ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼ੀz ਸੁਭਾਸ਼ ਖੱਟਕ, ਪਬਲਿਕ ਹੈਲਥ ਦੇ ਐਕਸੀਅਨ ਸ਼੍ਰੀ ਰਵਿੰਦਰ ਕੁਮਾਰ ਤੋਂ ਇਲਾਵਾ ਹੋਰ …
Read More »Daily Archives: August 12, 2016
ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਵਰਤਣ ਤੇ ਪਾਬੰਦੀ
ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ …
Read More »ਡੀ. ਸੀ ਵਲੋਂ ਝੰਡੀ ਵਿਖਾ ਕੇ ਡਿਜ਼ੀਟਲ ਇੰਡੀਆ ਮੁਹਿੰਮ ਪ੍ਰਚਾਰ ਵੈਨ ਰਵਾਨਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋੋਂ ਸ਼ੁਰੂ ਕੀਤੀ ਗਈ ਡਿਜੀਟਲ ਇੰਡੀਆ ਮੁਹਿੰਮ ਤਹਿਤ ਅੱਜ ਡਿਜੀਟਲ ਪ੍ਰਚਾਰ ਵੈਨ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਡਿਜੀਟਲ ਪ੍ਰਚਾਰ ਵੈਨ ਅਗਲੇ 30 ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਕੇਂਦਰ ਸਰਕਾਰ ਵੱਲੋੋਂ ਮੁਲਕ ਦੀ ਤਕਨੀਕੀ ਖੇਤਰ ਵਿਚ …
Read More »ਦੋ ਦਲਿਤ ਔਰਤਾਂ ਦੇ ਹਮਲਾਵਰਾਂ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਐਸ.ਸੀ ਕਮਿਸ਼ਨ ਨੇ 22 ਤੱਕ ਮੰਗੀ ਰਿਪੋਰਟ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਬੇਰੀਆਵਾਲਾ ਪਿੰਡ ਵਿੱਚ ਦੋ ਦਲਿਤ ਔਰਤਾਂ (ਨਣਦ-ਭਰਜਾਈ) ਨੂੰ ਪਿੰਡ ਦੇ ਸਰਪੰਚ ਅਤੇ ਹੋਰਨਾਂ ਵੱਲੋਂ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਰਦ ਬੋਲਣ ਦੇ ਮਾਮਲੇ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਵਿਖੇ ਪੁੱਜੀ ਸ਼ਿਕਾਇਤ ‘ਤੇ ਕੀਤੇ ਜਾ ਰਹੇ ਅਮਲ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ …
Read More »ਸਾਬਕਾ ਸੈਨਿਕਾਂ ਲਈ ਪੈਨਸ਼ਨ ਅਦਾਲਤ 26 ਤੇ 27 ਨੂੰ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਦਿੱਲੀ ਵੱਲੋਂ ‘ਹੇਯਡ ਆਡੀਟੋਰੀਅਮ’ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਸਾਬਕਾ ਸੈਨਿਕ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਦੱਸਿਆ ਕਿ ਇਸ ਦੌਰਾਨ …
Read More » ਪੈਨਸ਼ਨਾਂ ਸਬੰਧੀ ਸੂਚਨਾ 15 ਅਗਸਤ ਤੱਕ ਕੀਤੀ ਜਾਵੇਗੀ ਮੁਕੰਮਲ- ਏ.ਡੀ.ਸੀ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ। ਸ. ਸੰਧੂ ਨੇ ਇਸ ਮੌਕੇ ਬੈਂਕ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਨੇ ਫ਼ੈਸਲਾ ਕੀਤਾ …
Read More »ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਮੁਕੰਮਲ ਕਰਨ ਵਾਲੇ 150 ਸਿਖਿਆਰਥੀਆਂ ਨੂੰ ਸਰਟੀਫਿਕੇਟ ਤੇ ਟੂਲ ਕਿੱਟਾਂ ਤਕਸੀਮ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੁਨਰ ਵਿਕਾਸ ਮੁਹਿੰਮ ਵਿਚ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਥੇ ਹੁਣ ਤੱਕ ਢਾਈ ਹਜ਼ਾਰ ਤੋਂ ਵੱਧ ਨੌਜਵਾਨ …
Read More » 15 ਦਿਨਾ ਡੇਅਰੀ ਕੋਰਸ ਲਈ ਪੇਂਡੂ ਖੇਤਰ ਨਾਲ ਸਬੰਧਤ ਬੇਰੁਜ਼ਗਾਰਾਂ ਤੋਂ 16 ਤੱਕ ਮੰਗੀਆਂ ਅਰਜ਼ੀਆਂ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਹਰਦੀਪ ਸਿੰਘ ਨੇ …
Read More »ਘੁਮੰਤਰੂ ਸਮਾਜ ਨੂੰ ਅਪਰਾਧੀ ਕਹਿਣਾ ਇੱਕ ਬੱਜ਼ਰ ਗੁਨਾਹ ਰਾਣਾ- ਰਾਣਾ ਪਰਮਜੀਤ ਸਿੰਘ
ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਇਨ੍ਹਾਂ ਦਿਨਾਂ ਵਿੱਚ ਮੀਡੀਆ ਵਿੱਚ ਆਈਆਂ ਖਬਰਾਂ ਅਨੁਸਾਰ ਰਾਜਪਾਲ ਕਿਰਨ ਬੇਦੀ ਨੇ ਇੱਕ ਟਵੀਟ ਕਰ ਘੁਮੰਤਰੂ ਸਮਾਜ ਨੂੰ ਅਪ੍ਰਾਧੀ ਬਿਰਤੀ ਦਾ ਕਰਾਰ ਦਿੱਤਾ ਹੈ, ਜੋ ਕਿ ਉਨ੍ਹਾਂ ਵਲੋਂ ਮਾਨਵਤਾ ਪ੍ਰਤੀ ਕੀਤਾ ਗਿਆ ਇੱਕ ਨਾ ਮੁਆਫ ਕੀਤਾ ਜਾ ਸਕਣ ਵਾਲਾ ਬਜਰ ਗੁਨਾਹ ਹੈ। ਇਹ ਵਿਚਾਰ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. …
Read More »ਜੀ.ਕੇ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਦੇ ਘਰ ਦਾ ਘਿਰਾਓ ਕਰਨ ਦਾ ਕੀਤਾ ਐਲਾਨ
ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿੱਚ ਇਸ ਵਰ੍ਹੇ ਦੇ ਦਾਖਿਲੇ ਤੇ ਲਗੀ ਰੋਕ ਤੇ ਦਿੱਲੀ ਹਾਈ ਕੋਰਟ ਦੀ ਡਿਵੀਜਨਲ ਬੈਂਚ ਪਾਸੋਂ ਵੀ ਦਾਖ਼ਿਲੇ ਦੇ ਇੱਛੁਕ ਵਿਦਿਆਰਥੀਆਂ ਨੂੰ ਕੋਈ ਰਾਹਤ ਪ੍ਰਾਪਤ ਨਹੀਂ ਹੋਈ। ਦਰਅਸਲ ਗੁਰੂ ਤੇਗ ਬਹਾਦਰ ਇਸ਼ਸਟੀਚਿਊਟ ਆਫ਼ ਟੈਕਨੌਲੋਜੀ ਅਤੇ ਗੁਰੂ ਤੇਗ ਬਹਾਦਰ ਪੌਲਿਟੈਕਨਿਕ ਇਸ਼ਸਟੀਚਿਊਟ ਵਿੱਚ ਇਸ ਵਰ੍ਹੇ …
Read More »
Punjab Post Daily Online Newspaper & Print Media