Wednesday, November 25, 2026

Monthly Archives: July 2016

ਭਗਤ ਪੂਰਨ ਸਿੰਘ ਦੀ 24ਵੀਂ ਬਰਸੀ ਸਮਾਗਮ ਪਿੰਗਲਵਾੜਾ 31 ਜੁਲਾਈ ਤੋਂ 5 ਅਗਸਤ ਤੱਕ

ਅੰਮ੍ਰਿਤਸਰ, 27 ਜੁਲਾਈ (ਜਸਬੀਰ ਸਿੰਘ ਸੱਗੂ) ਅਪਾਹਿਜਾਂ, ਲਾਵਾਰਸਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ 31 ਜੁਲਾਈ ਤੋਂ 5 ਅਗਸਤ ਤੱਕ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੰਸਥਾ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 31 ਜੁਲਾਈ ਮਾਨਾਂਵਾਲਾ ਸ਼ਾਖਾ ਵਿਖੇ …

Read More »

ਪੰਜਾਬ ਨੂੰ ਫਿਰ ਤੋਂ ਤਰੱਕੀ ਦੇ ਰਾਹ ‘ਤੇ ਪਾਉਣ ਲਈ ਪੰਜਾਬ ਦੀ ਜਨਤਾ ਤਿਆਰ- ਚੀਮਾ

ਪੱਟੀ, 27 ਜੁਲਾਈ (ਰਣਜੀਤ ਸਿੰਘ ਮਾਹਲਾ) – ‘ਆਪ’ ਦਾ ਮੰਤਵ ਪੰਜਾਬ ‘ਚ ਫੇਲੇ ਭ੍ਰਿਸ਼ਰਾਚਾਰ ਨੂੰ ਖਤਮ ਕਰਕੇ ਪੰਜਾਬ ਨੂੰ ਫਿਰ ਤੋ ਤਰੱਕੀ ਦੇ ਰਾਹ ਤੇ ਪਾਉਣਾ ਇਹ ਪ੍ਰਗਟਾਵਾ ਆਪ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪਿੰਡ ਜੰਡੋਕੇ ਵਿੱਖੇ ਕੁਲਦੀਪ ਸਿੰਘ ਯੂਥ ਵਿੰਗ ਇੰਚਾਰਜ ਅਤੇ ਬਿਕਰਮਜੀਤ ਸਿੰਘ ਸਰਕਲ ਇੰਚਾਰਜ ਵੱਲੋ ਰੱਖੀ ਮੀਟਿੰਗ ਵਿੱਚ ਕੀਤਾ ਜਿਸ ਵਿੱਚ 30 ਪਰਿਵਾਰ ਅਕਾਲੀ ਕਾਂਗਰਸ …

Read More »

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਕਾਲੀਆਂ ਘਟਾਵਾਂ ਅਤੇ ਨਿੱਕੀਆਂ-ਨਿੱਕੀਆਂ ਕਣੀਆਂ ਨੂੰ ਵੇਖ ਕੇ ਸਟਾਫ਼ ਅਤੇ ਵਿਦਿਆਰਥਣਾਂ ਨੇ ਕਾਲਜ ਦੇ ਵਿਹੜੇ ਵਿੱਚ ‘ਸਾਉਣ ਮਹੀਨਾ ਦਿਨ ਤੀਆਂ ਦੇ ਸਭੇ ਸਹੇਲੀਆਂ ਆਈਆਂ, ਸੰਤੋ ਬੰਤੋ ਹੋਈਆਂ ਇਕੱਠੀਆਂ ਵੱਡਿਆਂ ਘਰਾਂ ਦੀਆਂ ਜਾਈਆਂ, ਗਿੱਧਾ ਪਾ ਰਹੀਆਂ ਨਣਦਾ ਤੇ …

Read More »

ਪਿੰਡ ਧਾਰੜ ਦੇ ਪੰਚਾਇਤ ਮੈਂਬਰ ਵਿਰਕ ਨੇ ਗਰੀਬ ਪਰਿਵਾਰ ਦੀ ਲੜਕੀ ਨੂੰ ਦਿੱਤਾ ਸ਼ਗਨ

ਜੰਡਿਆਲਾ ਗੁਰੂ, 27 ਜੁਲਾਈ (ਹਰਿੰਦਰ ਪਾਲ ਸਿੰਘ) – ਪਿੰਡ ਧਾਰੜ ਦੇ ਪੰਚਾਇਤ ਮਂੈਬਰ ਬਲਵੰਤ ਸਿੰਘ ਵਿਰਕ ਨੇ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਤੇ ਸ਼ਗਨ ਸਕੀਮ ਵਜੋਂ 5100 ਰੁਪਿਆ ਦਿੱਤਾ।ਜਾਣਕਾਰੀ ਅਨੁਸਾਰ ਜਦੋ ਪਿੰਡ ਧਾਰੜ ਵਿੱਚ ਪੰਚਾਇਤ ਦੀਆਂ ਵੋਟਾਂ ਪਈਆਂ ਸਨ ਤਾਂ ਵਾਰਡ ਨੰ: 8 ਤੋ ਪੰਚਾਇਤ ਮੈਂਬਰ ਵਜੋਂ ਖੜੇ ਹੋਏ ਉਮੀਦਵਾਰ ਬਲਵੰਤ ਸਿੰਘ ਵਿਰਕ ਨੇ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ …

Read More »

1 ਅਗਸਤ ਦੀ ਕਾਂਗਰਸ ਰੈਲੀ ਅਕਾਲੀ-ਭਾਜਪਾ ਸਰਕਾਰ ਦੇ ਭਰਮ ਭੁਲੇਖੇ ਕਰੇਗੀ ਦੂਰਮਿੰਟੂ

ਜੰਡਿਆਲਾ ਗੁਰੂ, 27 ਜੁਲਾਈ (ਹਰਿੰਦਰ ਪਾਲ ਸਿੰਘ) – ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ’ ਚ 1 ਅਗਸਤ ਨੂੰ ਪਿੰਡ ਚੌਹਾਨ ਵਿਖੇ ਕਰਵਾਈ ਜਾ ਰਹੀ ਹੈ।ਹੋਣ ਜਾ ਰਹੀ ਵਿਸ਼ਾਲ ਰੈਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਮੇਹਰਬਾਨਪੁਰਾ …

Read More »

ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 13-14 ਨੂੰ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਜਿਲੇ ਨਾਲ ਸਬੰਧਤ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਦੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 13-14 ਅਗਸਤ ਨੂੰ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਆਯੋਜਤ ਕੀਤੀ ਜਾਵੇਗੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਆਯੋਜਨ ਕਰਤਾ ਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਤੇ ਸਰਕਦਾ ਅਹੁਦੇਦਾਰ …

Read More »

ਐਸ.ਸੀ ਵਿਦਿਆਰਥਣਾਂ ਲਈ ਬੇਸਿਕ ਕਾਸਮਟੋਲੋਜੀ ‘ਚ ਦਾਖਲਾ ਸ਼ੁਰੂ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈਟੀਆਈ ਇਸਤਰੀਆਂ ਬੇਰੀਗੇਟ ਵਿਖੇ ਅਨੂਸੂਚਿਤ ਪ੍ਰਤੀਵਰਗ ਨਾਲ ਸਬੰਧਤ ਦਸਵੀਂ ਪਾਸ ਵਿਦਿਆਰਥਣਾਂ ਲਈ ਇਕ ਸਾਲਾ ਬੇਸਿਕ ਕਾਸਮਟੋਲੋਜੀ ਕੋਰਸ ਲਈ ਦਾਖਲਾ ਸ਼ੁਰੂ ਹੈ।ਇਸ ਗੱਲ ਦੀ ਜਾਣਕਾਰੀ ਪ੍ਰਿੰ: ਸੁਰਿੰਦਰ ਕੁਮਾਰ ਸ਼ਰਮਾ ਦੇ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਟਰੇਡ ਅਧੀਨ ਦਾਖਲ ਹੋਣ ਵਾਲੀ ਅਨੁਸ੍ਵਚਿਤ ਜਾਤੀ ਨਾਲ ਸਬੰਧਤ ਸਿਖਿਆਰਣ ਕੋਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ …

Read More »

ਸਕੂਲੀ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰਨਾਂ ਮਨਾਇਆ ਵਣ ਮਹਾਂਉਤਸਵ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿਨੋ ਦਿਨ ਗੰਦਲੇ ਤੇ ਜਹਿਰੀਲੇ ਹੁੰਦੇ ਜਾ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਵਲੋਂ ਮਨਾਏ ਜਾ ਰਹੇ ਵਣ ਮਹਾਂਉਤਸਵ ਸਿਲਸਿਲੇ ਦੇ ਚਲਦਿਆਂ ਸਰਕਾਰੀ ਸੀਨੀ: ਸੈਕੰ: ਸਕੂਲ ਭਿੰਡੀਸੈਦਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਸਕੁੂਲ ਦੇ ਸਮੂਹਿਕ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਲੋਂ ਸਕੂਲ ਦੀ ਪ੍ਰਿੰ: ਗੁਰਵਿੰਦਰਪਾਲ ਕੋਰ ਦੀ ਦੇਖ ਰੇਖ ਹੇਠ …

Read More »

ਜਿਲ੍ਹਾ ਫਾਜ਼ਿਲਕਾ ਵਿਚ ਕੋਟਪਾ ਐਕਟ 2003 ਸਖ਼ਤੀ ਨਾਲ ਲਾਗੂ ਹੋਵੇਗਾ – ਏ.ਡੀ.ਸੀ ਮਾਨ

ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਫਾਜ਼ਿਲਕਾ ਨੂੰ ਸਮੋਕਿੰਗ ਫਰੀ ਜ਼ਿਲ੍ਹਾ ਬਣਾਉਣ ਲਈ ਕੋਟਪਾ ਕਾਨੂੰਨ 2003 ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਕੀਤਾ।  ਸ. ਮਾਨ ਨੇ ਕਿਹਾ ਕਿ ਜਨਤਕ ਸਥਾਨਾਂ ਜਿਵੇਂ ਐਡੀਟੋਰੀਅਮ, ਰੇਲਵੇ ਸਟੇਸ਼ਨ, ਬੱਸ ਅੱਡਾ, ਰੈਸਟੋਰੈਂਟ, ਚਾਹ ਸਟਾਲ, ਢਾਬੇ, ਆਹਤੇ, ਮੈਰਿਜ਼ ਪੈਲੇਸ, …

Read More »

ਪੰਜਵੇਂ ਫਾਜ਼ਿਲਕਾ ਸਥਾਪਨਾ ਦਿਵਸ ‘ਤੇੇ ਸਿਹਤ ਮੰਤਰੀ ਜਿਆਣੀ ਵੱਲੋਂ ਰੁੱਖ ਲਾਓ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਫਾਜ਼ਿਲਕਾ ਦਾ ਪੰਜਵਾਂ ਜ਼ਿਲ੍ਹਾ ਸਥਾਪਨਾ ਦਿਵਸ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੰਨਵਾਲਾ ਹਨੂੰਵੰਤਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਗਠਨ ਦੀ 5ਵੀਂ ਵਰ੍ਹੇਗੰਢ ਦੀਆਂ ਵਧਾਈਆਂ ਦਿੰਦਿਆਂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਗਠਨ …

Read More »