Wednesday, November 25, 2026

Daily Archives: August 15, 2016

ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ …

Read More »

ਦੋ ਪਹੀਆ ਵਾਹਨਾਂ ‘ਤੇ ਮੂੰਹ ਢੱਕ ਕੇ ਸਵਾਰੀ ਕਰਨ ‘ਤੇ ਪਾਬੰਦੀ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੋ ਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ 2016 ਤੱਕ ਲਾਗੂ ਰਹੇਗਾ। …

Read More »

Amritsar to be transformed into tourism hub – Sukhbir Badal

Amritsar, August 14 (Punjab Post Bureau) –  The Punjab Deputy Chief Minister, S. Sukhbir Singh Badal today reiterated the pledge that the SAD-BJP government would leave no stone unturned to ensure that the state emerges and continues to remain at top spot in terms of development on economic and social index. Disclosing this here while inaugurating a host of development …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਚ 600 ਕਰੋੜ ਰੁਪਏ ਦੇ ਪ੍ਰੈਜੈਕਟਾਂ ਦੀ ਸ਼ੁਰੂਆਤ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਗ ਸੱਗੂ) – 70ਵੇਂ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਗੁਰੂ ਨਗਰੀ ਅੰਮ੍ਰਿਤਸਰ ਵਿਚ 600 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ, ਜਿਸ ਨਾਲ ਨਾ ਕੇਵਲ ਸ਼ਹਿਰ ਵਾਸੀਆਂ ਬਲਿਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਲੱਖਾਂ ਯਾਤਰੀਆਂ ਅਤੇ …

Read More »

ਪ੍ਰਧਾਨ ਮੰਤਰੀ ਮੋਦੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੂੰਹ ਫੇਰਿਆ- ਕਾਮਰੇਡ ਜਤਿੰਦਰ ਚੌਧਰੀ

ਕਿਹਾ ਸਵਾਮਮੀਨਾਥਨ ਰਿਪੋਰਟ ਲਾਗੂ ਨਾ ਕਰਕੇ ਕਿਸਾਨਾਂ ਨਾਲ ਕੀਤੀ ਵਾਅਦਾ ਖਿਲਾਫੀ ਖੇਤਰੀ ਪ੍ਰਤੀਨਿੱਧ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਦੇ ਤਰੀਪੁਰਾ ਤੋਂ ਸੰਸਦ ਮੈਂਬਰ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਜਤਿੰਦਰ ਚੌਧਰੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਐਗਰੀਕਲਚਰ ਅਤੇ ਡਿਫੈਂਸ ਵਿੱਚ 100 ਫੀਸਦ ਐਫ.ਡੀ.ਆਈ ਲਾਗੂ ਕਰਨ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 14ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ। ਇਸ ਹਫ਼ਤਾਵਾਰੀ ਦਾ ਸਮਾਗਮ ਨਰਿੰਦਰ ਸਿੰਘ,ਅਜੀਤ ਰੋਡ,ਗਲੀ ਨੰ: 11 ਵਿਖੇ ਆਪਣੇ ਬੱਚੇ ਅਲਮਤਾਂਸ ਸਿੰਘ ਦੇ ਜਨਮ ਦਿਨ ‘ਤੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ …

Read More »

ਦੋ ਸਾਲਾਂ ਤੱਕ ਪੰਜਾਬ ਦੀ ਹਰ ਮੁੱਖ ਸੜਕ ‘ਤੇ ਰੇਲਵੇ ਕਰਾਸਿੰਗ ਤੇ ਬਣੇਗਾ ਓਵਰਬ੍ਰਿਜ-ਸੁਖਬੀਰ ਸਿੰਘ ਬਾਦਲ

70.73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਓਵਰਬ੍ਰਿਜ ਦਾ ਬਠਿੰਡਾ- ਡਬਵਾਲੀ ਰੋਡ ‘ਤੇ ਰੱਖਿਆ ਨੀਂਹ ਪੱਥਰ ਬਠਿੰਡਾ, 14 ਅਗਸਤ (ਅਵਤਾਰ ਸਿੰਘ ਕੈਂਥ)-ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਥੇ ਸ਼ਾਮ ਦੇ ਸਮੇਂ ਬਠਿੰਡਾ ਡਬਵਾਲੀ ਰੋਡ ‘ਤੇ 70.73 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰ ਬਿਜz ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਨੇ …

Read More »

ਅੱਜ ਬਠਿੰਡਾ ਵਿੱਚ ਜਨਮੇਜਾ ਸਿੰਘ ਸੇਖੋਂ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਨੇ ਕੀਤੀ ਫਾਈਨਲ ਰਿਹਰਸਲ ਦੀ ਪ੍ਰਧਾਨਗੀ ਬਠਿੰਡਾ, 14 ਅਗਸਤ (ਅਵਤਾਰ ਸਿੰਘ ਕੈਂਥ)-ਦੇਸ਼ ਦੀ ਅਜ਼ਾਦੀ ਦੇ 70ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਲੋਕ ਨਿਰਮਾਣ, ਸੈਨਿਕ ਸੇਵਾਵਾਂ, ਸ਼ਿਕਾਇਤ ਨਿਵਾਰਨ ਮਾਮਲਿਆ ਬਾਰੇ ਮੰਤਰੀ ਸ .ਜਨਮੇਜਾ ਸਿੰਘ ਸੇਖੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕੀਤੇ ਜਾਣ ਵਾਲੇ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਕਿਆ ਬਾਲ ਵਿਆਹ, ਪਰਿਵਾਰ ਵਲੋਂ ਲੜਕੀ ਨੂੰ ਅੱਗੇ ਪੜ੍ਹਾਉਣ ਦਾ ਭਰੋਸਾ

ਬਾਲ ਵਿਆਹ ਰੋਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਹੋਵੇਗੀ ਸਖ਼ਤ ਕਾਰਵਾਈ ਬਠਿੰਡਾ,14 ਅਗਸਤ (ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾਈਆਂ ਖ਼ਿਲਾਫ ਚੁੱਕੇ ਜਾ ਰਹੇ ਕਦਮਾਂ ਤਹਿਤ ਬੀਤੇ ਦਿਨੀ ਨੇੜਲੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਹੋਣ ਜਾ ਰਹੇ ਬਾਲ ਵਿਆਹ ਨੂੰ ਰੋਕਦਿਆਂ ਪ੍ਰਸ਼ਾਸਨ ਨੇ ਅਜਿਹੀਆਂ ਕਾਰਵਾਈਆਂ ਨੂੰ ਉਤਸ਼ਾਹਤ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾ ਵਿਰੁੱਧ ਬਾਲ …

Read More »