾ ਜੈਨ
ਜੰਡਿਆਲਾ ਗੁਰੂ ਵਾਸੀ ਪ੍ਰਦੀਪ ਜੈਨ ਅਤੇ ਮੋਨਿਕਾ ਜੈਨ ਨੂੰ ਵਿਆਹ ਦੀ 18ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More » ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਏਡਿਡ ਸਕੂਲ ਕਰਮਚਾਰੀਆਂ ਵਲੋਂ ਬਠਿੰਡਾ ‘ਚ ਰੋਸ ਰੈਲੀ 8 ਨੂੰ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਏਡਿਡ ਸਕੂਲ ਯੂਨਿਅਨ ਜਿਲਾ ਅੰਮ੍ਰਿਤਸਰ ਦੀ ਮੀਟਿਗ ਬੀ.ਬੀ.ਕੇ.ਡੀ.ਏ.ਵੀ ਸਕੁਲ ਵਿਖੇ ਹੌਈ।ਇਸ ਸਮੇਂ ਪ੍ਰਧਾਨ ਰਾਜ ਕੁਮਾਰ ਤੇ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਹੋ ਕੇ ਮਰਜ਼ਰ ਦੀ ਮੰਗ ਲਈ ਏਡਿਡ ਸਕੂਲਾਂ ਕਰਮਚਾਰੀਆਂ ਵਲੋਂ ਬਠਿੰਡਾ ਵਿਖੇ 8 ਜੁਲਾਈ ਨੂੰ ਸਾਮੂਹਿਕ ਛੁੱਟੀ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ, ਕਿਉਂਕਿ …
Read More »
Punjab Post Daily Online Newspaper & Print Media