Wednesday, November 25, 2026

Daily Archives: August 4, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਉਪ ਰਾਜਪਾਲ ਕੋਲ ਸਾਰੇ ਸੰਵਿਧਾਨਕ ਹੱਕ, ਉਪ ਰਾਜਪਾਲ ਦੀ ਸਹਿਮਤੀ ਨਾਲ ਹੀ ਦਿੱਲੀ ਸਰਕਾਰ ਲੈ ਸਕਦੀ ਹੈ ਕੋਈ ਸੰਵਿਧਾਨਕ ਫੈਸਲਾ – ਹਾਈਕੋਰਟ। ▶ ਦਿੱਲੀ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਖਿਲਾਫ …

Read More »

ਤੈ੍ਰ ਸ਼ਤਾਬਦੀ ਕਾਲਜ ਦੀ ਵਿਦਿਆਰਥਣ ਨੇ ਐਮ.ਏ. ਇਕਨਾਮਿਕਸ ਸਮੈਸਟਰ-2 ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ. ਇਕਨਾਮਿਕਸ ਸਮੈਸਟਰ ਦੂਜੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ, ਪ੍ਰੋ. ਰਣਦੀਪ ਕੌਰ, ਡਾ. ਗੁਰਸ਼ਰਨ ਕੌਰ ਤੇ ਸ. ਗੁਰਜਿੰਦਰ ਸਿੰਘ ਨੇ ਸਾਂਝੇ ਤੌਰ ‘ਤੇ …

Read More »

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ਦਾ ਕੀਰਤਨ ਸਮਾਗਮ ਆਯੋਜਿਤ

ਅੰਮ੍ਰਿਤਸਰ, ੩ ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਕਵੰਲਜੀਤ ਕੌਰ ਦੇੇੇ ਰਾਗੀ ਜਥੇ ਨੇ ਕੀਰਤਨ ਕੀਤਾ।ਉਪਰੰਤ ਅਮਿਤੇਸ਼ਵਰ ਸਿੰਘ ਦੇ ਜਥੇ ਨੇ ਗੁਰੂ ਜਸ ਗਾਇਨ ਕੀਤਾ।ਭਾਈ ਜਸਵਿੰਦਰ ਸਿੰਘ ਬੀਬੀ …

Read More »

ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਮੌਕੇ ਆਖੰਡ ਪਾਠ ਅਰੰਭ – ਖ਼ੂਨਦਾਨ ਕੈਂਪ ਵੀ ਲਗਾਇਆ ਗਿਆ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ ਨਿਭਾਈ ਗਈ।ਮੁੱਖ ਦਫ਼ਤਰ ਵਿਖੇ ਖ਼ੂਨ ਦਾਨ ਕੈਂਪ …

Read More »

ਕਾਲੇਕੇ ਉਤਾੜ ਵਿਖੇ ਚੋਰਾਂ ਵਲੋਂ ਨਕਦੀ, ਸੋਨੇ ਦੇ ਗਹਿਣੇ ਤੇ 32 ਬੋਰ ਦਾ ਰਿਵਾਲਰ ਚੋਰੀ

ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ) – ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਕਾਲੇਕੇ ਉਤਾੜ ਵਿਖੇ ਬੀਤੀ ਰਾਤ ਇਕ ਘਰ ਵਿੱਚ ਚੋਰਾਂ ਵੱਲੋਂ ਦਾਖਲ ਹੋ ਕੇ 50-60 ਤੋਲੇ ਸੋਨੇ ਦੇ ਗਹਿਣੇੇ, 1,25000 ਰੁਪਏ ਨਗਦੀ, 30-35 ਲੇਡੀਜ਼ ਸੂਟ ਅਤੇ ਇਕ 32 ਬੋਰ ਦਾ ਲਾਇੰਸਸੀ ਰਿਵਾਲਰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ …

Read More »

ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਵਿਖੇ ਕਹਾਣੀ, ਕਵਿਤਾ, ਭਾਸ਼ਣ ਤੇ ਵਾਦ ਵਿਵਾਦ ਮੁਕਾਬਲੇ ਕਰਵਾਏ

ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ)- ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਪਿ੍ਰੰਸੀਪਲ ਸਰਬਜੀਤ ਕੌਰ ਦੀ ਅਗਵਾਈ ਵਿੱਚ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨਰਸਰੀ ਜਮਾਤਾਂ ਦੇ ਕਵਿਤਾ ਮੁਕਾਬਲੇ, ਤੀਸਰੀ ਤੋਂ ਪੰਜਵੀਂ ਜਮਾਤ ਤੱਕ ਕਹਾਣੀ ਮੁਕਾਬਲੇ, ਛੇਵੀਂ ਤੋਂ ਅੱਠਵੀਂ ਜਮਾਤ ਦੇ ਭਾਸ਼ਣ ਮੁਕਾਬਲੇ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਾਦ-ਵਿਵਾਦ ਮੁਕਾਬਲੇ ਸ਼ਾਮਿਲ ਸਨ। ਇਨਾਂ ਮੁਕਾਬਲਿਆਂ ਦੌਰਾਨ ਜੱਜ …

Read More »

ਗੁਲਜਾਰ ਸਿੰਘ ਰਣੀਕੇ ਨੇ ਸ਼ਗਨ ਸਕੀਮ ਦੇ 46 ਲਾਭਪਾਤਰੀਆਂ ਨੂੰ ਦਿੱਤੇ ਚੈੱਕ

ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ) – ਸ਼ੋ੍ਰਮਣੀ ਅਕਾਲੀ ਦਲ ਐਸ ਸੀ ਵਿੰਗ ਹਲਕਾ ਪੱਟੀ ਵੱਲੋਂ ਸਰਪੰਚ ਚਰਨ ਸਿੰਘ ਕੈਰੋਂ ਜਿਲਾ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਐਸ ਸੀ ਵਿੰਗ, ਹਰਜਿੰਦਰ ਸਿੰਘ ਠੱਕਰਪੁਰਾ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਐਸ ਸੀ ਵਿੰਗ ਅਤੇ ਬਲਦੇਵ ਸਿੰਘ ਕੈਰੋਂ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਬੀ ਸੀ ਵਿੰਗ ਦੀ ਅਗਵਾਈ ਹੇਠ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ …

Read More »

ਅਮਰਕੋਟ ਰੈਲੀ ਲਈ ਕਾਫਲਾ ਰਵਾਨਾ

ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ ਹਲਕਾ ਖੇਮਕਰਨ ਅਦੀਨ ਪੈਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿੱਖੇ ਆਮ ਆਦਮੀ ਪਾਰਟੀ ਐਸ. ਸੀ, ਐਸ. ਟੀ ਵਿੰਗ ਦੀ ਵਿਸਾਲ ਰੈਲੀ ਚ’ ਆਪ ਦੇ ਸੀਨੀਆਰ ਆਗੂ ਅਤੇ ਜੋਨ ਮੈਬਰ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ, ਡਾ: ਨਿਰਮਲ ਸਿੰਘ ਸਾਬਕਾ ਕੌਸਲਰ ਜੋਨ ਮੈਬਰ ਐਸ. ਸੀ, ਐਸ ਟੀ ਵਿੰਗ ਦੀ ਅਗਵਾਹੀ ਹੇਠ ਵਿਸਾਲ ਜਥਾ ਅਮਰਕੋਟ ਰੈਲੀ …

Read More »

ਪੀੜਤ ਵਲੋਂ ਸਮਾਜ ਸੇਵੀ ਸੰਸਾਥਾਵਾਂ ਨੂੰ ਮਦਦ ਦੀ ਗੁਹਾਰ

ਚੌਂਕ ਮਹਿਤਾ, 3 ਅਗਸਤ (ਜੋਗਿੰਦਰ ਸਿੰਘ ਮਾਣਾ) – ਨੇਕ ਦਿਲ ਇਨਸਾਨ ਪ੍ਰਮਜੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਭਲੋਜਲਾ ਨੂੰ ਅਜਿਹੀ ਦਿਲ ਦੀ ਵਾਲ ਦੀ ਬਿਮਾਰੀ ਨੇ ਆਪਣੀ ਜਕੜਣ ਵਿੱਚ ਲੈ ਲਿਆ ਹੈ, ਜਿਸ ਦਾ ਇਲਾਜ ਕਰਾਉਣ ਤੋ ਉਹ ਅਸਮੱਰਥ ਹੈ।ਮਿਲੀ ਜਾਣਕਾਰੀ ਅਨੁਸਾਰ ਇੱਕ ਏਕੜ ਦਾ ਮਾਲਕ ਇਹ ਗਰੀਬ ਕਿਸਾਨ ਆਪਣੀ ਸਾਰੀ ਜਮੀਨ ਵੇਚ ਕੇ ਇੱਕ ਵਾਰ ਆਪਣਾ ਇਲਾਜ ਕਰਵਾ …

Read More »

ਕੇਜਰੀਵਾਲ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਉਣ ਵਿੱਚ ਬਨਾਰਸ ਦੇ ਠਗਾਂ ਤੋਂ ਵੀ ਅੱਗੇ- ਮਜੀਠੀਆ

ਮਜੀਠਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਿੱਚ ਬਨਾਰਸ ਦੇ ਠਗਾਂ ਤੋਂ ਵੀ ਕਈ ਗੁਣਾ ਅੱਗੇ ਲੰਗ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਤਾ ਦੀ ਲਾਲਸਾ ਕਾਰਨ ਕੇਜਰੀਵਾਲ ਵਲੋਂ ਪੰਜਾਬ ਨੂੰ ਭਰਾ ਮਾਰੂ ਜੰਗ ਵੱਲ ਧੱਕਣ ਦੀਆਂ ਸਾਜਿਸ਼ਾ ਰਚੀਆਂ ਜਾ ਰਹੀਆਂ ਹਨ, …

Read More »