ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜੋ ਮਹਾਰਾਣਾ ਪ੍ਰਤਾਪ ਜੀ ਦਾ ਜਨਮ ਦਿਵਸ ਸਰਕਾਰੀ ਤੌਰ ‘ਤੇ ਹਰ ਸਾਲ ਮਨਾਉਂਦੀ ਹੈ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸਥਾਨਕ ਬੱਸ ਸਟੈਂਡ ਦੇ ਕੰਪਲੈਕਸ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ 21 ਫੁੱਟ ਉੱਚੀ ਲਗਾਈ …
Read More »Monthly Archives: July 2016
ਕੋਟ ਮਾਹਣਾ ਸਿੰਘ ਵਿਖੇ ਮੁਫਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾਇਆ ਗਿਆ
ਸਮਾਜ ਸੇਵੀ ਸੰਸਥਾਵਾਂ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਦੇਣ- ਹਰਵਿੰਦਰ ਸੰਧੂ ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਕੋਟ ਮਾਹਣਾ ਸਿੰਘ ਤਰਨਤਾਰਨ ਰੋਡ ਵਿਖੇ ਤਾਜ ਹਿਊਮਨ ਰਾਈਟਸ ਆਰਗਨਾਈਜੇਸ਼ਨ ਪੰਜਾਬ ਵਲੋਂ ਪੰਜਾਬ ਪ੍ਰਧਾਨ ਹਰਕ੍ਰਿਸ਼ਨਜੀਤ ਸਿੰਘ ਵਿਕੀ ਦੀ ਦੇਖ ਰੇਖ ਵਿਚ ਦਿਮਾਗੀ ਰੋਗਾਂ ਅਤੇ ਨਸ਼ਾ ਛੁਡਾਊ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਅੰਮ੍ਰਿਤਸਰ ਦੇ ਉਘੇ ਮਾਨਸਿਕ ਰੋਗਾਂ ਦੇ …
Read More »ਹਲਕਾ ਪੱਛਮੀ ਦੇ ਇਤਿਹਾਦ ਨਗਰ, ਗਵਾਲ ਮੰਡੀ ‘ਚ ਗਲੀਆਂ ਬਨਾਉਣ ਦਾ ਉਦਘਾਟਨ
ਅੰਮ੍ਰਿਤਸਰ, 3 ਜੂਲਾਈ (ਪੰਜਾਬ ਪੋਸਟ ਬਿਊਰੋ) – ਮੇਅਰ ਸ੍ਰੀ ਰਾਮ ਅਰੋੜਾ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਅਤੇ ਰਾਕੇਸ਼ ਗਿੱਲ ਇੰਚਾਰਜ ਵਿਧਾਨ ਸਭਾ ਹਲਕਾ ਪੱਛਮੀ ਵੱਲੋਂ ਮਿਲ ਕੇ ਵਾਰਡ ਨੰ. 3 ਵਿਚ ਪੈਂਦੇ ਇਲਾਕੇ ਇਤਿਹਾਦ ਨਗਰ, ਗਵਾਲ ਮੰਡੀ ਆਦਿ ਦੀਆਂ ਬ੍ਰਾਂਚ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾ ਕੇ ਪੱਕੀਆਂ ਗਲੀਆਂ ਬਨਾਉਣ ਦਾ ਉਦਘਾਟਨ ਕੀਤਾ, ਜਿਸ ਤੇ 69.70 ਲੱਖ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ …
Read More »ਪੰਜਾਬ ਵਿੱਚ ਸੱਤਾ ਦੇ ਸੁਪਨੇ ਛੱਡ ਦੇਵੇ ਕੇਜਰੀਵਾਲ- ਬਿਕਰਮ ਮਜੀਠੀਆ
ਕਿਹਾ ‘ਆਪ’ ਆਗੂ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਤਿੰਨ ਮਹੀਨਿਆਂ ‘ਚ ਹੋਵੇਗਾ ਸਲਾਖਾਂ ਪਿੱਛੇ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਇਹ ਹਵਾਈ ਮਹਿਲ ਬਣਾਉਣਾ ਛੱਡ ਦੇਵੇ ਕਿ …
Read More »ਵਿਧਾਨ ਸਭਾ ਚੋਣਾ ਵਿੱਚ ਯੂਥ ਵਿੰਗ ਦਾ ਅਹਿਮ ਰੋਲ ਹੋਵੇਗਾ- ਆਸ਼ੂ ਵਿਨਾਇਕ
ਜੰਡਿਆਲਾ ਗੁਰੂ, 3 ਜੁਲਾਈ (ਹਰਿੰਦਰ ਪਾਲ ਸਿੰਘ) – 2017 ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਦਾ ਅਹਿਮ ਰੋਲ ਹੋਵੇਗਾ ।ਇਹਨਾ ਗੱਲਾਂ ਦਾ ਪ੍ਰਗਟਾਵਾ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਆਸ਼ੂ ਵਿਨਾਇਕ ਨੇ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਹਰ ਪਾਰਟੀ ਵਿੱਚ ਯੂਥ ਵਿੰਗ ਰੀੜ ਦੀ ਹੱਡੀ ਵਾਂਗ ਕੰਮ ਕਰਦਾ ਹੈ ਤੇ ਇਸੇ ਹੀ ਤਰਾਂ ਹਲਕਾ …
Read More »ਗੋਲਡੀ ਦੀ ਅਗਵਾਈ ‘ਚ ਹੋਈ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਟਹਿਲ ਸਿੰਘ ਦੀ ਪ੍ਰਧਾਨਗੀ ‘ਚ ਅਕਾਲੀ ਆਗੂ ਮੋਹਣ ਸਿੰਘ ਮਾੜੀਮੇਘਾ ਦੇ ਗ੍ਰਹਿ ਵਿਖੇ ਹੋਈ।ਨਗਰ ਨਿਗਮ ਦੀ ਵਾਰਡ ਨੰ. 35 ਦੀ ਅਬਾਦੀ ਨਿਊ ਜਸਪਾਲ ਨਗਰ ਵਿਖੇ ਹੋਈ ਇਸ ਮੀਟਿੰਗ ਵਿੱਚ ਸੀਨੀਅਰ ਅਕਾਲੀ …
Read More »ਮਜੀਠਾ ਦੇ ਪਿੰਡ ਨਾਗ ਖੁਰਦ ਵਿਖੇ ਕਰਵਾਇਆ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਮੀਨਾਰ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਨਾਂਗ ਖੁਰਦ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, …
Read More »ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1133 ਮਰੀਜ਼ਾਂ ਨੂੰ ਲਾਭ- ਡੀ.ਸੀ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਕੈਂਸਰ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਇਕ ਸਾਲ ਵਿਚ ਜ਼ਿਲ੍ਹੇ ਅੰਦਰ ਕੈਂਸਰ ਤੋਂ ਪੀੜਤ 1133 ਮਰੀਜ਼ਾਂ ਨੂੰ ਲਾਭ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਜ਼ਿਲ੍ਹਾ ਸਿਹਤ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਪ੍ਰੈਲ 2015 ਤੋਂ ਅਪ੍ਰੈਲ …
Read More »ਪੰਜਾਬ ਵਿੱਚ ਅੱਗ ਨਾਲ ਨਾ ਖੇਡਣ ਅਕਾਲੀ ਦਲ ਤੇ ਆਪ- ਚੰਨੀ
ਕਾਂਗਰਸੀ ਵਰਕਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣ ਦਾ ਲਿਆ ਪ੍ਰਣ ਗੁਰਦਾਸਪੁਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਕਾਂਗਰਸ ਵਿਧਾਈ ਪਾਰਟੀ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਦੋਵੇਂ ਸੱਤਾਧਾਰੀ ਅਕਾਲੀ ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਅੱਗ ਨਾਲ ਖੇਡਣ ਖਿਲਾਫ ਚੇਤਾਵਨੀ ਦਿੱਤੀ ਹੈ, ਕਿਉਂਕਿ ਇਥੋਂ ਦੇ ਲੋਕ ਪਹਿਲਾਂ ਹੀ ਇਕ ਦਹਾਕੇ ਤੋਂ ਵੱਧ ਸਮੇਂ ਤੱਕ …
Read More » ਪੰਜਾਬੀ ਨੌਜਵਾਨਾਂ ਨਾਲ ਕੇਜਰੀਵਾਲ ਦਾ ਇਕਰਾਰਨਾਮਾ- 51 ਪੁਆਇੰਟ ਯੂਥ ਮੈਨੀਫੈਸਟੋ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨੇਜਰ 51 ਸੂਤਰੀ ਯੂਥ ਮੈਨੀਫੈਸਟੋ ਰਿਲੀਜ਼ ਕਰ ਦਿੱਤਾ ਹੈ। ਅੰਮ੍ਰਿਤਸਰ ਵਿੱਚ ਇਕ ਵੱਡੀ ਰੈਲੀ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਯੂਥ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਏ। ਪ੍ਰਮੁੱਖ ਤੌਰ ਉਤੇ ਮੈਨੀਫੈਸਟੋ ਨੂੰ 5 ਭਾਗਾਂ ਵਿੱਚ ਵੰਡਿਆ ਗਿਆ।ਸਭ ਤੋਂ ਖਾਸ ਹੈ ਦਿੱਲੀ ਵਾਂਗ ਪੰਜਾਬ …
Read More »
Punjab Post Daily Online Newspaper & Print Media