📝 ਅੱਜ ਦੀਆਂ ਸੁਰਖੀਆਂ….. ਮਿਤੀ : 7 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜਲੰਧਰ ਵਿੱਚ ਆਰ.ਐਸ.ਐਸ ਪੰਜਾਬ ਮੁਖੀ ਜਗਦੀਸ਼ ਗਗਨੇਜ਼ਾ ‘ਤੇ ਫਾਇਰਿੰਗ – ਗੰਭੀਰ ਹਾਲਤ ‘ਚ ਆਰਮੀ ਹਸਪਤਾਲ ਕਰਵਾਇਆ ਦਾਖਲ। ▶ ਬਾਈਕ ਸਵਾਰ 2 ਨੋਜਵਾਨਾਂ ਨੇ ਮਾਰੀਆਂ ਤਿੰਨ ਗੋਲੀਆਂ– ਵਾਰਦਾਤ ਸੀ.ਸੀ.ਟੀ.ਵੀ. ਕੈਮਰੇ ‘ਚ …
Read More »Daily Archives: August 6, 2016
ਲੈਕਚਰਾਰ ਤੋਂ ਪ੍ਰਿੰਸੀਪਲ ਵਜੋਂ ਤੱਰਕੀ ਦੇ ਪਾਸ ਮਤੇ ਨੂੰ ਲਾਗੂ ਕਰਨ ਦੀ ਮੰਗ
ਮਲੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਲੈਕਚਰਾਰ ਤੋ ਪ੍ਰਿੰਸੀਪਲ ਵਜੋਂ ਤਰੱਕੀ ਲਈ ਕੈਬਨਿਟ ਵਿਚ ਪਾਸ ਹੋਏ ਮਤੇ ਨੂੰ ਲਾਗੂ ਕਰਵਾਉਣ ਸੰਬਧੀ ਜਿਲਾ ਸੀ੍ਰ ਮੁਕਤਸਰ ਸਾਹਿਬ ਦੇ ਲੈਕਚਰਾਰਾਂ ਦੀ ਮੀਟਿੰਗ ਡਾ. ਹਰੀਭਜਨ ਪ੍ਰਿਯਦਰਸ਼ੀ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਕਿ ਲੈਕਚਰਾਰ ਕਾਡਰ ਦੀ ਗਿਣਤੀ ਦੇ ਅਨੁਸਾਰ ਲਗਭਗ ਤਿੰਨ ਸਾਲ ਪਹਿਲਾਂ ਕੈਬਨਿਟ ਵਿੱਚ ਪਾਸ ਕੀਤੇ ਗਏ …
Read More »ਆਮ ਆਦਮੀ ਪਾਰਟੀ ਵੱਲੋਂ ਸੀਟਾਂ ਦੇ ਫੈਸਲੇ ਸਲਾਂਘਾਯੋਗ – ਗੋਪੀ
ਤਰਸਿੱਕਾ, 5 ਅਗਸਤ (ਕੰਵਲ ਜੋਧਾ ਨਗਰੀ ) – ਹਲਕਾ ਜੰਡਿਆਲਾ ਗੁਰੁ ਦੇ ਸਰਕਲ ਡੇਹਰੀਵਾਲ ਤਂੋ ਇੰਚਾਰਜ ਅਮਰਦੀਪ ਸਿੰਘ ਗੋਪੀ, ਹਰਪਾਲ ਸਿੰਘ ਐਸੀ ਵਿੰਗ, ਮਾਸਟਰ ਰਘਬੀਰ ਸਿੰਘ ਹਲਕਾ ਇੰਚਾਰਜ, ਸੁਖਦੇਵ ਸਿੰਘ ਕਿਸਾਨ ਵਿੰਗ ਦੀ ਇਕ ਕੋਰ ਮੀਟਿੰਗ ਜੱਬੋਵਾਲ ਵਿਖੇ ਹੋਈ।ਜਿਸ ਵਿੱਚ ਪਾਰਟੀ ਵੱਲੋਂ 19 ਮੈਬਰਾਂ ਦੀਆਂ ਸੀਟਾਂ ਦਾ ਅੇਲਾਨ ਕਰਨ ‘ਤੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਪੂਰੀ ਟੀਮ ਦਾ ਤਹਿ …
Read More »ਵੇਰਕਾ ਡੇਅਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) -ਸਿਹਤਮੰਦ ਸਮਾਜ਼ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਸਮਾਜਿਕ ਗਤੀਵਿਧੀਆਂ ਨੂੰ ਵੀ ਧਿਆਨ ਵਿਚ ਰੱਖਦੇ ਹੋਏ ਪੁਰਾਤਨ ਵਿਰਸੇ ਨੂੰ ਕਾਇਮ ਰੱਖਣ ਵਾਸਤੇ ਅੱਜ ਵੇਰਕਾ ਡੇਅਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੇਰਕਾ ਡੇਅਰੀ ਦੇ ਮੁਲਾਜਮਾਂ ਅਤੇ ਡੇਅਰੀ ਨਾਲ ਜੁੜੇ ਹੋਏ ਡੀਲਰਾਂ ਦੇ ਪਰਿਵਾਰਾਂ ਤੋ ਇਲਾਵਾ ਸ਼੍ਰੀ ਗੁਰੂ ਹਰਕਰਿਸ਼ਨ …
Read More »ਬੀਬੀ ਕਮਲੇਸ਼ ਵਾਰਡ ਨੰ. 48 ਦੀ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) -ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਵੱਲੋਂ ਜੱਥੇ ਨੂੰ ਮਜਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਵਾਰਡ ਪ੍ਰਧਾਨਾਂ ਦੀਆਂ ਨਿਯੁੱਕਤੀਆਂ ਦੇ ਤਹਿਤ ਵਾਰਡ ਨੰ. 48 ਵਿਚ ਕਰਵਾਈ ਗਈ ਮੀਟਿੰਗ ਦੌਰਾਨ ਬੀਬੀ ਕਮਲੇਸ਼ ਨੂੰ ਵਾਰਡ ਪ੍ਰਧਾਨ ਨਿਯੁੱਕਤ ਕੀਤਾ ਗਿਆ।ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ …
Read More »ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ …
Read More »ਝੋਨੇ ਅਤੇ ਬਾਸਮਤੀ ਦੀ ਫਸਲ ਉੱਪਰ ਕੀੜਿਆਂ ਤੇ ਬਿਮਾਰੀਆਂ ਦਾ ਹਮਲਾ ਹੋਣ ਦੀ ਸੰਭਾਵਨਾ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮੌਸਮ ਅਨਕੂਲ ਹੋਣ ਕਾਰਨ ਝੋਨੇ ਅਤੇ ਬਾਸਮਤੀ ਦੀ ਫਸਲ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋਣ ਦੀ ਸੰਭਾਵਨਾ ਨੂੰ ਵੇਖਦਿਆਂ ਕਿਸਾਨਾਂ ਨੂੰ ਸੁਚੇਤ ਰਹਿਣਾ ਚਾਹੀਦਾ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਹੈ.ਕੁ.)ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ …
Read More »ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋਮੀਟਰ ‘ਚ ਕਾਨੂੰਨੀ, ਗੈਰਕਾਨੂੰਨੀ ਮਾਈਨਿੰਗ ‘ਤੇ ਪਾਬੰਦੀ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਅਮਿਤ ਕੁਮਾਰ, ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਪਠਾਨਕੋਟ ਵਿਖੇ ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋ ਮੀਟਰ ਉਪਰ ਅੱਪਸਟਰੀਮ ਅਤੇ ਤਿੰਨ ਕਿਲੋ ਮੀਟਰ ਥੱਲੇ ਡਾਊਨਸਟਰੀਮ ਦਰਿਆ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ, ਗੈਰਕਾਨੂੰਨੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ …
Read More »ਜ਼ਿੰਮੇਵਾਰੀ ਨਿਭਾਓ, ਬੱਚੇ ਨੂੰ ਮਾਂ ਦਾ ਦੁੱੱਧ ਪਿਲਾਓ
ਪਟਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੌ ਦਿੱਤੇ ਗਏ ਵਿਸ਼ਵ ਸਤਨਪਾਨ ਹਫਤਾ ਦੇ ਥੀਮ ਮਾਂ ਦਾ ਦੁੱਧ:ਨਿਰੰਤਰ ਵਿਕਾਸ ਦੀ ਕੂੰਜੀ ਉੱਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਡਾ: ਨਰੇਸ਼ ਕਾਂਸਰਾ ਸਿਵਲ ਸਰਜਨ ਜੀ ਦੀ ਪ੍ਰਧਾਨਗੀ ਹੇਂਠ ਮਾਂ ਦੇ ਦੁੱੱਧ ਦੀ ਮੱੱਹਤਤਾ ਸੰਬਧੀ ਸੈਮੀਨਾਰ ਅਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਚਰਨਜੀਤ ਸਿੰਘ ਕਾਹਲੋਂ …
Read More »ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਮੌਕੇ ਕਰਨਲ ਕਰਮਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੁ) -ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਲੂਲ੍ਹੇ ਲੰਗੜਿਆਂ, ਪਾਗਲਾਂ ਅਤੇ ਲਵਾਰਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਵਿਖੇ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ …
Read More »
Punjab Post Daily Online Newspaper & Print Media