ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦੇਸ਼ ਵਿਚ ਦਿਨ ਰਾਤ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਕਰਨ ਅਤੇ ਜਰੂਰੀ ਵਸਤਾਂ ਦੀਆ ਕੀਮਤਾਂ ਨਿਰਧਾਰਤ ਕਰਨ ਸੰਬਧੀ ਖੱਬੇ ਪੱਖੀ ਪਾਰਟੀਆ ਵੱਲੋਂ ਇੱਕ ਮੰਗ ਪੱਤਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਨੂੰ ਦਿੱਤਾ ਗਿਆ, ਇਸ ਵਫ਼ਦ ਵਿਚ ਸਾਮਲ ਸੀ .ਪੀ .ਆਈ .,ਸੀ .ਪੀ ਆਈ (ਐਮ), ਸੀ .ਪੀ .ਐਮ ਪੰਜਾਬ,ਸੀ .ਪੀ …
Read More »Daily Archives: August 9, 2016
ਪੰਜਾਬ ਸਰਕਾਰ ਦੀ ਨਵੀ ਨੀਤੀ ਤੋਂ ਮਿਡ-ਡੇ-ਮੀਲ ਦਫਤਰੀ ਮੁਲਾਜ਼ਮ ਤੇ ਕੁੱਕ ਵਰਕਰ ਭੜਕੇ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋ ਠੇਕਾ ਅਧਾਰਿਤ ਮੁਲਾਜਮਾ ਨੂੰ ਪੱਕਿਆ ਕਰਨ ਦੀ ਬਣਾਈ ਗਈ ਨੀਤੀ ਤੋ ਮਿਡ ਡੇ ਮੀਲ ਦਫ਼ਤਰੀ ਮੁਲਾਜਮਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਨਾਂ ਵੱਲੋ ਸਰਕਾਰ ਦੀ ਨਵੀ ਨੀਤੀ ਦਾ ਵਿਰੋਧ ਕਰਦਿਆ ਫਿਰ ਤੋ ਸਘਰੰਸ਼ ਦੀ ਚਿਤਾਵਨੀ ਦਿੱਤੀ ਗਈ। ਪੰਜਾਬ ਸਰਕਾਰ ਦੀ ਨਵੀ ਨੀਤੀ ਜਿਸ ਮੁਤਾਬਿਕ ਠੇਕਾ ਆਧਾਰਿਤ …
Read More » ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਗਰਾਂਊਂਡ ਵਿਖੇ ਪੌਦਿਆਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਰਲ ਮਿਲ ਕੇ ਛਾਂਦਾਰ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।ਇਸ ਮੌਕੇ ਬਲਜੀਤ ਸਿੰਘ ਬਰਾੜ(ਉੱਪ ਵਣ ਮੰਡਲ ਅਫਸਰ ਬਠਿੰਡਾ) ਵੀ ਹਾਜ਼ਰ ਸਨ, ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਦਿਲਬਾਗ …
Read More »ਕੈਪਟਨ ਤੇ ਕੇਜਰੀਵਾਲ ਪੰਜਾਬ ਵਿੱਚ ਸਤਾ ਦੇ ਸੁਪਨੇ ਲੈਣੇ ਛੱਡ ਦੇਣ -ਹਰਸਿਮਰਤ ਕੌਰ ਬਾਦਲ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਤਾ ਸੰਭਾਲਣ ਦੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੇ ਸੁਪਨੇ ਕੱਚ ਵਾਂਗ ਟੁੱਟਣਗੇ।ਇਥੇ ਭੁੱਚੋਮੰਡੀ ਅਤੇ ਗੋਨਿਆਣਾ ਮੰਡੀ ਵਿੱਚ ਵੱਖ-ਵੱਖ ਥਾਵਾਂ ‘ਤੇ …
Read More »ਬਾਦਲ ਸਰਕਾਰ ਨੇ 9 ਸਾਲਾਂ ਵਿੱਚ ਬਦਲੀ ਸੂਬੇ ਦੀ ਨੁਹਾਰ – ਧੁੱਗਾ
ਬਟਾਲਾ, 8 ਅਗਸਤ (ਨਰਿੰਦਰ ਬਰਨਾਲ ) – ਸ਼੍ਰੋਮਣੀ ਅਕਾਲੀ ਦਲ ਦੀ ਰਾਜ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਅਤੇ ਹਰ ਖੇਤਰ ਦਾ ਚਹੁੰਮੁਖੀ ਵਿਕਾਸ ਸੂਬਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ 9 ਸਾਲ ਪਹਿਲਾਂ ਜਦੋਂ ਪੰਜਾਬ ਦੀ ਸੇਵਾ ਸੰਭਾਲੀ ਸੀ ਤਾਂ ਸੂਬੇ …
Read More »ਕੇਂਦਰ ਤੇ ਪੰਜਾਬ ਸਰਕਾਰ ਕਸ਼ਮੀਰ ‘ਚ ਫਸੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ – ਜਥੇਦਾਰ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਕਈ ਦਿਨ੍ਹਾਂ ਤੋਂ ਕਸ਼ਮੀਰ ਵਿਚ ਹਾਲਾਤ ਇੰਨੇ ਖਰਾਬ ਹਨ ਕਿ ਲੋਕ ਆਪਣੇ ਘਰਾਂ ਵਿਚ ਕੈਦੀਆਂ ਵਾਂਗ ਬੰਦ ਹਨ।ਇਥੋਂ ਤੱਕ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਲਿਆਉਣ ਵਾਸਤੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾਂ ਹੈ।ਇਨ੍ਹਾਂ ਹਾਲਾਤਾਂ ਵਿਚ ਸਿੱਖ ਪਰਿਵਾਰਾਂ ਨੂੰ ਆਪਣੀਆਂ ਜੁਆਨ …
Read More » ਹਲਕਾ ਦੱਖਣੀ ਤੋਂ ‘ਆਪ’ ਦੇ ਉਮੀਦਵਾਰ ਡਾ. ਇੰਦਰਬੀਰ ਨਿੱਜਰ ਵਲੋਂ ਚੋਣ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਯੂਥ ਵਿੰਗ ਦੇ ਜੋਸ਼ੀਲੇ ਨੌਜਵਾਨ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਆਪਣੀ ਚੌਣ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਵਲੰਟੀਅਰਾਂ ਨੇ ਪੀ.ਏ.ਸੀ ਦੇ ਫੈਸਲੇ ਦਾ ਸੁਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟ ਸਿਆਸੀ ਆਗੂਆਂ ਜਿਨ੍ਹਾਂ ਦੀ ਸਰਪ੍ਰਸਤੀ ਹੇਠ ਨਸ਼ੇ ਦੇ ਤੱਸਕਰ ਵੱਧ ਫੁੱਲ …
Read More »
Punjab Post Daily Online Newspaper & Print Media