Wednesday, November 25, 2026

Monthly Archives: July 2016

ਬਾਬਾ ਬੰਦਾ ਸਿੰਘ ਬਹਾਦਰ ਦੀ ਤਕਨੀਕੀ ਵਿਧੀ ਵਾਰਤਾਲਾਪ ਕਰਾਉਣ ਦਾ ਐਲਾਨ ਸਿੱਖੀ ਸਿਧਾਂਤ ਦੇ ਵਿਰੁੱਧ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਸ਼ਤਾਬਦੀ ਮਨਾਉਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਤਕਨੀਕੀ ਵਿਧੀ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਵਾਰਤਾਲਾਪ ਪ੍ਰਧਾਨ ਮੰਤਰੀ ਨਾਲ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਸਰਾਸਰ ਸਿੱਖੀ ਸਿਧਾਂਤਾਂ ਦੇ ਉਲਟ ਹੈ ਅਤੇ ਮਹਾਨ ਸ਼ਹੀਦਾਂ ਦੇ …

Read More »

ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖ ਕੇ 50 ਪੀ੍ਰਵਾਰ ਆਪ ‘ਚ ਸ਼ਾਮਲ

ਚੌਂਕ ਮਹਿਤਾ, 30 ਜੂਨ (ਜੋਗਿੰਦਰ ਸਿੰਘ ਮਾਣਾ) – ਪਿੰਡ ਵਦਾਲ ਸਰਕਲ ਚਵਿੰਡਾ ਦੇਵੀ ਤੋ ਸੁੱਚਾ ਸਿੰਘ ਛੋਟੇਪੁਰ, ਜੋਨ ਇੰਚਾਰਜ ਗੁਰਵਿੰਦਰ ਸਿੰਘ ਬਾਜਵਾ, ਜਥੇ. ਅਵਤਾਰ ਸਿੰਘ ਮੀਕੇ, ਐਸ ਐਸ ਮਜੀਠੀਆ ਕਰਨਲ  ਦੀ ਰਹਿਮੁਨਾਈ ਹੇਠ ਕਿਸਾਨ ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਬਵਿੰਦਰ ਸਿੰਘ ਛੱਬਾ ਦੀ ਪ੍ਰੇਰਨਾਂ ਸਦਕਾ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖ ਕੇ 50 ਪ੍ਰਵਿਾਰ ਆਪ ਵਿੱਚ ਸ਼ਾਮਲ ਹੋਏ। ਡਾ. ਮਨਜੀਤ …

Read More »

ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲਾਂ ਨੇ ਭੁਲਾ ਦਿੱਤੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ – ਮੰਨਾ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸਿੱਖ ਰਾਜ ਦੇ ਮਹਾਨ ਰਾਜਾ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ‘ਤੇ ਉਨ੍ਹਾਂ ਨਜ਼ਰਅੰਦਾਜ਼ ਕਰ ਭੁੱਲ ਜਾਣ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਮਨਦੀਪ ਸਿੰਘ ਮੰਨਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਹਾਰਾਜਾ ਰਣਜੀਤ ਸਿੰਘ ਦੇ ਰਾਜ ਜਿਹਾ ਰਾਜ ਦੇਣ ਦਾ ਦਾਅਵਾ ਕਰਨ ਵਾਲੇ ਬਾਦਲਾਂ ਨੇ ਆਪਣੇ ਉਸ ਹੀਰੋ …

Read More »

ਮਨਦੀਪ ਮੰਨਾ ਪੰਜਾਬ ਕਾਂਗਰਸ ਦੇ ਸਕੱਤਰ ਬਣੇ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੂੰ ਪੰਜਾਬ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੱਤਰ ਨਿਯੁੱਕਤ ਕੀਤੇ ਜਾਣ ਦਾ ਮਨਦੀਪ ਸਿੰਘ ਮੰਨਾ ਨੇ ਕੈਪਟਨ ਅਮਰਿੰਦਰ ਸਿੰਘ, ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ …

Read More »

ਖ਼ਾਲਸਾ ਕਾਲਜ ਵਿਖੇ ਬੀ. ਐਸ. ਸੀ (ਐਗਰੀਕਲਚਰ) ਦੀ ਕੌਂਸਲਿੰਗ ਦਾ ਪਹਿਲਾ ਪੜਾਅ ਮੁਕੰਮਲ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਐਡਮਿਨ ਬਲਾਕ ਵਿਖੇ 2 ਰੋਜ਼ਾ (1 ਜੁਲਾਈ) ਤੱਕ ਚੱਲਣ ਵਾਲੀ ਬੀ. ਐੱਸ. ਸੀ (ਐਗਰੀਕਲਚਰ) ਦੀ ਕੌਂਸਲਿੰਗ ਦਾ ਅੱਜ ਪਹਿਲਾ ਪੜ੍ਹਾਅ ਮੁਕੰਮਲ ਹੋ ਗਿਆ।ਸੰਨ 1932 ਤੋਂ ਸਥਾਪਿਤ ਐਗਰੀਕਲਚਰ ਵਿਭਾਗ ਵਿੱਚ ਖੇਤੀਬਾੜੀ ਦੀਆਂ 240 ਸੀਟਾਂ ਲਈ ਸੂਬੇ ਭਰ ਵਿੱਚੋਂ ਤਕਰੀਬਨ 1300 ਵਿਦਿਆਰਥੀਆਂ ਨੇ ਬਿਨੈ ਪੱਤਰ ਰਾਹੀਂ ਪਹੁੰਚ ਕੀਤੀ। ਕੌਂਸਲਿੰਗ ਬਲਾਕ ਵਿਖੇ ਕਾਲਜ …

Read More »

Amritsar Foundation Day (AFD) to be celebrated on July 2

Amritsar, June 30 (Punjab Post Bureau)- EcoAmritsar, an initiative of Washington based EcoSikh, is all set to host several activities to mark the 439th anniversary of Amritsar’s foundation. Four years ago Eco Amritsar started the celebrating AFD, to commemorate the city’s establishment by the fourth Sikh Master, Guru Ram Dass. The effort was to engage residents and stakeholders of the …

Read More »

ਉਰਦੂ ਦੀ ਸਿਖਲਾਈ ਲਈ ਉਰਦ ਆਮੋਜ਼ ਕਲਾਸਾਂ ਦਾ ਦਾਖ਼ਲਾ 1 ਜੁਲਾਈ ਤੋਂ ਸ਼ੁਰੂ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸਾਂ ਦਾ ਦਾਖਲਾ 1 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮ੍ਰਿਤਸਰ ਸ੍ਰੀ ਭੁਪਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮ੍ਰਿਤਸਰ ਦੇ ਦਫ਼ਤਰ …

Read More »

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਵਿਖਾਈ ਝੰਡੀ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਅਤੇ ਨਵੀਂ ਪੀੜ੍ਹੀ ਨੂੰ ਇਤਹਾਸ ਤੋਂ ਵਾਕਫ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਗਈਆਂ ਪ੍ਰਚਾਰ ਵੈਨਾਂ ਵਧੀਆ ਉਪਰਾਲਾ ਸਾਬਤ ਹੋਣਗੀਆਂ ਅਤੇ ਇਸ ਨਾਲ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਪ੍ਰਸਾਰ ਵੀ ਦੂਰ-ਦਰਾਜ ਦੇ ਖੇਤਰਾਂ ਵਿਚ ਰਹਿੰਦੇ ਆਮ ਲੋਕਾਂ ਤੱਕ ਹੋ ਸਕੇਗਾ।ਉਕਤ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ …

Read More »

ਕੇਜਰੀਵਾਲ ਦੀ ਅੰਮ੍ਰਿਤਸਰ ਰੈਲੀ ਲਈ ‘ਆਪ’ ਯੂਥ ਦੀਆਂ ਤਿਆਰੀਆਂ ਪੂਰੇ ਜੋਰਾਂ ‘ਤੇ

ਸੰਦੌੜ੍ਹ, 30 ਜੂਨ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਤਹਿਤ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਵਿਖੇ ਕੀਤੀ ਜਾਣ ਵਾਲੀ ਰੈਲੀ ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਉਪ ਪ੍ਰਧਾਨ ਕੇਵਲ ਸਿੰਘ ਜਾਗੋਵਾਲ ਵਲੋਂ ਅਹਿਮਦਗੜ੍ਹ ਅਤੇ ਹੋਰ ਥਾਂਈ ਆਪਣੇ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਇਸ  ਰੈਲੀ ਤੇ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸ਼ੁਰੂ

ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ,ਉਥੇ ਹੀ ਇਸ ਲੜੀ ਤਹਿਤ ਦਸਤਾਰ ਸਿਖਲਾਈ ਲਈ ਕਾਕਾ ਜੈਦੀਪ ਸਿੰਘ ਬਠਿੰਡਾ ਪਿਛੇ ਜਿਹੇ ਪੱਛਮੀ ਬੰਗਾਲ ਦੇ ਝਾਰਖੰਡ ਸ਼ਹਿਰ ਦੇ ਧਨਬਾਦ ਦੇ ਗੁਰਦੁਆਰਾ …

Read More »