ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ)-ਸਮਾਜ ਭਲਾਈ ਸੰਸਥਾ ‘ਮਾਣ ਧੀਆਂ ਤੇ’ ਦੇ ਵਲੋਂ ਸੰਸਥਾ ਦੇ 15ਵੇਂ ਸਥਾਪਨਾਂ ਦਿਵਸ ਮੋਕੇ ਕੌਮੀ ਪੱਧਰ ਦੀਆਂ 15 ਖਿਡਾਰਣਾਂ ਨੂੰ ਗੋਦ ਲੈ ਕੇ ਉਨ੍ਹਾਂ ਦਾ ਰੁਤਬੇ ਮੁਤਾਬਕ ਮਾਣ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਲੱਬ ਦੀ ਚੇਅਰਪਰਸਨ ਮੈਡਮ ਰੋਬਿਨਜੀਤ ਕੋਰ ਗਿੱਲ (ਨਾਇਬ ਤਹਿਸੀਲਦਾਰ) ਤੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ …
Read More »Daily Archives: August 14, 2016
ਸਾਫਟਬਾਲ ਪ੍ਰਤੀਯੋਗਿਤਾ ‘ਚ ਪੰਜਾਬ ਦੀ ਟੀਮ ਬਣੀ ਕੌਮੀ ਚੈਂਪੀਅਨ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ)-ਲਵਲੀ ਪ੍ਰੋਫੈਸ਼ਨਲ ਯੂਨਿਵਰਸਿਟੀ ਫਗਵਾੜਾ ਵਿਖੇ ਆਯੋਜਤ 34ਵੀਂ ਜੂਨੀਅਰ ਨੈਸ਼ਨਲ ਸਾਫਟਬਾਲ ਚੈਂਪੀਅਨਸ਼ਿਪ ਦੋਰਾਨ ਪੁਰਸ਼ਾਂ ਦੇ ਵਰਗ ਵਿਚ ਪੰਜਾਬ ਦੀ ਟੀਮ ਚੈਂਪੀਅਨ ਰਹੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਕੋਚ ਇੰਦਰਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਬਿੱਲਾ ਨੇ ਦੱਸਿਆ ਕਿ ਡੀਐਸਓ ਮੈਡਮ ਹਰਪਾਲਜੀਤ ਕੋਰ ਸੰਧੂ ਦੇ ਅਸ਼ੀਰਵਾਦ ਨਾਲ ਟੀਮ ਮੈਨੇਜਰ ਲਾਭਪ੍ਰੀਤ ਸਿੰਘ ਦੀ ਦੇਖ ਰੇਖ ਹੇਠ …
Read More »ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰ ਸਕੂਲ ਕਿੱਕ ਬਾਕਸਿੰਗ ਪ੍ਰਤੀਯੋਗਿਤਾ ਸ਼ੁਰੂ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ)- ਕਿੱਕ ਬਾਕਸਿੰਗ ਤੇ ਬਾਕਸਿੰਗ ਖੇਡ ਖੇਤਰ ਦੇ ਪ੍ਰਚਾਰ ਤੇ ਪਸਾਰ ਵਿਚ ਲੱਗੀ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ‘ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ’ ਰਜਿ: ਅੰਮ੍ਰਿਤਸਰ ਦੇ ਪ੍ਰਧਾਨ ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ, ਜਨਰਲ ਸਕੱਤਰ ਕੋਚ ਬਲਦੇਵ ਰਾਜ ਤੇ ਕੋਚ ਬਲਜਿੰਦਰ ਸਿੰਘ ਮੱਟੂ ਦੇ ਬੇਮਿਸਾਲ ਪ੍ਰਬੰਧਾਂ ਹੇਠ ਲੜਕੇ-ਲੜਕੀਆਂ ਦੀ ਦੋ ਦਿਨਾਂ ਤੀਜੀ ਸਲਾਨਾ ਇੰਟਰ ਸਕੂਲ ਕਿੱਕ …
Read More »ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ- ਹੋਈ ਫੁੱਲ ਡਰੈੱਸ ਰਿਹਰਸਲ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- 70ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ …
Read More »ਨੈਸ਼ਨਲ ਲੋਕ ਅਦਾਲਤ ਵਿੱਚ ਲਗਾਏ ਕੁੱਲ 583 ਕੇਸਾਂ ਵਿੱਚੋਂ 159 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਗਈ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵਧ ਰਹੀ ਸਫਲਤਾ ਲਈ ਸ੍ਰੀ ਯੁਕਤੀ ਗੋਇਲ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਅਤੇ ਸ੍ਰੀ ਜਗਿੰਦਰ ਸਿੰਘ ਸਿਵਲ ਜੱਜ ਜੂਨੀਅਰ ਡਵੀਜਨ ਅੰਮ੍ਰਿਤਸਰ ਅਤੇ ਇਸ ਦੇ ਨਾਲ-ਨਾਲ ਸਬ ਤਹਿਸੀਲ ਬਾਬਾ ਬਕਾਲਾ ਵਿਖੇ ਮਿਸ ਨਵਦੀਪ ਗਿੱਲ, ਵਧੀਕ …
Read More »159 cases disposed off from 543 cases were taken up in National Lok Adalat
Amritsar, August 14 (Punjab Post Bureau)- As per the directions given by National Legal Services Authority, a National Lok Adalat held on 13-08-2016 pertaining to Bank matters; Section 138 of Negotiable Instruments Act, Recovery suits etc. (pending and pre-litigation matters) at District Courts, Amritsar. In this regard, in total 4 benches have been constituted; one bench of Sh. Yukti Goyal, …
Read More »BBK DAV College Volunteers Take ‘Swachhta Pledge’
Amritsar, Aug, 13 (Punjab Post Bureau) – NSS Volunteers of BBK DAV College initiated a 15 Days programme Swachh Bharat Pakawada (August 1-15, 2016) by taking Swachhta Pledge. During this program, the college organized an awareness rally in the city on 3rd August 2016 to emphasize the importance of cleanliness. During the programme, chart making & slogan writing competitions were …
Read More »ਪੁਲਿਸ ਵਿੱਚ ਭਰਤੀ ਕਰਵਾਉਂਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਗ੍ਰਿਫਤਾਰ-ਸਾਥੀ ਦੀ ਭਾਲ
ਗ੍ਰਿਫਤਾਰ ਦੋੋਸ਼ੀ ਕੋਲੋਂ 50 ਹਜ਼ਾਰ ਰੁਪਏ ਬਰਾਮਦ- ਫਰਾਰ ਮੁਲਜ਼ਮ ਥਾਣੇਦਾਰ ਦਾ ਬੇਟਾ ਬਠਿੰਡਾ, 13 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੀ.ਆਈ.ਏ. ਸਟਾਫ਼ ਬਠਿੰਡਾ-2 ਦੀ ਟੀਮ ਨੇ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਨਾਲ ਠੱਗੀ ਮਾਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਪੁਲਿਸ ਨੂੰ ਦੂਜੇ ਦੋਸ਼ੀ ਦੀ ਭਾਲ ਹੈ, ਜੋ …
Read More »ਕਮਲਾ ਨਹਿਰੂ ਕਲੋਨੀ ਵਿਚ ਤੀਜ਼ ਮੇਲੇ ਦੀਆਂ ਲੱਗੀਆਂ ਰੌਣਕਾਂ
ਬਠਿੰਡਾ, ੧੩ ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਫੁਲਕਾਰੀ ਕਲੱਬ ਬਠਿੰਡਾ ਦੀ ਤਰਫੋਂ ਸਥਾਨਕ ਕਮਲਾ ਨਹਿਰੂ ਕਲੋਨੀ ਵਿਚ ਤੀਜ ਮੇਲਾ ਕਰਵਾਇਆ ਗਿਆ, ਜਿਸ ਵਿਚ ਸ਼ਾਮਲ ਯੁਵਾ ਲੜਕੀਆਂ ਅਤੇ ਔਰਤਾਂ ਨੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਦੌਰਾਨ ਖੂਬ ਰੌਣਕਾਂ ਲਾਈਆਂ। ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਉਰਮਿਲ ਸਿੰਗਲਾ ਧਰਮਪਤਨੀ ਸਰੂਪ ਚੰਦ ਸਿੰਗਲਾ ਵਿਧਾਇਕ ਬਠਿੰਡਾ ਸ਼ਹਿਰੀ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ …
Read More »5 ਕਿਲੋਂ ਭੁੱਕੀ ਸਮੇਤ ਇਕ ਵਿਅੱਕਤੀ ਗ੍ਰਿਫਤਾਰ
ਬਠਿੰਡਾ, 13 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਬੱਸ ਅੱਡਾ ਚੌਂਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਕਿਲੋਂ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕ ਦੇ ਚੱਲਦਿਆਂ ਸਥਾਨਕ ਰਾਜਿੰਦਰਾ ਕਾਲਜ ਨੇੜੀਓ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ। ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 5 ਕਿਲੋਂ ਭੁੱਕੀ ਬਰਾਮਦ ਹੋਈ। …
Read More »
Punjab Post Daily Online Newspaper & Print Media