📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੰਗਰੂਰ ਬੇਅਦਬੀ ਮਾਮਲੇ ‘ਚ ਪੁਲਿਸ ਵਲੋਂ ਸਹਾਰਨਪੁਰ ਵਾਸੀ ਇਸਰਾਰ ਅਹਿਮਦ ਗ੍ਰਿਫਤਾਰ- ਮੋਲਵੀ ਜੀਜੇ ਨੂੰ ਨੀਵਾਂ ਦਿਖਾਉਣ ਲਈ ਪਾਕਿ ਕੁਰਾਨ ਸ਼ਰੀਫ ਦੀ ਕੀਤੀ ਸੀ ਬੇਅਦਬੀ, ਮੰਨਿਆ ਕਸੂਰ। ▶ ਸ਼ੋਸ਼ਲ ਮੀਡੀਆ ਦੇ …
Read More »Daily Archives: August 16, 2016
ਅਜ਼ਾਦੀ ਦਿਵਸ ਮੌਕੇ ਸਮਾਜਸੇਵੀ ਅੰਮ੍ਰਿਤ ਪਾਲ ਸਿੰਘ ਬਹਾਦਰੀ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਅਯੋਜਿਤ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮਾਜ ਸੇਵੀ ਅੰਮ੍ਰਿਤ ਪਾਲ ਸਿੰਘ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ।
Read More »ਲ਼ੋਕ ਸੰਪਰਕ ਵਿਭਾਗ ਦੇੇ ਯੋਗੇਸ਼ ਕੁਮਾਰ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾਅ ਰਹੇ ਯੋਗੇਸ਼ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ।
Read More »ਐਨ.ਐਚ.ਪੀ.ਸੀ ਦੇ ਸੰਪਰਕ ਦਫ਼ਤਰ ਵਿਖੇ 70ਵਾਂ ਆਜ਼ਾਦੀ ਦਿਵਸ ਮਨਾਇਆ
ਪਠਾਨਕੋਟ, 15 ਅਗਸਤ (ਪੰਜਬ ਪੋਸਟ ਬਿਊਰੋ) – ਐਨ.ਐਚ.ਪੀ.ਸੀ ਦੇ ਸੰਪਰਕ ਦਫ਼ਤਰ ਪਠਾਨਕੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 70ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਬਹੁਤ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ੁਭ ਦਿਹਾੜੇ ‘ਤੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਦੇ ਨਾਲ ਸ਼੍ਰੀ ਅਰਵਿੰਦ ਮਹਾਜਨ ਪ੍ਰਬੰਧਕ (ਸਿਵਲ) ਨੇ ਰਾਸ਼ਟਰੀ ਲਹਿਰਾਉਣ ਦੀ ਰਸਮ ਅਦਾ ਕੀਤੀ।ਸ਼੍ਰੀ ਮਹਾਜਨ ਨੇ ਆਜ਼ਾਦੀ ਖਾਤਰ ਸ਼ਹੀਦ ਹੋਏ …
Read More »70ਵਾਂ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ
ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 70ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ਼੍ਰੀ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ …
Read More »2 ਸਤੰਬਰ ਦੀ ਹੜਤਾਲ ਮੋਦੀ ਤੇ ਬਾਦਲ ਦੇ ਸਰਕਾਰ ਦੀਆਂ ਚੂਲਾ ਹਿਲਾ ਦੇਵੇਗੀ- ਅਮਰਜੀਤ ਕੌਰ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਏਟਕ ਵੱਲੋ ਕਰਵਾਏ ਗਏ ਅਜ਼ਾਦੀ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰਦਿਆ ਸੀ.ਪੀ.ਆਈ ਦੀ ਕੇਂਦਰੀ ਆਗੂ ਬੀਬੀ ਅਮਰਜੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਨੂੰ ਆੜੇ ਹੱਥੀ ਲੈਦਿਆ ਜਿਥੇ ਪਾਣੀ ਪੀ ਪੀ ਕੇ ਕੋਸਿਆ, ਉਥੇ ਸਮੂਹ ਲੋਕਾਂ ਨੂੰ 2 ਸਤੰਬਰ ਨੂੰ ਕੀਤੀ ਜਾਣ ਵਾਲੀ ਦੇਸ਼ …
Read More »ਮੰਤਰੀ ਅਨਿਲ ਜੋਸ਼ੀ ਨੇ ਗੁਰਦਾਸਪੁਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊੂਰੋ) – 15 ਅਗਸਤ ਆਜ਼ਾਦੀ ਦਿਹਾੜਾ ਪੂਰੇ ਦੇਸ਼ ਵਿਚ ਸਮੂਹ ਦੇਸ਼ ਵਾਸੀਆਂ ਵੱਲੋਂ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਜ਼ਿਲਾ ਗੁਰਦਾਸਪੁਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਵਲੋਂ ਪੁਲਿਸ ਲਾਈਨ ਗ੍ਰਾਊਂਡ ਵਿੱਚ ਕਰਵਾਏ ਗਏ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਬੇਟੇ ਸਮੇਤ ਗਾਰਡ ਆਫ ਆਨਰ ਤੋਂ ਸਲਾਮੀ ਲਈ ।ਕੈਬਨਿਟ ਮੰਤਰੀ …
Read More »ਸ਼ੋਸ਼ਲ ਵਰਕਰ ਕੇ.ਐਸ ਪਾਰਸ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਸਨਮਾਨ
ਜੰਡਿਆਲਾ, 15 ਅਗਸਤ (ਹਰਿੰਦਰ ਪਾਲ ਸਿੰਘ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੋਸ਼ਲ ਵਰਕਰ ਕੇ.ਐਸ ਪਾਰਸ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ।
Read More »ਸਰਕਾਰੀ ਆਈ.ਟੀ.ਆਈ (ਔਰਤਾਂ) ਵਿਖੇ ਸੁਤੰਤਰਤਾ ਦਿਵਸ ਮਨਾਇਆ
ਅੰਮ੍ਰਿਤਸਰ, 15 ਅਗਸਤ ਪੰਜਾਬ ਪੋਸਟ ਬਿਊਰੋ) – ਦੇਸ਼ ਵਿਆਪੀ ਮਨਾਏ ਗਏ 70ਵੇਂ ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ ‘ਤੇ ਧੀਆਂ ਨੂੰ ਤਕਨੀਕੀ ਸਿੱਖਿਆ ਦੇਣ ਵਾਲੀ ਸਰਕਾਰੀ ਆਈ.ਟੀ.ਆਈ (ਇ:) ਬੇਰੀ ਗੇਟ ਦੇ ਸਮੂਹਿਕ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪ੍ਰਿੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਵਾਈਸ ਪ੍ਰਿੰਸੀਪਲ ਬਰਿੰਦਰਜੀਤ ਸਿੰਘ ਨੇ ਉਨਾਂ ਨੂੰ ਜੀ ਆਇਆ …
Read More »Vice-Chancellor Prof. Brar unfurled the National Flag at GNDU
Amritsar, Aug. 15 (Punjab Post Bureau) – On the celebrations of 70th Independence Day, Prof. A.S. Brar, Vice-Chancellor of Guru Nanak Dev University unfurled the National Flag at Guest House Lawns of the University. A large number of teachers, employees and students celebrated this day with great enthusiasm. Prof. NS Tung, Dean, Academic Affairs welcomed the chief guest and others. Prof. Sharanjit …
Read More »
Punjab Post Daily Online Newspaper & Print Media