Wednesday, November 25, 2026

Monthly Archives: July 2016

ਖ਼ਾਲਸਾ ਕਾਲਜ ਵਿਖੇ ਸਿਉਂਕ ਦੀ ਰੋਕਥਾਮ ਲਈ ਛੇੜੀ ਵਿਸ਼ੇਸ਼ ਮੁਹਿੰਮ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆ ) – ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਮੈਨੇਜ਼ਮੈਂਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਉਂਕ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਛੇੜੀ ਗਈ। ਜਿਸ ਤਹਿਤ ਪ੍ਰਿੰ: ਡਾ. ਮਹਿਲ ਸਿੰਘ ਨਾਲ ਮਿਲ ਕੇ ਮਾਹਿਰਾਂ ਦੀ ਇਕ ਟੀਮ ਨੇ 300 ਏਕੜ ਵਿੱਚ ਫੈਲੇ ਕੈਂਪਸ ਵਿੱਚ 150 ਜਗ੍ਹਾ …

Read More »

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਕਰਵਾਏਗੀ ਖੇਡ ਪ੍ਰਤੀਯੋਗਿਤਾਵਾਂ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਮੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੀਆਂ ਬੀਤੇ ਵਰ੍ਹੇ ਦੀਆਂ ਖੇਡ ਗਤੀਵਿਧੀਆਂ ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਕਲੱਬ ਦੇ ਵਲੋਂ ਕਰਵਾਏ ਗਏ ਜਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੋਰਾਨ ਜਿਲੇ …

Read More »

7ਵੀਂ ਯੁਵਰਾਣੀ ਐਥਲੈਟਿਕਸ ਚੈਂਪੀਅਨਸ਼ਿਪ ‘ਚ ਭਗਵਾਨ ਨੇ ਜਿੱਤਿਆ ਸੋਨਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ)- ਐਥਲੈਟਿਕਸ ਖੇਡ ਖੇਤਰ ਦੇ ਵਿਚ ਪ੍ਰਾਪਤੀਆਂ ਦਰ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਪੁਲਿਸ ਦੇ ਵੈਟਰਨ ਐਥਲੈਟਿਕਸ ਖਿਡਾਰੀ ਭਗਵਾਨ ਦਾਸ ਨੇ ਅਲਵਰ ਰਾਜਸਥਾਨ ਵਿਖੇ ਸੰਪੰਨ ਹੋਈ ਦੋਦਿਨਾਂ ਰਾਸ਼ਟਰ ਪੱਧਰੀ 7ਵੀਂ ਯੁਵਰਾਣੀ ਐਥਲੈਟਿਕਸ ਚੈੈਪੀਅਨਸ਼ਿਪ ਦੋਰਾਨ 1500 ਮੀਟਰ ਰੇਸ ਤੇ 5 ਹਜ਼ਾਰ ਮੀਟਰ ਲੰਮੀ ਰੇਸ ਵਿਚ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਤੇ …

Read More »

ਪੰਜਾਬ ਦਾ ਪਾਣੀ ਕਿਸੇ ਕੀਮਤ ‘ਤੇ ਬਾਹਰ ਨਹੀ ਜਾਣ ਦਿੱਤਾ ਜਾਵੇਗਾ- ਸ਼੍ਰੋਮਣੀ ਅਕਾਲੀ ਦਲ

ਫਾਜ਼ਿਲਕਾ, 1 ਜੁਲਾਈ (ਵਨੀਤ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਪਾਣੀਆਂ ਦੇ ਹੱਕ ਵਿਚ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜ਼ਿਲੇ ਦੀਆਂ ਸਮੂਹ ਪੰਚਾਇਤਾਂ ਵਲੋਂ ਮਤੇ ਪਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਣ ਲਈ ਅੱਜ ਇੱਥੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਪਾਣੀਆਂ ਅਤੇ ਐਸ.ਵਾਈ.ਐਲ ਨਹਿਰ …

Read More »

ਪਿੰਡਾਂ ਦੇ ਲੋਕਾਂ ਦੀ ਤੇਜ਼ੀ ਨਾਲ ਸੁਰੱਖਿਆ ਲਈ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ ਦੀ ਸ਼ੁਰੂਆਤ

ਅੰਮ੍ਰਿਤਸਰ, 1 ਜੁਲਾਈ (ਵਨੀਤ ਅਰੋੜਾ)- ਪੁਲਿਸ ਵੱਲੋਂ ਪਿੰਡਾਂ ਦੇ ਲੋਕਾਂ ਦੀ ਤੇਜ਼ੀ ਨਾਲ ਸੁਰੱਖਿਆ ਲਈ ਦੇਸ਼ ਵਿੱਚ ਪਹਿਲੀ ਵਾਰ ਪੰਜਾਬ ਪੁਲਿਸ ਨੇ ਅਹਿਮ ਪਹਿਲਕਦਮੀ ਕਰਦੇ ਹੋਏ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ ਦੀ ਸ਼ੁਰੂਆਤ ਮਾਨਯੋਗ ਉਪ ਮੁੱਖ ਮੰਤਰੀ ਪੰਜਾਬ, ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਡਾ. ਸੁਰੇਸ਼ ਅਰੋੜਾ ਨੇ ਅੱਜ ਪੀ.ਏ.ਪੀ ਜਲੰਧਰ ਵਿਖੇ ਕਰ ਦਿੱਤੀ ਹੈ।ਇਸ …

Read More »

ਇਕ ਹੋਰ ਬੱਚੀ ਦੇ ਆਉਣ ਨਾਲ ਰੈਡ ਕਰਾਸ ਪੰਘੂੜੇ ਵਿੱਚ ਕੁੱਲ ਬੱਚਿਆਂ ਦੀ ਗਿਣਤੀ 134 ਹੋਈ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 134 ਹੋ ਗਈ ਹੈ।ਬੀਤੀ 28 ਜੂਨ ਨੂੰ ਰਾਤ ਦੇ 11 ਵਜੇ ਦੇ ਕਰੀਬ 4-5 ਦਿਨ ਦੀ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜੋ ਕਿ ਉਨ੍ਹਾਂ ਨੂੰ ਸਟੇਸ਼ਨ ਤੋਂ ਮਿਲੀ …

Read More »

ਖਾਲਸਾ ਕਾਲਜ ਵਿੱਚ ਗੁਰੂ ਅੰਗਦ ਦੇਵ ਟੀਚਰ ਲਰਨਿੰਗ ਸੈਂਟਰ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 1 ਜੁਲਾਈ (ਪੰਜਾਬ ਪੋਸਟ ਬਿਊਰੋ)-ਬਾਬਾ ਬੰਦਾ ਸਿੰਘ ਬਹਾਦਰ ਤੇ ਸੀ.ਬੀ.ਐਸ.ਈ. ਆੱਨਲਾਈਨ ਨਿਬੰਧ ਪ੍ਰਤੀਯੋਗਿਤਾ ਕਰਵਾਏਗੀ।ਇਸ ਗੱਲ ਦਾ ਐਲਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸਿਮ੍ਰਤੀ ਇਰਾਨੀ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਗੁਰੂ ਅੰਗਦ ਦੇਵ ਟੀਚਰ ਲਰਨਿੰਗ ਸੈਂਟਰ ਦੇ ਉਦਘਾਟਨ ਮੌਕੇ ਕੀਤਾ। ਮੰਤਰਾਲੇ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੈਸਨਲ ਮਿਸ਼ਨ ਆਨ ਟੀਚਰ ਐਂਡ ਟ੍ਰੇਨਿੰਗ ਦੇ ਤਹਿਤ ਇਹ ਸੈਂਟਰ …

Read More »

HRD Minister inaugurates Teaching-Learning Centre

  New Delhi, July 1 (Punjab Post Bureau)- Union HRD Minister Smiti Zubin Irani today inaugurated Guru Angad Dev Teaching Learning Centre at the SGTB Khalsa College of the University of Delhi.  Named after the second Sikh Guru this Centre has been created under the Pandit Madan Mohan Malviya National Mission on Teachers and Training (PMMMNMTT) of the Ministry of …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 300 ਸਾਲਾ ਸ਼ਹੀਦੀ ਸਮਾਗਮ ਮਨਾਇਆ ਗਿਆ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਪਹਿਲੇ ਖਾਲਸਾ ਰਾਜ ਦੇ ਉੱਸਰੱਈਏ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ੩੦੦ ਸਾਲਾ ਸ਼ਹੀਦੀ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮੁੱਖ …

Read More »

CKD observed the 300th martyrdom day of Sikh General Baba Banda Singh Bahadur

  Amritsar, July 1 (Punjab Post Bureau)n- Chief Khalsa Diwan Charitable Society observed the 300th martyrdom day of Sikh General Baba Banda Singh Bahadur by organising a light-and-sound play  “ Deg Teg Fateh : in  Sri Guru Harkrishan Public Sen. Sec. School, G.T. Road. The presence of models attired as historical Sikh warriors with horses in traditional style,  Gatka performances, …

Read More »