Wednesday, November 25, 2026

Daily Archives: August 10, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 11 ਅਗਸਤ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਭਾਰਤ ਦੀ ਧਰਤੀ ‘ਤੇ ਨਹੀਂ ਲੱਗਣ ਦਿਆਂਗੇ ‘ਪਾਕਿਸਤਾਨ ਜਿੰਦਾਬਾਦ’ ਦੇ ਨਾਅਰੇ, ਕਸ਼ਮੀਰ ਮੁੱਦੇ ‘ਤੇ ਨਹੀਂ ਪੀ.ਓ.ਕੇ (POK) ‘ਤੇ ਹੋਵੇਗੀ ਪਾਕਿਸਤਾਨ ਨਾਲ ਗੱਲ – ਰਾਜਨਾਥ ਸਿੰਘ। ▶ ਚੋਣਾਂ ਦੇ …

Read More »

’ਫਲਾਇੰਗ ਜੱਟ’ ਇਤਰਾਜ਼ਯੋਗ ਦ੍ਰਿਸ਼ ਹਟਾਉਣ ਪਿਛੋਂ ਰਿਲੀਜ਼ ਹੋਵੇਗੀ – ਅਵਤਾਰ ਸਿੰਘ

ਅੰਮ੍ਰਿਤਸਰ, 9 ਅਗਸਤ (ਗੁਰਪ੍ਰੀਤ ਸਿੰਘ) – ਬਾਲਾ ਜੀ ਮੋਸ਼ਨ ਪਿਕਚਰਜ਼ ਲਿਮਟਿਡ ਦੇ ਬੈਨਰ ਹੇਠ ਬਣੀ ਫ਼ਿਲਮ ‘ਫਲਾਇੰਗ ਜੱਟ’ ਦੀ ਨਿਰਮਾਤਾ ਸ਼ੋਭਾ ਕਪੂਰ ਤੇ ਏਕਤਾ ਕਪੂਰ ਨੇ ਸ਼ੋ੍ਰਮਣੀ ਕਮੇਟੀ ਵਲੋਂ ਸਥਾਪਿਤ ਫ਼ਿਲਮ ਕਮੇਟੀ ਵੱਲੋਂ ਫ਼ਿਲਮ ਦੇਖਣ ਉਪਰੰਤ ਦਿੱਤੇ ਸੁਝਾਵਾਂ ਨੂੰ ਪ੍ਰਵਾਨਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਇਸ ਫ਼ਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੋਂ …

Read More »

ਜੰਮੂ-ਕਸ਼ਮੀਰ ‘ਚ ਸਿੱਖਾਂ ਦੀ ਸੁਰੱਖਿਆ ਬਾਰੇ ਸ਼੍ਰੋਮਣੀ ਕਮੇਟੀ ਨੇੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 9 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਵਾਦੀ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ.ਵੋਹਰਾ ਤੇ ਮੁੱਖ ਮੰਤਰੀ ਸ੍ਰੀਮਤੀ ਮਹਿਬੂਬਾ ਮੁਫਤੀ ਸੱਯਦ ਨੂੰ ਪੱਤਰ ਲਿਖਿਆ। ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਕਸ਼ਮੀਰ ਵਾਦੀ ਤੋਂ ਵੱਖ-ਵੱਖ …

Read More »

ਪੰਜਾਬੀ ਕਿੱਸਾ-ਕਾਵਿ ਦਾ ਮਾਣਮੱਤਾ ਹਸਤਾਖਰ- ਬਾਬੂ ਰਜਬ ਅਲੀ

10 ਅਗਸਤ (ਜਨਮ ਦਿਨ ਤੇ ਵਿਸ਼ੇਸ਼) ਬਾਬੂ ਰਜਬ ਅਲੀ ਪੰਜਾਬੀ ਕਿੱਸਾ ਕਾਵਿ ਦਾ ਉਹ ਮਾਣਮੱਤਾ ਹਸਤਾਖਰ ਹੈ, ਜਿਸ ਨੇ ਪੰਜਾਬੀ ਜਨ-ਜੀਵਨ ਨੂੰ ਆਪਣੀ ਮਹੀਨ ਸੂਝ ਨਾਲ ਵੇਖਿਆ ਹੀ ਨਹੀਂ ਸਗੋਂ ਇਸ ਨੂੰ ਆਪਣੀ ਕਾਵਿ ਰਚਨਾ ਦਾ ਹਿੱਸਾ ਬਣਾ ਕੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸ਼ਾਂਝੀ ਵਿਰਾਸਤ ਬਣਾ ਦਿੱਤਾ।ਬਾਬੂ ਰਜਬ ਅਲੀ ਦੇ ਪੁਰਖੇ ਪੰਜਾਬ ਵਿੱਚ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਦੇ …

Read More »

ਡਾ: ਸਿਆਲਕਾ ਦੀ ਅਗਵਾਈ ‘ਚ ਐਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਸਨਮਾਨ ਸਮਾਰੋਹ -ਮੇਜਰ ਸ਼ਿਵੀ ਤੇ ਪ੍ਰੋ: ਸਰਚਾਂਦ ਨੇ ਕੀਤਾ ਸਨਮਾਨਿਤ

ਕੱਥੂਨੰਗਲ, 9 ਅਗਸਤ (ਪੰਜਾਬ ਪੋਸਟ ਬਿਊਰੋ) – ਐੱਸ ਸੀ ਭਾਈਚਾਰੇ ਨੇ ਅੱਜ ਇੱਥੇ ਗੁਰਦਵਾਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ ਕੇ ਸਾਥ ਦਿੰਦਿਆਂ ਗੱਠਜੋੜ ਸਰਕਾਰ ਦੀ ਹੈਟ੍ਰਿਕ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨ ਦਾ ਐਲਾਨ ਕੀਤਾ ਹੈ। ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਤੇ ਜ਼ਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਡਾ: …

Read More »

500 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਜੰਡਿਆਲਾ ਗੁਰੂ, 9 ਅਗਸਤ (ਹਰਿੰਦਰ ਪਾਲ ਸਿੰਘ) –  ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਦੇ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਅਮਨਦੀਪ ਸਿੰਘ ਵਲੋਂ ਨਸ਼ੇ ਦੇ ਖਿਲਾਫ ਵੱਡੀ ਮੁਹਿਮ ਵਿੱਚ ਜੰਡਿਆਲਾ ਪੁਲਿਸ ਨੇ ਇਕ ਵੱਡੇ ਪੱਧਰ ਤੇ ਨਸ਼ਾ ਵੇਚਣ ਵਾਲੇ ਤਸਕਰ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਸ਼ੈਖਪੁਰਾ ਜੰਡਿਆਲਾ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।  ਜਿਸ ਉਪਰ …

Read More »

ਪ੍ਰਿਤਪਾਲ ਪਾਰਸ ਦੀ ਯਾਦ ‘ਚ ਸਰਸਵਤੀ ਹੈਲਥ ਕਲੱਬ ਨੇ ਨੈਸ਼ਨਲ ਪੱਧਰ ਦੇ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 9 ਅਗਸਤ (ਹਰਿੰਦਰ ਪਲ ਸਿੰਘ) – ਪ੍ਰਿਤਪਾਲ ਪਾਰਸ ਦੀ ਯਾਦ ਵਿੱਚ ਸਰਸਵਤੀ ਹੈਲਥ ਕਲੱਬ ਵੱਲੋਂ ਇੰਦਰ ਫਾਰਮ ਜੀ.ਟੀ ਰੋਡ ਜੰਡਿਆਲਾ ਗੁਰੂ ਵਿਖੇ ਨੈਸ਼ਨਲ ਪੱਧਰ ਦੇ ਬਾੱਡੀ ਬਿਲਡਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੰਚ ਵੱਖ ਵੱਖ ਸ਼ਹਿਰਾਂ ਤੋਂ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਅਤੇ ਪ੍ਰਮੁੱਖ ਹਸਤੀਆਂ ਨੇ ਹਿਸਾ ਲਿਆ। ਵੱਖ ਵੱਖ ਮੁਕਾਬਲਿਆਂ ਦੌਰਾਨ ਉਵਰਆਲ ਟਰਾਫੀ ਪ੍ਰਵੀਨ ਕੁਮਾਰ ਲੁਧਿਆਣਾ ਸਟਰੈਂਥ ਬਿਲਡਿੰਗ ਅਤੇ …

Read More »

ਭਗਤ ਪੂਰਨ ਸਿੰਘ ਸਕੂਲ ਤੇ ਪਿੰਗਲਵਾੜਾ ਹੋਸਟਲ ਦੇ ਬੱਚਿਆਂ ਦਾ ਸਾਂਝਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਤਰਸਿੱਕਾ, 9 ਅਗਸਤ (ਕੰਵਲ ਜੋਧਾਨਗਰੀ)- ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ ਵੱਲੋਂ ਪਿੰਗਲਵਾੜਾ ਦੇ ਬਾਨੀ ਯੁਗ ਪੁਰਸ਼ ਭਗਤ ਪੂਰਨ ਸਿੰਘ ਦੀ 24ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਵਿੱਚ ਸੰਸਥਾ ਦੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਪ੍ਰਾਇਮਰੀ ਵਿੰਗ, ਭਗਤ ਪੂਰਨ ਸਿੰਘ ਸ਼ਪੈਸ਼ਲ ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈਫ ਅਤੇ ਪਿੰਗਲਵਾੜਾ ਹੋਸਟਲ ਦੇ ਬੱਚਿਆਂ ਦਾ ਸਾਂਝਾ ਸਭਿਆਚਾਰਕ …

Read More »

ਖਾਦਾਂ ਵਾਲੀਆਂ ਤੇ ਬੀਜਾਂ ਵਾਲੀਆਂ ਦੁਕਾਨਾਂ ਕਰਕੇ ਲੱਗਦੇ ਹਨ ਜ਼ਿਆਦਾ ਜਾਮ

ਤਰਸਿੱਕਾ, 9 ਅਗਸਤ (ਕੰਵਲ ਜੋਧਾਨਗਰੀ)- ਮੇਨ ਜੀ.ਟੀ ਰੋਡ ਤੋਂ ਲੈ ਕੇ ਸ਼ਹਿਰ ਦੇ ਵੈਰੋਵਾਲ ਰੋਡ ਤਕ ਖਾਦਾਂ ਤੇ ਬੀਜਾਂ ਵਾਲੀਆਂ ਦੁਕਾਨਾਂ ਸੜਕ ‘ਤੇ ਹੋਣ ਕਰਕੇ ਸਾਰੇ ਨਗਰ ਦੀ ਟ੍ਰੈਫਿਕ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆ ਪ੍ਰੇਸ਼ਾਨੀਆਂ ਦਾ ਸਾਹਮ੍ਹਣਾ ਕਰਨਾ ਪੈ ਰਿਹਾ ਹੈ।ਇਸ ਦੇ ਸੰਬੰਧ ਵਿਚ ਬਲਜੀਤ ਸਿੰਘ, ਵਨੀਤ ਜੈਨ, ਜੱਸ ਸਿੰਘ, ਸ਼ਰਨਜੀਤ ਸਿੰਘ, ਵਿਪਨਦੀਪ ਸਿੰਘ ਆਦਿ ਨੇ …

Read More »

ਖੋ-ਖੋ ਖੇਡ ਖੇਤਰ ਨੂੰ ਹੋਰ ਵੀ ਪ੍ਰਫੁਲਿਤ ਤੇ ਉਤਸ਼ਾਹਿਤ ਕਰਨ ਲਈ ਕੋਚਾਂ ਲਿਆ ਅਹਿਦ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਦਿਹਾਤੀ ਖੇਤਰ ਅਸਲ ਮਾਂ ਖੇਡ ਖੋ-ਖੋ ਦੇ ਪ੍ਰਚਾਰ ਤੇ ਪਸਾਰ ਦੇ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜਦੋਂ ਕਿ ਇਸ ਨੂੰ ਹੋਰ ਵੀ ਪ੍ਰਫੁਲਿਤ ਤੇ ਉੱਤਸ਼ਾਹਿਤ ਮੰਤਵ ਨਾਲ ਵੱਖ-ਵੱਖ ਪ੍ਰਕਾਰ ਦੀਆਂ ਖੋ-ਖੋ ਖੇਡ ਪ੍ਰਤੀਯੋਗਤਾਵਾਂ ਕਰਵਾਈਆਂ ਜਾਣਗੀਆਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਸੂਰਯ ਕੁਮਾਰ ਰਾਜਨਵੰਸ਼ੀ, ਕੋਚ …

Read More »