Wednesday, November 25, 2026

Daily Archives: August 14, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਜ਼ਾਦੀ ਦਿਵਸ ਦੇ ਮੱਦੇਨਜ਼ਰ ਦਿੱਲੀ ਤੇ ਦੇਸ਼ ਦੇ ਹੋਰਨਾਂ ਹਿਸਿਆਂ ਸਮੇਤ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਸਖਤ, ਅੰਮ੍ਰਿਤਸਰ ਵਿੱਚ ਚੱਪੇ ਚੱਪੇ ‘ਤੇ ਪੁਲਿਸ ਤਾਇਨਾਤ। ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …

Read More »

ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਪੈਂਤੀਵਾਂ ਲੈਕਚਰ 24 ਨੂੰ

ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ)- ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਚੰਡੀਗੜ੍ਹ ਵਲੋਂੰ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰਾਂ ਦੀ ਸ਼ੁਰੂ ਕੀਤੀ ਗਈ ਲੈਕਚਰ ਲੜੀ ਦਾ ਪੈਂਤੀਵਾਂ ਲੈਕਚਰ 24 ਅਗਸਤ ਦਿਨ ਬੁਧਵਾਰ ਨੂੰ ਸਵੇਰੇ 10-30 ਵਜੇ ਇਕੱਤਰਤਾ ਹਾਲ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ-27-ਬੀ ਚੰਡੀਗੜ੍ਹ ਵਿਖੇ ਹੋਵੇਗਾ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: …

Read More »

ਸ਼੍ਰੋਮਣੀ ਕਮੇਟੀ ਪੀਲੀਭੀਤ ਦੇ ਪੀੜਤ ਸਿੱਖ ਪ੍ਰੀਵਾਰਾਂ ਨੂੰ ਦੇਵੇਗੀ ਇੱਕ-ਇਕ ਲੱਖ ਦੀ ਸਹਾਇਤਾ – ਬੇਦੀ

ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 12 ਅਗਸਤ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਪੀਲੀਭੀਤ (ਯੂ.ਪੀ.) ਵਿਖੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਗੱਏ ਯਾਤਰੀਆਂ ਨੂੰ ਇੱਕ-ਇੱਕ ਲੱਖ ਰੁਪਏ ਸਹਾਇਤਾ ਦੇਣ ਦਾ ਫੈਂਸਲਾ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ …

Read More »

ਰੱਖੜ ਪੁੰਨਿਆ ਦੀ ਅਕਾਲੀ ਕਾਨਫਰੰਸ ਲਈ ਕਾਹਲੋਂ ਤੇ ਗਿੱਲ ਨੇ ਯੂਥ ਆਗੂਆਂ ਦੀਆਂ ਡਿਊਟੀਆਂ ਲਾਈਆਂ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਵੱਲੋਂ 18 ਅਗਸਤ ਨੂੰ ਬਾਬਾ ਬਕਾਲਾ ਵਿਖੇ ਰਖੜ ਪੁੰਨਿਆ ਦੇ ਜੋੜ ਮੇਲੇ ਸਮੇਂ ਹੋਣ ਜਾ ਰਹੀ ਅਕਾਲੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਅੱਜ ਯੂਥ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਅੱਜ ਇੱਥੇ ਯੂਥ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ …

Read More »

ਸੜਕ ਦੀ ਮੰਦੀ ਹਾਲਤ ਖਿਲਾਫ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)  ਸਥਾਨਕ ਤਰਨਤਾਰਨ ਰੋਡ ਸਥਿਤ ਕੋਟ ਮਿੱਤ ਸਿੰਘ ਨਵੀਂ ਚੁੰਗੀ ਨੇੜੇ ਸੜਕ ਦੀ ਹਾਲਤ ਬਹੁਤ ਖਸਤਾ ਹਾਲ ਸੜਕ ‘ਤੇ ਲੰਮੇ ਸਮੇਂ ਤੋਂ ਪਏ ਡੂੰਘੇ ਟੋਏ ਬਾਰਸ਼ ਪੈਣ ਨਾਲ ਪਾਣੀ ਤੇ ਚਿੱਕੜ ਨਾਲ ਭਰ ਜਾਂਦੇ ਹਨ, ਜਿਸ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ।ਸਭ ਤੋਂ ਜਿਆਦਾ ਮੁਸ਼ਕਲ ਸਕੂਲੀ ਬੱਚਿਆਂ ਨੂੰ ਆ ਰਹੀ ਹੈ। ਸਕੂਲੀ ਵਾਹਣ ਪਲਟ ਜਾਣ …

Read More »

The festival of `Tiyaan’ celebrated with fervor

Amritsar, August 13 (Punjab Post Bureau)- The festival of `Tiyaan’ was celebrated with much fervor and festivity at historic Khalsa College here today. The students especially girls resorted to traditional Punjabi dance, music apart from eating delicacies and enjoying swings and merry-go-around installed at the College’s ground which was abuzz by the colourful activities throughout the day.             Clad in traditional dresses, the students …

Read More »

ਖ਼ਾਲਸਾ ਕਾਲਜ ਦੇ ‘ਵਿਹੜਾ’ ਵਿੱਚ ਤੀਆਂ ਦੇ ਤਿਉਹਾਰ ‘ਤੇ ਲੱਗਿਆ ‘ਸਾਉਣ ਦਾ ਮੇਲਾ’

ਮੇਰਾ ਲੱਕ ਹੁਲਾਰੇ ਖਾਏ ਝੂਟਾਂ ਦੇਜੋ ਨੀ, ਪੀਘਾਂ ਝੂਟਦੀਆਂ ਸਾਵਣ ਵਿੱਚ ਮੁਟਿਆਰਾਂ’ ਅੰਮ੍ਰਿਤਸਰ, 13 ਅਗਸਤ (ਸੁਖਬੀਰ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਵਿਖੇ ਪ੍ਰੰਪਰਾਰਿਕ ਪਹਿਰਾਵੇ ਵਿੱਚ ਸੱਜ-ਫਬ ਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਜਦ ‘ਝੂਟਾਂ ਦੇਜੋ ਨੀ ਮੇਰਾ ਲੱਕ ਹੁਲਾਰੇ ਖਾਏ’, ਪੀਘਾਂ ਝੂਟਦੀਆਂ ਸਾਵਣ ਵਿੱਚ ਮੁਟਿਆਰਾਂ’ ਬੋਲੀ ਤੇ ਬੋਲੀ ਪਾਈ ਤਾਂ ਕਾਲਜ ਦਾ ਵਿਹੜਾ ਪੰਜਾਬੀ ਸੱਭਿਅਤਾ ਦੀ ਖੁਸ਼ਬੂ ਨਾਲ ਭਰ ਗਿਆ। ਸਾਉਣ ਮਹੀਨੇ …

Read More »

ਮੰਤਰੀ ਅਨਿਲ ਜੋਸ਼ੀ ਨੇ ਕੀਤਾ ਦਯਾਨੰਦ ਨਗਰ ਦਾ ਦੌਰਾ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਰੋਜਾਨਾ ਸਵੇਰੇ ਆਪਣੇ ਸਾਈਕਲ ਦੌਰੇ ਦੌਰਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 50 ਦੇ ਅਧੀਨ ਆਉਂਦੇ ਲਾਰੰਸ ਰੋਡ ਸਥਿਤ ਇਲਾਕੇ ਦਯਾਨੰਦ ਨਗਰ ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਕੋਲੋਂ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿਆ।ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸੀਵਰੇਜ ਸਬੰਧੀ ਮੁਸ਼ਕਿਲਾਂ ਦੱਸੀਆਂ …

Read More »

ਹਰਗੋਪਾਲ ਰੰਧਾਵਾ ਵੱਲੋਂ ਥਾਣਾ ਮਹਿਤਾ ਦੇ ਮੁਖੀ ਸਨਮਾਨਿਤ

ਚੌਂਕ ਮਹਿਤਾ, 13 ਅਗਸਤ (ਜੋਗਿੰਦਰ ਸਿੰਘ ਮਾਣਾ)- ਜਿਲਾ ਮੀਤ ਪ੍ਰਧਾਨ ਦਿਹਾਤੀ ਹਰਗੋਪਾਲ ਸਿੰਘ ਰੰਧਾਵਾ ਵੱਲੋ ਚੌਂਕ ਮਹਿਤਾ ਦੇ ਨਵਨਿਯੁੱਕਤ ਥਾਣਾ ਮੁੱਖੀ ਸੁਰਿੰਦਰ ਸਿੰਘ ਨੂੰ ਚੰਗੀਆ ਸੇਵਾਵਾ ਦੇਣ ‘ਤੇ ਇਕ ਯਾਦਗਾਰੀ ਮਾਡਲ ਤੇ ਸਰੋਪਾ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਦਾਰ ਕਰਮਜੀਤ ਸਿੰਘ ਲਾਲੀ ਪ੍ਰਧਾਨ ਮਹਿਤਾ ਤੇ ਮੈਂਬਰ ਕੁਲਵਿੰਦਰ ਸਿੰਘ ਬਿੱਟੂ ਨੇ ਵੀ ਥਾਣਾ ਮੁੱਖੀ ਦੀ ਸਿਫਤ ਕੀਤੀ …

Read More »