Wednesday, November 25, 2026

Daily Archives: August 7, 2016

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਬਾਲਾ ਪ੍ਰੀਤਮ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਗੁਰਮਤਿ ਅਧਾਰਿਤ ਪ੍ਰੋਗਰਾਮਾਂ ਰਾਹੀਂ ਮਨਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਨਵੀਂ ਪਨੀਰੀ ਨੂੰ ਵਿਰਸੇ ਨਾਲ ਜੋੜਨ ਲਈ ਸਕੂਲਾਂ ਵਿਚ ਗੁਰਮਤਿ ਸਮਾਗਮਾਂ ਦੇ ਆਯੋਜਨ ਨੂੰ ਜਰੂਰੀ ਦੱਸਿਆ। ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਰਾਹੀਂ ਜਿਥੇ …

Read More »

ਗੁਰਦੁਆਰਾ ਸੰਗਤਸਰ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਚੁਨਾਗਰਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੰਗਤ ਸਰ ਸਾਹਿਬ ਜੀ ਦੇ ਦਰਬਾਰ ਸਾਹਿਬ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜੀਵਨ ਸਿੰਘ ਬੁਰੜ ਨੇ ਦੱਸਿਆ ਕਿ ਪਿਛਲੇ ਬੀਤੇ ਸਮੇਂ ਦੌਰਾਨ ਸ਼ਰਾਰਤੀ ਅਨਸਰਾਂ ਦੁਆਰਾ ਪਾਖੰਡੀ ਸਾਧ ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬ ਜੀ ਨੂੰ ਉਸਾਰਨ ਵਿਚ …

Read More »

ਦਲੀਪ ਐਵੀਨਿਊ ਵਿੱਚ ਟਾਵਰ ਲਗਾਉਣ ਵਿਰੁੱਧ ਬੱਸੀ ਦੀ ਅਗਵਾਈ ਵਿੱਚ ਪ੍ਰਦਰਸ਼ਨ

ਅੰਮ੍ਰਿਤਸਰ, 6 ਅਗਸਤ (ਜਸਬੀਰ ਸਿੰਘ ਸੱਗੂ)- ਜੀ.ਟੀ ਰੋਡ ਸਥਿਤ ਦਲੀਪ ਐਵੀਨਿਊ ਦੇ ਇਕ ਘਰ ਛੱਤ ‘ਤੇ ਲਗਾਏ ਮੋਬਾਇਲ ਟਾਵਰ ਅਤੇ ਨਗਰ ਨਿਗਮ ਵੱਲੋਂ ਉਸ ਨੂੰ ਐਨ.ਓ.ਸੀ ਦਿੱਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦਿਨੇਸ਼ ਬੱਸੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਨਗਰ ਨਿਗਮ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਦੀ ਸਹਿਮਤੀ ਤੋਂ …

Read More »

ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਵਾਤਾਵਰਨ ਨੂੰ ਸਮਰਪਿਤ ਮੁਕਾਬਲੇ ਕਰਵਾਏ

ਬਟਾਲਾ, 6 ਅਗਸਤ (ਨਰਿੰਦਰ ਬਰਨਾਲ) – ਸਮਾਜ ਵਿਚ ਵਾਤਾਵਰਨ ਵਿਸ਼ੇ ਨੂੰ ਮੁਖ ਰੱਖਦਿਆਂ ਹਰ ਕਿਸੇ ਦੀ ਕੋਸਿਸ ਵਾਤਾਵਰਨ ਦੀ ਸਾਂਭ ਸੰਭਾਲ ਵਿਚ ਲੱਗੀ ਹੋਈ ਹੈ, ਸਿੱਖਿਆ ਵਿਭਾਗ, ਕਲੱਬਾਂ, ਸਮਾਜ ਸੇਵੀ ਸੰਸਥਾਵਾਂ,ਵੀ ਇਸ ਜਾਗਰੂਕਤਾ ਵਾਸਤੇ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ, ਇਸੇ ਹੀ ਸੋਚ ਨੂੰ ਮੁੱਖ ਰੱਖਦਿਆਂ ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਜੋ ਕਿ ਇਕ ਫੈਮਲੀ ਕਲੱਬ ਦੇ ਤੌਰ ਤੇ ਜਾਣੀ ਜਾਂਦੀ …

Read More »

 “Army honours its Glorified Veterans”

Jalandhar, Aug 6 (Punjab Post Bureau) – To bestow honour upon its veterans has been a tradition of the Indian Army.  In a simple function held at Jalandhar Cantonment today, General Officer Commanding Vajra Corps, Lieutenant General JS Cheema, dedicated various landmarks in the names of war heroes and sports veterans. The function was attended by veteran hockey players and …

Read More »

ਕੇਵਲ ਗੁਰੂ ਘਰਾਂ ਹੀ ਹੁੰਦਾ ਹੈ ਸਰਕਟ-ਸ਼ਾਟ, ਪ੍ਰਬੰਧਕਾਂ ਤੇ ਗ੍ਰੰਥੀਆਂ ਦੇ ਕਮਰਿਆਂ ‘ਚ ਕਿਓਂ ਨਹੀਂ- ਜਥੇਦਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਜੋ ਮੰਦਭਾਗੀ ਘਟਨਾਂ ਪਿੰਡ ਮੀਰਾਂਕੋਟ ਵਿਚ ਵਾਪਰੀ ਹੈ, ਜਿਸ ਵਿਚ 3 ਪਾਵਨ ਸਰੂਪ ਅਗਨਭੇਂਟ ਹੋ ਗਏ ਹਨ। ਜੋ ਇਕ ਬਹੁਤ ਦੁਖਦਾਈ ਘਟਨਾ ਹੈ।ਸਿੰਘ ਸਾਹਿਬ ਜੀ ਬੋਲਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ …

Read More »