Wednesday, November 25, 2026

Daily Archives: August 15, 2016

’ਆਪਣੀ ਫੌਜ ਨੂੰ ਜਾਣੋ’ ਪ੍ਰਦਰਸ਼ਨੀ ਤੇ ਮੇਲਾ ਰਿਹਾ ਲੋਕਾਂ ਦੀ ਖਿੱਚ ਦਾ ਕੇਂਦਰ

ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਫੌਜ ਦੀ ਚੇਤਕ ਕੋਰ ਨੇ 70ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ‘ਆਪਣੀ ਫੌਜ ਨੂੰ ਜਾਣੋ’ ਪ੍ਰੋਗਰਾਮ ਤਹਿਤ ਸਥਾਨਕ ਆਰਮੀ ਗਰਾਊਂਡ ਵਿਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਫੌਜੀ ਬੈਂਡ ਵਲੋਂ ਆਕਰਸ਼ਕ ਪੇਸ਼ਕਾਰੀ ਕੀਤੀ ਗਈ। ਆਪਣੀ ਫੌਜ ਨੂੰ ਜਾਣੋ ਪ੍ਰੋਗਰਾਮ ਤਹਿਤ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਮੇਲੇ ਦਾ ਉਦਘਾਟਨ ਬ੍ਰਿਗੇਡੀਅਰ ਐਸ.ਆਈ.ਡੀ ਚੁਨ੍ਹਾ, ਕਾਰਜ਼ਕਾਰੀ ਸਟੇਸ਼ਨ ਕਮਾਂਡਰ …

Read More »

’ਸੇਵਾ ਕੇਂਦਰ’ ਪ੍ਰਸ਼ਾਸਨਿਕ ਸੁਧਾਰਾਂ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ – ਪ੍ਰਕਾਸ਼ ਚੰਦ ਗਰਗ

ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਪ੍ਰਕਾਸ਼ ਚੰਦ ਗਰਗ ਨੇ ਸਥਾਨਕ ਮਾਡਲ ਟਾਉਨ ਫੇਜ਼-3 ਦੇ ਕਮਿਊਨਿਟੀ ਸੈਂਟਰ ਵਿਚ ‘ਸੇਵਾ ਕੇਂਦਰ’ ਦਾ ਉਦਘਾਟਨ ਕਰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਜਿੱਥੇ ਲੋਕਾਂ ਨੂੰ ਆਸਾਨ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲ ਕਦਮੀ ਦਸਦਿਆਂ ਕਿਹਾ ਕਿ ਇਹ ਪ੍ਰਸ਼ਾਸਨਿਕ ਸੁਧਾਰਾਂ ਦੇ ਖੇਤਰ ਵਿਚ ਇੱਕ ਹੋਰ …

Read More »

ਨੈਸ਼ਨਲ ਲੋਕ ਅਦਾਲਤ ਵਿਚ ਕੁੱਲ 849 ਕੇਸਾਂ ਵਿੱਚੋਂ 104 ਕੇਸਾਂ ਦਾ ਨਿਪਟਾਰਾ

ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੋਂ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਅਤੇ ਸ੍ਰੀ ਪਰਮਜੀਤ ਸਿੰਘ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬੈਂਕ ਮੈਟਰ, ਸੈਕਸ਼ਨ 138 ਐਨ.ਆਈ.ਐਕਟ, ਰਿਕਵਰੀ ਸੂਟ (ਲਬਿੰਤ ਅਤੇ …

Read More »

3 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸ਼ਾਨੋ ਸ਼ੌਕਤ ਨਾਲ ਰਵਾਨਾ ਹੋਵੇਗਾ 17ਵਾਂ ਚੇਤਨਾ ਮਾਰਚ

ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 355ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੱਕ ਚੇਤਨਾ ਮਾਰਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 3 ਸਤੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤਖ਼ਤ ਸ਼੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ …

Read More »

 ਤਿੰਨ ਦਿਨਾਂ ਟਰੈਵਲ ਤੇ ਟੂਰਿਜ਼ਮ ਪ੍ਰਦਰਸ਼ਨੀ ਸਮਾਪਤ -ਸੈਲਾਨੀਆਂ ਨੇ ਟੂਰਿਸਟ ਸਥਾਨਾਂ ਦੇ ਪੈਕੇਜ ਬੁੱਕ ਕੀਤੇ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸੈਰ ਅਤੇ ਟੂਰਿਸਟ ਉਦਯੋਗ ਨੂੰ ਵਧਾਵਾ ਦੇਣ ਲਈ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡੀਆ ਟਰੈਵਲ ਮਾਰਟ (ਆਈ.ਟੀ.ਐਮ) ਦੀ ਪ੍ਰਦਰਸ਼ਨੀ ਅੱਜ ਅੰਮ੍ਰਿਤਸਰ ਵਿੱਚ ਸਮਾਪਤ ਹੋਈ।ਰਣਜੀਤ ਐਵਨਿਊ ਸਥਿਤ ਹੋਟਲ ਵਿੱਚ ਆਯੋਜਿਤ ਤਿੰਨ ਦਿਨਾਂ ਨੁਮਾਇਸ਼ ਵਿੱਚ ਸ਼ਹਿਰੀਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੇ ਵਾਘਾ ਬਾਰਡਰ ਦੇਖਣ ਆਏ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ …

Read More »