Wednesday, November 25, 2026

Daily Archives: August 8, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਲ਼ੋਕ ਸਭਾ ਵਿੱਚ ਜੀ.ਐਸ.ਟੀ ਬਿੱਲ ਸਰਬਸੰਮਤੀ ਨਾਲ ਪਾਸ- ਵਿਰੋਧ ‘ਚ ਨਹੀਂ ਪਿਆ ਕੋਈ ਵੋਟ। ▶ ਛੋਟੇ ਉਤਪਾਦਕਾਂ ਤੇ ਪੱਛੜੇ ਰਾਜਾਂ ਨੂੰ ਸੁਰੱਖਿਆ ਦੀ  ਗਾਰੰਟੀ ਦੇਵੇਗਾ ਜੀ.ਐਸ.ਟੀ ਬਿੱਲ– ਮੋਦੀ। ▶ ਹੜਾਂ …

Read More »

ਗੁਰੂ ਘਰਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਤੇ ਮਰਯਾਦਾ ਬਹਾਲ ਰ’ਖੀ ਜਾਵੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਸਮੁੱਚੇ ਸਿੱਖ ਜਗਤ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ ਸੰਭਾਲ, ਸਤਿਕਾਰ ਅਤੇ ਮਰਯਾਦਾ ਦੀ ਬਹਾਲੀ ਲਈ ਸੁਚੇਤ ਹੋ ਕੇ ਸੇਵਾ ਨਿਭਾਉਣ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਨਿੱਤ …

Read More »

ਖਜ਼ਾਨ ਸਿੰਘ ਨੂੰ ਪੰਥਕ, ਰਾਜਨੀਤਕ ਤੇ ਸਮਾਜਿਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ 7 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਦੇ ਪਿਤਾ ਖਜ਼ਾਨ ਸਿੰਘ (78) ਦੀ ਅੰਤਿਮ ਅਰਦਾਸ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 52 ਕਵੀਆਂ ਦਾ ਕਾਵਿ ਸੰਮੇਲਨ 18 ਨੂੰ

ਅੰਮ੍ਰਿਤਸਰ 7 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 52 ਕਵੀਆਂ ਦਾ ਕਾਵਿ ਸੰਮੇਲਨ 18 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਖੇਤਰਾਂ ਦੇ ਨਾਮਵਰ 52 ਕਵੀ ਆਪਣੀਆਂ ਕਾਵਿ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਥੋਂ ਜਾਰੀ ਪ੍ਰੈਸ …

Read More »

ਉੱਚੀ ਆਵਾਜ ‘ਚ ਮਿਊਜਿਕ, ਪਰੈਸ਼ਰ ਹਾਰਨ ਤੇ ਆਵਾਜ ਪ੍ਰਦੂਸ਼ਣ ਵਾਲੇ ਯੰਤਰ, ਆਤਿਸ਼ਬਾਜੀ, ਤੇ ਪਟਾਕੇ ਚਲਾਉਣ ‘ਤੇ ਪਾਬੰਦੀ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਅਮਿਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਮਿਊਜਿਕ, ਗੱਡੀਆਂ ਦੇ ਪਰੈਸ਼ਰ ਹਾਰਨ ਅਤੇ ਆਵਾਜ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ, ਆਤਿਸ਼ਬਾਜੀ, ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇਸ ਤੋਂ ਇਲਾਵਾ …

Read More »

 ਨਵਾਂ ਬਾਗ ਲਾਉਣ ਤੇ ਸਬਜ਼ੀਆਂ ਦੀ ਕਾਸ਼ਤ ਲਈ ਫਲਦਾਰ ਬੂਟੇ ਅਤੇ ਸਬਜੀਆਂ ਦੀ ਪਨੀਰੀ ਦੀ ਬੁਕਿੰਗ ਸ਼ੁਰੂ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਕਿਸਾਨਾਂ ਨੂੰ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਪਸ਼ੂ ਪਾਲਣ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਗਰੁਕ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਨਟ ਏਜੰਸੀ (ਆਤਮਾ) ਦੀ ਬਲਾਕ ਕਿਸਾਨ ਸਲਾਹਕਾਰ ਕਮੇਟੀ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। …

Read More »

ਵਿਧਾਇਕ ਮੰਨਾ ਵੱਲੋ ਰੈਸਟੋਰੈਂਟ ਦਾ ਉਦਘਾਟਨ

ਚੌਂਕ ਮਹਿਤਾ, 7 ਅਗਸਤ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਬਟਾਲਾ ਜਲੰਧਰ ਰੋਡ ‘ਤੇ ਸਥਿਤ ਅੱਡਾ ਸਠਿਆਲਾ ਵਿਖੇ ਨਵੇਂ ਖੁਲੇ ਮਾਨ ਰੈਸਟੋਰੈਂਟ ਦਾ ਉੋਦਘਾਟਨ ਹਲਕਾ ਵਿਧਾਇਕ ਬਾਬਾ ਬਕਾਲਾ ਮਨਜੀਤ ਸਿੰਘ ਮੰਨਾ ਨੇ ਕੀਤਾ ਤੇ ਰੈਸਟੋਰੈਂਟ ਦੇ ਮਾਲਕ ਕੁਲਦੀਪ ਸਿੰਘ ਮਾਨ ਤੇ ਹਰਜਿੰਦਰ ਸਿੰਘ ਸੰਧੂ ਨੂੰ ਬਹੁਤ ਬਹੁਤ ਮੁਬਰਕਾ ਦਿੱਤੀਆਂ।ਇਸ ਮੌਕੇ ਹਰਪ੍ਰੀਤ ਸਿੰਘ ਖੱਖ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਹਰਜੀਤ ਸਿੰਘ ਮੀਆਂਵਿੰਡ, …

Read More »

ਅਕਾਲੀ ਦਲ ਯੂਥ ਸਕੱਤਰ ਮਾਝਾ ਜੋਨ ਬਣਨ ‘ਤੇ ਤਰਸੇਮ ਸਿੰਘ ਰੰਧਾਵਾ ਸਨਮਾਨਿਤ

ਚੌਂਕ ਮਹਿਤਾ, 7 ਅਗਸਤ (ਜੋਗਿੰਦਰ ਸਿੰਘ ਮਾਣਾ) – ਮਾਝਾ ਜੋਨ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵੱਲੋਂ ਥਾਪੇ ਗਏ ਹਲਕਾ ਸ੍ਰੀ ਹਰਗੌਬਿੰਦਪੁਰ ਤੋ ਪਿੰਡ ਬੂਰੇ ਨੰਗਲ ਦੇ ਤਰਸੇਮ ਸਿੰਘ ਰੰਧਾਵਾ ਨੂੰ ਯੂਥ ਅਕਾਲੀ ਦਲ ਦੇ ਸਕੱਤਰ ਮਾਝਾ ਜੋਨ ਬਣਨ ‘ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਿਰੋਪਾ ਦੇ ਕੇ ਸਨਮਾਨਿਤ ਕਰਦੇ ਹੋਏ ਮੈਨਜਰ ਮੇਜਰ ਸਿੰਘ, ਮੀਤ ਮੈਨਜਰ ਮੋਹਣ …

Read More »

ਇਮਾਨਦਾਰ ਅਤੇ ਅਣਖੀ ਬੰਦੇ ਬਹੁਤੀ ਦੇਰ ‘ਆਪ’ ਵਿਚ ਨਹੀਂ ਟਿਕਣਗੇ-ਮਜੀਠੀਆ

ਮੈਰਿਜ ਪੈਲਸ ਮਾਲਕਾਂ ਨੂੰ ਦਿੱਤੀ ਜਾਵੇਗੀ ਵੱਡੀ ਰਾਹਤ ਮਜੀਠਾ, 7 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਪੰਜਾਬ ਵਿਰੋਧੀ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਇਹ ਲੋਕ ਥਾਂ-ਥਾਂ ਪੰਜਾਬ ਦੇ 70 ਫੀਸਦੀ ਨੌਜਵਾਨ ਨਸ਼ਈ ਹੋਣ ਦੀਆਂ ਅਧਾਰਹੀਣ ਗੱਲਾਂ ਕਰਕੇ ਪੰਜਾਬ ਦੀ ਜਵਾਨੀ ਨੂੰ …

Read More »